Tuesday, 04 March 2025

 

 

LATEST NEWS Indian Navy's East Coast Motor Car Rally Flags Off from Kolkata to Inspire Youth & Honor Maritime Heritage Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid

 

Vigilance Bureau registers case for misappropriation of Rs 3 lakh in development grants

Former Sarpanch and another accused arrested, VB hunting to arrest Panchayat Secretary

Vigilance Bureau, Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

S.B.S Nagar , 11 Mar 2024

The Punjab Vigilance Bureau (VB) during its ongoing campaign against corruption has registered an embezzlement case against former Sarpanch Surinder Singh, village Nurpur, district SBS Nagar, Gram Panchayat Secretary Ashok Kumar, a resident of village Baghoran, District SBS Nagar and Malkit Ram, of village Sarhal Qazian, district SBS Nagar, on charges of misappropriating Rs 3,14,500 by misusing the grants issued by the State Government for development works in the village. 

In this regard accused Sarpanch Surinder Singh and Malkit Ram have been arrested and efforts are being made to arrest the Panchayat Secretary. Disclosing this here today a spokesperson of the VB said the Nurpur village had received different grants for construction of streets, crematorium, drains, sewerage, dharamshalas for S.C. and B.C. community during the year 2014 to 2017. 

Out of these grants received, Rs 75,000 were to be paid by the said accused persons to the laborers for wages/masonry works, but the above said Panchayat Secretary and Sarpanch mentioned Rs 54,500 as a fake entry in cash book for payment of sand/grave in the name of above said Malkit Ram and deposited in his bank account. 

Later this money was withdrawn from Malkit Ram's bank and they distributed among themselves. These accused have not written any resolution in the panchayat register regarding the use and purpose of this sand/gravel and this payment. The spokesperson further added that this village had received grants amounting to Rs 2,60,000 for development works, which includes Rs 1,00,000 for construction of a room in the name of Bhagat Dhanna Ram, Rs 1,00,000 for construction of gym and Rs 60,000 for installation of solar lights. 

In the report of the technical team, the work for which these grants received, were not found to be done on the spot. He said that during the investigation, it has been proved that a total of Rs 2,60,000, related to the above said works in the development grants, had been embezzled by the Panchayat Secretary and Sarpanch by showing fake entries in the panchayat cash book. 

Apart from this, no resolution was passed by the Panchayat Secretary and Sarpanch regarding the expenditure and payments of the said grants. In this way, former Sarpanch Surinder Singh, Panchayat Secretary Ashok Kumar including Malkit Ram had committed a total scam of Rs 3,14,500 in the use of grants received by the village from 2014 to 2017.

The spokesperson informed that in this regard, case number 05 dated 11.03.2024 has been registered against all the above mentioned three accused under sections 13(1)A read with 13(2) and sections 406, 409, 120-B of IPC at VB police station Jalandhar. The arrested accused, former sarpanch Surinder Singh and Malkit Ram, would be produced in the court tomorrow and be taken on remand for further interrogation. Further investigation into this case is ongoing, he added.

ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ

ਸਾਬਕਾ ਸਰਪੰਚ ਤੇ ਇੱਕ ਹੋਰ ਮੁਲਜ਼ਮ ਕਾਬੂ, ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਬਾਕੀ

ਐਸ.ਬੀ.ਐਸ.ਨਗਰ

ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਸੀ ਮਿਲੀਭੁਗਤ ਨਾਲ 3,14,500 ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰਕੇ ਉਕਤ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਗ੍ਰਿਫਤਾਰ ਕਰ ਲਿਆ ਹੈ। 

ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਪੜਤਾਲ ਤੋਂ ਪਾਇਆ ਗਿਆ ਕਿ ਉਕਤ ਪਿੰਡ ਨੂਰਪੁਰ ਨੂੰ ਸਾਲ 2014 ਤੋਂ 2017 ਤੱਕ ਗਲੀਆਂ-ਨਾਲੀਆਂ, ਗੰਦੇ ਪਾਣੀ ਦੇ ਨਿਕਾਸ, ਐਸ.ਸੀ. ਤੇ ਬੀ.ਸੀ. ਧਰਮਸ਼ਾਲਾਵਾਂ ਦੀ ਉਸਾਰੀ ਸਮੇਤ ਸ਼ਮਸ਼ਾਨ ਘਾਟ ਦੀ ਉਸਾਰੀ ਸਬੰਧੀ ਹਾਸਲ ਹੋਈਆਂ ਗਰਾਂਟਾਂ ਵਿੱਚੋਂ ਉਕਤ ਮੁਲਜਮਾਂ ਵੱਲੋਂ ਮਸਟਰੋਲ ਮੁਤਾਬਿਕ ਲੇਬਰ/ਮਿਸਤਰੀ ਦੇ ਕੰਮਾਂ ਸਬੰਧੀ ਮਜ਼ਦੂਰਾਂ ਨੂੰ 75,000 ਰੁਪਏ ਦੀ ਅਦਾਇਗੀ ਕੀਤੀ ਜਾਣੀ ਸੀ ਪਰੰਤੂ ਉਕਤ ਪੰਚਾਇਤ ਸਕੱਤਰ ਅਤੇ ਸਰਪੰਚ ਨੇ ਉਕਤ ਮਲਕੀਤ ਰਾਮ ਦੇ ਨਾਮ ਉੱਪਰ 54,500 ਰੁਪਏ ਰੇਤਾ/ਬੱਜਰੀ ਦੀ ਅਦਾਇਗੀ ਸਬੰਧੀ ਕੈਸ਼ ਬੁੱਕ ਵਿੱਚ ਫਰਜ਼ੀ ਇੰਦਰਾਜ ਦਿਖਾ ਕੇ ਇਹ ਪੈਸੇ ਮਲਕੀਤ ਰਾਮ ਦੇ ਬੈਂਕ ਵਿੱਚੋਂ ਕਢਵਾ ਕੇ ਆਪਸ ਵਿੱਚ ਵੰਡ ਲਏ। 

ਇਹਨਾਂ ਮੁਲਜ਼ਮਾਂ ਨੇ ਇਹ ਰੇਤਾ/ਬਜਰੀ ਵਰਤਣ ਅਤੇ ਇਹ ਅਦਾਇਗੀ ਦੇਣ ਸਬੰਧੀ ਸਬੰਧੀ ਕੋਈ ਰਜਿਸਟਰ ਵਿੱਚ ਕੋਈ ਮਤਾ ਨਹੀਂ ਪਾਇਆ। ਬੁਲਾਰੇ ਨੇ ਦੱਸਿਆ ਕਿ ਇਸ ਪਿੰਡ ਨੂੰ ਵਿਕਾਸ ਕਾਰਜਾਂ ਲਈ ਕੁੱਲ 2,60,000 ਰੁਪਏ ਦੀਆਂ ਗਰਾਂਟਾਂ ਮਿਲੀਆਂ ਸਨ ਜਿੰਨਾਂ ਵਿੱਚ ਭਗਤ ਧੰਨਾ ਰਾਮ ਦੇ ਕਮਰੇ ਵਾਸਤੇ 1,00,000 ਰੁਪਏ, ਜਿੰਮ ਦੀ ਉਸਾਰੀ ਵਾਸਤੇ 1,00,000 ਰੁਪਏ ਅਤੇ ਸੋਲਰ ਲਾਈਟਾਂ ਲਈ 60,000 ਰੁਪਏ ਪ੍ਰਾਪਤ ਹੋਏ ਸਨ ਪ੍ਰੰਤੂ ਟੈਕਨੀਕਲ ਟੀਮ ਦੀ ਰਿਪੋਰਟ ਅਨੁਸਾਰ ਜਿਸ ਕੰਮ ਲਈ ਇਹ ਗ੍ਰਾਂਟਾਂ ਆਈਆਂ ਸਨ ਉਹ ਕੰਮ ਮੌਕੇ ਉਤੇ ਹੋਣੇ ਨਹੀਂ ਪਾਏ ਗਏ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇੰਨਾਂ ਗਰਾਂਟਾਂ ਸਬੰਧੀ ਉਕਤ ਪੰਚਾਇਤ ਸਕੱਤਰ ਅਤੇ ਸਰਪੰਚ ਵੱਲੋਂ ਕੈਸ਼ ਬੁੱਕ ਵਿੱਚ ਫਰਜ਼ੀ ਇੰਦਰਾਜ ਦਿਖਾ ਕੇ ਕੁੱਲ 2,60,000 ਰੁਪਏ ਦਾ ਗਬਨ ਕੀਤਾ ਜਾਣਾ ਸਾਬਿਤ ਹੋਇਆ ਹੈ। 

ਇਸ ਤੋਂ ਇਲਾਵਾ ਪੰਚਾਇਤ ਸਕੱਤਰ ਅਤੇ ਸਰਪੰਚ ਵੱਲੋਂ ਉਕਤ ਗਰਾਂਟਾਂ ਨੂੰ ਖ਼ਰਚਣ ਸਬੰਧੀ ਅਤੇ ਅਦਾਇਗੀਆਂ ਸਬੰਧੀ ਕੋਈ ਮਤਾ ਨਹੀਂ ਪਾਇਆ ਗਿਆ। ਇਸ ਤਰਾਂ ਪਿੰਡ ਨੂੰ ਸਾਲ 2014 ਤੋਂ 2017 ਤੱਕ ਪ੍ਰਾਪਤ ਗਰਾਂਟਾਂ ਦੀ ਵਰਤੋਂ ਵਿੱਚ ਸਾਬਕਾ ਸਰਪੰਚ ਸੁਰਿੰਦਰ ਸਿੰਘ, ਪੰਚਾਇਤ ਸਕੱਤਰ ਅਸ਼ੋਕ ਕੁਮਾਰ ਅਤੇ ਮਲਕੀਤ ਰਾਮ ਵੱਲੋਂ ਆਪਸੀ ਮਿਲੀਭੁਗਤ ਰਾਹੀਂ ਕੁੱਲ 3,14,500 ਰੁਪਏ ਦੀ ਘਪਲੇਬਾਜੀ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਤਿੰਨੇ ਮੁਲਜ਼ਮਾਂ ਵਿਰੁੱਧ ਧਾਰਾ 13(1)ਏ ਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 406, 409, 120-ਬੀ ਤਹਿਤ ਮੁਕੱਦਮਾ ਨੰਬਰ 05 ਮਿਤੀ 11.03.2024 ਨੂੰ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਕੱਲ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।

विकास ग्रांटों में 3 लाख रुपए की घपलेबाज़ी करने के दोषों अधीन विजीलैंस ब्यूरो द्वारा मुकदमा दर्ज

पूर्व सरपंच और एक अन्य मुलजिम काबू, पंचायत सचिव की गिरफ़्तारी बाकी

एस. बी. एस. नगर 

पंजाब विजीलैंस ब्यूरो ने भ्रष्टाचार के विरुद्ध जारी मुहिम के दौरान राज्य सरकार की तरफ से गाँव नूरपुर, ज़िला एस. बी. एस. नगर को विकास कामों के लिए जारी हुई ग्रांटों में से गाँव के पूर्व सरपंच सुरिन्दर सिंह, ग्राम पंचायत सचिव अशोक कुमार, निवासी गाँव बघौरां, ज़िला शहीद भगत सिंह नगर और मलकीत राम निवासी गाँव सरहाल काज़ियां, ज़िला शहीद भगत सिंह नगर की तरफ से आपसी मिलीभुगत के साथ 3,14, 500 रुपए की घपलेबाज़ी करने के दोषों अधीन मुकदमा दर्ज करके उक्त पूर्व सरपंच सुरिन्दर सिंह और मलकीत राम को गिरफ़्तार कर लिया है। 

पंचायत सचिव की गिरफ़्तारी के लिए यत्न जारी हैं। इस सम्बन्धी जानकारी देते हुए विजीलैंस ब्यूरो के प्रवक्ता ने बताया कि एक शिकायत की पड़ताल से पाया गया कि उक्त गाँव नूरपुर को साल 2014 से 2017 तक गलियों- नालियों, गंदे पानी के निकास, एस. सी. और बी. सी. धर्मशालाओं के निर्माण समेत श्मशानघाट के निर्माण सम्बन्धी हासिल हुई ग्रांटों में से उक्त मुलजिमों की तरफ से मस्टरोल मुताबिक लेबर/ मिस्त्री के कामों सम्बन्धी मज़दूरों को 75,000 रुपए की अदायगी की जानी थी परंतु उक्त पंचायत सचिव और सरपंच ने उक्त मलकीत राम के नाम पर 54,500 रुपए रेत/ बज़री की अदायगी सम्बन्धी कैश बुक में फ़र्ज़ी एंट्री दिखा कर यह पैसे मलकीत राम के बैंक में से निकलवा कर आपस में बाँट लिए। 

इन मुलजिमों ने यह रेत/ बजरी प्रयोग करने और यह अदायगी देने के बारे सम्बन्धित कोई रजिस्टर में कोई प्रस्ताव नहीं लाया गया। प्रवक्ता ने बताया कि इस गाँव को विकास कामों के लिए कुल 2,60, 000 रुपए की ग्रांटें मिलीं थीं जिनमें भक्त धन्ना राम के कमरे के लिए 1,00, 000 रुपए, जिंम के निर्माण के लिए 1,00,000 रुपए और सोलर लाईटों के लिए 60,000 रुपए प्राप्त हुए थे परंतु टैकनिकल टीम की रिपोर्ट अनुसार जिस काम के लिए यह ग्रांटें आईं थीं वह काम मौके पर होने नहीं पाये गए। 

उन्होंने बताया कि जांच के दौरान इन ग्रांटों सम्बन्धी उक्त पंचायत सचिव और सरपंच की तरफ से कैश बुक्क में फ़र्ज़ी एंट्री दिखा कर कुल 2 60, 000 रुपए का गबन किया जाना साबित हुआ है। इसके इलावा पंचायत सचिव और सरपंच की तरफ से उक्त ग्रांटों को ख़र्च करने सम्बन्धी और अदायगियों सम्बन्धी कोई प्रस्ताव नहीं पाया गया। इस तरह गाँव को साल 2014 से 2017 तक प्राप्त ग्रांटों के प्रयोग में पूर्व सरपंच सुरिन्दर सिंह, पंचायत सचिव अशोक कुमार और मलकीत राम की तरफ से आपसी मिलीभुगत के द्वारा कुल 3,14,500 रुपए की घपलेबाज़ी की गई। 

प्रवक्ता ने बताया कि इस सम्बन्ध में उक्त तीनों ही मुलजिमों के विरुद्ध धारा 13(1) ए और 13(2) और आई. पी. सी. की धारा 406, 409, 120-बी के अंतर्गत मुकदमा नंबर 05 तारीख़ 11. 03. 2024 को विजीलैंस ब्यूरो के थाना जालंधर रेंज में दर्ज कर लिया गया है। गिरफ़्तार किये मुलजिम पूर्व सरपंच सुरिन्दर सिंह और मलकीत राम को कल अदालत में पेश करके रिमांड हासिल करने के उपरांत और पूछताछ की जायेगी। इस केस की आगे तफ्तीश जारी है। 

 

Tags: Vigilance Bureau , Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD