Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

SAD Stands Out as Top Regional Party in Punjab for Youth Empowerment : Ravinder Singh Brahmpura

Brahmpura Expresses Gratitude to Sukhbir Badal and Jhinjar for Youth Appointments

Ravinder Singh Brahmpura, Shiromani Akali Dal, Tarn Taran, Khadoor Sahib, Jagjit Singh Jaggi Chohla, Sarabjit Singh Jhinjar

Web Admin

Web Admin

5 Dariya News

Tarn Taran , 04 Mar 2024

Ravinder Singh Brahmpura, Vice President of Shiromani Akali Dal and Constituency In-Charge for Khadoor Sahib, extends his sincere gratitude to party president Sukhbir Singh Badal and Youth Akali Dal president Sarabjit Singh Jhinjar for providing a significant platform for the youth to engage in politics and serve the people of Punjab.

Brahmpura highlights the recent appointment of Gursewak Singh Sheikh, a former youth district president of Tarn Taran, as a member of the state-level Core Committee of Youth Akali Dal by the party. Recognizing Sheikh’s notable contributions to the party, the positive impact this appointment will have on the party’s progress,” Brahmpura said.

Underlining the Shiromani Akali Dal’s strong commitment to empowering the youth, Brahmpura emphasizes that the party stands out as the foremost regional party in Punjab that offers extensive opportunities to young individuals. 

He applauds the appointment of Jagjit Singh Jaggi Chohla, a youth hailing from Chohla Sahib in Khadoor Sahib, as the District Youth President of Tarn Taran by the party’s high command, citing it as a commendable decision. Brahmpura expresses optimism that the newly appointed youth leaders in Punjab will serve both the state and the party diligently.

Brahmpura conveys his heartfelt appreciation to party president Sukhbir Singh Badal and Youth Akali Dal patron Bikram Singh Majithia for their exceptional leadership, which has contributed to the smooth functioning of the party across all aspects. 

ਬ੍ਰਹਮਪੁਰਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਦਿੱਤੀ ਜ਼ਿੰਮੇਵਾਰੀਆਂ ਲਈ ਸੁਖਬੀਰ ਬਾਦਲ ਅਤੇ ਝਿੰਜਰ ਦਾ ਧੰਨਵਾਦ ਕੀਤਾ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਨੌਜਵਾਨਾਂ ਨੂੰ ਮੌਕੇ ਦੇ ਕੇ ਇੱਕ ਮਿਸਾਲ ਕਾਇਮ ਕੀਤੀ : ਰਵਿੰਦਰ ਸਿੰਘ ਬ੍ਰਹਮਪੁਰਾ

ਤਰਨ ਤਾਰਨ 

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿੰਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਮੁਹਈਆ ਕਰਵਾਇਆ ਹੈ।

ਸ੍ਰ. ਬ੍ਰਹਮਪੁਰਾ ਨੇ ਤਰਨ ਤਾਰਨ ਦੇ ਸਾਬਕਾ ਯੂਥ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਦੀ ਪਾਰਟੀ ਵੱਲੋਂ ਯੂਥ ਅਕਾਲੀ ਦਲ ਦੀ ਸੂਬਾ ਪੱਧਰੀ ਕੋਰ ਕਮੇਟੀ ਦੇ ਮੈਂਬਰ ਵਜੋਂ ਹਾਲ ਹੀ ਵਿੱਚ ਕੀਤੀ ਗਈ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਹੈ। ਪਾਰਟੀ ਪ੍ਰਤੀ ਗੁਰਸੇਵਕ ਸਿੰਘ ਸ਼ੇਖ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਬ੍ਰਹਮਪੁਰਾ ਨੇ ਜ਼ੋਰ ਦਿੱਤਾ ਕਿ ਇਸ ਨਿਯੁਕਤੀ ਦਾ ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰੀ ‘ਤੇ ਇੱਕ ਚੰਗਾ ਪ੍ਰਭਾਵ ਪਵੇਗਾ।

ਨੌਜਵਾਨਾਂ ਦੇ ਸ਼ਕਤੀਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਸਭ ਤੋਂ ਮੋਹਰੀ ਖ਼ੇਤਰੀ ਪਾਰਟੀ ਵਜੋਂ ਖੜ੍ਹੀ ਹੈ ਜੋ ਨੌਜਵਾਨਾਂ ਨੂੰ ਵਿਆਪਕ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਪਾਰਟੀ ਹਾਈਕਮਾਂਡ ਵੱਲੋਂ ਚੋਹਲਾ ਸਾਹਿਬ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਨੌਜਵਾਨ ਜਗਜੀਤ ਸਿੰਘ ਜੱਗੀ ਚੋਹਲਾ ਨੂੰ ਤਰਨ ਤਾਰਨ ਦਾ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਸ਼ਲਾਘਾ ਕੀਤੀ। 

ਬ੍ਰਹਮਪੁਰਾ ਨੇ ਆਸ ਪ੍ਰਗਟਾਈ ਕਿ ਪੰਜਾਬ ਵਿੱਚ ਨਵ-ਨਿਯੁਕਤ ਨੌਜਵਾਨ ਆਗੂ ਸੂਬੇ ਅਤੇ ਪਾਰਟੀ ਦੋਵਾਂ ਦੀ ਤਨਦੇਹੀ ਨਾਲ ਸੇਵਾ ਕਰਨਗੇ। ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੀ ਬੇਮਿਸਾਲ ਅਗਵਾਈ ਲਈ ਤਹਿ ਦਿਲੋਂ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਪਾਰਟੀ ਨੂੰ ਹਰ ਪੱਖ ਤੋਂ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਯੋਗਦਾਨ ਪਾਇਆ ਹੈ।

 

Tags: Ravinder Singh Brahmpura , Shiromani Akali Dal , Tarn Taran , Khadoor Sahib , Jagjit Singh Jaggi Chohla , Sarabjit Singh Jhinjar

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD