Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Take proper permission for vehicles in road shows- DEO Sakshi Sawhney, CP and MC Commissioner

Hold meeting with representatives of political parties

Sakshi Sawhney, DC Ludhiana, Ludhiana, Deputy Commissioner Ludhiana,Kuldeep Singh Chahal, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

Ludhiana , 19 Apr 2024

District Election Officer Sakshi Sawhney, Commissioner of Police Kuldeep Singh Chahal, and MC Commissioner Sandeep Rishi on Friday directed the political parties to ensure taking prior permission of the vehicles being used in road shows. Presiding over a meeting with the political parties in Bachat Bhawan, here, the District Election Officer said that the convoys of the vehicles in the road shows must have a gap after 10 vehicles and gap of 100-meter must be maintained to ensure road safety. 

She said that Flying squad and static surveillance teams would keep vigil on their activities and any kind of the violation will be dealt with iron hand. She also advised political parties to refrain from campaigning in religious places, and if their candidate is found paying obeisance while wearing any party symbols/slogans, it will be considered a violation of the Model Code of Conduct.

Sawhney also asked the political parties to take consent from the Media Certification and Monitoring Committee (MCMC) for any kind of advertisements on social or electronic media, bulk SMS and others. She urged all political parties to cooperate and follow the guidelines laid down by the Election Commission of India for ensuring a free and fair poll.

On the demand of political parties for smooth procedure of availing police clearance, Commissioner of Police, Kuldeep Singh Chahal, assured the parties that ACP Gurpreet Singh would be the nodal officer to deal with election-related permissions from the office of Commissioner of Police. He also assured speedy clearances would be provided to the parties.

ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਲੁਧਿਆਣਾ

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਿਆਸੀ ਪਾਰਟੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਅਗਾਊਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣ। ਸਥਾਨਕ ਬੱਚਤ ਭਵਨ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਰੋਡ ਸ਼ੋਅ ਵਿੱਚ ਵਾਹਨਾਂ ਦੇ ਕਾਫ਼ਲੇ ਵਿੱਚ 10 ਵਾਹਨਾਂ ਤੋਂ ਬਾਅਦ ਵੱਖਵਾ (ਗੈਪ) ਹੋਣਾ ਚਾਹੀਦਾ ਹੈ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਘੱਟੋ-ਘੱਟ 100 ਮੀਟਰ ਦਾ ਫਰਕ ਰੱਖਿਆ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਵੱਖ-ਵੱਖ ਗਤੀਵਿਧੀਆਂ 'ਤੇ ਨਜ਼ਰ ਰੱਖਣਗੀਆਂ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ 'ਤੇ ਸਖਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਧਾਰਮਿਕ ਸਥਾਨਾਂ 'ਤੇ ਪ੍ਰਚਾਰ ਕਰਨ ਤੋਂ ਗੁਰੇਜ਼ ਕਰਨ ਅਤੇ ਜੇਕਰ ਉਨ੍ਹਾਂ ਦਾ ਉਮੀਦਵਾਰ ਕੋਈ ਪਾਰਟੀ ਚਿੰਨ/ਨਾਅਰੇ ਲਗਾ ਕੇ ਮੱਥਾ ਟੇਕਦਾ ਪਾਇਆ ਜਾਂਦਾ ਹੈ ਤਾਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਸਿਆਸੀ ਪਾਰਟੀਆਂ ਨੂੰ ਸੋਸ਼ਲ ਜਾਂ ਇਲੈਕਟ੍ਰਾਨਿਕ ਮੀਡੀਆ 'ਤੇ ਬਲਕ ਐਸ.ਐਮ.ਐਸ. ਅਤੇ ਹੋਰ ਕਿਸੇ ਵੀ ਕਿਸਮ ਦੇ ਇਸ਼ਤਿਹਾਰਾਂ ਲਈ ਮੀਡੀਆ ਸਰਟੀਫਿਕੇਸ਼ਨ ਐਂਡ ਮੋਨਿਟਰਿੰਗ  ਕਮੇਟੀ (ਐਮ.ਸੀ.ਐਮ.ਸੀ.) ਤੋਂ ਸਹਿਮਤੀ ਲੈਣ ਲਈ ਵੀ ਕਿਹਾ। ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਕਰਨ।

ਸਿਆਸੀ ਪਾਰਟੀਆਂ ਵੱਲੋਂ ਪੁਲਿਸ ਕਲੀਅਰੈਂਸ ਲੈਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਮੰਗ 'ਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਏ.ਸੀ.ਪੀ. ਗੁਰਪ੍ਰੀਤ ਸਿੰਘ ਪੁਲਿਸ ਕਮਿਸ਼ਨਰ ਦਫ਼ਤਰ ਤੋਂ ਚੋਣਾਂ ਸਬੰਧੀ ਮਨਜ਼ੂਰੀਆਂ ਲੈਣ ਲਈ ਨੋਡਲ ਅਫ਼ਸਰ ਹੋਣਗੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਪਾਰਟੀਆਂ ਨੂੰ ਜਲਦ ਪ੍ਰਵਾਨਗੀਆਂ ਦਿੱਤੀਆਂ ਜਾਣਗੀਆਂ।

 

Tags: Sakshi Sawhney , DC Ludhiana , Ludhiana , Deputy Commissioner Ludhiana , Kuldeep Singh Chahal , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD