Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Chetan Singh Jouramajra Launches Innovative Irrigation Projects in Talwandi Bhai and Zira

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kuljit Singh Sarhal

Web Admin

Web Admin

5 Dariya News

Ferozepur , 20 Feb 2024

In a significant step towards sustainable agriculture, Punjab's Minister for Water Resources and Soil & Water Conservation, S. Chetan Singh Jouramajra, inaugurated two pioneering irrigation projects on Tuesday. These projects, situated in Talwandi Bhai and Zira, harness treated water from Sewerage Treatment Plants (STPs) to irrigate 556 hectares of farmland, supporting around 360 farming households.

The projects, completed at a cost of Rs. 4.45 crores, mark a notable advancement in the state's efforts to optimize water use for agriculture, a sector that is the primary consumer of water resources in Punjab. The Talwandi Bhai and Zira projects, with capacities of 4 and 8 MLD respectively, embody the government's priority to secure irrigation water for farmers' fields.

Minister Jouramajra underscored the Bhagwant Singh Mann-led administration's dedication to aiding Punjab's farmers, highlighting the importance of surface water-based irrigation facilities to diminish groundwater dependency. This initiative is part of a broader strategy that has seen over 14,000 field channels restored and a significant push towards treated water irrigation projects across the state.

With 60 such projects already operational, utilizing 340 MLD of treated water to benefit approximately 11,000 hectares of agricultural land, Punjab aims to expand this to 600 MLD by the next crop season, thereby irrigating over 25,000 hectares. This initiative places Punjab at the forefront nationally, with other states beginning to emulate its approach to treated water use in agriculture.

The minister emphasized the importance of water conservation, mentioning a recent MoU with a major industry player in Punjab to invest in the state's water conservation efforts - a first-of-its-kind partnership with a private entity.

Detailing the projects, Jouramajra noted the construction of underground pipelines at Talwandi Bhai (4.5 km) and Zira (10.3 km), costing Rs.1.41 Crores and Rs.3.04 Crores respectively. The irrigation facilities will serve five villages: Haraj, Talwandi Bhai, New Zira, Gadri Wala, and Botiyan Wala.

S. Mohinder Singh Saini, Chief Conservator of Soils, Punjab, highlighted the treated water use project as a flagship programme, with plans to expand under the AMRUT.2 initiative. He also celebrated the department's National Water Mission Award for its project in Phagwara, advocating for the widespread adoption of treated water in agriculture due to its cost-saving and productivity-enhancing benefits.

The initiative was warmly received by the farming community, who praised the government's efforts to introduce such innovative projects to their area. The inauguration was attended by a host of dignitaries, including MLAs and officials from the Soil and Water Conservation Department, showcasing the collective commitment to sustainable agricultural practices and water resource management in Punjab.

चेतन सिंह जौड़ामाजरा द्वारा तलवंडी भाई और ज़ीरा में संशोधित पानी को सिंचाई के लिए बरतने के प्रोजेक्टों का उद्घाटन

4.45 करोड़ रुपए की लागत के साथ बनाए गए दोनों प्रोजैक्ट; 5 गाँवों के 360 किसान परिवारों की 556 हेक्टेयर कृषि ज़मीन को मिलेगा लाभ

फ़िरोज़पुर

पंजाब के जल संसाधन और भूमि एवं जल संरक्षण मंत्री स. चेतन सिंह जौड़ामाजरा ने आज सीवरेज ट्रीटमेंट प्लांट तलवंडी भाई और ज़ीरा में क्रमवार 4 और 8 एम.एल.डी. की क्षमता वाले संशोधित (ट्रीटिड) पानी आधारित सिंचाई प्रोजेक्टों का उद्घाटन किया। कुल 4.45 करोड़ रुपए की लागत के साथ बनाए गए इन दोनों प्रोजैक्टों से पांच गाँवों के 360 किसान परिवारों की 556 हेक्टेयर कृषि ज़मीन को लाभ मिलेगा।

इस मौके पर अपने संबोधन में कैबिनेट मंत्री स. चेतन सिंह जौड़ामाजरा ने राज्य के किसान भाईचारे को हर संभव सहायता प्रदान करने के लिए पंजाब सरकार की वचनबद्धता को दोहराया और कहा कि किसानों के खेतों में सिंचाई के लिए पानी मुहैया करवाना सरकार की प्राथमिकता सूची में सबसे ऊपर है। उन्होंने कहा कि नहरी पानी आधारित खालों को बहाल करने की मुहिम के अंतर्गत लगभग 14000 से अधिक खाले बहाल किए गए हैं।

उन्होंने बताया कि मुख्यमंत्री स. भगवंत सिंह मान के नेतृत्व वाली सरकार द्वारा पिछले 2 सालों में भूजल पर निर्भरता घटाने के लिए नहरी पानी आधारित सिंचाई सहूलतों को उत्साहित करने को बढ़ा प्रोत्साहन मिला है। उन्होंने कहा कि सिंचाई के लिए संशोधित पानी का प्रयोग भी, नहरी पानी के अधिक से अधिक प्रयोग करने की तरह एक अहम कदम है क्योंकि यह पानी पहले ड्रोनों में जाता था, जबकि अब कृषि में इस्तेमाल किया जा सकेगा।

राज्य के संशोधित (ट्रीटिड) वाटर प्रोग्राम पर ज़ोर देते हुए स. चेतन सिंह जौड़ामाजरा ने बताया कि अब तक राज्य में 60 एस.टी.पीज़ से 340 एम.एल.डी संशोधित पानी का प्रयोग करके प्रोजैकट शुरू किए गए हैं, जिससे लगभग 11000 हेक्टेयर कृषि क्षेत्रफल को फ़ायदा हो रहा है और अगले फ़सली सीज़न तक संशोधित पानी का प्रयोग 600 एम.एल.डी तक बढ़ा दिया जाएगा जिससे 25000 हेक्टेयर से अधिक कृषि योग्य ज़मीन को लाभ होगा। उन्होंने कहा कि कृषि के लिए संगठित तरीके से ट्रीटिड पानी का प्रयोग शुरू करने वाला पंजाब देश का पहला राज्य है और अब अन्य राज्य भी ऐसे प्रोग्राम लागू करना शुरू कर रहे हैं।

इन प्रोजेक्टों के लाभार्थी किसान भाईचारे को संबोधित करते हुए कैबिनेट मंत्री स. चेतन सिंह जौड़ामाजरा ने पानी की हर बूँद को समझदारी के साथ बरतने और सिंचाई की बेहतर तकनीकें अपनाने का न्योता दिया क्योंकि कृषि, जल संसाधनों का मुख्य उपभोक्ता है। पत्रकारों के एक सवाल के जवाब में उन्होंने बताया कि सरकार पानी के संरक्षण के लिए वचनबद्ध है और हाल ही में राज्य के एक बड़े उद्योग के साथ समझौता किया है, जो किसी निजी अदारे के साथ ऐसा पहला समझौता है, जिसके अंतर्गत निजी अदारा राज्य के पानी के संरक्षण के क्षेत्र में योगदान और निवेश करेगा।

कैबिनेट मंत्री स. चेतन सिंह जौड़ामाजरा ने प्रोजेक्टों के बारे जानकारी देते हुए बताया कि तलवंडी भाई में 4.5 किलोमीटर भूमिगत पाईप लाईन जबकि ज़ीरा में 10.3 किलोमीटर भूमिगत पाईप लाईन बिछाई गई है, जो क्रमवार 1.41 करोड़ रुपए और 3.04 करोड़ रुपए की लागत से मुकम्मल की गई है। इन प्रोजेक्टों से 556 हेक्टेयर कृषि ज़मीन और 5 गाँवों हराज, तलवंडी भाई, न्यू ज़ीरा, गादड़ी वाला और बोतियां वाला, जिसमें किसान भाईचारे के 360 किसान परिवार शामिल हैं, को लाभ होगा।

स. महिंदर सिंह सैनी, मुख्य भूमि पाल पंजाब ने इस मौके पर बताया कि संशोधित वाटर यूज़ प्रोजैक्ट विभाग का फ्लैगशिप प्रोग्राम है। विभाग की भावी योजनाओं की जानकारी देते हुए उन्होंने बताया कि विभाग ने अब अमरूत-2 प्रोग्राम के अंतर्गत 87 एस.टी.पीज़ से ट्रीट किए गए पानी का प्रयोग का डी.पी.आर तैयार किया है, जो आने वाले महीनों के दौरान शुरू किया जायेगा।

वर्णनयोग्य है कि विभाग ने एस.टी.पी. फगवाड़ा से कृषि में ट्रीट किए पानी के प्रयोग के लिए नेशनल वाटर मिशन अवार्ड भी जीते है। उन्होंने किसानों को ट्रीट किए पानी के अधिकतम प्रयोग करने की अपील की क्योंकि इससे किसानों की लागत कम हो जाती है। उन्होंने कहा कि यह पानी खनिज पदार्थों के साथ भरपूर होता है जिससे खाद का प्रयोग घटता है और साथ ही उत्पादकता और उत्पादन में भी विस्तार होता है।

इस मौके पर उपस्थित लाभार्थी गाँवों के किसान भाईचारे ने इस प्रोजैक्ट को क्षेत्र में लाने के लिए राज्य सरकार के यत्नों की सराहना की। इस मौके पर विधायक फ़िरोज़पुर ग्रामीण श्री रजनीश दहीया, विधायक ज़ीरा श्री नरेश कटारिया, विधायक फ़िरोज़पुर शहरी स. रणबीर सिंह भुल्लर, चेयरमैन ज़िला योजना कमेटी स. चन्द सिंह गिल और भूमि व जल संरक्षण विभाग के अधिकारियों/कर्मचारियों के इलावा बड़ी संख्या में किसान उपस्थित थे।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟ; ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਲਾਭ

ਫ਼ਿਰੋਜ਼ਪੁਰ

ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੋਧੇ (ਟ੍ਰੀਟਿਡ) ਪਾਣੀ ਆਧਾਰਤ ਸਿੰਜਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕੁੱਲ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟਾਂ ਨਾਲ ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲੇਗਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਸਿੰਜਾਈ ਲਈ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਆਧਾਰਤ ਖਾਲਾਂ ਨੂੰ ਬਹਾਲ ਕਰਨ ਦੀ ਮੁਹਿੰਮ ਤਹਿਤ ਲਗਭਗ 14000 ਤੋਂ ਵੱਧ ਖਾਲ ਬਹਾਲ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ 2 ਸਾਲਾਂ ਵਿੱਚ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਲਈ ਨਹਿਰੀ ਪਾਣੀ ਆਧਾਰਤ ਸਿੰਜਾਈ ਸਹੂਲਤਾਂ ਨੂੰ ਉਤਸ਼ਾਹਤ ਕਰਨ ਨੂੰ ਵੱਡਾ ਬੱਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿੰਜਾਈ ਲਈ ਸੋਧੇ ਪਾਣੀ ਦੀ ਵਰਤੋਂ ਵੀ, ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਂਗ ਇੱਕ ਅਹਿਮ ਕਦਮ ਹੈ ਕਿਉਂਕਿ ਇਹ ਪਾਣੀ ਪਹਿਲਾਂ ਡਰੇਨਾਂ ਵਿੱਚ ਜਾਂਦਾ ਸੀ, ਜਦਕਿ ਹੁਣ ਖੇਤੀਬਾੜੀ ਵਿੱਚ ਵਰਤਿਆ ਜਾ ਸਕੇਗਾ।

ਰਾਜ ਦੇ ਸੋਧੇ (ਟ੍ਰੀਟਿਡ) ਵਾਟਰ ਪ੍ਰੋਗਰਾਮ 'ਤੇ ਜ਼ੋਰ ਦਿੰਦੇ ਹੋਏ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਹੁਣ ਤੱਕ ਰਾਜ ਵਿੱਚ 60 ਐਸ.ਟੀ.ਪੀਜ਼ ਤੋਂ 340 ਐਮ.ਐਲ.ਡੀ ਸੋਧੇ ਪਾਣੀ ਦੀ ਵਰਤੋਂ ਕਰਕੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲਗਭਗ 11000 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਫਾਇਦਾ ਹੋ ਰਿਹਾ ਹੈ ਅਤੇ ਅਗਲੇ ਫਸਲੀ ਸੀਜ਼ਨ ਤੱਕ ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਦਿੱਤੀ ਜਾਵੇਗੀ ਜਿਸ ਨਾਲ 25000 ਹੈਕਟੇਅਰ ਤੋਂ ਵੱਧ ਖੇਤੀਯੋਗ ਜ਼ਮੀਨ ਨੂੰ ਲਾਭ ਹੋਵੇਗਾ।

ਉਨਾਂ ਕਿਹਾ ਕਿ ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਹੁਣ ਹੋਰ ਸੂਬੇ ਵੀ ਅਜਿਹੇ ਪ੍ਰੋਗਰਾਮ ਲਾਗੂ ਕਰਨਾ ਸ਼ੁਰੂ ਕਰ ਰਹੇ ਹਨ।ਇਨ੍ਹਾਂ ਪ੍ਰਾਜੈਕਟਾਂ ਦੇ ਲਾਭਪਾਤਰੀ ਕਿਸਾਨ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਣੀ ਦੀ ਹਰ ਬੂੰਦ ਨੂੰ ਸਮਝਦਾਰੀ ਨਾਲ ਵਰਤਣ ਅਤੇ ਸਿੰਜਾਈ ਦੀਆਂ ਬਿਹਤਰ ਤਕਨੀਕਾਂ ਅਪਣਾਉਣ ਦਾ ਸੱਦਾ ਦਿੱਤਾ ਕਿਉਂਕਿ ਖੇਤੀਬਾੜੀ, ਜਲ ਸਰੋਤਾਂ ਦਾ ਮੁੱਖ ਖਪਤਕਾਰ ਹੈ।

ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਸਰਕਾਰ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ ਅਤੇ ਹਾਲ ਹੀ ਵਿੱਚ ਸੂਬੇ ਦੇ ਇੱਕ ਵੱਡੇ ਉਦਯੋਗ ਨਾਲ ਸਮਝੌਤਾ ਕੀਤਾ ਹੈ, ਜੋ ਕਿਸੇ ਨਿੱਜੀ ਅਦਾਰੇ ਨਾਲ ਅਜਿਹਾ ਪਹਿਲਾ ਸਮਝੌਤਾ ਹੈ, ਜਿਸ ਤਹਿਤ ਨਿਜੀ ਅਦਾਰਾ ਰਾਜ ਦੇ ਪਾਣੀ ਦੀ ਸੰਭਾਲ ਦੇ ਖੇਤਰ ਵਿੱਚ ਯੋਗਦਾਨ ਅਤੇ ਨਿਵੇਸ਼ ਕਰੇਗਾ।ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਵੰਡੀ ਭਾਈ ਵਿਖੇ 4.5 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਜਦਕਿ ਜ਼ੀਰਾ ਵਿਖੇ 10.3 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਗਈ ਹੈ, ਜੋ ਕ੍ਰਮਵਾਰ 1.41 ਕਰੋੜ ਰੁਪਏ ਅਤੇ 3.04 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੀ ਗਈ ਹੈ। ਪ੍ਰਾਜੈਕਟਾਂ ਨਾਲ 556 ਹੈਕਟੇਅਰ ਖੇਤੀਬਾੜੀ ਜ਼ਮੀਨ ਅਤੇ ਪੰਜ ਪਿੰਡਾਂ ਹਰਾਜ, ਤਲਵੰਡੀ ਭਾਈ, ਨਿਊ ਜ਼ੀਰਾ, ਗਾਦੜੀ ਵਾਲਾ ਅਤੇ ਬੋਤੀਆਂ ਵਾਲਾ, ਜਿਸ ਵਿੱਚ ਕਿਸਾਨ ਭਾਈਚਾਰੇ ਦੇ 360 ਕਿਸਾਨ ਪਰਿਵਾਰ ਸ਼ਾਮਲ ਹਨ, ਨੂੰ ਲਾਭ ਹੋਵੇਗਾ।

ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ ਪੰਜਾਬ ਨੇ ਇਸ ਮੌਕੇ ਦੱਸਿਆ ਕਿ ਸੋਧੇ ਵਾਟਰ ਯੂਜ਼ ਪ੍ਰਾਜੈਕਟ ਵਿਭਾਗ ਦਾ ਫਲੈਗਸ਼ਿਪ ਪ੍ਰੋਗਰਾਮ ਹੈ। ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਅਮਰੂਤ-2 ਪ੍ਰੋਗਰਾਮ ਤਹਿਤ 87 ਐਸ.ਟੀ.ਪੀਜ਼ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਦਾ ਡੀ.ਪੀ.ਆਰ ਤਿਆਰ ਕੀਤਾ ਹੈ, ਜੋ ਆਉਣ ਵਾਲੇ ਮਹੀਨਿਆਂ ਦੌਰਾਨ ਸ਼ੁਰੂ ਕੀਤਾ ਜਾਵੇਗਾ। ਵਰਣਨਯੋਗ ਹੈ ਕਿ ਵਿਭਾਗ ਨੇ ਐਸ.ਟੀ.ਪੀ. ਫਗਵਾੜਾ ਤੋਂ ਖੇਤੀਬਾੜੀ ਵਿੱਚ ਟਰੀਟ ਕੀਤੇ ਪਾਣੀ ਦੀ ਵਰਤੋਂ ਲਈ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਜਿੱਤਿਆ ਹੈ।

 ਉਨ੍ਹਾਂ ਕਿਸਾਨਾਂ ਨੂੰ ਟਰੀਟ ਕੀਤੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਕਿਸਾਨਾਂ ਦੀ ਲਾਗਤ ਘੱਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦਾ ਹੈ ਜਿਸ ਨਾਲ ਖਾਦ ਦੀ ਵਰਤੋਂ ਘਟਦੀ ਹੈ ਅਤੇ ਨਾਲ ਹੀ ਉਤਪਾਦਕਤਾ ਅਤੇ ਉਤਪਾਦਨ ਵਿੱਚ ਵੀ ਵਾਧਾ ਹੁੰਦਾ ਹੈ।ਇਸ ਮੌਕੇ ਹਾਜ਼ਰ ਲਾਭਪਾਤਰੀ ਪਿੰਡਾਂ ਦੇ ਕਿਸਾਨ ਭਾਈਚਾਰੇ ਨੇ ਇਸ ਪ੍ਰਾਜੈਕਟ ਨੂੰ ਖੇਤਰ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kuljit Singh Sarhal

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD