Tuesday, 04 March 2025

 

 

LATEST NEWS Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla Punjab’s Women Helpline 181: A Lifeline for Women in Distress Mohali Police Cracks Down On Drug Traffickers Under Special Campaign 'War Against Drugs' Narendra Modi Chairs 7th National Board for Wildlife Meeting at Gir

 

Chief Minister Bhagwant Mann campaigns for AAP candidate Pawan Kumar Tinu in Jalandhar, huge turnout testifies Tinu's big win

we are commoners like you, so we understand your pain well, make our candidate win, he will be your voice in Parliament: Mann

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Pawan Kumar Tinu, Jalandhar

Web Admin

Web Admin

5 Dariya News

Jalandhar , 26 Apr 2024

Chief Minister Bhagwant Mann campaigned for Aam Aadmi Party (AAP) candidate Pawan Kumar Tinu in Jalandhar on Friday evening. Mann led a road show in various areas of Jalandhar city and appealed to the people to make Pawan Tinu win by a huge margin.

While addressing the people during the road show, Bhagwant Mann made a scathing attack on MP Sushil Rinku who left AAP and joined the BJP. He said that Aam Aadmi Party made him an MP and gave him national recognition, but due to greed and selfishness, he betrayed the party and the people of Jalandhar. 

Mann appealed to the people of Jalandhar to teach a lesson to those who betrayed Punjab and make sure that he even loses his security deposit.He said that the Aam Aadmi Party is a party of common people. This party gives people from common households a chance to become MPs, MLAs, ministers and chief minister. 

We are also common people like you. We understand your pain and suffering very well. So make Aam Aadmi Party candidates win. They will become your voice in Parliament and fight for your rights. Mann said that in this election we are asking for your votes on the basis of our work of the last two years. 

If you liked our work then vote for us. He said that we have done so much work in Punjab in just two years that the previous governments did not do in 70 years. We are giving 300 units of free electricity every month to everyone in Punjab. Today, 90 percent of the houses in Punjab are getting zero electricity bills. 

At the same time, 850 Aam Aadmi Clinics are functioning and 43000 youth from common households were given government jobs purely on the basis of merit. He said that I pray to God every day that I do not sign any such file which extinguishes the fire of any house in Punjab.

During his speech, Chief Minister Mann also attacked Prime Minister Narendra Modi. He said that Modi is creating communal tension in the country with his statements. He said that it is very unfortunate for the country that after being the Prime Minister for 10 years, Prime Minister Modi is asking for votes in the name of caste, religion and mangalsutra.

He said that this election is not just an election to elect a Prime Minister and an MP. This is an election to save the democracy and constitution of the country. If the BJP wins this time, then there will never be elections in the country again. 

It will implement a single party system in the country like Russia and China and will take away your right to vote.  Therefore, it is very important to defeat the BJP this time.Mann said that the BJP is trying to spoil the communal harmony of the country and Punjab, whereas Punjab is known for mutual brotherhood and communal harmony. 

People here never accept the politics of hatred. This time too, we have to defeat the politics of hatred.On Pawan Kumar Tinu, Mann said that he did not leave Akali Dal, rather Akali Dal has left him, because when it comes to work, the party used him and when it comes to giving the fruits of hard work, their own uncle, nephew, brother-in-law etc. used to eat it. 

He said that Pawan Kumar Tinu also came to politics from an ordinary household and made his identity. Make him win with a huge margin, he will raise the voice of the common people of Jalandhar in the Parliament.

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ

ਭਗਵੰਤ ਮਾਨ ਨੇ ਕਿਹਾ, ਅਸੀਂ ਤੁਹਾਡੇ ਵਰਗੇ ਆਮ ਲੋਕ ਹੀ ਹਾਂ, ਇਸ ਲਈ ਅਸੀਂ ਤੁਹਾਡੇ ਦੁੱਖ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ, ਸਾਡੇ ਉਮੀਦਵਾਰ ਨੂੰ ਜਿਤਾਓ, ਉਹ ਸੰਸਦ ਵਿੱਚ ਤੁਹਾਡੀ ਆਵਾਜ਼ ਬੁਲੰਦ ਕਰਨਗੇ

ਜਲੰਧਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਜਲੰਧਰ 'ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਜਲੰਧਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਪਵਨ ਕੁਮਾਰ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੰਸਦ ਮੈਂਬਰ ਸੁਸ਼ੀਲ ਰਿੰਕੂ 'ਤੇ ਤਿੱਖਾ ਹਮਲਾ ਕੀਤਾ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਾ ਕੇ ਰਾਸ਼ਟਰੀ ਪੱਧਰ 'ਤੇ ਪਹਿਚਾਣ ਦਿਵਾਈ, ਪਰ ਲਾਲਚ ਅਤੇ ਸਵਾਰਥ ਕਾਰਨ ਉਨ੍ਹਾਂ ਨੇ ਪਾਰਟੀ ਅਤੇ ਜਲੰਧਰ ਦੇ ਲੋਕਾਂ ਨਾਲ ਧੋਖਾ ਕੀਤਾ। ਮਾਨ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨਾਲ ਧੋਖਾ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਅਤੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਕਰਵਾਉਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਹ ਪਾਰਟੀ ਸਾਧਾਰਨ ਘਰਾਂ ਦੇ ਲੋਕਾਂ ਨੂੰ ਐਮਪੀ, ਐਮਐਲਏ, ਮੰਤਰੀ ਅਤੇ ਮੁੱਖ ਮੰਤਰੀ ਬਣਨ ਦਾ ਮੌਕਾ ਦਿੰਦੀ ਹੈ। ਅਸੀਂ ਵੀ ਤੁਹਾਡੇ ਵਰਗੇ ਆਮ ਲੋਕ ਹਾਂ। ਤੁਹਾਡੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹੈ। ਇਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਓ। ਉਹ ਸੰਸਦ ਵਿੱਚ ਤੁਹਾਡੀ ਆਵਾਜ਼ ਬਣ ਕੇ ਤੁਹਾਡੇ ਹੱਕਾਂ ਲਈ ਲੜਨਗੇ।

ਮਾਨ ਨੇ ਕਿਹਾ ਕਿ ਅਸੀਂ ਪਿਛਲੇ ਦੋ ਸਾਲਾਂ ਵਿਚ ਕੀਤੇ ਕੰਮਾਂ ਦੇ ਆਧਾਰ 'ਤੇ ਇਸ ਚੋਣ ਵਿਚ ਤੁਹਾਡੀਆਂ ਵੋਟਾਂ ਮੰਗ ਰਹੇ ਹਾਂ | ਜੇਕਰ ਤੁਹਾਨੂੰ ਸਾਡਾ ਕੰਮ ਪਸੰਦ ਹੈ ਤਾਂ ਸਾਨੂੰ ਵੋਟ ਦਿਓ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਦੋ ਸਾਲਾਂ ਵਿੱਚ ਪੰਜਾਬ ਵਿੱਚ ਏਨਾ ਕੰਮ ਕਰ ਦਿੱਤਾ ਹੈ ਜੋ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਵਿੱਚ ਨਹੀਂ ਕੀਤਾ। ਅਸੀਂ ਪੰਜਾਬ ਦੇ ਆਮ ਲੋਕਾਂ ਲਈ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਪ੍ਰਬੰਧ ਕੀਤਾ ਹੈ। 

ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਦੇ ਨਾਲ ਹੀ ਆਮ ਲੋਕਾਂ ਦੇ ਇਲਾਜ ਲਈ 850 ਆਮ ਆਦਮੀ ਕਲੀਨਿਕ ਖੋਲ੍ਹੇ ਅਤੇ ਆਮ ਘਰਾਂ ਦੇ 43000 ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਹਰ ਰੋਜ਼ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਂ ਅਜਿਹੀ ਕਿਸੇ ਫਾਈਲ 'ਤੇ ਦਸਤਖ਼ਤ ਨਾ ਕਰਾਂ ਜਿਸ ਨਾਲ ਪੰਜਾਬ ਦੇ ਕਿਸੇ ਵੀ ਘਰ ਦਾ ਚੁੱਲ੍ਹਾ ਬੁਝ ਜਾਵੇ।

ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਮੋਦੀ ਆਪਣੇ ਬਿਆਨਾਂ ਨਾਲ ਦੇਸ਼ ਵਿੱਚ ਫ਼ਿਰਕੂ ਤਣਾਅ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਬਹੁਤ ਮੰਦਭਾਗੀ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹਿਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਜਾਤ, ਧਰਮ ਅਤੇ ਮੰਗਲ-ਸੂਤਰ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਚੁਣਨ ਲਈ ਹੀ ਨਹੀਂ ਹੈ, ਬਲਕਿ ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ। ਜੇਕਰ ਭਾਜਪਾ ਇਸ ਵਾਰ ਜਿੱਤ ਜਾਂਦੀ ਹੈ ਤਾਂ ਦੇਸ਼ ਵਿੱਚ ਮੁੜ ਕਦੇ ਚੋਣਾਂ ਨਹੀਂ ਹੋਣਗੀਆਂ। ਇਹ ਰੂਸ ਅਤੇ ਚੀਨ ਵਰਗੇ ਦੇਸ਼ ਵਿੱਚ ਇੱਕ ਪਾਰਟੀ ਸਿਸਟਮ ਲਾਗੂ ਕਰਨਗੇ ਅਤੇ ਤੁਹਾਡੇ ਵੋਟ ਦੇ ਅਧਿਕਾਰ ਨੂੰ ਵੀ ਖੋਹ ਲੈਣਗੇ। ਇਸ ਲਈ ਇਸ ਵਾਰ ਭਾਜਪਾ ਨੂੰ ਹਰਾਉਣਾ ਬਹੁਤ ਹੀ ਜ਼ਰੂਰੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਨਫ਼ਰਤ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਨਗੇ। ਇਸ ਵਾਰ ਵੀ ਅਸੀਂ ਇਕੱਠੇ ਹੋ ਕੇ ਨਫ਼ਰਤ ਦੀ ਰਾਜਨੀਤੀ ਨੂੰ ਹਰਾਵਾਂਗੇ।

ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਸੰਬੰਧ ਵਿਚ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ (ਟੀਨੂੰ) ਨੇ ਅਕਾਲੀ ਦਲ ਨਹੀਂ ਛੱਡਿਆ, ਸਗੋਂ ਅਕਾਲੀ ਦਲ ਨੇ ਹੀ ਇਹਨਾਂ ਨੂੰ ਛੱਡਿਆ ਹੈ, ਕਿਉਂਕਿ ਜਦੋਂ ਕੰਮ ਦੀ ਗੱਲ ਆਈ ਤਾਂ ਪਾਰਟੀ ਨੇ ਇਹਨਾਂ ਨੂੰ ਵਰਤਿਆ ਅਤੇ ਜਦੋਂ ਮਿਹਨਤ ਦਾ ਫਲ ਦੇਣ ਦੀ ਗੱਲ ਆਉਂਦੀ ਹੈ ਤਾਂ ਚਾਚਾ, ਭਤੀਜੇ, ਜੀਜੇ ਅਤੇ ਸਾਲੇ ਅੱਗੇ ਹੋ ਫਲ ਲੈ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪਵਨ ਕੁਮਾਰ ਟੀਨੂੰ ਨੇ ਵੀ ਇੱਕ ਆਮ ਪਰਿਵਾਰ ਵਿੱਚੋਂ ਸਿਆਸਤ ਵਿੱਚ ਆ ਕੇ ਆਪਣੀ ਪਹਿਚਾਣ ਬਣਾਈ ਹੈ। ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿੱਤਾਂ ਦਿਓ, ਉਹ ਲੋਕ ਸਭਾ ਵਿਚ ਜਲੰਧਰ ਦੇ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਗੇ।

मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसैलाब, टीनू को भारी बहुमत से जीताने का दिया भरोसा 

भगवंत मान ने कहा, हम आपकी तरह ही आम लोग हैं, इसलिए आपके दुख दर्द को अच्छे से समझते हैं, हमारे उम्मीदवार को जीताएं वह संसद में आपकी बुलंद आवाज बनेंगे 

जालंधर

मुख्यमंत्री भगवंत मान ने शुक्रवार शाम को जालंधर में आम आदमी पार्टी(आप) के उम्मीदवार पवन कुमार टीनू के लिए प्रचार किया। मान ने जालंधर शहर के विभिन्न इलाकों में रोड शो किया और लोगों से पवन टीनू को जीताने की अपील की। रोड शो के दौरान लोगों को संबोधित करते हुए भगवंत मान ने आप छोड़कर भाजपा में गए सांसद सुशील रिंकू पर तीखा प्रहार किया। 

उन्होंने कहा कि आम आदमी पार्टी ने उन्हें सांसद बनाया और राष्ट्रीय स्तर पर पहचान दिलाई, लेकिन लालच और स्वार्थ के कारण उन्होंने पार्टी और जालंधर के लोगों के साथ गद्दारी की। मान ने जालंधर के लोगों से अपील की कि पंजाब के साथ गद्दारी करने वालों को सबक सिखाएं और उनकी जमानत जब्त कराएं।

उन्होंने कहा कि आम आदमी पार्टी आम लोगों की पार्टी है। यह पार्टी आम घरों के लोगों को सांसद, विधायक, मंत्री और मुख्यमंत्री बनने का मौका देती है। हम भी आपके तरह ही आम लोग हैं। आपके दुख दर्द को अच्छे से समझते हैं। इसलिए आम आदमी पार्टी के उम्मीदवारों को जीताएं। वे संसद में आपकी आवाज बनेंगे और आपके हकों के लिए लड़ेंगे।

मान ने कहा कि हम इस चुनाव में आपसे अपने पिछले दो सालों के काम के आधार पर वोट मांग रहे हैं। अगर आपको हमारा काम पसंद आया है तो हमें वोट करें। उन्होंने कहा कि हमने सिर्फ दो साल में पंजाब में इतने काम किए हैं जितने पिछली सरकारों ने 70 सालों में नहीं किए। हमने पंजाब के आम लोगों के लिए हर महीने 300 यूनिट मुफ्त बिजली की व्यवस्था की। 

आज पंजाब के 90 प्रतिशत घरों के बिजली बिल जीरो आ रहे हैं। वहीं आम लोगों के ईलाज के लिए 850 आम आदमी क्लीनिक खोले और आम घरों के 43000 नौजवानों को योग्यता के आधार पर सरकारी नौकरियां दी। उन्होंने कहा कि मैं भगवान से रोज यही अरदास करता हूं कि मुझसे ऐसी कोई फाइल पर हस्ताक्षर न हो जिससे पंजाब के किसी घर का चूल्हा बूझे।

अपने भाषण के दौरान मुख्यमंत्री मान ने प्रधानमंत्री नरेंद्र मोदी पर भी हमला बोला। उन्होंने कहा कि मोदी अपने बयानों से देश में सांप्रदायिक तनाव पैदा कर रहे हैं। उन्होंने कहा कि यह देश के लिए बेहद दुर्भाग्य की बात है कि 10 साल प्रधानमंत्री रहने के बाद प्रधानमंत्री मोदी जाति धर्म और मंगलसूत्र के नाम पर वोट मांग रहे हैं। 

उन्होंने कहा कि यह चुनाव सिर्फ प्रधानमंत्री और सांसद बनाने का चुनाव नहीं है। यह देश के लोकतंत्र और संविधान को बचाने का चुनाव है। अगर भाजपा इस बार जीत गई तो देश में फिर कभी चुनाव नहीं होंगे। वह देश में रूस और चीन की तरह सिंगल पार्टी सिस्टम लागू कर देगी और आपसे वोट देने का अधिकार छीन लेगी। इसलिए इस बार भाजपा को हराना बेहद जरूरी है।

मान ने कहा कि भाजपा वाले देश और पंजाब के सांप्रदायिक सौहार्द को खराब करने की कोशिश कर रहे हैं, जबकि पंजाब आपसी भाईचारा और सांप्रदायिक सद्भाव के लिए ही जाना जाता है। यहां के लोग नफरत की राजनीति को कभी स्वीकार नहीं करते। इस बार भी हमें मिलकर नफरत की राजनीति को हराना है।

पवन कुमार टीनू पर मान ने कहा कि इन्होंने अकाली दाल नहीं छोड़ा, बल्कि अकाली दल ने ही इनको छोड़ा है, क्योंकि जब काम करने की बारी आती है तो पार्टी इनका इस्तेमाल करती थी और जब मेहनत का फल देने की बारी आती थी तो चाचा भतीजे जीजे और साले खा जाते थे। उन्होंने कहा कि पवन कुमार टीनू भी भी आम घर से उठकर राजनीति में आए और अपनी पहचान बनाई। इन्हें भारी अंतर से जीताएं, ये संसद में जालंधर के आम लोगों की आवाज उठाएंगे।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Pawan Kumar Tinu , Jalandhar

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD