Tuesday, 04 March 2025

 

 

LATEST NEWS Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla Punjab’s Women Helpline 181: A Lifeline for Women in Distress Mohali Police Cracks Down On Drug Traffickers Under Special Campaign 'War Against Drugs' Narendra Modi Chairs 7th National Board for Wildlife Meeting at Gir Abu Dhabi Department of Energy Rolls Out Phase Two of LPG Safety Campaign Farmers can report crop damage on toll-free number : Shyam Singh Rana

 

"Successful Organization of 'Project Amrit' by Sant Nirankari Charitable Foundation

Hundreds from the holy congregation and the service group participated enthusiastically in cleaning activities in Mohali.

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

S.A.S. Nagar , 26 Feb 2024

Under 'Project Amrit,' cleaning activities were conducted in the drains of Sector 67 in Mohali, adjacent to Shaheed Udham Singh Colony, and in the surrounding areas. Hundreds from the holy congregation and the brothers and sisters of the service group participated enthusiastically. Mr. O.P. Nirankari, the Zonal Incharge of Chandigarh, and Mr. Karnail Singh, the Regional Director of the Service Group, specially arrived to bless today's program in Mohali.

Dr. J.K. Cheema, the coordinator of the Mohali branch, and Mr. Gurpratap Singh, the head of the TDI City branch, mentioned that under the divine guidance of Satguru Mata Sudiksha Ji Maharaj and Nirankari Rajmata Ramit Ji, the second phase of the 'Amrit Project' under the theme 'Clean Water, Pure Mind' was launched at 8:00 AM from the Yamuna River's Chhath Ghat, I.T.O, Delhi.

This project, inspired by the teachings of Baba Hardev Singh Ji Maharaj, was organized simultaneously across over 1,533 locations in all 27 states and union territories of India, with the support of more than 1.1 million volunteers.

Organized under the auspices of the Sant Nirankari Charitable Foundation, the social wing of the Sant Nirankari Mission, 'Project Amrit' was inspired by the infinite teachings of Baba Hardev Singh Ji. This year, the project gained the form of a public awakening through its core message 'Let's Beautify, Along the Yamuna Banks.'

On this occasion, all officials of the Sant Nirankari Mission, distinguished guests, and thousands of volunteers and members of the service group participated. The program was broadcast live through the website of the Sant Nirankari Mission, benefiting devotees from both India and abroad.On this occasion, thousands of students and teachers from the University of Delhi, along with several institutions and dignitaries connected with environmental conservation, participated.

At the commencement of the second phase of 'Project Amrit,' Nirankari Rajpita Ramit Ji, in his address before Satguru Mata Ji, emphasized that Baba Hardev Singh Ji inspired us to serve selflessly, not for praise but with genuine spirit. We should focus on the true spirit of service rather than its public display.

Our effort should be to change ourselves, as internal change can lead to societal and global transformations. A clean and pure mind initiates a positive change. Satguru Mata Ji stated on the occasion of Project Amrit that water is of utmost importance in our lives and is like nectar. Water is the fundamental basis of our life. God has given us this clean and sacred gift."

संत निरंकारी चैरिटेबल फाउंडेशन के ‘प्रोजेक्ट अमृत’ का सफल आयोजन

मोहाली में सेकड़ों की संख्या में साध संगत और सेवादल के भाई बहनों ने उत्साह पूर्वक सफाई में लिया हिस्सा

मोहाली /एस ए एस नगर

‘अमृत प्रोजेक्ट’ के अंतर्गत मोहाली के सेक्टर 67 के नाले में और शहीद उधम सिंह कॉलोनी के साथ वाले नाले में और आसपास के एरिया की सफाई की गई इसमें सारी  सेकड़ों की संख्या में साध संगत और सेवादल के भाई बहनों ने उत्साह पूर्वक हिस्सा लिया। मोहाली के आज के इस प्रोग्राम में चंडीगढ़ के जोनल  इंचार्ज श्री ओ पी निरंकारी जी और सेवादल के क्षेत्रीय संचालक श्री करनैल  सिंह जी विशेष रूप से आशीर्वाद देने पहुंचे।

मोहाली ब्रांच के संयोजक डा जे के चीमा जी और टी डी आई सिटी बरांच के मुखी श्री गुरप्रताप सिंह जी ने बताया कि सतगुरु माता सुदीक्षा जी महाराज एवं निरंकारी राजपिता रमित जी की पावन छत्रछाया में प्रातः 8.00 बजे ‘अमृत प्रोजेक्ट’ के अंतर्गत ‘स्वच्छ जल, स्वच्छ मन’ परियोजना के दूसरे चरण का शुभारम्भ यमुना नदी के छठ घाट, आई. टी. ओ, दिल्ली से किया गया।

बाबा हरदेव सिंह जी महाराज की शिक्षाओं से प्रेरित यह परियोजना समस्त भारतवर्ष के 27 राज्यों एवं केन्द्रशासित प्रदेशों के 1533 से अधिक स्थानों  पर 11 लाख से भी अधिक स्वंयसेवकों के सहयोग से एक साथ विशाल रूप में आयोजित की गई। संत निरंकारी मिशन की सामाजिक शाखा संत निरंकारी चैरिटेबल फाउंडेशन के तत्वाधान में बाबा हरदेव सिंह जी की अनंत सिखलाईयों से प्रेरणा लेते हुए ‘प्रोजेक्ट अमृत’ का आयोजन किया गया।

इस वर्ष ‘आओ संवारे, यमुना किनारे’ के मूल संदेश द्वारा इस परियोजना को एक जन-जागृति का रूप प्राप्त हुआ। इस अवसर पर संत निरंकारी मिशन के सभी अधिकारीगण, गणमान्य अतिथि तथा हजारों की संख्या में स्वयंसेवक और सेवादल के सदस्य सम्मिलित हुए। कार्यक्रम का सीधा प्रसारण संत निरंकारी मिशन की वेबसाईट के माध्यम से किया गया जिसका लाभ देश एवं विदेशों में बैठे सभी श्रद्धालु भक्तों ने प्राप्त किया।

इस अवसर पर दिल्ली विश्वविद्यालय के हजारों छात्रों एवं शिक्षकों के साथ-साथ कई संस्थाओ व पर्यावरण संरक्षण से जुड़े हुए अनेक गणमान्य अतिथियों ने भाग लिया।‘प्रोजेक्ट अमृत’ के दूसरे चरण का आरम्भ करते हुए निरंकारी राजपिता रमित जी ने सतगुरु माता जी से पूर्व अपने संबोधन में कहा कि बाबा हरदेव सिंह जी ने अपने जीवन से हमें यही प्रेरणा दी कि सेवा की भावना निष्काम रूप में होनी चाहिए न की किसी प्रसंशा की चाह में।

हमें सेवा करते हुए उसके प्रदर्शन का शोर करने की बजाय उसकी मूल भावना पर केन्द्रित रहना चाहिए।  हमारा प्रयास स्वयं को बदलने का होना चाहिए क्योंकि हमारे आंतरिक बदलाव से ही समाज एवं दुनियां में परिवर्तन आ सकता है। एक स्वच्छ और निर्मल मन से ही सात्विक परिवर्तन का आरम्भ होता है। सतगुरु माता जी ने प्रोजेक्ट अमृत के अवसर पर अपने आर्शीवचनों में फरमाया कि हमारे जीवन में जल का बहुत महत्व है और यह अमृत समान है। जल हमारे जीवन का मूल आधार है। परमात्मा ने हमें यह जो स्वच्छ एवं सुंदर सृष्टि दी है, इसकी देखभाल करना हमारा कत्र्तव्य है। मानव रूप में हमने ही इस अमूल्य धरोहर का दुरुपयोग करते हुए इसे प्रदूषित किया है।

हमें प्रकृति को उसके मूल स्वरूप में रखते हुए उसकी स्वच्छता करनी होगी। हमें अपने कर्मो से सभी को प्रेरित करना है न कि केवल शब्दों से। कण -कण में व्याप्त परमात्मा से जब हमारा नाता जुड़ता है और जब हम इसका आधार लेते है तब हम इसकी रचना के हर स्वरूप से प्रेम करने लगते है। हमारा प्रयास होना चाहिए कि जब हम इस संसार से जाये तो इस धरा को और अधिक सुंदर रूप में छोड़कर जाये।

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੇ 'ਪ੍ਰੋਜੈਕਟ ਅੰਮ੍ਰਿਤ' ਦਾ ਸਫ਼ਲ ਆਯੋਜਨ

ਸਫ਼ਾਈ ਮੁਹਿੰਮ ਵਿੱਚ ਮੋਹਾਲੀ ਬ੍ਰਾਂਚ ਦੇ ਸੇਵਾਦਲ ਦੇ ਭੈਣਾਂ ਭਰਾਵਾਂ ਅਤੇ ਸਾਧ ਸੰਗਤ ਦੇ ਮੈਂਬਰਾਂ ਨੇ ਆਪਣੀਆਂ ਭਰਪੂਰ ਨਿਸਵਾਰਥ ਸੇਵਾਵਾਂ ਦਿੱਤੀਆਂ

ਮੋਹਾਲੀ

'ਅੰਮ੍ਰਿਤ ਪ੍ਰੋਜੈਕਟ' ਦੇ ਤਹਿਤ ਮੋਹਾਲੀ ਬ੍ਰਾਂਚ ਅਤੇ TDI ਸਿਟੀ ਬਰਾਂਚ ਵਲੋਂ ਸੈਕਟਰ 67  ਦੇ ਸੂਏ ਅਤੇ ਸ਼ਹੀਦ ਊਧਮ ਸਿੰਘ ਕਾਲੋਨੀ ਦੇ ਨਾਲ ਵਾਲੇ ਨਾਲੇ ਵਿੱਚ ਆਲੇ ਦੁਆਲੇ ਦੀ ਸਫ਼ਾਈ ਕੀਤੀ ਗਈ। ਇਸ ਸਫ਼ਾਈ ਮੁਹਿੰਮ ਵਿੱਚ ਮੋਹਾਲੀ ਬ੍ਰਾਂਚ ਦੇ ਸੇਵਾਦਲ ਦੇ ਭੈਣਾਂ ਭਰਾਵਾਂ ਅਤੇ ਸਾਧ ਸੰਗਤ ਦੇ ਮੈਂਬਰਾਂ ਨੇ ਆਪਣੀਆਂ ਭਰਪੂਰ ਨਿਸਵਾਰਥ ਸੇਵਾਵਾਂ ਦਿੱਤੀਆਂ। ਚੰਡੀਗੜ੍ਹ ਦੇ ਜ਼ੋਨਲ ਇੰਚਾਰਜ ਸ਼੍ਰੀ ਓ ਪੀ ਨਿਰੰਕਾਰੀ ਜੀ ਅਤੇ ਸੇਵਾਦਲ ਦੇ ਖੇਤਰੀ ਸੰਚਾਲਕ ਸ਼੍ਰੀ ਕਰਨੈਲ ਸਿੰਘ ਜੀ ਵਿਸ਼ੇਸ਼ ਤੌਰ ਆਸ਼ੀਰਵਾਦ ਦੇਣ ਲਈ ਮੋਹਾਲੀ ਆਏ ।

ਮੋਹਾਲੀ  ਬ੍ਰਾਂਚ ਦੇ ਸੰਜੋਯਕ ਡਾਕਟਰ ਜਤਿੰਦਰ ਕੌਰ ਚੀਮਾ ਜੀ ਅਤੇ ਸ਼੍ਰੀ ਗੁਰਪ੍ਰਤਾਪ ਸਿੰਘ ਜੀ ਮੁਖੀ  ਟਿ ਡੀ ਆਈ ਸਿਟੀ ਬਰਾਂਚ ਨੇ ਦਸਿਆ ਕਿ  ਬਾਬਾ ਹਰਦੇਵ ਸਿੰਘ ਜੀ ਦੀਆਂ ਸਦੀਵੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਿਕ ਵਿੰਗ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੀ ਅਗਵਾਈ ਹੇਠ ‘ਪ੍ਰੋਜੈਕਟ ਅੰਮ੍ਰਿਤ’ ਦਾ ਆਯੋਜਨ ਕੀਤਾ ਗਿਆ।

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੀ ਛਤਰ-ਛਾਇਆ ਹੇਠ ਅੱਜ ਯਮੁਨਾ ਨਦੀ ਦੇ ਛੱਠ ਘਾਟ ਵਿਖੇ 'ਅੰਮ੍ਰਿਤ ਪ੍ਰੋਜੈਕਟ' ਦੇ ਤਹਿਤ 'ਸਵੱਛ ਜਲ , ਸਵੱਛ ਮਨ' ਪ੍ਰੋਜੈਕਟ ਦੇ ਦੂਜੇ ਪੜਾਅ ਦਾ ਉਦਘਾਟਨ  ਸਵੇਰੇ 8.00 ਵਜੇ ਆਈ.ਟੀ.ਓ., ਦਿੱਲੀ ਤੋਂ ਕੀਤਾ ਗਿਆ। ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ, ਇਹ ਪ੍ਰੋਜੈਕਟ ਪੂਰੇ ਭਾਰਤ ਦੇ 27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 1533 ਤੋਂ ਵੱਧ ਸਥਾਨਾਂ 'ਤੇ 11 ਲੱਖ ਤੋਂ ਵੱਧ ਵਲੰਟੀਅਰਾਂ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਆਯੋਜਿਤ ਕੀਤਾ ਗਿਆ।

 ਪ੍ਰੋਜੈਕਟ ਅੰਮ੍ਰਿਤ' ਦੇ ਦੂਜੇ ਪੜਾਅ ਦਾ ਉਦਘਾਟਨ ਕਰਦੇ ਹੋਏ ਨਿਰੰਕਾਰੀ ਰਾਜਪਿਤਾ ਰਮਿਤ ਜੀ ਨੇ ਸਤਿਗੁਰੂ ਮਾਤਾ ਜੀ ਦੀ ਹਜ਼ੂਰੀ ਵਿੱਚ ਆਪਣੇ ਸੰਬੋਧਨ ਵਿਚ ਕਿਹਾ ਕਿ ਬਾਬਾ ਹਰਦੇਵ ਸਿੰਘ ਜੀ ਨੇ ਆਪਣੇ ਜੀਵਨ ਰਾਹੀਂ ਸਾਨੂੰ ਪ੍ਰੇਰਿਆ ਦਿੱਤੀ ਕਿ ਸੇਵਾ ਦੀ ਭਾਵਨਾ ਨਿਰਸਵਾਰਥ ਰੂਪ ਵਿਚ ਹੋਣੀ ਚਾਹੀਦੀ ਹੈ ਨਾ ਕਿ ਕਿਸੇ ਵੀ ਪ੍ਰਸ਼ੰਸਾ ਦੇ ਰੂਪ ਵਿਚ। ਸੇਵਾ ਕਰਦੇ ਸਮੇਂ ਸਾਨੂੰ ਇਸ ਦੀ ਕਾਰਗੁਜ਼ਾਰੀ ਬਾਰੇ ਰੌਲਾ ਪਾਉਣ ਦੀ ਬਜਾਏ ਇਸ ਦੀ ਮੂਲ ਭਾਵਨਾ ਵੱਲ ਧਿਆਨ ਦੇਣਾ ਚਾਹੀਦਾ ਹੈ।

ਸਾਡੀ ਕੋਸ਼ਿਸ਼ ਆਪਣੇ ਆਪ ਨੂੰ ਬਦਲਣ ਦੀ ਹੋਣੀ ਚਾਹੀਦੀ ਹੈ ਕਿਉਂਕਿ ਸਾਡੀ ਅੰਦਰੂਨੀ ਤਬਦੀਲੀ ਹੀ ਸਮਾਜ ਅਤੇ ਸੰਸਾਰ ਵਿੱਚ ਤਬਦੀਲੀ ਲਿਆ ਸਕਦੀ ਹੈ। ਸਾਤਵਿਕ ਪਰਿਵਰਤਨ ਕੇਵਲ 'ਸਵੱਛ ਜਲ ਅਤੇ ਸਵੱਛ ਮਨ' ਨਾਲ ਸ਼ੁਰੂ ਹੁੰਦਾ ਹੈ।ਸਤਿਗੁਰੂ ਮਾਤਾ ਜੀ ਨੇ ਪ੍ਰੋਜੈਕਟ ਅੰਮ੍ਰਿਤ ਮੌਕੇ ਆਪਣੇ ਅਸ਼ੀਰਵਾਦ ਵਿੱਚ ਕਿਹਾ ਕਿ ਪਾਣੀ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ ਅਤੇ ਇਹ ਅੰਮ੍ਰਿਤ ਦੀ ਤਰ੍ਹਾਂ ਹੈ। ਪਾਣੀ ਸਾਡੇ ਜੀਵਨ ਦਾ ਮੂਲ ਆਧਾਰ ਹੈ।ਇਹ ਸਾਡਾ ਫਰਜ਼ ਹੈ ਕਿ ਅਸੀਂ ਇਸ ਸਾਫ਼-ਸੁਥਰੀ ਅਤੇ ਸੁੰਦਰ ਰਚਨਾ ਦੀ ਸੰਭਾਲ ਕਰੀਏ ਜੋ ਸਾਨੂੰ ਪਰਮਾਤਮਾ ਨੇ ਦਿੱਤੀ ਹੈ।

ਅਸੀਂ ਮਨੁੱਖ ਵਜੋਂ, ਇਸ ਅਨਮੋਲ ਵਿਰਸੇ ਦੀ ਦੁਰਵਰਤੋਂ ਕਰਦੇ ਹੋਏ ਇਸ ਨੂੰ ਪ੍ਰਦੂਸ਼ਤ ਕੀਤਾ ਹੈ। ਸਾਨੂੰ ਕੁਦਰਤ ਨੂੰ ਇਸ ਦੇ ਅਸਲੀ ਰੂਪ ਵਿਚ ਰੱਖਣਾ ਹੈ ਅਤੇ ਇਸ ਨੂੰ ਸਾਫ਼ ਕਰਨਾ ਹੈ। ਸਾਨੂੰ ਸਾਰਿਆਂ ਨੂੰ ਆਪਣੇ ਕਰਮਾਂ ਨਾਲ ਪ੍ਰੇਰਿਤ ਕਰਨਾ ਹੋਵੇਗਾ ਨਾ ਕਿ ਸਿਰਫ਼ ਸ਼ਬਦਾਂ ਨਾਲ। ਜਦੋਂ ਅਸੀਂ ਹਰ ਕਣ ਵਿਚ ਮੌਜੂਦ ਪਰਮਾਤਮਾ ਨਾਲ ਜੁੜ ਜਾਂਦੇ ਹਾਂ ਅਤੇ ਜਦੋਂ ਅਸੀਂ ਉਸ ਦਾ ਆਸਰਾ ਲੈਂਦੇ ਹਾਂ, ਤਾਂ ਅਸੀਂ ਉਸ ਦੀ ਰਚਨਾ ਦੇ ਹਰ ਰੂਪ ਨੂੰ ਪਿਆਰ ਕਰਨਾ ਸ਼ੁਰੂ ਕਰ ਦਿੰਦੇ ਹਾਂ। ਸਾਡੀ ਕੋਸ਼ਿਸ਼ ਇਹ ਹੋਣੀ ਚਾਹੀਦੀ ਹੈ ਕਿ ਜਦੋਂ ਅਸੀਂ ਇਸ ਸੰਸਾਰ ਨੂੰ ਛੱਡੀਏ, ਅਸੀਂ ਇਸ ਧਰਤੀ ਨੂੰ ਹੋਰ ਸੁੰਦਰ ਰੂਪ ਵਿੱਚ ਛੱਡ ਕੇ ਜਾਈਏ।

ਪ੍ਰੋਗਰਾਮ ਦੀ ਸਮਾਪਤੀ 'ਤੇ ਹਾਜ਼ਰ ਮਹਿਮਾਨਾਂ ਨੇ ਮਿਸ਼ਨ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਨਾਲ ਹੀ ਨਿਰੰਕਾਰੀ ਸਤਿਗੁਰੂ ਮਾਤਾ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਮਿਸ਼ਨ ਨੇ ਨਿਸ਼ਚਿਤ ਤੌਰ 'ਤੇ ਪਾਣੀ ਦੀ ਸੰਭਾਲ ਅਤੇ ਜਲ ਸਵੱਛਤਾ ਦੇ ਇਸ ਕਲਿਆਣਕਾਰੀ ਪ੍ਰੋਜੈਕਟ ਰਾਹੀਂ ਕੁਦਰਤ ਦੀ ਸੰਭਾਲ ਲਈ ਯੋਗਦਾਨ ਪਾਇਆ ਹੈ ਜੋ ਕਿ ਇੱਕ ਮਹੱਤਵਪੂਰਨ ਕਦਮ ਹੈ। ਇਸ ਮੁਹਿੰਮ ਵਿੱਚ ਮੋਹਾਲੀ ਦੇ ਬਹੁਤ ਸਾਰੇ ਪਤਵੰਤੇ ਸੱਜਣ ਅਤੇ ਸੇਵਾਦਲ ਦੇ ਅਧਿਕਾਰੀ ਸ਼ਾਮਿਲ ਸਨ  ਜਿਨ੍ਹਾਂ ਦੀ ਯੋਗ ਅਗਵਾਈ ਵਿੱਚ ਸੇਵਾਦਲ ਨੇ ਸੇਵਾਵਾਂ ਕੀਤੀਆਂ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD