Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

No Reduction In Ration Under Pds To Beneficiaries By The State Government: Asserts CM Bhagwant singh Mann

Reviews Meeting On Ghar Ghar Ration With The Officers

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Harpal Singh Cheema, Lal Chand Kataruchak, Anurag Verma, Chief Secretary Punjab

Web Admin

Web Admin

5 Dariya News

Chandigarh , 07 Jun 2024

Punjab Chief Minister Bhagwant singh Mann on Friday said that the state government is duty bound to ensure uninterrupted supply of ration to the beneficiaries under Ghar Ghar ration scheme. Chairing a meeting to review the scheme here today, the Chief Minister said that due to  their vested political interests some rumour mongers had spread canards that a huge reduction has been made in ration by the state government. 

He said that this was baseless and unwarranted as all the beneficiaries are getting the facility under the scheme and full ration is being given to them. Bhagwant Singh Mann said that he has already sought report pertaining to it from all the Deputy Commissioners across the state so that beneficiaries get the benefits of the scheme regularly.

The Chief Minister said that it is a matter of immense pride and satisfaction for the entire state that the ration is being distributed to the beneficiaries through Model Fair Price Shops (MFPS) Set Up across the state. He said that 1.54 crore Beneficiaries are getting the ration through 40.19 lakh ration cards and this will continue by all means. 

Bhagwant Singh Mann said that the scheme envisages smooth and hassle free delivery of ration to the people. The Chief Minister said that Gone are the days when people had to face a lot of inconvenience for getting the food grains under the National Food Security Act by waiting in long queues. He bemoaned that people had to face undue harassment while getting these grains most of the time while skipping their daily work or during the odd hours. 

But Bhagwant Singh Mann said that now with the distribution of ration at the vicinity of the beneficiaries, a new era has been ushered in as the beneficiary shall not be required to stand in long queues, especially in inclement weather conditions adding that this will not only ensure delivery of nutritious food grains to people but will also go a long way in saving their time, money and energy.

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ - ਮੁੱਖ ਮੰਤਰੀ  ਭਗਵੰਤ ਸਿੰਘ ਮਾਨ

ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਭਰ ਵਿੱਚ ਸਥਾਪਿਤ ਕੀਤੀਆਂ ਗਈਆਂ ਮਾਡਲ ਫੇਅਰ ਪ੍ਰਾਈਸ ਸ਼ਾਪਜ਼ (ਐਮ.ਐਫ.ਪੀ.ਐਸ.) ਰਾਹੀਂ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਇਹ ਸਹੂਲਤ ਹਰ ਤਰ੍ਹਾਂ ਨਾਲ ਜਾਰੀ ਰਹੇਗੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਸ਼ਨ ਦੀ ਨਿਰਵਿਘਨ ਅਤੇ ਦਿੱਕਤ ਰਹਿਤ ਡਲਿਵਰੀ ਦੀ ਵਿਵਸਥਾ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਚੁੱਕੇ ਹਨ ਜਦੋਂ ਲੋਕਾਂ ਨੂੰ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋ ਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮਿਲਦਾ ਅਨਾਜ ਪ੍ਰਾਪਤ ਕਰਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਲੋਕਾਂ ਨੂੰ ਰੋਜ਼ਾਨਾ ਦੇ ਕੰਮ ਛੱਡਣ ਜਾਂ ਬੇਵਕਤ ਅਨਾਜ ਲੈਣ ਸਮੇਂ ਬਹੁਤੀ ਵਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲਾਭਪਾਤਰੀਆਂ ਦੇ ਘਰਾਂ ਦੇ ਨੇੜੇ ਰਾਸ਼ਨ ਦੀ ਵੰਡ ਕਰਕੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਲਈ ਖਾਸ ਕਰਕੇ ਖਰਾਬ ਮੌਸਮ ਵਿੱਚ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ।ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਪੌਸ਼ਟਿਕ ਅਨਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ, ਉਥੇ ਹੀ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਵੀ ਹੋਵੇਗੀ।

राज्य सरकार ने सार्वजनिक वितरण प्रणाली के अंतर्गत लाभार्थियों को मिलते राशन में कोई कटौती नहीं की- मुख्यमंत्री भगवंत सिंह मान

अधिकारियों के साथ मीटिंग करके घर-घर राशन स्कीम का लिया जायज़ा

चंडीगढ़

पंजाब के मुख्यमंत्री भगवंत सिंह मान ने आज कहा कि राज्य सरकार घर-घर राशन स्कीम के अंतर्गत लाभार्थियों को राशन की निर्विघ्न सप्लाई को यकीनी बनाने के लिए पूर्ण तौर पर वचनबद्ध है। आज यहाँ इस स्कीम का जायज़ा लेने के लिए हुई मीटिंग की अध्यक्षता करते हुये मुख्यमंत्री ने कहा कि संकुचित राजनैतिक हितों के कारण लोगों को गुमराह करने की घटिया चालों चलने वाले कुछ लोगों ने यह अफ़वाह फैलायी थी कि राज्य सरकार की तरफ से राशन में बड़ी कटौती की गई है।

उन्होंने कहा कि यह बात बिल्कुल बेबुनियाद और ग़ैर-वाजिब है क्योंकि इस स्कीम के अंतर्गत सभी लाभार्थियों को यह सुविधा मिल रही है और उनको पूरा राशन दिया जा रहा है। भगवंत सिंह मान ने कहा कि उन्होंने राज्य भर के सभी डिप्टी कमिशनरों से इस सम्बन्धी रिपोर्ट पहले ही माँगी हुई है जिससे लाभार्थियों को इस स्कीम का बाकायदा लाभ मिल सके।

मुख्यमंत्री ने कहा कि यह पूरे पंजाब के लिए बड़े गौरव और संतोष की बात है कि राज्य भर में स्थापित की गई माडल फेयर प्राइस शापज़ ( एम. एफ. पी. एस.) के द्वारा लाभार्थियों को राशन बांटा जा रहा है। उन्होंने कहा कि 40.19 लाख राशन कार्डों के द्वारा 1.54 करोड़ लाभार्थी राशन प्राप्त कर रहे हैं और यह सुविधा हर तरह से जारी रहेगी। 

भगवंत सिंह मान ने कहा कि यह स्कीम लोगों को राशन की निर्विघ्न और दिक्कत रहित डलिवरी की व्यवस्था करती है। मुख्यमंत्री ने कहा कि वह दिन बीत चुके हैं जब लोगों को लम्बी कतारों में खड़े होकर राष्ट्रीय ख़ाद्य सुरक्षा एक्ट के अंतर्गत मिलता अनाज प्राप्त करने के लिए भारी दिक्कतों का सामना करना पड़ता था। 

उन्होंने अफ़सोस प्रकट किया कि लोगों को रोज़मर्रा के काम छोड़ने या असमय अनाज लेने समय बहुती बार परेशानी का सामना करना पड़ता था। भगवंत सिंह मान ने कहा कि अब लाभार्थियों के घरों के नज़दीक राशन का वितरण करके एक नये युग की शुरुआत की गई है जिससे लाभार्थियों को राशन लेने के लिए ख़ास कर ख़राब मौसम में लाइनों में खड़े होने की ज़रूरत नहीं पड़ेगी।

उन्होंने आगे कहा कि इससे जहाँ लोगों को पौष्टिक अनाज मुहैया करवाना यकीनी बनाया जायेगा, वहीं उनके समय, पैसे और ऊर्जा की बचत भी होगी।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Harpal Singh Cheema , Lal Chand Kataruchak , Anurag Verma , Chief Secretary Punjab

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD