Monday, 24 June 2024

 

 

LATEST NEWS Chief Minister Nayab Singh, his Cabinet and MLAs visits Shri Ram Mandir in Ayodhya Eddie Guerrero Net Worth 2024 | Know Interesting Facts About Eddie PSPCL gives Green Energy a push Dave Bautista Net Worth 2024 | Know The Bautista’s Bio, Career, and Lifestyle Ric Flair Net Worth 2024 | The Nature Boy's income, Bio, Career, and Lavish Lifestyle LPU organises SUTAKS to explore Societal Impact of Technological Advancements Dadasiba hospital to be upgraded to a 100-bed facility : CM Sukhvinder Singh Sukhu MP Sanjeev Arora seeks rationalization of income tax rates for individuals in coming Budget from FM Nirmala Sitharaman Surjeet Slathia Inaugurates Volleyball Tournament, Advocates Youth Involvement in Sports Transformed J&K post Art 370 repeal best tribute to Syama Prasad Mukherjee : Devender Singh Rana NDA Members in a meeting in Bari Brahmana War Against Drugs: Patiala Police Launches "Mission Sahyog" To Strengthen Fight Against Drugs Punjab Vidhan Sabha Speaker Kultar Singh Sandhwan Felicitates Hockey Players with Cash Prizes Bajwa only needs to climb 12 stairs to be in the BJP : AAP Chief Minister Nayab Singh makes pivotal announcements for Haryana's OBC Community Dr. Jitendra Singh Lauds PSUs at 1st “ET Government PSU Awards” Organized by Economic Times Amit Shah inaugurated the ‘Fast Track Immigration – Trusted Traveller Programme Nirmala Sitharaman chairs Pre-Budget consultation with Finance Ministers of States/ Union Territories Gajendra Singh Shekhawat Visits Exhibition of Shivaji Maharaj's Oil Paintings at IGNCA and NGMA Shivraj Singh Chouhan appeals agri scientists to work in the interest of small and marginal farmers Quick Guide To Upgrading Your Space by Renting an L Shape Designer Sofa

 

Vigilance Bureau arrests Balbir Kumar Virdi Joint Director GST Punjab - Court grants two days police remand

Vigilance Bureau, Crime News Punjab, Punjab Police, Police, Crime News, Jalandhar Police, Jalandhar
Listen to this article

Web Admin

Web Admin

5 Dariya News

Jalandhar , 06 Jun 2024

The Punjab Vigilance Bureau (VB) on Thursday has arrested absconding accused Balbir Kumar Virdi, Joint Director GST, Punjab Excise Department, now posted as Deputy Commissioner State Taxes, head office Patiala. The Jalandhar court has granted two days police remand of the accused for further investigation.

Disclosing this here today, an official spokesperson of VB said  that earlier Balbir Kumar Virdi and other officers/employees of the state Excise Department, in collusion with some owners of transports and industries, were involved in evasion of taxes. In this regard, a case FIR 09, dated 21.08.2020 under sections 420, 465, 467, 468, 471, 120-B of IPC and 7, 7-A of Prevention of Corruption Act was registered at VB police station, Flying Squad-1, SAS Nagar Mohali against Balbir Kumar Virdi and others. 

Meanwhile, a vigilance enquiry regarding disproportionate assets was also initiated against Balbir Kumar Virdi. Giving more details, he further informed that, during probe of vigilance enquiry pertaining to disproportionate assets, accused BK Virdi, a resident of Lamma Pind, Jalandhar, now residing at Kothi No. 213, Guru Gobind Singh Nagar, Jalandhar, was also booked by the Bureau for amassing assets than his known sources of income which were created through corruption as a government official. 

He added that during a check period from 01.04.2007 to 11.09.2020, he had spent a total of Rs 5,12,51,688.37 while his actual income from all sources was of Rs 2,08,84,863.37. During the probe, it was found that the said officer had spent Rs. 3,03,66,825 more than the income earned during the check period which was about 145.40 percent more than his total income. 

The in-depth investigation had proved that the said officer had created more moveable and immovable assets than his actual income by misusing his official position. In this regard, FIR No 12 Dated 16.05.2023 under sections 13(1)(B) read with 13(2) of Prevention of Corruption Act was registered at VB police station, Jalandhar range against accused Balbir Kumar Virdi.

Since registration of the above said FIR, he was evading his arrest. He further informed that ,on dated 03.05.2024, the High Court had dismissed the  anticipatory bail application filed by Balbir Kumar Virdi. Thereafter, VB was constantly pressing to arrest him.

Today, accused Balbir Kumar Virdi ultimately surrendered before the local court on the directions of high court. Further investigation in this case was under progress, he said.

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ - ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਜਲੰਧਰ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ  ਦਰਜ ਕੀਤਾ ਗਿਆ ਸੀ। 

ਇਸੇ ਦੌਰਾਨ ਵਿਰਦੀ ਖ਼ਿਲਾਫ਼ ਗੈਰਕਾਨੂੰਨੀ ਢੰਗ ਨਾਲ ਸੰਪਤੀ ਜੁਟਾਉਣ ਸਬੰਧੀ ਵੀ ਵਿਜੀਲੈਂਸ ਜਾਂਚ ਆਰੰਭੀ ਗਈ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਬੀ.ਕੇ. ਵਿਰਦੀ, ਵਾਸੀ ਲੰਮਾ ਪਿੰਡ, ਜਲੰਧਰ, ਜੋ ਕਿ ਹੁਣ ਕੋਠੀ ਨੰਬਰ 213, ਗੁਰੂ ਗੋਬਿੰਦ ਸਿੰਘ ਨਗਰ, ਜਲੰਧਰ ਵਿਖੇ ਰਹਿੰਦਾ ਹੈ, ਵਿਰੁੱਧ ਬਿਊਰੋ ਵੱਲੋਂ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਢੰਗਾਂ ਨਾਲ ਆਮਦਨ ਦੇ ਪ੍ਰਤੱਖ ਸਰੋਤਾਂ ਤੋਂ ਵੱਧ ਜਾਇਦਾਦ ਜੁਟਾਉਣ ਦਾ ਮੁਕੱਦਮਾ ਦਰਜ ਕੀਤਾ ਗਿਆ। 

ਬੁਲਾਰੇ ਨੇ ਅੱਗੇ ਕਿਹਾ ਕਿ 01.04.2007 ਤੋਂ 11.09.2020 ਤੱਕ ਦੇ ਸਮਾਂਕਾਲ ਦੌਰਾਨ, ਉਸਨੇ ਕੁੱਲ 5,12,51,688.37 ਰੁਪਏ ਖਰਚ ਕੀਤੇ ਸਨ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਸੀ। ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਚੈਕ ਪੀਰੀਅਡ ਦੌਰਾਨ ਹੋਈ ਆਮਦਨ ਤੋਂ 3,03,66,825 ਵੱਧ ਖਰਚੇ ਜੋ ਉਸ ਦੀ ਕੁੱਲ ਆਮਦਨ ਤੋਂ ਲਗਭਗ 145.40 ਪ੍ਰਤੀਸ਼ਤ ਵੱਧ ਸੀ। ਡੂੰਘਾਈ ਨਾਲ ਕੀਤੀ ਜਾਂਚ ਤੋਂ ਇਹ ਸਿੱਧ ਹੋਇਆ ਸੀ ਕਿ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। 

ਇਸ ਸਬੰਧੀ  ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2)  ਤਹਿਤ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਸੀ ਜਿਸ ਵਿੱਚ ਉਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਦਰਜਾ ਹੋਈ ਐਫਆਈਆਰ ਤੋਂ ਲੈ ਕੇ ਹੁਣ ਤੱਕ ਮੁਲਜ਼ਮ ਵਿਰਦੀ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ । ਮਿਤੀ 3/5/24 ਨੂੰ ਮਾਣਯੋਗ ਹਾਈ ਕੋਰਟ ਨੇ ਉਕਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। 

ਇਸ ਤੋਂ ਬਾਅਦ ਵੀਬੀ ਲਗਾਤਾਰ ਉਸ ਨੂੰ ਗ੍ਰਿਫਤਾਰ ਕਰਨ ਦੀ ਤਾੜ ਵਿੱਚ ਸੀ। ਅੱਜ,  ਆਖਰਕਾਰ ਹਾਈ ਕੋਰਟ ਦੇ ਹੁਕਮਾਂ ’ਤੇ ਉਸ ਨੇ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਅਤੇ ਇਸ ਸਬੰਧੀ ਅਗਲੇਰੀ ਤਫ਼ਤੀਸ਼ ਜਾਰੀ ਹੈ।

विजीलैंस ब्यूरो द्वारा पंजाब आबकारी विभाग के डिप्टी कमिश्नर बलवीर विर्दी गिरफ़्तार - अदालत ने दिया दो दिन का पुलिस रिमांड

जालंधर

पंजाब विजीलैंस ब्यूरो ने गुरूवार को भगौड़े मुलजिम बलवीर कुमार विर्दी, संयुक्त डायरेक्टर जी.एस.टी, पंजाब आबकारी विभाग, जो कि अब मुख्य दफ़्तर पटियाला में डिप्टी कमिश्नर राज्य कर विभाग के तौर पर तैनात है, को गिरफ़्तार कर लिया है और जालंधर की अदालत द्वारा उक्त मुलजिम से और अधिक पूछताछ के लिए ब्यूरो को 2 दिन का पुलिस रिमांड दिया गया है।

इस सम्बन्धी जानकारी देते हुए विजीलैंस ब्यूरो के प्रवक्ता ने बताया कि उक्त मुलजिम बलवीर कुमार विर्दी और राज्य आबकारी विभाग के अन्य अधिकारी/कर्मचारी कुछ ट्रांसपोर्टरों और उद्योगपतियों के साथ मिलकर टैक्स की चोरी में शामिल थे। इस सम्बन्धी एफआईआर 09, तारीख़ 21.08.2020 को आइपीसी की धारा 420, 465, 467, 468, 471, 120-बी और भ्रष्टाचार रोकथाम कानून की धारा 7 7-ए के अंतर्गत विजीलैंस ब्यूरो के थाना फ्लाईंग स्क्वॉड-1 एस.ए.एस. नगर मोहाली में बलबीर कुमार और अन्यों के विरुद्ध दर्ज की गई थी। 

इसी दौरान विर्दी के खि़लाफ़ गैरकानूनी ढंग से संपत्ति जुटाने सम्बन्धी भी विजीलैंस जांच आरंभ की गई थी। इस सम्बन्धी अधिक जानकारी देते हुए विजीलैंस ब्यूरो के प्रवक्ता ने बताया कि मुलजिम बी. के. विर्दी, निवासी लम्मा पिंड, जलंधर, जो कि अब कोठी नंबर 213, गुरू गोबिन्द सिंह नगर, जालंधर में रहता है, के विरुद्ध ब्यूरो की तरफ से सरकारी अधिकारी होते हुए भ्रष्टाचार का मार्ग अपनाकर आय के ज्ञात स्रोतों से अधिक जायदाद जुटाने का मुकद्मा दर्ज किया गया। 

प्रवक्ता ने आगे कहा कि 01.04.2007 से 11.09.2020 तक के समय के दौरान, उसने कुल 5,12,51,688.37 रुपए ख़र्च किये थे जबकि सभी स्रोतों से उसकी वास्तविक आय 2,08,84,863.37 रुपए थी। जांच के दौरान पाया गया कि उक्त अधिकारी ने चैक पीरियड दौरान हुई आय से 3,03,66,825 अधिक खर्च किए जो उस की कुल आय से लगभग 145.40 प्रतिशत अधिक था। गहराई से की गई जांच से यह सिद्ध हुआ था कि उक्त अधिकारी ने अपने सरकारी पद का दुरुपयोग करके अपनी वास्तविक आय की अपेक्षा अधिक चल और अचल सम्पत्ति बनाई है। इ

स सम्बन्धी ब्यूरो ने विजीलैंस ब्यूरो के थाना जालंधर रेंज में भ्रष्टाचार रोकथाम कानून की धारा 13(1) और 13(2) के अंतर्गत ब्यूरो के थाना जालंधर रेंज में केस दर्ज किया था जिसमें उसे आज गिरफ़्तार किया गया है। इस केस में दर्ज हुई एफआईआर से लेकर अब तक मुलजिम विर्दी अपनी गिरफ़्तारी से बच रहा था। तारीख़ 3/5/24 को माननीय हाई कोर्ट ने उक्त की आग्रिम ज़मानत की अर्ज़ी ख़ारिज कर दी थी। 

इसके बाद वीबी लगातार उसे गिरफ़्तार करने की ताड़ में था। आज, आखि़रकार हाई कोर्ट के हुक्मों पर उसने स्थानीय अदालत में आत्मसमर्पण कर दिया और इस सम्बन्धी आगे की जाँच जारी है।

 

Tags: Vigilance Bureau , Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD