Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Bhagwant Mann campaigned for Hoshiarpur AAP candidate Dr Rajkumar Chabbewal

Mann government made your electricity bills zero, you ensure the zero seats of the opponents in Punjab - Dr Rajkumar Chabbewal

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

Hoshiarpur , 17 May 2024

Chief Minister Bhagwant Mann campaigned for Aam Aadmi Party's (AAP) Hoshiarpur candidate Dr Rajkumar Chabbewal. He conducted a massive roadshow in Urmur Tanda with the AAP candidate here and appealed to the people to make Dr Chabbewal win.

Addressing the people during the roadshow, Bhagwant Mann said that we do not need to say anything in the campaign now. People themselves start recounting our work. Your zero electricity bill speaks for themselves. Aam Aadmi Clinic, Canal water etc. tells you the story of our government's work. 

Mann appealed to the people to make the AAP win by 13-0 this time, "I will work for the development of Punjab with double zeal," promised the CM. He said that I want to change your compulsion with your choice. 

Today, it is your compulsion to educate your children in private schools and get treatment in private hospitals because you do not trust government schools and hospitals yet. In the coming days, I will make government schools and hospitals so good that choosing between private or government schools and hospitals will be your choice, not compulsion.

Mann attacked the BJP and said that the BJP wants to destroy Baba Saheb's constitution and end democracy in the country. It is very important to defeat them (BJP). At the same time, our government is making Baba Saheb's dreams come true. We are building good government schools for the children of the poor and Dalits and are improving government hospitals for their treatment.

On sugarcane farmers, Mann said that sugarcane is cultivated in large quantities in Hoshiarpur and surrounding areas. I assure sugarcane farmers that do not worry, you will get a fair price for your sugarcane. I will also ensure that you get your dues from private sugar mills. 

He said that for the support of sugarcane farmers, we increased the MSP of sugarcane. Today, the MSP of sugarcane in Punjab is the highest in the country. At the same time, we are working day and night to save the water of Punjab. We have provided canal water to 59 percent of the farms in Punjab. 

When I became the Chief Minister in March 2022, only 21 percent of the farms were getting canal water. By October, we will provide canal water to 70 percent of the farms, after which about 6 lakh tube wells in Punjab will become useless. Then the government will save about 5000 to 6000 crore rupees. With that money, we will give Rs 1000 every month to our mothers and sisters. 

Mann government made your electricity bills zero, you ensure the zero seats of the opponents in Punjab - Dr Rajkumar  Chabbewal

Addressing the people, AAP candidate Dr Rajkumar Chabbewal said that wherever Chief Minister Bhagwant Mann goes, he leaves a mark of victory there. He appealed to the people that the Mann government has made your electricity bills zero, now it is your turn to reduce the seats of opponents to zero.

मुख्यमंत्री भगवंत मान ने होशियारपुर से आप उम्मीदवार डा. राजकुमार चब्बेवाल के लिए किया प्रचार

मान सरकार ने आपके बिजली के बिल जीरो किए, आप विरोधियों की सीट जीरो कर दो – डा. राजकुमार चब्बेवाल

होशियारपुर

मुख्यमंत्री भगवंत मान ने होशियारपुर से आम आदमी पार्टी(आप) के उम्मीदवार डॉ राजकुमार चब्बेवाल के लिए प्रचार किया। उन्होंने यहां आप उम्मीदवार के साथ एक बड़ा रोड शो किया लोगों से डॉ चब्बेवाल को जिताने की अपील की। रोड शो के दौरान लोगों को संबोधित करते हुए भगवंत मान ने कहा कि हमें तो अब प्रचार के लिए कुछ कहने की जरूरत ही नहीं पड़ती। 

लोग खुद ही हमारे काम गिनाने लगते हैं। लोगों के बीच हमारा जीरो बिजली बिल बोलता है। आम आदमी क्लीनिक बोलता है। नहरी पानी बोलता है। मान लोगों से अपील की कि इस बार हमें 13-0 से जीता दो, फिर मैं दोगुने हौसले के साथ पंजाब के विकास के लिए काम करूंगा।  उन्होंने कहा कि मैं आपकी मजबूरी को मर्जी में बदलना चाहता हूं। 

आज प्राइवेट स्कूलों में अपने बच्चों को पढ़ाना और प्राइवेट अस्पतालों में इलाज करवाना आपकी मजबूरी है क्योंकि सरकारी स्कूलों और अस्पतालों पर अभी आपका भरोसा नहीं है। आने वाले दोनों में मैं सरकारी स्कूलों और अस्पतालों को इतना बेहतरीन बना दूंगा कि प्राइवेट स्कूल और अस्पताल चुनना आपकी मर्जी होगी, मजबूरी नहीं। 

मान ने भाजपा पर हमला बोलते हुए कहा कि भाजपा बाबा साहब का संविधान और देश के लोकतंत्र खत्म करना चाहती है। उसे हराना बेहद जरूरी है। वहीं हमारी सरकार बाबा साहब के सपनों को साकार कर रही है। हम गरीबों और दलितों के बच्चों के लिए अच्छा सरकारी स्कूल बना रहे हैं और उनके ईलाज के लिए सरकारी अस्पतालों को बेहतर कर रहे हैं।

गन्ना किसानों पर मान ने कहा कि होशियारपुर और आसपास के इलाकों में गन्ना की काफी खेती होती है। मैं गन्ना किसानों को भरोसा देता हूं कि आप चिंता न करें। जो भी प्राइवेट गन्ना मिल किसानों का बकाया पैसा नहीं दे रहे, उनसे आपका एक-एक रूपया जल्द दिलवाएंगे, मैं हमेशा ही किसानों का साथ खड़ा हूं। आज पंजाब में गन्ना का एमएसपी देश में सबसे ज्यादा है। 

मान ने कहा कि केंद्र ने 5500 करोड़ (आरडीएफ) रूरल डेवलपमेंट फंड को रोक रखा है परन्तु कोई बात नहीं, हम पंजाब को फिर से पैरों पर खड़ा करेंगे।  भगवंत मान ने कहा कि वह खुद कोई पैसा खाने नहीं आए हैं, परन्तु जिन लोगों ने पंजाब को लूटा है उनको मैं नहीं छोड़ूंगा, इन्होंने पंजाब का पैसा लूट कर पहाड़ों में बड़े-बड़े होटल बनाकर बैठे हैं, इनसे एक-एक पैसा का हिसाब लिया जाएगा। 

वहीं हम पंजाब का पानी बचाने के लिए भी दिन रात काम कर रहे हैं। हमने पंजाब के 59 प्रतिशत खेतों में नहरी पानी पहुंचाया है। मार्च 2022 में जब मैं मुख्यमंत्री बना था तब सिर्फ 21 प्रतिशत खेतों में नहर का पानी पहुंच रहा था। अक्टूबर तक हम 70 प्रतिशत खेतों में नहरी पानी पहुंचा देंगे, जिसके बाद पंजाब में करीब 6 लाख ट्यूबवेल बेकार हो जाएंगे। फिर सरकार के करीब 5000 से 6000 करोड़ रुपए बचेंगे। उस पैसे से हम अपनी माताओं बहनों को 1000 रू हर महीना देंगे। हम अपनी सभी गारंटियों को पूरा करने का हिसाब लगाकर बैठे हैं।

मान सरकार ने आपके बिजली के बिल जीरो किए, आप विरोधियों के सीट जीरो कर दो - डॉ राजकुमार चब्बेवाल

लोगों को संबोधित करते हुए आप उम्मीदवार डॉ राजकुमार चब्बेवाल ने कहा कि मुख्यमंत्री भगवंत मान जहां से भी गुजरते हैं वहां जीत का छाप छोड़ जाते हैं। उन्होंने लोगों से अपील की कि मान सरकार ने आपके बिजली के बिल जीरो किए, आप विरोधियों के सीट जीरो कर दो।

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਸਰਕਾਰ ਨੇ ਤੁਹਾਡੇ ਬਿਜਲੀ ਦੇ ਬਿੱਲ ਘਟਾ ਕੇ ਜ਼ੀਰੋ ਕਰ ਦਿੱਤੇ, ਹੁਣ ਤੁਸੀਂ ਆਪਣੇ ਵਿਰੋਧੀਆਂ ਦੀਆਂ ਸੀਟਾਂ ਘਟਾ ਕੇ ਜ਼ੀਰੋ ਕਰ ਦਿਓ - ਡਾ. ਰਾਜਕੁਮਾਰ ਚੱਬੇਵਾਲ

ਹੁਸ਼ਿਆਰਪੁਰ

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ‘ਆਪ’ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਚੱਬੇਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਾਨੂੰ ਪ੍ਰਚਾਰ ਵਿੱਚ ਕੁਝ ਕਹਿਣ ਦੀ ਲੋੜ ਹੀ ਨਹੀਂ ਪੈਂਦੀ। 

ਲੋਕ ਖ਼ੁਦ ਹੀ ਸਾਡੇ ਕੰਮਾਂ ਨੂੰ ਗਿਣਾਉਣ ਲੱਗ ਪੈਂਦੇ ਹਨ। ਸਾਡਾ ਜ਼ੀਰੋ ਬਿਜਲੀ ਦਾ ਬਿੱਲ ਲੋਕਾਂ ਵਿੱਚ ਬੋਲਦਾ ਹੈ। ਆਮ ਆਦਮੀ ਕਲੀਨਿਕ ਬੋਲਦਾ ਹੈ। ਨਹਿਰੀ ਪਾਣੀ ਬੋਲਦਾ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸਾਨੂੰ 13-0 ਨਾਲ ਜਿਤਾਓ, ਫਿਰ ਮੈਂ ਦੁੱਗਣੇ ਜੋਸ਼ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਮੈਂ ਤੁਹਾਡੀ ਮਜਬੂਰੀ ਨੂੰ ਮਰਜ਼ੀ ਵਿਚ ਬਦਲਣਾ ਚਾਹੁੰਦਾ ਹਾਂ। 

ਅੱਜ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਤੁਹਾਡੀ ਮਜਬੂਰੀ ਹੈ, ਕਿਉਂਕਿ ਤੁਹਾਨੂੰ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਭਰੋਸਾ ਨਹੀਂ ਹੈ। ਆਉਣ ਵਾਲੇ ਦੋ ਸਾਲਾਂ ਵਿੱਚ ਮੈਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਇੰਨਾ ਵਧੀਆ ਬਣਾਵਾਂਗਾ ਕਿ ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਨੂੰ ਚੁਣਨਾ ਤੁਹਾਡੀ ਮਰਜ਼ੀ ਹੋਵੇਗੀ, ਮਜਬੂਰੀ ਨਹੀਂ।

ਭਾਜਪਾ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਭਾਜਪਾ ਬਾਬਾ ਸਾਹਿਬ ਦੇ ਸੰਵਿਧਾਨ ਅਤੇ ਦੇਸ਼ ਦੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਸਾਡੀ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਅਸੀਂ ਗ਼ਰੀਬਾਂ ਅਤੇ ਦਲਿਤਾਂ ਦੇ ਬੱਚਿਆਂ ਲਈ ਚੰਗੇ ਸਰਕਾਰੀ ਸਕੂਲ ਬਣਾ ਰਹੇ ਹਾਂ ਅਤੇ ਉਨ੍ਹਾਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰ ਰਹੇ ਹਾਂ।

ਗੰਨਾ ਕਾਸ਼ਤਕਾਰਾਂ ਬਾਰੇ ਮਾਨ ਨੇ ਕਿਹਾ ਕਿ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗੰਨੇ ਦੀ ਕਾਸ਼ਤ ਬਹੁਤ ਜ਼ਿਆਦਾ ਕੀਤੀ ਜਾਂਦੀ ਹੈ। ਮੈਂ ਗੰਨਾ ਕਿਸਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਚਿੰਤਾ ਨਾ ਕਰਨ । ਜੋ ਵੀ ਪ੍ਰਾਈਵੇਟ ਗੰਨਾ ਮਿੱਲਾਂ ਵਾਲੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਹੀਂ ਕਰ ਰਹੀਆਂ ਹਨ, ਮੈਂ ਤੁਹਾਨੂੰ ਉਨ੍ਹਾਂ ਤੋਂ ਜਲਦੀ ਹੀ ਇੱਕ-ਇੱਕ ਰੁਪਿਆ ਦਿਵਾਵਾਂਗਾ, ਮੈਂ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਹਾਂ। ਅੱਜ ਪੰਜਾਬ ਵਿੱਚ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਦੇਸ਼ ਵਿੱਚ ਸਭ ਤੋਂ ਵੱਧ ਹੈ। 

ਮਾਨ ਨੇ ਕਿਹਾ ਕਿ ਕੇਂਦਰ ਨੇ 5500 ਕਰੋੜ ਰੁਪਏ (ਆਰ.ਡੀ.ਐਫ.) ਪੇਂਡੂ ਵਿਕਾਸ ਫ਼ੰਡ ਰੋਕ ਲਏ ਹਨ ਪਰ ਕੋਈ ਗੱਲ ਨਹੀਂ, ਅਸੀਂ ਪੰਜਾਬ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਾਂਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਕੋਈ ਪੈਸਾ ਖਾਣ ਨਹੀਂ ਆਏ ਹਨ, ਪਰ ਮੈਂ ਉਨ੍ਹਾਂ ਲੋਕਾਂ ਨੂੰ ਨਹੀਂ ਬਖ਼ਸ਼ਾਂਗਾ, ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਹੈ, ਉਹ ਪੰਜਾਬ ਦਾ ਪੈਸਾ ਲੁੱਟ ਕੇ ਪਹਾੜਾਂ ਦੇ ਵੱਡੇ-ਵੱਡੇ ਹੋਟਲਾਂ 'ਚ ਬੈਠੇ ਹਨ, ਉਨ੍ਹਾਂ ਤੋਂ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

ਇਸ ਦੇ ਨਾਲ ਹੀ ਅਸੀਂ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਵੀ ਦਿਨ-ਰਾਤ ਕੰਮ ਕਰ ਰਹੇ ਹਾਂ। ਅਸੀਂ ਪੰਜਾਬ ਦੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ। ਜਦੋਂ ਮੈਂ ਮਾਰਚ 2022 ਵਿੱਚ ਮੁੱਖ ਮੰਤਰੀ ਬਣਿਆ ਤਾਂ ਨਹਿਰੀ ਪਾਣੀ ਸਿਰਫ਼ 21 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਸੀ। ਅਕਤੂਬਰ ਤੱਕ 70 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ।  ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬੱਚਤ ਹੋਵੇਗੀ।  ਉਸ ਪੈਸੇ ਨਾਲ ਅਸੀਂ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਵਾਂਗੇ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਰਹੇ ਹਾਂ। 

ਮਾਨ ਸਰਕਾਰ ਨੇ ਤੁਹਾਡੇ ਬਿਜਲੀ ਦੇ ਬਿੱਲ ਘਟਾ ਕੇ ਜ਼ੀਰੋ ਕਰ ਦਿੱਤੇ, ਤੁਸੀਂ ਆਪਣੇ ਵਿਰੋਧੀਆਂ ਦੀਆਂ ਸੀਟਾਂ ਘਟਾ ਕੇ ਜ਼ੀਰੋ ਕਰ ਦਿਓ - ਡਾ: ਰਾਜਕੁਮਾਰ ਚੱਬੇਵਾਲ

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਵੀ ਲੰਘਦੇ ਹਨ, ਜਿੱਤ ਦੀ ਛਾਪ ਛੱਡ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਨੇ ਤੁਹਾਡੇ ਬਿਜਲੀ ਦੇ ਬਿੱਲ ਘਟਾ ਕੇ ਜ਼ੀਰੋ ਕਰ ਦਿੱਤੇ ਹਨ ਤਾਂ ਤੁਸੀਂ ਆਪਣੇ ਵਿਰੋਧੀਆਂ ਦੀਆਂ ਸੀਟਾਂ ਵੀ ਘਟਾ ਕੇ ਜ਼ੀਰੋ ਕਰ ਦਿਓ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD