Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Punjab Vigilance Bureau Cracks Down on Bribery: Phagwara Man Arrested for Corruption

Vigilance Bureau, Crime News Punjab, Punjab Police, Police, Crime News, Punjab Vigilance Bureau

Web Admin

Web Admin

5 Dariya News

Phagwara , 19 Feb 2024

In a significant move in its campaign to eradicate corruption, the Punjab Vigilance Bureau (VB) apprehended Pardeep Kumar from Phagwara, Kapurthala district, on charges of soliciting a Rs one lakh bribe. The bribe was allegedly demanded on behalf of the Tehsildar and the manager of Fard Kendar in Phagwara.

An official spokesperson for the VB revealed that the arrest followed an online complaint by Manjit Singh of village Madhopur, Phagwara tehsil, through the Chief Minister's anti-corruption action line. Singh accused Kumar of demanding the bribe to facilitate the mutation of ancestral land, a process already in motion with an application submitted to the Tehsildar and marked to the relevant Patwari.

Kumar purportedly assured the completion of this task in exchange for the bribe, claiming it was requested by both the Tehsildar and the Fard Kendar manager. To strengthen his claim, Singh provided the VB with recorded evidence of Kumar's demand.

The VB's Jalandhar range unit conducted a thorough investigation into Singh's allegations, confirming their validity. Consequently, Kumar was charged under the Prevention of Corruption Act and detained by the Jalandhar range VB police station. He is scheduled for a court appearance tomorrow, with further inquiries into the case ongoing.

This arrest underscores the Punjab Vigilance Bureau's unwavering commitment to rooting out corruption across all levels of governance and public service, ensuring justice and integrity in administrative proceedings.

ਤਹਿਸੀਲਦਾਰ ਦੇ ਨਾਮ 'ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਫਗਵਾੜਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ।

ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

तहसीलदार के नाम पर लाख रुपए की रिश्वत मांगने वाला व्यक्ति विजीलैंस ब्यूरो द्वारा गिरफ़्तार

फगवाड़ा

पंजाब विजीलैंस ब्यूरो ने राज्य में भ्रष्टाचार के विरुद्ध चल रही मुहिम के दौरान सोमवार को एक व्यक्ति प्रदीप कुमार, निवासी खलवाड़ा कॉलोनी, फगवाड़ा, ज़िला कपूरथला को तहसीलदार और मैनेजर फ़र्द केंद्र फगवाड़ा के नाम पर एक लाख रुपए की रिश्वत मांगने के दोष अधीन गिरफ़्तार किया है।

इस सम्बन्धी जानकारी देते हुये राज्य विजीलैंस ब्यूरो के एक सरकारी प्रवक्ता ने बताया कि उक्त मुलजिम के विरुद्ध यह मुकदमा तहसील फगवाड़ा के गाँव माधोपुर के निवासी मनजीत सिंह की तरफ से मुख्यमंत्री भ्रष्टाचार विरोधी एक्शन लाईन में दर्ज करवाई गई ऑनलाइन शिकायत के आधार पर दर्ज किया गया है।

प्रवक्ता ने आगे बताया कि शिकायतकर्ता ने अपनी शिकायत में दोष लगाया है कि उसकी पत्नी ने पैतृक ज़मीन के विरासती इंतकाल सम्बन्धी एक दरख़ास्त तहसीलदार को दी है जिसने वह अर्ज़ी सम्बन्धित पटवारी को भेज दी है परन्तु उपरोक्त मुलजिम इस केस में एक लाख रुपए की माँग कर रहा है क्योंकि उसने शिकायतकर्ता को काम पूरा करने का भरोसा देते हुये कहा है कि इस सम्बन्धी तहसीलदार और फ़र्द केंद्र का मैनेजर एक लाख रुपए रिश्वत माँग रहे हैं। शिकायतकर्ता ने उपरोक्त मुलजिम की तरफ से पैसों की माँग करते समय आवाज़ की रिकार्डिंग भी कर ली जोकि उसने सबूत के तौर पर विजीलैंस ब्यूरो को सौंप दी।

इस सम्बन्धी विजीलैंस रेंज जालंधर ने शिकायत की पड़ताल करके शिकायतकर्ता की तरफ से लगाए दोषों को सही और ठीक पाया है। इस रिपोर्ट के आधार पर उक्त दोषी के खि़लाफ़ भ्रष्टाचार रोकथाम कानून के अंतर्गत विजीलैंस ब्यूरो के थाना जालंधर रेंज में मुकदमा दर्ज करके उसे गिरफ़्तार कर लिया गया है। मुलजिमों को कल समर्थ अदालत में पेश किया जायेगा। उन्होंने कहा कि इस मामले की आगे जांच जारी है।

 

Tags: Vigilance Bureau , Crime News Punjab , Punjab Police , Police , Crime News , Punjab Vigilance Bureau

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD