Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Vigilance Bureau Nabs Patwari Taking Rs 3,000 Bribe For Mutation Of Land

Vigilance Bureau, Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

Fatehgarh Sahib , 14 Jun 2024

The Punjab Vigilance Bureau (VB), during its ongoing campaign against corruption in the state, on Friday has arrested Hardeep Singh, a revenue Patwari posted at Bassi Pathana in Fatehgarh Sahib district for demanding and accepting a bribe of Rs 3,000. Disclosing this here today an official spokesperson of the state VB said the above mentioned revenue official has been arrested on the basis of a complaint lodged by Malkit Singh, a resident of village Dadumajra, district Fatehgarh Sahib.

He further informed that the complainant has approached the VB and alleged that the said Patwari had earlier taken Rs. 5000 as bribe from him for mutation of 4 acres of land in his name. Out of these 4 acres, the complainant had transferred 2 acres of land in the name of his wife and for registration of its mutation, the said Patwari again demanded Rs. 5000 bribe but the deal was settled at Rs. 4000. 

He further added that the accused Patwari had took Rs. 1000 as an advance. The spokesperson informed that after preliminary verification of this complaint, the VB team laid a trap in which the above said accused Patwari has been caught red handed while accepting a bribe of Rs 3,000 from the complainant in the presence of two official witnesses.

He added that in this regard a case under Prevention of Corruption Act has been registered against the accused at VB Police Station, Patiala Range. The accused would be produced in the competent court tomorrow and further investigation into this case was under progress, he said.

ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਸੀ 5000 ਰੁਪਏ ਰਿਸ਼ਵਤ

ਫਤਹਿਗੜ੍ਹ ਸਾਹਿਬ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਬੱਸੀ ਪਠਾਣਾਂ, ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਹਰਦੀਪ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਪਿੰਡ ਦਾਦੂਮਾਜਰਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਸਨੀਕ ਮਲਕੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਪਹਿਲਾਂ ਵੀ ਉਸ ਤੋਂ 4 ਏਕੜ ਜ਼ਮੀਨ ਦਾ ਇੰਤਕਾਲ ਉਸਦੇ ਨਾਂ ਕਰਵਾਉਣ ਲਈ 5000 ਰੁਪਏ ਰਿਸ਼ਵਤ ਵਜੋਂ ਲੈ ਲਏ ਸਨ। ਉਸ ਤੋਂ ਬਾਅਦ ਇਨ੍ਹਾਂ 4 ਏਕੜਾਂ 'ਚੋਂ ਸ਼ਿਕਾਇਤਕਰਤਾ ਨੇ 2 ਏਕੜ ਜ਼ਮੀਨ ਆਪਣੀ ਪਤਨੀ ਦੇ ਨਾਂ 'ਤੇ ਤਬਦੀਲ ਕਰ ਦਿੱਤੀ ਸੀ ਅਤੇ ਇਸ ਦੋ ਏਕੜ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੇ ਫੇਰ 5000 ਦੀ ਰਿਸ਼ਵਤ ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 4000 ਰੁਪਏ 'ਚ ਤੈਅ ਹੋ ਗਿਆ। 

ਉਸਨੇ ਅੱਗੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਐਡਵਾਂਸ ਵਜੋਂ 1000 ਰੁਪਏ ਲੈ ਲਏ ਸਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਤਹਿਤ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ज़मीन के इंतकाल के लिए 3000 रुपए की रिश्वत लेता पटवारी विजीलैंस ब्यूरो द्वारा रंगे हाथों काबू

शिकायतकर्ता से पहले भी ले चुका था 5000 रुपए की रिश्वत

फतेहढ़ साहिब

पंजाब विजीलैंस ब्यूरो ने राज्य में भ्रष्टाचार के विरुद्ध चलाई मुहिम के दौरान शुक्रवार को फतेहढ़ साहिब जिले में तैनात एक राजस्व पटवारी हरदीप सिंह को 3000 रुपए की रिश्वत लेते हुए रंगे हाथों काबू किया है। इस सम्बन्धी जानकारी देते हुए विजीलैंस ब्यूरो के प्रवक्ता ने बताया कि उपरोक्त राजस्व कर्मचारी को गाँव दादूमाजरा, ज़िला फतेहढ़ साहिब के निवासी मलकीत सिंह द्वारा दर्ज करवाई गई शिकायत के आधार पर गिरफ़्तार किया गया है।

उन्होंने आगे बताया कि शिकायतकर्ता ने विजीलैंस ब्यूरो से सम्पर्क करके दोष लगाया है कि उक्त पटवारी ने पहले भी उससे 4 एकड़ ज़मीन का इंतकाल उसके नाम करवाने के लिए 5000 रुपए रिश्वत के तौर पर लिए थे। उसके बाद इन 4 एकड़ में से शिकायतकर्ता ने 2 एकड़ ज़मीन अपनी पत्नी के नाम पर तबदील कर दी थी और इस दो एकड़ का इंतकाल दर्ज करवाने के लिए उक्त पटवारी ने फिर 5000 रुपए की रिश्वत की माँग की थी परन्तु सौदा 4000 रुपए में तय हो गया।

उसने आगे बताया कि मुलजिम पटवारी ने एडवांस के तौर पर 1000 रुपए ले लिए थे। प्रवक्ता ने बताया कि इस शिकायत की प्राथमिक जांच के उपरांत विजीलैंस ब्यूरो की टीम ने जाल बिछाया जिसके अंतर्गत उक्त मुलजिम पटवारी को दो सरकारी गवाहों की हाज़िरी में शिकायतकर्ता से 3000 रुपए की रिश्वत लेते हुए रंगे हाथों काबू कर लिया। 

उन्होंने बताया कि इस सम्बन्धी उक्त मुलजिम के खि़लाफ़ विजीलैंस ब्यूरो के थाना पटियाला रेंज में भ्रष्टाचार रोकथाम कानून के अंतर्गत केस दर्ज किया गया है। उन्होंने कहा कि मुलजिम को कल अदालत में पेश किया जायेगा और इस मामले की आगे की कार्यवाही जारी है।

 

Tags: Vigilance Bureau , Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD