Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

CEO Office Launches New Filters on Snapchat for Young Voters

Voters can upload their selfies on social media using two attractive lenses related to Elections

Sibin C, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, The CEO Punjab, No Voter To Be Left Behind

5 Dariya News

5 Dariya News

5 Dariya News

Chandigarh , 30 May 2024

In a unique initiative, the Office of the Chief Electoral Officer (CEO) of Punjab has launched Snapchat Lenses (Filters) to engage young voters. These lenses use augmented reality to deliver important messages about voting rights and responsibilities, making civic participation more appealing to the digital generation.

Giving details, CEO Sibin C said that two types of lenses have been created for Snapchat by the CEO Punjab team – "I’m A Proud Voter" and another with the option to imprint the election logo on the user's face. By using the "I’m A Proud Voter" lens, users can showcase their participation in the electoral process through the ‘inked finger’ mark. 

The other lens, featuring the election logo encourages users to take an interest in the democratic process. Users can scan the Snap Code to use these lenses on Snapchat. The CEO stated that this interactive experience not only educates users about the importance of voting but also fosters a sense of civic pride and responsibility. 

By tapping into popular social media platforms, the CEO Office aims to reach a broader audience and encourage active participation in the democratic process.

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵੇਂ ਫਿਲਟਰ ਜਾਰੀ

ਚੋਣਾਂ ਨਾਲ ਸਬੰਧਤ ਦੋ ਆਕਸ਼ਕ ਲੈਂਜ਼ਾਂ ਨਾਲ ਸੈਲਫ਼ੀ ਲੈ ਕੇ ਸ਼ੋਸ਼ਲ ਮੀਡੀਆ ‘ਤੇ ਕਰ ਸਕਦੇ ਹਨ ਅਪਲੋਡ

ਚੰਡੀਗੜ੍ਹ

ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਦਫ਼ਤਰ ਵੱਲੋਂ ਦੋ ਸਨੈਪਚੈਟ ਲੈਂਜ਼ (ਫਿਲਟਰ) ਲਾਂਚ ਕੀਤੇ ਗਏ ਹਨ। ਇਹ ਲੈਂਜ਼ ਵੋਟਿੰਗ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਮਹੱਤਵਪੂਰਨ ਸੁਨੇਹਿਆਂ ਨੂੰ ਵਧੇਰੇ ਆਕਰਸ਼ਕ ਢੰਗ ਨਾਲ ਪ੍ਰਸਾਰਿਤ ਕਰਦੇ ਹਨ ਤਾਂ ਜੋ ਚੋਣਾਂ ਵਿੱਚ ਵੱਧ ਤੋ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੀ ਟੀਮ ਵੱਲੋਂ ਸਨੈਪਚੈਟ ਲਈ ਦੋ ਤਰ੍ਹਾਂ ਦੇ ਲੈਂਜ਼ ਬਣਾਏ ਗਏ ਹਨ ਜਿਸ ਵਿੱਚ ਪਹਿਲਾ "ਆਈ ਐਮ ਏ ਪਰਾਊਡ ਵੋਟਰ" ਅਤੇ ਦੂਜਾ ਯੂਜ਼ਰ ਦੇ ਚਿਹਰੇ 'ਤੇ ਚੋਣ ਲੋਗੋ ਦੇ ਪ੍ਰਿੰਟ ਵਾਲਾ ਲੈਂਜ਼ ਹੈ। "ਆਈ ਐਮ ਏ ਪਰਾਊਡ ਵੋਟਰ" ਲੈਂਜ਼ ਦੀ ਵਰਤੋਂ ਕਰਕੇ ਯੂਜ਼ਰ ਆਪਣੀ 'ਸਿਆਹੀ ਲੱਗੀ ਉਂਗਲ' ਦੇ ਨਿਸ਼ਾਨ ਰਾਹੀਂ ਚੋਣ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਨੂੰ ਦਰਸਾ ਸਕਦੇ ਹਨ। 

ਇਸ ਦੇ ਨਾਲ ਹੀ ਚੋਣ ਲੋਗੋ ਦੇ ਪ੍ਰਿੰਟ ਵਾਲਾ ਦੂਜਾ  ਲੈਂਜ਼ ਯੂਜ਼ਰਸ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਾ ਹੈ। ਯੂਜ਼ਰ ਇਹਨਾਂ ਫਿਲਟਰਾਂ ਜ਼ਰੀਏ ਸੈਲਫੀ ਲੈਣ ਲਈ ਸਨੈਪਚੈਟ 'ਤੇ ਕ੍ਰਮਵਾਰ "ਪੰਜਾਬ ਵੋਟਰਸ" ਅਤੇ "ਪ੍ਰਾਊਡ ਵੋਟਰਸ" ਲਈ ਸਰਚ ਕਰ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਰੋਮਾਂਚਕ ਤਜ਼ਰਬਾ ਯੂਜ਼ਰਸ ਨੂੰ ਚੋਣਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇੱਕ ਨਾਗਰਿਕ ਦੇ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ ਦਾ ਉਦੇਸ਼ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੇ ਢੰਗ ਨਾਲ ਵਰਤੋ ਕਰਦਿਆਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨਾ ਅਤੇ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।

पंजाब के मुख्य निर्वाचन अधिकारी दफ़्तर द्वारा नौजवान वोटरों के लिए स्नैपचैट पर नया फीचर जारी

मतदान से सम्बन्धित दो आकर्षक लैंज़ों के साथ सैल्फ़ी लेकर सोशल मीडिया पर कर सकते हैं अपलोड

चंडीगढ़

मतदान में नौजवान वोटरों की भागीदारी को बढ़ाने के लिए एक विलक्षण पहलकदमी करते हुये पंजाब के मुख्य निर्वाचन अधिकारी, दफ़्तर द्वारा दो स्नैपचैट लैंज़ (फ़िल्टर) लांच किये गए हैं। यह लैंज़ वोटिंग अधिकारों और जिम्मेदारियों संबंधी महत्वपूर्ण संदेशों को और ज्यादा आकर्षक ढंग के साथ प्रसारित करते हैं जिससे मतदान में अधिक से अधिक भागीदारी को यकीनी बनाने के लिए वोटरों को उत्साहित किया जा सके।

इस सम्बन्धी जानकारी देते हुये मुख्य निर्वाचन अधिकारी सिबिन सी ने बताया कि दफ़्तर मुख्य निर्वाचन अधिकारी, पंजाब की टीम द्वारा स्नैपचैट के लिए दो तरह के लैंज़ बनाऐ गए हैं जिसमें पहला “आई एम ए पराऊड वोटर“ और दूसरा यूजर के चेहरे पर चुनाव लॉगो के प्रिंट वाला लैंज़ है। “आई एम ए पराऊड वोटर“ लैंज़ का प्रयोग करके यूजर अपनी ‘सियाही लगी उंगली’ के निशान के द्वारा चुनाव प्रक्रिया में अपनी भागीदारी को दिखा सकते हैं। 

इसके साथ ही चुनाव लॉगो के प्रिंट वाला दूसरा लैंज़ यूजर्स को लोकतंत्र के इस त्योहार में बढ़-चढ़ कर हिस्सा लेने के लिए उत्साहित करता है। यूजर इन फिल्टरों के ज़रिये सैल्फी लेने के लिए स्नैपचैट पर क्रमवार “पंजाब वोटर्स“ और “ पराऊड वोटर्स“ के लिए सर्च कर सकते हैं।

मुख्य निर्वाचन अधिकारी ने कहा कि यह रोमांचक तजुर्बा यूजर्स को मतदान की महत्ता के बारे जागरूक करने के साथ-साथ एक नागरिक के मान-सम्मान और ज़िम्मेदारी की भावना को और मज़बूत करता है। उन्होंने कहा कि दफ़्तर, मुख्य निर्वाचन अधिकारी का उद्देश्य सोशल मीडिया प्लेटफार्मों का उचित ढंग से इस्तेमाल करते हुये अधिक से अधिक लोगों तक पहुँच करना और लोकतंत्र के इस त्योहार में लोगों की सक्रिय भागीदारी को यकीनी बनाना है।

 

Tags: Sibin C , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , The CEO Punjab , No Voter To Be Left Behind

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD