Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Ludhiana DC Sakshi Sawhney, CP and MC Commissioner felicitate toppers of class 10

Exhort toppers to dream high and work hard

Sakshi Sawhney, DC Ludhiana, Ludhiana, Deputy Commissioner Ludhiana, Kuldeep Singh Chahal

Web Admin

Web Admin

5 Dariya News

Ludhiana , 19 Apr 2024

Deputy Commissioner Sakshi Sawhney, Commissioner of Police Kuldeep Singh Chahal, and MC Commissioner Sandeep Rishi on Friday felicitated 10 topper students of the 10th class including Punjab's first and second rank holders. Eight of these students, Aditi, Alisha Sharma (both are Punjab's first and second rank holders) Simran Tiwari, Sadhna Rani Gupta, Gursimran, Mohammad Ahmad Raza, Zahid Ali and Aditi, belong to Teja Singh Sutantar Memorial Senior Secondary School, Shimlapuri and two students, Simranpreet Kaur and Mehakpreet Kaur, are from Government Girls Senior Secondary School, Samrala were given appreciation certificates.

After the felicitation ceremony, the Deputy Commissioner interacted with them and lauded their achievement. She also praised their teachers and parents for their support. The Deputy Commissioner encouraged the students to dream high, work hard, and remain focused on their goals. She advised them not to get discouraged by failures as they are the pillars of success.

The Deputy Commissioner also urged the students to take inspiration from freedom fighters and martyrs who sacrificed their lives while serving the country. She expressed hope that these students would inspire others and serve society. She also assured them of her full support in their future endeavours.

During the interaction, the students shared their areas of interest, strengths, and difficulties. They also discussed their approach to cracking academic and competitive examinations.

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਵੱਡੇ ਸੁਪਨੇ ਦੇਖਣ ਅਤੇ ਸਖ਼ਤ ਮਿਹਨਤ ਕਰਨ ਲਈ ਵੀ ਕੀਤਾ ਪ੍ਰੇਰਿਤ

ਲੁਧਿਆਣਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ 10ਵੀਂ ਜਮਾਤ ਦੇ 10 ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਮੇਤ ਪੰਜਾਬ ਦੇ ਪਹਿਲੇ ਅਤੇ ਦੂਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਵਿੱਚੋਂ ਅੱਠ ਵਿਦਿਆਰਥੀ, ਅਦਿਤੀ, ਅਲੀਸ਼ਾ ਸ਼ਰਮਾ (ਦੋਵੇਂ ਪੰਜਾਬ ਦੀ ਪਹਿਲੀ ਅਤੇ ਦੂਜੀ ਰੈਂਕ ਪ੍ਰਾਪਤ ਕਰਨ ਵਾਲੀਆਂ ਹਨ) ਸਿਮਰਨ ਤਿਵਾੜੀ, ਸਾਧਨਾ ਰਾਣੀ ਗੁਪਤਾ, ਗੁਰਸਿਮਰਨ, ਮੁਹੰਮਦ ਅਹਿਮਦ ਰਜ਼ਾ, ਜ਼ਾਹਿਦ ਅਲੀ ਅਤੇ ਅਦਿਤੀ, ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ ਅਤੇ ਦੋ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੀਆਂ ਵਿਦਿਆਰਥਣਾਂ ਸਿਮਰਨਪ੍ਰੀਤ ਕੌਰ ਅਤੇ ਮਹਿਕਪ੍ਰੀਤ ਕੌਰ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ।

ਸਨਮਾਨ ਸਮਾਰੋਹ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਬੱਚਿਆਂ ਦੇ ਸਹਿਯੋਗ ਲਈ ਅਧਿਆਪਕਾਂ ਅਤੇ ਮਾਪਿਆਂ ਦੀ ਵੀ ਪ੍ਰਸ਼ੰਸਾ ਕੀਤੀ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਉੱਚੇ ਸੁਪਨੇ ਲੈਣ, ਸਖ਼ਤ ਮਿਹਨਤ ਕਰਨ ਅਤੇ ਆਪਣੇ ਟੀਚਿਆਂ 'ਤੇ ਕੇਂਦਰਿਤ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਸਲਾਹ ਦਿੱਤੀ ਕਿ ਉਹ ਅਸਫਲਤਾਵਾਂ ਤੋਂ ਨਿਰਾਸ਼ ਨਾ ਹੋਣ ਕਿਉਂਕਿ ਉਹ ਸਫਲਤਾ ਦੇ ਥੰਮ੍ਹ ਹਨ।

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਹੋਰਾਂ ਨੂੰ ਪ੍ਰੇਰਿਤ ਕਰਨਗੇ ਅਤੇ ਸਮਾਜ ਦੀ ਸੇਵਾ ਕਰਨਗੇ। ਉਨ੍ਹਾਂ ਭਵਿੱਖ ਦੇ ਯਤਨਾਂ ਵਿੱਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਗੱਲਬਾਤ ਦੌਰਾਨ, ਵਿਦਿਆਰਥੀਆਂ ਨੇ ਆਪਣੀ ਦਿਲਚਸਪੀ ਦੇ ਖੇਤਰਾਂ, ਸ਼ਕਤੀਆਂ ਅਤੇ ਮੁਸ਼ਕਲਾਂ ਨੂੰ ਸਾਂਝਾ ਕੀਤਾ। ਉਹਨਾਂ ਨੇ ਅਕਾਦਮਿਕ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਪੂਰਾ ਕਰਨ ਲਈ ਆਪਣੀ ਪਹੁੰਚ ਬਾਰੇ ਵੀ ਚਰਚਾ ਕੀਤੀ।

 

Tags: Sakshi Sawhney , DC Ludhiana , Ludhiana , Deputy Commissioner Ludhiana , Kuldeep Singh Chahal

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD