Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Five-member ECI team holds high-level meeting with top administration and police officials to assess poll preparedness' in Punjab

Punjab CS and CEO assure the ECI team that no stone will be left unturned to conduct a free and fair electoral process during the Lok Sabha Elections in Punjab

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Sibin C

5 Dariya News

5 Dariya News

5 Dariya News

Chandigarh , 01 Apr 2024

A five member Election Commission of India (ECI) delegation led by Deputy Election Commissioner Hirdesh Kumar on Monday held a high-level meeting with top administration and Punjab police officials to review the preparedness of Lok Sabha elections in the state. The meeting has been chaired by the Chief Secretary of Punjab Anurag Verma.

During the meeting, the Chief Secretary Anurag Verma and the Chief Electoral Officer Sibin C have reiterated the commitment that no stone will be left unturned to conduct free and fair elections in the state. The Chief Electoral Officer (CEO) apprised the ECI team that all the 24,433 polling stations have 100% AMF of Ramp, drinking water, electricity, lighting, Toilets (M/F) furniture, proper signage, waiting shed, wheel chair and other required facilities at all polling stations for conducting a smooth and fair elections in the forthcoming elections.

The CEO further informed the team that all the Polling stations have internet facility for webcasting. Apart from it, it has been ensured that all required facilities to polling staff for stay and also for giving all voter facilities like shade, waiting area provided, therefore, the polling staff would not face any hassle while conducting the elections.

Sibin C told the ECI team that all polling staff welfare measures will be done as per ECI guidelines including appointment of nodal officer at DEO and ARO levels. There have been impeccable arrangements at counting centers in the state. He said that stern action will be initiated against erring officials if any complaints is received and found to be involved in any favoritism.

Stating that the police officers would be handling most important task of maintaining law and order situation in the state during elections, the DGP Gaurav Yadav apprised the ECI Team that all SSPs are monitoring their inter-state and international borders diligently and high-tech nakas have been installed across the state. 

He said that police officials have close coordination with BSF at international borders to check any smuggling/infiltration from across the border. Meanwhile, the ECI team asked all officials to perform their duty fearlessly and with full dedication to ensure implementation of the Election Commission of India guidelines in letter and spirit, so that free and fair Lok Sabha elections could take place in the state. The other ECI team members comprise Ajay Bhadoo, Deputy Election Commissioner; SB Joshi, Principal Secretary; Soumyajit Ghosh, Secretary and KP Singh, Under Secretary.

ਭਾਰਤੀ ਚੋਣ ਕਮਿਸ਼ਨ ਦੀ ਪੰਜ ਮੈਂਬਰੀ ਟੀਮ ਨੇ ਪੰਜਾਬ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

ਪੰਜਾਬ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਪੰਜਾਬ 'ਚ ਲੋਕ ਸਭਾ ਚੋਣਾਂ ਸੁਤੰਤਰ ਅਤੇ ਨਿਰਪੱਖ ਕਰਵਾਉਣ ਲਈ ਵਚਨਬੱਧ ਹਾਂ

ਚੰਡੀਗੜ੍ਹ

ਭਾਰਤੀ ਚੋਣ ਕਮਿਸ਼ਨ ਦੇ ਪੰਜ ਮੈਂਬਰੀ ਵਫ਼ਦ ਨੇ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਸੋਮਵਾਰ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵਚਨਬੱਧਤਾ ਦੁਹਰਾਈ ਕਿ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦੱਸਿਆ ਕਿ ਸਾਰੇ 24,433 ਪੋਲਿੰਗ ਸਟੇਸ਼ਨਾਂ ਵਿੱਚ ਵ੍ਹੀਲਚੇਅਰ ਰੈਂਪ, ਪੀਣ ਵਾਲਾ ਪਾਣੀ, ਬਿਜਲੀ, ਰੋਸ਼ਨੀ, ਪਖਾਨੇ (ਪੁਰਸ਼/ਔਰਤ), ਫਰਨੀਚਰ, ਦਿਸ਼ਾ ਸੂਚਕ, ਵੇਟਿੰਗ ਸ਼ੈੱਡ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਚੋਣਾਂ ਵਿੱਚ ਵੋਟਰਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦੀ ਸਾਹਮਣਾ ਨਾ ਕਰਨਾ ਪਵੇ। ਮੁੱਖ ਚੋਣ ਅਧਿਕਾਰੀ ਨੇ ਟੀਮ ਨੂੰ ਅੱਗੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਵੈਬਕਾਸਟਿੰਗ ਲਈ ਇੰਟਰਨੈਟ ਦੀ ਸਹੂਲਤ ਹੋਵੇਗੀ। 

ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਚੋਣ ਸਟਾਫ਼ ਨੂੰ ਠਹਿਰਣ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਵੋਟਰਾਂ ਲਈ ਸ਼ੈੱਡ ਅਤੇ ਵੇਟਿੰਗ ਏਰੀਆ ਵਰਗੀਆਂ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਚੋਣ ਅਮਲੇ ਨੂੰ ਚੋਣ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਦੱਸਿਆ ਕਿ ਸਾਰੇ ਪੋਲਿੰਗ ਸਟਾਫ਼ ਦੀ ਸਹੂਲਤ ਦੇ ਪ੍ਰਬੰਧ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਜਾਣਗੇ ਜਿਸ ਵਿੱਚ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਸਹਾਇਕ ਰਿਟਰਨਿੰਗ ਅਧਿਕਾਰੀ ਪੱਧਰਾਂ 'ਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਸ਼ਾਮਲ ਹੈ। 

ਇਸ ਤੋਂ ਇਲਾਵਾ ਸੂਬੇ ਵਿੱਚ ਕਾਊਂਟਿੰਗ ਕੇਂਦਰਾਂ ’ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਅਤੇ ਕੋਈ ਪੱਖਪਾਤ ਕਰਦਾ ਪਾਇਆ ਗਿਆ ਤਾਂ ਜ਼ਿੰਮੇਵਾਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੋਣਾਂ ਦੌਰਾਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੁਲਿਸ ਅਧਿਕਾਰੀਆਂ ਦੀ ਸਭ ਤੋਂ ਮਹੱਤਵਪੂਰਨ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦੱਸਿਆ ਕਿ ਸਾਰੇ ਐਸਐਸਪੀ ਆਪਣੀਆਂ ਅੰਤਰਰਾਜੀ ਅਤੇ ਅੰਤਰਰਾਸ਼ਟਰੀ ਸਰਹੱਦਾਂ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੇ ਹਨ ਅਤੇ ਸੂਬੇ ਭਰ ਵਿੱਚ ਉੱਚ ਤਕਨੀਕੀ ਨਾਕੇ ਲਗਾਏ ਗਏ ਹਨ। 

ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋਣ ਵਾਲੀ ਕਿਸੇ ਵੀ ਤਸਕਰੀ/ਘੁਸਪੈਠ ਨੂੰ ਰੋਕਣ ਲਈ ਅੰਤਰਰਾਸ਼ਟਰੀ ਸਰਹੱਦਾਂ 'ਤੇ ਪੁਲਿਸ ਅਧਿਕਾਰੀਆਂ ਦਾ ਬੀਐਸਐਫ ਨਾਲ ਨਜ਼ਦੀਕੀ ਤਾਲਮੇਲ ਹੈ। ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨਿਡਰਤਾ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਹੂਬਹੂ ਲਾਗੂ ਕੀਤਾ ਜਾ ਸਕੇ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਈਆਂ ਜਾ ਸਕਣ। ਕਮਿਸ਼ਨ ਟੀਮ ਦੇ ਹੋਰ ਮੈਂਬਰਾਂ ਵਿੱਚ ਅਜੇ ਭਾਦੂ, ਡਿਪਟੀ ਚੋਣ ਕਮਿਸ਼ਨਰ; ਐਸ.ਬੀ.ਜੋਸ਼ੀ, ਪ੍ਰਮੁੱਖ ਸਕੱਤਰ; ਸੌਮਿਆਜੀਤ ਘੋਸ਼, ਸਕੱਤਰ ਅਤੇ ਕੇ.ਪੀ ਸਿੰਘ, ਅੰਡਰ ਸੈਕਟਰੀ ਸ਼ਾਮਲ ਸਨ।

भारतीय निर्वाचन आयोग की पाँच सदस्यीय टीम ने पंजाब में चुनाव तैयारियों का जायज़ा लेने के लिए प्रशासनिक और पुलिस अधिकारियों के साथ की उच्च स्तरीय मीटिंग

पंजाब के मुख्य सचिव और मुख्य चुनाव अधिकारी ने निर्वाचन आयोग की टीम को दिलाया भरोसा; पंजाब में लोक सभा मतदान स्वतंत्र और निष्पक्ष करवाने के लिए वचनबद्ध हैं

चंडीगढ़

भारतीय निर्वाचन आयोग के पाँच सदस्यीय प्रतिनिधिमंडल ने उप चुनाव आयुक्त हिरदेश कुमार के नेतृत्व में सोमवार को राज्य में लोक सभा मतदान की तैयारियों का जायज़ा लेने के लिए प्रशासनिक और पंजाब पुलिस के उच्च अधिकारियों के साथ एक उच्च स्तरीय मीटिंग की। इस मीटिंग की अध्यक्षता पंजाब के मुख्य सचिव अनुराग वर्मा द्वारा की गई। मीटिंग के दौरान मुख्य सचिव अनुराग वर्मा और मुख्य चुनाव अधिकारी सिबिन सी ने वचनबद्धता दोहराई कि राज्य में आज़ाद और निष्पक्ष मतदान करवाने के लिए कोई कसर बाकी नहीं छोड़ी जायेगी।

मुख्य चुनाव अधिकारी ने निर्वाचन आयोग की टीम को बताया कि सभी 24, 433 पोलिंग स्टेशनों में व्हीलचेयर रैंप, पीने वाला पानी, बिजली, रौशनी, शौचालय ( पुरूष/ महिला), फर्नीचर, दिशा सूचक, वेटिंग शैड और अन्य ज़रूरी सहूलतें मुहैया करवाई जाएंगी जिससे मतदान में वोटरों को किसी भी किस्म की परेशानी की सामना न करना पड़े। मुख्य चुनाव अधिकारी ने टीम को आगे बताया कि सभी पोलिंग स्टेशनों में वैबकास्टिंग के लिए इन्टरनेट की सुविधा होगी। 

इसके इलावा यह भी यकीनी बनाया गया है कि चुनाव स्टाफ को ठहरने के लिए सभी ज़रूरी सहूलतें मुहैया करवाई जाएँ और वोटरों के लिए शैड और वेटिंग एरिया जैसी सभी सहूलतों का प्रबंध किया जाये जिससे चुनाव कर्मियों को चुनाव करवाते समय किसी किस्म की दिक्कत का सामना न करना पड़े। सिबिन सी ने आयोग की टीम को बताया कि पूरे पोलिंग स्टाफ की सुविधा के प्रबंध आयोग के दिशा- निर्देशों के अनुसार किये जाएंगे जिसमें ज़िला चुनाव अधिकारी और सहायक रिटर्निंग अधिकारी स्तरों पर नोडल अफ़सरों की नियुक्ति शामिल है। 

इसके इलावा राज्य में काऊंटिंग केन्द्रों पर पुख़्ता प्रबंध किये गए हैं। उन्होंने आगे बताया कि यदि कोई शिकायत मिलती है और कोई पक्षपात करता पाया गया तो ज़िम्मेदार अधिकारियों/ कर्मचारियों विरुद्ध सख़्त कार्यवाही की जायेगी। मतदान के दौरान राज्य में अमन-कानून की स्थिति को बनाये रखने के लिए पुलिस अधिकारियों की सबसे महत्वपूर्ण भूमिका का ज़िक्र करते हुए डीजीपी गौरव यादव ने निर्वाचन आयोग की टीम को बताया कि सभी एसएसपी अपनी अंतरराज्यीय और अंतरराष्ट्रीय सरहदों की लगन से निगरानी कर रहे हैं और राज्य भर में उच्च तकनीकी के नाके लगाए गए हैं। 

उन्होंने कहा कि सरहद पार से होने वाली किसी भी तस्करी/ घुसपैठ को रोकने के लिए अंतरराष्ट्रीय सरहदों पर पुलिस अधिकारियों का बीएसएफ के साथ नज़दीकी तालमेल है। इस दौरान निर्वाचन आयोग की टीम ने समूह अधिकारियों को कहा कि वह अपनी ड्यूटी निडरता और लगन के साथ निभाएं जिससे भारतीय निर्वाचन आयोग के दिशा-निर्देशों को हूबहू/अक्षरशः लागू किया जा सके और राज्य में आज़ाद और निष्पक्ष लोक सभा चुनाव करवाये जा सकें। आयोग टीम के अन्य सदस्यों में अजय भादू, उप चुनाव आयुक्त; एस. बी. जोशी, प्रमुख सचिव; सौम्याजीत घोष, सचिव और के. पी सिंह, अवर सचिव शामिल थे।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Sibin C

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD