Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Punjab Voters Can Check Queues At Polling Booth From Home: Sibin C

Punjab Chief Electoral Officer Launches 'Voter Queue Information System' for Voter Convenience

Sibin C, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, The CEO Punjab, No Voter To Be Left Behind

Web Admin

Web Admin

5 Dariya News

Chandigarh , 25 May 2024

Voters in Punjab can now check the length of queues at their polling booths from the comfort of their homes on June 1, the day of polling. Punjab Chief Electoral Officer (CEO) Sibin C launched the 'Voter Queue Information System' on Saturday to enhance voter convenience. This system has been developed in collaboration with NIC Punjab and Meta.

Providing details about the system, Sibin C explained that voters need to send a message by typing 'Vote' to the WhatsApp number 7447447217. They will then receive a link that, when clicked, presents two options: (1) Location and (2) Booth. For the location-wise option, voters will share their location, which will then display a list of polling booths near their house on the mobile screen. 

By entering the booth number, voters will receive real-time information on how many people are standing in the queue at that booth. For the booth-wise option, voters will first select the state of Punjab, followed by their district. This will bring up all the assembly constituencies in that district. After selecting their assembly constituency and entering the booth number, voters will be able to see the number of people currently queuing to vote at their booth.

CEO Sibin C emphasized that all while necessary arrangements are being made to protect voters from the heat on June 1, the 'Voter Queue Information System' will help voters decide the best time to visit their polling booth, avoiding long queues and reducing waiting time in the heat.

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ  : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ

ਚੰਡੀਗੜ੍ਹ

ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। 

ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ।  

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ।  

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ  ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

पंजाब के वोटर पोलिंग बूथों पर लगी कतार की जानकारी घर बैठे ही जान सकेंगे : सिबिन सी

पंजाब के मुख्य निर्वाचन अधिकारी द्वारा वोटरों की सुविधा के लिए ‘वोटर क्यू इन्फोरमेशन सिस्टम’ की शुरुआत

चंडीगढ़

पंजाब के वोटर वोटों वाले दिन 1 जून को अपने पोलिंग बूथ पर जाने से पहले यह जान सकेंगे कि उनके बूथ पर कितने लोग वोट देने के लिए कतार में खड़े हैं। पंजाब के मुख्य निर्वाचन अधिकारी सिबिन सी द्वारा शनिवार को वोटरों की सुविधा को ध्यान में रखते हुए ’वोटर क्यू इन्फोरमेशन सिस्टम’ शुरू किया गया है। यह सिस्टम एनआईसी पंजाब और मेटा के साथ मिलकर तैयार किया गया है। 

इस सम्बन्धी जानकारी देते हुये सिबिन सी ने बताया कि वोटर क्यू इन्फोरमेशन सिस्टम को बरतने के लिए वोटरों को एक वटसऐप नंबर 7447447217 पर ‘वोट’ टाइप करके मेसेज भेजना होगा। इसके बाद एक लिंक प्राप्त होगा जिस पर क्लिक करने बाद में 2 आप्शन ; (1) लोकेशन वाइज़ (2) बूथ वाइज़ स्क्रीन पर आऐंगे। 

उन्होंने बताया कि लोकेशन वाइज़ ऑप्शन को चुनने के बाद वोटर को अपनी लोकेशन शेयर करनी होगी, जिसके बाद मोबायल की स्क्रीन पर वोटर के घर नजदीक के पोलिंग बूथों की सूची आ जायेगी। इसके बाद वोटर को बूथ नंबर लिख कर भेजना होगा और तुरंत मोबायल की स्क्रीन पर यह जानकारी आ जायेगी कि उस बूथ पर वोट डालने के लिए कितने वोटर कतार में खड़े हैं।   

सिबिन सी ने आगे बताया कि यदि वोटर दूसरा ऑप्शन बूथ वाइज़ चुनता है तो उसे पंजाब राज्य चुनने के बाद अपने ज़िले को चुनना होगा और उस ज़िले के सभी विधान सभा हलके स्क्रीन पर आ जाएंगे। अपना विधान सभा हलका चुनने के बाद सम्बन्धित बूथ नंबर भरना होगा, जिससे वोटर अपने बूथ पर वोट देने के लिए खड़े वोटरों की गिनती जान सकेगा। 

मुख्य निर्वाचन अधिकारी ने बताया कि जहाँ एक तरफ़ 1 जून को वोटिंग वाले दिन वोटरों को गर्मी से बचाने के लिए हर तरह के प्रबंध मुकम्मल किये जा रहे हैं, वहीं इस वोटिंग क्यू सिस्टम के ज़रिये वोटर अपने मुताबिक उस समय पोलिंग बूथ पर जाकर वोट डाल सकेगा जब बूथ पर ज़्यादा भीड़ नहीं होगी। इससे वोटर गर्मी से भी बचेगा और उसके समय की भी बचत होगी। 

 

Tags: Sibin C , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , The CEO Punjab , No Voter To Be Left Behind

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD