Tuesday, 04 March 2025

 

 

LATEST NEWS Indian Navy's East Coast Motor Car Rally Flags Off from Kolkata to Inspire Youth & Honor Maritime Heritage Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid

 

Punjab CEO Sibin C holds meeting with DCs, CPs and SSPs of state to review the preparation of Lok Sabha elections

Sibin C directs them to keep sharp vigil on spread of fake news, violation of any kind of Model Code of Conduct

Sibin C, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, The CEO Punjab, No Voter To Be Left Behind

Web Admin

Web Admin

5 Dariya News

Chandigarh , 01 May 2024

Chief Electoral Officer, Punjab Sibin C on Wednesday chaired a meeting through video conference with all the Deputy Commissioners- cum- District Election Officers, Commissioner of Police and Senior Superintendent of Police of Punjab to discuss issues and review the progress of preparations with regard to conduct of upcoming Lok Sabha Elections 2024 in the state.

During the meeting, the CEO Sibin C reviewed the arrangements about polling stations, deployment of polling staff, vulnerable mapping, Systematic Voters’ Education and Electoral Participation (SVEEP) activities, webcasting, CRPF deployment, communication plan, interstate border as well as law and order situation among other arrangements to conduct a free and fair elections in the state.

During the meeting, the status of various activities such as the EPIC, voters information, webcasting, EVM storage and transporting, check on fake news, identification of vulnerable polling areas, setting up more Model polling booths, law and order situation were reviewed and taken up with each district.

The district officials have informed the CEO about the various activities and initiatives being taken by them to achieve the goal of 'Iss Vaar 70 Paar' in the elections. They reiterated their commitment to following all guidelines and practices prescribed by the ECI to conduct transparent and smooth elections.

The CEO also enjoined upon the concerned to take adequate measures to mitigate the heat stroke to the polling staff through various measures at the training venue, dispersal centres, polling stations and collection centres. He asked the staff to make provision of shade, drinking water, waiting area, good quality toilets for all staff at the polling stations and counting centres.

The CEO informed that a notification will be issued on May 7 for the seventh and last phase of voting in the state on the June 1. CEO apprised all the officials that the Election Commission is monitoring the progress of preparations of all activities and exhorted them to work with utmost coordination to complete all assigned tasks related to the conduct of the elections within prescribed timelines.

On the occasion Special Director General of Police  Law and Order Arpit Shukla, Additional DGP cum State Police Nodal officer Mohammed Farooqui, Additional CEOs Harish Nayar and Abhijeet Kaplish, Joint CEO Sakkatar Singh Bal and other officials from the office of CEO were present in the meeting.

पंजाब के मुख्य निर्वाचन अधिकारी सिबिन सी द्वारा लोक सभा मतदान की तैयारियों का जायज़ा लेने के लिए राज्य के डिप्टी कमिशनरों, पुलिस कमिशनरों और ऐसऐसपीज़ के साथ मीटिंग

चुनाव आचार संहिता के उल्लंघन और ’फेक न्यूज’ पर रखी जाये पैनी नज़र : सिबिन सी

चंडीगढ़

पंजाब के मुख्य निर्वाचन अधिकारी सिबिन सी ने बुधवार को लोक सभा मतदान-2024 की तैयारियों का जायज़ा लेने के लिए राज्य के सभी डिप्टी कमिशनरों- कम- ज़िला निर्वाचन अधिकारियों, पुलिस कमिशनरों और ऐसऐसपीज़ के साथ वीडियो कानफ़रंसिंग के द्वारा मीटिंग की। मीटिंग के दौरान सिबिन सी ने पोलिंग स्टेशनों पर प्रबंधों, पोलिंग स्टाफ की तैनाती, संवेदनशील मैपिंग, स्वीप (सिस्टेमैटिक वोटरज एजुकेशन और इलैकटोरल पार्टीसीपेशन) गतिविधियों, वैबकास्टिंग, सीआरपीऐफ की तैनाती, संचार योजना, अंतरराज्यीय सरहदों पर सुरक्षा प्रबंधों के साथ-साथ राज्य में स्वतंत्र और निष्पक्ष मतदान करवाने के लिए कानून-व्यवस्था की स्थिति का जायज़ा लिया।

मीटिंग के दौरान अलग-अलग गतिविधियों जैसे कि चुनाव पहचान पत्र, वोटरों की जानकारी, वैबकास्टिंग, ई. वी. एम. स्टोरेज और ट्रांसपोरटिंग, फेक न्यूज की जांच, संवेदनशील पोलिंग क्षेत्रों की पहचान, अन्य मॉडल पोलिंग बूथों की स्थापना, कानून और व्यवस्था की स्थिति का जायज़ा और हर जिले से तैयारियों सम्बन्धी जानकारी ली गई। ज़िला अधिकारियों ने मुख्य निर्वाचन अधिकारी को मतदान में ’इस बार 70 पार’ के लक्ष्य की प्राप्ति के लिए उनकी तरफ से की जा रही अलग-अलग गतिविधियों और पहलकदमियों के बारे अवगत करवाया। 

उन्होंने पारदर्शी और निर्विघ्न मतदान करवाने के लिए भारत निर्वाचन आयोग की तरफ से निर्धारित सभी दिशा- निर्देशों की पालना करने के लिए अपनी वचनबद्धता को दोहराया। सिबिन सी ने सम्बन्धित अधिकारियों को प्रशिक्षण स्थानों, डिसपरसल सैंटरों, पोलिंग स्टेशनों और कुलैकशन केन्द्रों पर अलग- अलग तरीकों के द्वारा पोलिंग स्टाफ को गर्मी से बचाने के लिए ज़रुरी उपाय करने के भी निर्देश दिए। उन्होंने पोलिंग स्टेशनों और गिनती केन्द्रों पर स्टाफ के लिए छाया, पीने वाले पानी, वेटिंग एरिया, बढ़िया क्वालिटी के शौचालयों का प्रबंध करने के लिए भी कहा।

मुख्य निर्वाचन अधिकारी ने बताया कि राज्य में सातवें और आखिरी पड़ाव की वोटिंग 1 जून को होगी और नामांकन पत्र दाखि़ल करने के लिए 7 मई को नोटिफिकेशन जारी किया जायेगा। उन्होंने सभी ज़िला अधिकारियों को बताया कि निर्वाचन आयोग सभी प्रबंधों की तैयारियों की प्रगति पर नज़र रख रहा है। उन्होंने मतदान से सबंधित सभी कामों को निर्धारित समय सीमा के अंदर पूरा करने के लिए पूरे तालमेल के साथ काम करने के लिए कहा।

मीटिंग के दौरान विशेष डायरैक्टर जनरल ऑफ पुलिस लॉ एंड आर्डर अर्पित शुक्ला, अतिरिक्त डीजीपी- कम-राज्य पुलिस नोडल अफ़सर मुहम्मद फारूकी, अतिरिक्त मुख्य निर्वाचन अधिकारी हरीश नैयर और अभिजीत कपलिश, संयुक्त मुख्य निर्वाचन अधिकारी सकत्तर सिंह बल्ल और अन्य अधिकारी उपस्थित थे।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

ਚੋਣ ਜ਼ਾਬਤੇ ਦੀ ਉਲੰਘਣਾ ਅਤੇ 'ਫੇਕ ਨਿਊਜ਼' ਉੱਤੇ ਰੱਖੀ ਜਾਵੇ ਤਿੱਖੀ ਨਜ਼ਰ : ਸਿਬਿਨ ਸੀ

ਚੰਡੀਗੜ੍ਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧਾਂ, ਪੋਲਿੰਗ ਸਟਾਫ ਦੀ ਤਾਇਨਾਤੀ, ਸੰਵੇਦਨਸ਼ੀਲ ਮੈਪਿੰਗ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਵੈਬਕਾਸਟਿੰਗ, ਸੀਆਰਪੀਐਫ ਦੀ ਤਾਇਨਾਤੀ, ਸੰਚਾਰ ਯੋਜਨਾ, ਅੰਤਰਰਾਜੀ ਸਰਹੱਦਾਂ ਉੱਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ  ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਚੋਣ ਪਹਿਚਾਣ ਪੱਤਰ, ਵੋਟਰਾਂ ਦੀ ਜਾਣਕਾਰੀ, ਵੈਬਕਾਸਟਿੰਗ, ਈ.ਵੀ.ਐਮ. ਸਟੋਰੇਜ ਅਤੇ ਟਰਾਂਸਪੋਰਟਿੰਗ, ਫੇਕ ਨਿਊਜ਼ ਦੀ ਜਾਂਚ, ਸੰਵੇਦਨਸ਼ੀਲ ਪੋਲਿੰਗ ਖੇਤਰਾਂ ਦੀ ਪਛਾਣ, ਹੋਰ ਮਾਡਲ ਪੋਲਿੰਗ ਬੂਥਾਂ ਦੀ ਸਥਾਪਨਾ, ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਅਤੇ ਹਰੇਕ ਜ਼ਿਲ੍ਹੇ ਤੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ। ਜ਼ਿਲ੍ਹਾ ਅਧਿਕਾਰੀਆਂ ਨੇ ਮੁੱਖ ਚੋਣ ਅਧਿਕਾਰੀ ਨੂੰ ਚੋਣਾਂ ਵਿੱਚ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਇਆ। 

ਉਨ੍ਹਾਂ ਨੇ ਪਾਰਦਰਸ਼ੀ ਅਤੇ ਨਿਰਵਿਘਨ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਸਿਬਿਨ ਸੀ ਨੇ ਸਬੰਧਤ ਅਧਿਕਾਰੀਆਂ ਨੂੰ ਸਿਖਲਾਈ ਸਥਾਨਾਂ, ਡਿਸਪਰਸਲ ਸੈਂਟਰਾਂ, ਪੋਲਿੰਗ ਸਟੇਸ਼ਨਾਂ ਅਤੇ ਕੁਲੈਕਸ਼ਨ ਕੇਂਦਰਾਂ 'ਤੇ ਵੱਖ-ਵੱਖ ਤਰੀਕਿਆਂ ਰਾਹੀਂ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕਰਨ ਦੇ ਵੀ ਨਿਰਦੇਸ਼ ਦਿੱਤੇ। 

ਉਨ੍ਹਾਂ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਂਦਰਾਂ 'ਤੇ ਸਟਾਫ਼ ਲਈ ਛਾਂ, ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਸਾਰੇ ਪ੍ਰਬੰਧਾਂ ਦੀਆਂ ਤਿਆਰੀਆਂ ਦੀ ਪ੍ਰਗਤੀ 'ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਚੋਣਾਂ ਨਾਲ ਸਬੰਧਿਤ ਸਾਰੇ ਕਾਰਜਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਲਈ ਪੂਰੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਵਧੀਕ ਡੀਜੀਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਮੁਹੰਮਦ ਫਾਰੂਕੀ, ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Sibin C , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , The CEO Punjab , No Voter To Be Left Behind

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD