Tuesday, 04 March 2025

 

 

LATEST NEWS Indian Navy's East Coast Motor Car Rally Flags Off from Kolkata to Inspire Youth & Honor Maritime Heritage Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid

 

Rahul Gandhi and Arvind Kejriwal are enemies of Sanatan Dharma: Dr. Subhash Sharma

Tourism circuit will be built in Sri Anandpur Sahib: Dr. Subhash Sharma

Dr. Subhash Sharma, Bharatiya Janata Party, BJP, BJP Punjab, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

Sahibzada Ajit Singh Nagar (Mohali) , 16 May 2024

BJP candidate from Sri Anandpur Sahib Dr. Subhash Sharma today termed Congress and Aam Aadmi Party as enemies of Sanatan Dharma and said that both of these parties have always opposed the Sanatan Dharma, which will cost them dearly this time. While addressing the people during his door-to-door campaign in Mohali, he cornered the Gandhi family and said that the anti-Sanatan face of the Congress was exposed on the same day, when the Manmohan Singh government had filed an affidavit in the Supreme Court terming Shri Ram Setu as imaginary.

Dr. Sharma further said, “And now, this year, Congress rejected the invitation letter for the Pran Pratishtha (Consecration Ceremony) of Shri Ram Temple in Ayodhya. Apart from this, the ‘Indi’ alliance of which Congress and AAP are a part, also includes DMK, whose leader MK Stalin compares Sanatan Dharma with dengue and malaria, but till date, Rahul Gandhi and Arvind Kejriwal are completely silent on this issue.” 

He added that with the construction of a grand Ram temple in Ayodhya, every Indian, except Congress and AAP, is happy. Dr. Sharma pointed out that while opposing Modi; Rahul and Kejriwal have opposed Shri Ram, for which the people of this country will punish them in these elections.

While talking about the development of Sri Anandpur Sahib, BJP candidate Dr. Sharma, said, “The formation of Khalsa Panth took place on this land, the birthplace of Lord Parshuram Ji is in this Lok Sabha constituency and the ancestral village of Shaheed-e-Azam Bhagat Singh is here. Besides, there are many other historical places here, which will be made a tourism circuit to showcase them before the world.” 

He said that if he gets a chance to serve the holy land of Sri Anandpur Sahib, he will get a special grant from Prime Minister Narendra Modi for building a tourism circuit. Dr. Sharma also said that after the construction of the tourism circuit, the day is not far when foreign tourists will come here to see the land of Khalsa, just as they go to Agra to see the Taj Mahal after landing in Delhi. 

He said that if the international flights get started from Mohali, Punjabis will benefit a lot. “Apart from this, efforts will be made to make Mohali an industrial hub like Gurugram, Hyderabad and Bengaluru. Efforts will also be made to set up railway projects and refinery here”, said Dr. Sharma.

Earlier, during the morning hours, BJP candidate Dr. Subhash Sharma met the people, who came for a walk in Sector-70 Mohali Park and listened to their problems and also assured them of their early resolution. Mohali District President Sanjeev Vashisht and other leaders were present with him.


राहुल गाँधी और अरविन्द केजरीवाल सनातन धर्म के दुश्मन : डा. सुभाष शर्मा

श्री आनंदपुर साहिब में टूरिज्म सर्किट बनाया जाएगा : डा. सुभाष शर्मा

साहिबज़ादा अजीत सिंह नगर (मोहाली)

श्री आनंदपुर साहिब से भाजपा प्रत्याशी डा. सुभाष शर्मा ने आज कांग्रेस और आम आदमी पार्टी को सनातन धर्म के दुश्मन की संज्ञा देते हुए कहा कि इन दोनों ने हमेशा सनातन धर्म का विरोध ही किया है जो इस बार इनको बहुत महंगा पड़ेगा। आज मोहाली में अपने डोर तो डोर प्रचार के दौरान लोगो को सम्बोधित करते हुए उन्होंने ने गाँधी परिवार को घेरते हुए कहा कि कांग्रेस का सनातन विरोधी चेहरा उसी दिन बेनकाब हो गया था जब मनमोहन सिंह सरकार ने श्री रामसेतु को काल्पनिक बताते हुए सुप्रीम कोर्ट में हलफनामा दाखिल किया था। 

फिर इस साल कांग्रेस ने अयोध्या में श्री राम मंदिर के प्राण प्रतिष्ठा समारोह का निमंत्रण पत्र ठुकरा दिया। इसके अलावा कांग्रेस और आप जिस इंडी अलायंस का हिस्सा है उसमें वो डीएमके भी है जिसके नेता एम.के स्टालिन सनातन धर्म की तुलना डेंगू, मलेरिया से करते है,लेकिन आज तक राहुल गाँधी और अरविन्द केजरीवाल इस मुद्दे पर चुप है। डा. सुभाष शर्मा ने कहा कि अयोध्या में भव्य राम मंदिर बनने से कांग्रेस और आप को छोड़ कर हर भारतीय खुश है। 

उन्होंने कहा कि राहुल और केजरीवाल मोदी का विरोध करते-करते श्री राम का विरोध कर बैठे है जिसकी सज़ा इन चुनावों में जनता इनको देगी। भाजपा प्रत्याशी डा. सुभाष शर्मा ने श्री आनंदपुर साहिब के विकास की बात करते हुए कहा कि खालसा पंथ की स्थापना इस धरती पर हुई, भगवान परशुराम जी की जन्मस्थली इस लोकसभा हलके में है, शहीद ए आजम भगत सिंह का पैतृक गांव यहां पर है, इसके अलावा यहां कई और ऐतिहासिक स्थल भी है जिनको दुनिया के सामने लाने के लिए यहां टूरिज्म सर्किट बनाया जायेगा। 

उन्होंने कहा अगर उन्हें श्री आनंदपुर साहिब की पवित्र धरती की सेवा का मौका मिला तो वह प्रधानमन्त्री श्री नरेंद्र मोदी से टूरिज्म सर्किट बनाने के लिए विशेष ग्रांट लेकर आएंगे। टूरिज्म सर्किट बनने के बाद वह दिन दूर नहीं जब विदेशी सैलानी दिल्ली उतरने के बाद जैसे आगरा में ताजमहल देखने जाते है उसी प्रकार वह खालसा की धरती देखने यहां आएंगे। 

उन्होंने कहा कि मोहाली से अगर इंटरनेशनल उड़ानें शुरू हो जाएं तो पंजाबियों को बहुत लाभ होगा। इसके अलावा मोहाली को गुरुग्राम, हैदराबाद, बेंगलुरू की तरह औद्योगिक हब बनाए जाने के लिए प्रयास किए जाएंगे। डा. सुभाष शर्मा ने कहा की रेलवे परियोजनाएं और रिफाइनरी यहां पर लगाने के लिए भी वह प्रयास करेंगे।

इस से पहले प्रातःकाल भाजपा प्रत्याशी डा. सुभाष शर्मा ने मोहाली के सैक्टर-70 के पार्को में सैर करने आए लोगों से मुलाकात कर उनकी समस्याएं सुनी और उन्हें जल्द हल करवाने का आश्वासन भी दिया। इस दौरान मोहाली जिला अध्यक्ष श्री संजीव वशिष्ठ और अन्य नेता उनके साथ मौजूद थे ।

ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ

ਸ੍ਰੀ ਆਨੰਦਪੁਰ ਸਾਹਿਬ ਵਿੱਚ ਟੂਰਿਸਮ ਸਰਕਟ ਬਣਾਇਆ ਜਾਵੇਗਾ: ਡਾ. ਸੁਭਾਸ਼ ਸ਼ਰਮਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਨਾਤਨ ਧਰਮ ਦਾ ਦੁਸ਼ਮਣ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਹਮੇਸ਼ਾ ਹੀ ਸਨਾਤਨ ਧਰਮ ਦਾ ਵਿਰੋਧ ਕੀਤਾ ਹੈ, ਜਿਸ ਦਾ ਖ਼ਮਿਆਜ਼ਾ ਇਸ ਵਾਰ ਉਨ੍ਹਾਂ ਨੂੰ ਚੁਣਾਵਾਂ ਵਿਚ ਭੁਗਤਣਾ ਪਵੇਗਾ। ਅੱਜ ਮੋਹਾਲੀ ਵਿਖੇ ਘਰ-ਘਰ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਗਾਂਧੀ ਪਰਿਵਾਰ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਦਾ ਸਨਾਤਨ ਵਿਰੋਧੀ ਚਿਹਰਾ ਉਸੇ ਦਿਨ ਨੰਗਾ ਹੋ ਗਿਆ ਸੀ, ਜਦੋਂ ਮਨਮੋਹਨ ਸਿੰਘ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕਰ ਕੇ ਸ਼੍ਰੀ ਰਾਮ ਸੇਤੂ ਨੂੰ ਕਾਲਪਨਿਕ ਕਿਹਾ ਸੀ। 

ਫਿਰ ਇਸ ਸਾਲ ਕਾਂਗਰਸ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਸਮਾਰੋਹ ਲਈ ਸੱਦਾ ਪੱਤਰ ਠੁਕਰਾ ਦਿੱਤਾ । ਇਸ ਤੋਂ ਇਲਾਵਾ ਇੰਡੀ ਗਠਜੋੜ ਜਿਸ ਦਾ ਕਾਂਗਰਸ ਅਤੇ 'ਆਪ' ਹਿੱਸਾ ਹਨ, ਉਸ ਵਿਚ ਡੀਐਮਕੇ ਵੀ ਸ਼ਾਮਿਲ ਹੈ ਜਿਸ ਦੇ ਨੇਤਾ ਐਮਕੇ ਸਟਾਲਿਨ ਸਨਾਤਨ ਧਰਮ ਦੀ ਤੁਲਨਾ ਡੇਂਗੂ ਅਤੇ ਮਲੇਰੀਆ ਨਾਲ ਕਰਦੇ ਹਨ, ਪਰ ਅੱਜ ਤੱਕ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਇਸ ਮੁੱਦੇ 'ਤੇ ਚੁੱਪ ਹਨ। 

ਡਾ: ਸੁਭਾਸ਼  ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਨੂੰ ਛੱਡ ਕੇ ਹਰ ਭਾਰਤੀ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਤੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ਮੋਦੀ ਦਾ ਵਿਰੋਧ ਕਰਦੇ ਹੋਏ ਰਾਹੁਲ ਅਤੇ ਕੇਜਰੀਵਾਲ ਸ਼੍ਰੀ ਰਾਮ ਦਾ ਵਿਰੋਧ ਕਰ ਬੈਠੇ ਹਨ ਜਿਸ ਦੀ ਸਜ਼ਾ ਜਨਤਾ ਇਨ੍ਹਾਂ ਚੋਣਾਂ 'ਚ ਉਹਨਾਂ ਨੂੰ ਜਰੂਰ ਦੇਵੇਗੀ।

ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਇਸ ਧਰਤੀ 'ਤੇ ਖਾਲਸਾ ਪੰਥ ਦੀ ਸਥਾਪਨਾ ਹੋਈ, ਭਗਵਾਨ ਪਰਸ਼ੂਰਾਮ ਜੀ ਦੀ ਜਨਮ ਭੂਮੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੱਦੀ ਪਿੰਡ ਵੀ ਇਥੇ ਹੈ। ਇਸ ਤੋਂ ਇਲਾਵਾ ਇੱਥੇ ਹੋਰ ਵੀ ਕਈ ਇਤਿਹਾਸਕ ਸਥਾਨ ਹਨ, ਜਿਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਲਿਆਉਣ ਲਈ ਟੂਰਿਜ਼ਮ ਸਰਕਟ ਬਣਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਸੈਰ ਸਪਾਟਾ ਸਰਕਟ ਬਣਾਉਣ ਲਈ ਵਿਸ਼ੇਸ਼ ਗ੍ਰਾਂਟ ਲੇਕਰ ਆਉਣਗੇ । ਉਹਨਾਂ ਨੇ ਕਿਹਾ ਟੂਰਿਜ਼ਮ ਸਰਕਟ ਬਣਨ ਤੋਂ ਬਾਅਦ ਉਹ ਦਿਨ ਦੂਰ ਨਹੀਂ ਜਿਸ ਤਰ੍ਹਾਂ ਵਿਦੇਸ਼ੀ ਸੈਲਾਨੀ ਦਿੱਲੀ ਉਤਰ ਕੇ ਤਾਜ ਮਹਿਲ ਦੇਖਣ ਲਈ ਆਗਰਾ ਜਾਂਦੇ ਹਨ ਉਸੇ ਤਰ੍ਹਾਂ ਖਾਲਸੇ ਦੀ ਧਰਤੀ ਦੇ ਦਰਸ਼ਨਾਂ ਲਈ ਇਥੇ ਆਉਣਗੇ । 

ਉਨ੍ਹਾਂ ਕਿਹਾ ਕਿ ਜੇਕਰ ਮੁਹਾਲੀ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਪੰਜਾਬੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਮੋਹਾਲੀ ਨੂੰ ਗੁਰੂਗ੍ਰਾਮ, ਹੈਦਰਾਬਾਦ ਅਤੇ ਬੈਂਗਲੁਰੂ ਵਾਂਗ ਉਦਯੋਗਿਕ ਹੱਬ ਬਣਾਉਣ ਲਈ ਯਤਨ ਕੀਤੇ ਜਾਣਗੇ। ਡਾ. ਸੁਭਾਸ਼-ਸ਼ਰਮਾ ਨੇ ਕਿਹਾ ਕਿ ਉਹ ਇੱਥੇ ਰੇਲਵੇ ਪ੍ਰੋਜੈਕਟ ਅਤੇ ਰਿਫਾਇਨਰੀ ਸਥਾਪਤ ਕਰਨ ਲਈ ਵੀ ਉਪਰਾਲੇ ਕਰਨਗੇ।

ਇਸ ਤੋਂ ਪਹਿਲਾਂ ਸਵੇਰੇ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਮੁਹਾਲੀ ਦੇ ਸੈਕਟਰ-70 ਦੇ ਪਾਰਕਾਂ ਵਿੱਚ ਸੈਰ ਕਰਨ ਆਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਉਨ੍ਹਾਂ ਨਾਲ ਮੁਹਾਲੀ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਅਤੇ ਹੋਰ ਆਗੂ ਹਾਜ਼ਰ ਸਨ।

 

Tags: Dr. Subhash Sharma , Bharatiya Janata Party , BJP , BJP Punjab , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD