Tuesday, 04 March 2025

 

 

LATEST NEWS Indian Navy's East Coast Motor Car Rally Flags Off from Kolkata to Inspire Youth & Honor Maritime Heritage Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid

 

Lok Sabha Elections 2024: 80% Police Force, 250 Companies Of Central Forces To Ensure Free And Fair Polls In Punjab

Spl Dgp Arpit Shukla Holds Range-Level Security Review Meetings In Amritsar And Jalandhar

Arpit Shukla, Special Director General of Police, Punjab Police, Police, Punjab Admin, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

Chandigarh/Amritsar/Jalandhar , 15 May 2024

In order to ensure free, fair and peaceful forthcoming Lok Sabha elections in the border state, Special Director General of Police (Spl DGP) Law and Order Arpit Shukla on Wednesday said that 80 per cent police force is being mobilised and at least 225 more companies of Central Forces will be arriving soon in the state to instil confidence among the general public as well as to dominate sensitive and hyper-sensitive areas. 

Notably, 25 companies of Central Forces have already been deployed in the state. The Special DGP was on a whirlwind tour of Amritsar and Jalandhar to hold Range-level meetings with Border Range IGP/DIG, CPs, and SSPs of both the ranges to review the security arrangements and take stock of preparations for General Parliamentary Elections-2024. 

Deputy Inspector General of Police (DIG) Border Range Rakesh Kumar Kaushal and Commissioner of Police (CP) Amritsar Gurpreet Singh Bhullar were present in the Amritsar meeting, while, the meeting of Jalandhar range was attended by Inspector General of Police (IGP) Jalandhar range S Boopathi and CP Jalandhar Swapan Sharma.

Emphasising on the need to build a positive environment in the state, Spl DGP Arpit Shukla directed all the police officers to do professional policing and not let anyone to disturb the hard-earned peace and harmony in the state. He ordered officers to intensify the checking of vehicles, especially commercial vehicles, entering and exiting the state to check the influx of narcotics and illicit liquor. 

He also directed all the officers to make special efforts to nab accused persons involved in heinous crimes, drug smuggling and bootlegging, besides, expediting the investigation and prosecution of cases of election-related offences.Notably, Punjab Police have recovered Rs 5.45 crores unaccounted cash, 11.49 lakh litres liquor and 99.62 Kg drugs since the inception of the Model Code of Conduct.

Meanwhile, the special DGP also apprised officers about the norms for deployment of forces at normal polling locations, and critical and vulnerable polling locations, which will be provided CAPF forces in addition to Punjab Police. He also informed officers about the norms regarding providing security to the candidates.

ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਰੇਂਜ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗਾਂ ਕੀਤੀਆਂ

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ

ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। 

ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ। ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ 'ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। 

ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ। ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

लोक सभा मतदान 2024: पंजाब में स्वतंत्र और निष्पक्ष मतदान को यकीनी बनाने के लिए 80 प्रतिशत पुलिस बल और केंद्रीय बलों की 250 कंपनियाँ की जाएंगी तैनात

स्पैशल डीजीपी अर्पित शुक्ला ने अमृतसर और जालंधर में रेंज- स्तरीय सुरक्षा समीक्षा बैठकें की

चंडीगढ़/ अमृतसर/ जालंधर

सरहदी राज्य में आगामी लोक सभा मतदान को स्वतंत्र, निष्पक्ष और शांतिपूर्वक ढंग से पूरा करने के उद्देश्य से और आम लोगों में विश्वास पैदा करने के साथ- साथ संवेदनशील और अति-संवेदनशील क्षेत्रों में कानून व्यवस्था बनाए रखने के लिए 80 प्रतिशत पुलिस बल तैनात किया जा रहा है और केंद्रीय बलों की कम से कम 225 और कंपनियाँ जल्दी ही राज्य में पहुँच जाएंगी। बता दे कि राज्य में केंद्रीय बलों की 25 कंपनियाँ पहले ही तैनात की जा चुकी है। 

यह जानकारी आज यहाँ स्पैशल डायरैक्टर जनरल आफ पुलिस ( स्पैशल डीजीपी) ला एंड आर्डर अर्पित शुक्ला ने दी। स्पैशल डीजीपी जो कि आज अमृतसर और जालंधर के दौरे पर थे, ने आम सांसदीय मतदान- 2024 की तैयारियाँ और इस सम्बन्धित सुरक्षा प्रबंधों का जायज़ा लेने के लिए दोनों बार्डर रेंज के आईजीपी/ डीआईजी, सीपीज़ और एसएसपीज़ के साथ रेंज स्तरीय बैठके की। 

अमृतसर की मीटिंग में डिप्टी इंस्पेक्टर जनरल आफ पुलिस ( डीआईजी) बार्डर रेंज राकेश कुमार कौंसिल और कमिश्नर आफ पुलिस (सीपी) अमृतसर गुरप्रीत सिंह भुल्लर उपस्थित थे, जबकि जालंधर रेंज की बैठक में इंस्पेक्टर जनरल आफ पुलिस (आईजीपी) एस बूपती और सीपी जालंधर स्वप्न शर्मा उपस्थित थे। राज्य में सकारात्मक माहौल बनाने की ज़रूरत पर ज़ोर देते स्पैशल डीजीपी अर्पित शुक्ला ने सभी पुलिस अधिकारियों को पेशेवर पुलिसिंग करने और किसी को भी राज्य की शांति और सदभावना को भंग करने की इजाज़त न देने के निर्देश दिए। 

उन्होंने अधिकारियों को राज्य में नशे और नाजायज शराब की आमद को रोकने के लिए राज्य में आने-जाने वाले वाहनों विशेषकर व्यापारिक वाहनों की चैकिंग तेज करने के आदेश दिए। उन्होंने सभी अधिकारियों को यह भी हिदायत की कि वह घृणित अपराधों, नशा तस्करी और लूट- छीन में शामिल दोषियों को पकड़ने के लिए विशेष प्रयास करें साथ ही मतदान से सम्बन्धित अपराधों के मामलों की जांच और मुकदमो की कार्यवाही में तेज़ी लाए। 

बताने योग्य है कि पंजाब पुलिस ने आदर्श चुनाव संहिता लागू होने से ले कर अब तक 5. 45 करोड़ रुपए की नकदी, 11. 49 लाख लीटर शराब और 99. 62 किलोग्राम नशीले पदार्थ बरामद किए है। ज़िक्रयोग्य है कि स्पैशल डीजीपी ने आम पोलिंग बूथों और संवेदनशील पोलिंग बूथों पर बलों की तैनाती सम्बन्धित नियमों के बारे में भी अधिकारियों को अवगत करवाया। उन्होंने अधिकारियों को उम्मीदवारों को सुरक्षा प्रदान करने सम्बन्धित नियमों के बारे में भी जानकारी दी।

 

Tags: Arpit Shukla , Special Director General of Police , Punjab Police , Police , Punjab Admin , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD