Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

BJP's Booth Summit In Samana

Sankalp Patra Released By Pm Modi Today Is Visionary & Ushers In New Era Of Development: Preneet Kaur

Parneet Kaur, Preneet Kaur, Punjab Pradesh Congress Committee, Congress, Punjab Congress, Patiala, Samana, Sankalp Patra

Web Admin

Web Admin

5 Dariya News

Samana , 14 Apr 2024

Former External Affairs Minister and Member Parliament from Patiala Preneet Kaur today praised the Sankalp Patra released by the PM Narendra Modi during her speech at Samana today. Preneet Kaur was addressing a Bharatiya Janata Party Booth Summit held at Samana today.

Praising the Bharatiya Janata Party's manifesto Preneet Kaur said, "The Sankalp Patra released by our Honourable Prime Minister Narendra Modi ji is not only a reflection of all the things done by the BJP government in last 10 years, but it also underlines all the steps that our government will take in the coming years.

It is truly a visionary manifesto which will usher in a new era of development in India. The Modi 3.0 government will work for the holistic development of all sections of the society, be it Women, Youth, Elderly, Farmers or our people belonging to economically weaker section."

Attacking the AAP government in Punjab Preneet Kaur said, "Whatever Modi ji promises are his Sankalps and he always fulfills them, unlike the Aam Aadmi Party that sells big dreams through their guarantees and later doesn't stay true to it.

The Bhagawant Mann government is only functioning in advertisements, whereas in real life Punjab is facing many crises under them. They are repeatedly taking loans and are wasting our Public money on promoting their party in other states. Not a single new project has been started by the Punjab government in the last 2 years."

Addressing the Youth she further said, "The youth is our future, it is your job to now choose very wisely, that which party you are going to vote for. The INDIA alliance or other opposition parties clearly lack leadership skills and the will to do better and ensure security for the country.

Only the Narendra Modi ji led BJP government can ensure a better future for our youngsters."Thanking the workers she said, "I am grateful to each one of you for coming out in large numbers even after facing some resistance from others."

Addressing the workers, BJP VP Bikram Cheema said, "Our Hon'ble Narendra Modi ji has taken some historic steps in the last 10 years, especially for our women. It was due to the strong leadership of Modi ji that the law of Triple Talaq has been abolished providing relief to many women.

On the other hand the Aam Aadmi Party has taken Punjab towards complete lawlessness with daily murders and  thefts happening in broad daylight."In his address Harjinder S Thekedar urged the workers to, "I urge you all to vote and once again elect Maharani Sahiba to bring back prosperity to Patiala and Punjab.

I assure you that once she gets elected the Prime Minister will surely make her a minister in the Centre government and together they will ensure that our district will get numerous industries and employment opportunities."

ਸਮਾਣਾ 'ਚ ਭਾਜਪਾ ਦਾ ਬੂਥ ਸੰਮੇਲਨ

ਪ੍ਰਧਾਨ ਮੰਤਰੀ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਦੂਰਦਰਸ਼ੀ ਅਤੇ ਵਿਕਾਸ ਦੇ ਨਵੇਂ ਯੁੱਗ ਵਿੱਚ ਸਹਾਇਕ ਹੈ: ਪ੍ਰਨੀਤ ਕੌਰ

ਸਮਾਣਾ

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ਕੀਤੇ ਗਏ ਸੰਕਲਪ ਪੱਤਰ ਦੀ ਪ੍ਰਸ਼ੰਸਾ ਕੀਤੀ। ਸ਼੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਸਮਾਣਾ ਵਿੱਚ ਭਾਰਤੀ ਜਨਤਾ ਪਾਰਟੀ ਬੂਥ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ।

ਭਾਰਤੀ ਜਨਤਾ ਪਾਰਟੀ ਦੇ ਚੋਣ ਮੈਨੀਫ਼ੈਸਟੋ ਦੀ ਸ਼ਲਾਘਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਨਾ ਕੇਵਲ ਪਿਛਲੇ 10 ਸਾਲਾਂ ਵਿੱਚ ਭਾਜਪਾ ਸਰਕਾਰ ਵੱਲੋਂ ਕੀਤੀਆਂ ਗਈਆਂ ਸਾਰੀਆਂ ਗੱਲਾਂ ਦਾ ਪ੍ਰਤੀਬਿੰਬ ਹੈ, ਸਗੋਂ ਇਹ ਆਉਣ ਵਾਲੇ ਸਾਲਾਂ ਵਿੱਚ ਸਾਡੀ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਾਰੇ ਕਦਮਾਂ ਨੂੰ ਵੀ ਦਰਸਾਉਂਦਾ ਹੈ।

ਇਹ ਅਸਲ ਵਿੱਚ ਇੱਕ ਦੂਰਦਰਸ਼ੀ ਮੈਨੀਫੈਸਟੋ ਹੈ ਜੋ ਭਾਰਤ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੋਦੀ 3.0 ਸਰਕਾਰ ਸਮਾਜ ਦੇ ਸਾਰੇ ਵਰਗਾਂ, ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ, ਕਿਸਾਨਾਂ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ।"ਪੰਜਾਬ ਦੀ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਮੋਦੀ ਜੀ ਦੇ ਜੋ ਵੀ ਵਾਅਦੇ ਕਰਦੇ ਹਨ, ਉਹ ਉਨ੍ਹਾਂ ਦੇ ਸੰਕਲਪ ਹੁੰਦੇ ਹਨ ਅਤੇ ਉਹ ਹਮੇਸ਼ਾ ਉਨ੍ਹਾਂ ਨੂੰ ਪੂਰਾ ਕਰਦੇ ਹਨ।

ਭਗਵੰਤ ਮਾਨ ਦੀ ਸਰਕਾਰ ਸਿਰਫ ਇਸ਼ਤਿਹਾਰਾਂ ਵਿੱਚ ਕੰਮ ਕਰ ਰਹੀ ਹੈ, ਜਦਕਿ ਅਸਲ ਜੀਵਨ ਵਿੱਚ ਪੰਜਾਬ ਬਹੁਤ ਸਾਰੇ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ। ਉਹ ਵਾਰ-ਵਾਰ ਕਰਜ਼ੇ ਲੈ ਰਹੇ ਹਨ ਅਤੇ ਸਾਡੀ ਜਨਤਾ ਦਾ ਪੈਸਾ ਦੂਜੇ ਸੂਬਿਆਂ ਵਿੱਚ ਆਪਣੀ ਪਾਰਟੀ ਨੂੰ ਵਧਾਉਣ ਲਈ ਵਿੱਚ ਬਰਬਾਦ ਕਰ ਰਹੇ ਹਨ। ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਇੱਕ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਹੈ।"

ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਨੌਜਵਾਨ ਸਾਡਾ ਭਵਿੱਖ ਹਨ, ਇਹ ਤੁਹਾਡਾ ਕੰਮ ਹੈ ਕਿ ਹੁਣ ਬਹੁਤ ਸਮਝਦਾਰੀ ਨਾਲ ਚੋਣ ਕਰੋ, ਤੁਸੀਂ ਕਿਹੜੀ ਪਾਰਟੀ ਨੂੰ ਵੋਟ ਪਾਉਣ ਜਾ ਰਹੇ ਹੋ। ਇੰਡੀਆ ਗਠਜੋੜ ਜਾਂ ਹੋਰ ਵਿਰੋਧੀ ਪਾਰਟੀਆਂ 'ਚ ਲੀਡਰਸ਼ਿਪ ਹੁਨਰ ਦੀ ਘਾਟ ਹੈ। ਸਿਰਫ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹੀ ਸਾਡੇ ਨੌਜਵਾਨਾਂ ਲਈ ਬਿਹਤਰ ਭਵਿੱਖ ਯਕੀਨੀ ਬਣਾ ਸਕਦੀ ਹੈ।" ਉਨ੍ਹਾਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ, ''ਮੈਂ ਤੁਹਾਡੇ ਵਿੱਚੋਂ ਹਰੇਕ ਦਾ ਬਹੁਤ-ਬਹੁਤ ਧੰਨਵਾਦ ਕਰਦੀ ਹਾਂ ਕਿ ਤੁਸੀਂ ਦੂਜਿਆਂ ਦੇ ਵਿਰੋਧ ਦਾ ਸਾਹਮਣਾ ਕਰਨ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਇੱਥੇ ਆਏ।"

ਭਾਜਪਾ ਦੇ ਮੀਤ ਪ੍ਰਧਾਨ ਬਿਕਰਮ ਚੀਮਾ ਨੇ ਕਿਹਾ, "ਸਾਡੇ ਮਾਣਯੋਗ ਨਰੇਂਦਰ ਮੋਦੀ ਜੀ ਨੇ ਪਿਛਲੇ 10 ਸਾਲਾਂ ਵਿੱਚ, ਖ਼ਾਸਕਰ ਸਾਡੀਆਂ ਔਰਤਾਂ ਲਈ ਕੁਝ ਇਤਿਹਾਸਕ ਕਦਮ ਚੁੱਕੇ ਹਨ। ਮੋਦੀ ਜੀ ਦੀ ਮਜ਼ਬੂਤ ਲੀਡਰਸ਼ਿਪ ਕਾਰਨ ਹੀ ਤਿੰਨ ਤਲਾਕ ਦੇ ਕਾਨੂੰਨ ਨੇ ਅਨੇਕ ਔਰਤਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਰੋਜ਼ਾਨਾ ਹੱਤਿਆਵਾਂ ਅਤੇ ਚੋਰੀ ਦੀਆਂ ਘਟਨਾਵਾਂ ਨਾਲ ਪੂਰੀ ਤਰ੍ਹਾਂ ਅਰਾਜਕਤਾ ਵੱਲ ਧੱਕ ਦਿੱਤਾ ਹੈ।"

ਹਰਜਿੰਦਰ ਸਿੰਘ ਠੇਕੇਦਾਰ ਨੇ ਆਪਣੇ ਸੰਬੋਧਨ ਵਿਚ ਵਰਕਰਾਂ ਨੂੰ ਅਪੀਲ ਕੀਤੀ ਕਿ "ਮੈਂ ਤੁਹਾਨੂੰ ਸਾਰਿਆਂ ਨੂੰ ਪਟਿਆਲਾ ਅਤੇ ਪੰਜਾਬ ਦੀ ਖੁਸ਼ਹਾਲੀ ਨੂੰ ਵਾਪਸ ਲਿਆਉਣ ਲਈ ਇਕ ਵਾਰ ਫਿਰ ਮਹਾਰਾਣੀ ਸਾਹਿਬਾ ਨੂੰ ਚੁਣਨ ਲਈ ਬੇਨਤੀ ਕਰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇੱਕ ਵਾਰ ਫੇਰ ਸੰਸਦ ਮੈਂਬਰ ਵਜੋਂ ਚੁਣੇ ਜਾਣ 'ਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਮੰਤਰੀ ਜ਼ਰੂਰ ਬਣਾਉਣਗੇ ਅਤੇ ਉਹ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਸਾਡੇ ਜ਼ਿਲ੍ਹੇ ਨੂੰ ਬਹੁਤ ਸਾਰੇ ਉਦਯੋਗ ਅਤੇ ਰੁਜ਼ਗਾਰ ਦੇ ਮੌਕੇ ਮਿਲਣਗੇ।"

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala , Samana , Sankalp Patra

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD