Tuesday, 04 March 2025

 

 

LATEST NEWS Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla Punjab’s Women Helpline 181: A Lifeline for Women in Distress Mohali Police Cracks Down On Drug Traffickers Under Special Campaign 'War Against Drugs' Narendra Modi Chairs 7th National Board for Wildlife Meeting at Gir

 

Prime Minister’s meeting with Prime Minister of Japan on the sidelines of the G7 Summit

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Apulia, Italy, G7 Summit, Fumio Kishida

Web Admin

Web Admin

5 Dariya News

Apulia, Italy , 14 Jun 2024

Prime Minister Shri Narendra Modi held a bilateral meeting with H.E Mr. Fumio Kishida, Prime Minister of Japan today on the sidelines of the G-7 Summit in Apulia, Italy. Prime Minister thanked Prime Minister Kishida for the congratulatory wishes extended on assuming office for the third consecutive term. 

He affirmed that bilateral ties with Japan will continue to receive priority in his third term. The two leaders noted that the India-Japan Special Strategic and Global Partnership is in its 10th year and expressed satisfaction at the progress made in the relationship. They discussed ways to deepen cooperation further, adding new and emerging areas, and strengthening B2B and P2P cooperation.

India and Japan are collaborating on several important areas including the landmark Mumbai-Ahmedabad High Speed Rail project that will usher in the next stage in mobility in India, the targeted 5 trillion yen worth of Japanese investment in India in 2022-2027 period, and India-Japan Industrial Competitiveness Partnership aimed at transformation of our manufacturing cooperation. 

The meeting between the two Prime Minister provided an opportunity to review some of these ongoing works of cooperation.The two leaders looked forward to continuing their discussion at the next India-Japan annual summit.

प्रधानमंत्री ने जी-7 शिखर सम्मेलन के मौके पर जापान के प्रधानमंत्री से मुलाकात की

अपुलिया (इटली)

प्रधानमंत्री श्री नरेन्द्र मोदी ने आज इटली के अपुलीया में जी-7 शिखर सम्मेलन के मौके पर जापान के प्रधानमंत्री महामहिम श्री फुमियो किशिदा के साथ द्विपक्षीय बैठक की। प्रधानमंत्री ने लगातार तीसरी बार पदभार संभालने पर दी गई बधाई के लिए प्रधानमंत्री किशिदा को धन्यवाद दिया। उन्होंने इस बात की पुष्टि की कि उनके तीसरे कार्यकाल में भी जापान के साथ द्विपक्षीय संबंधों को प्राथमिकता मिलती रहेगी। 

दोनों नेताओं ने कहा कि भारत-जापान विशेष रणनीतिक एवं वैश्विक साझेदारी अपने 10वें वर्ष में है और द्विपक्षीय संबंधों में हुई प्रगति पर संतोष व्यक्त किया। दोनों नेताओं ने पारस्परिक सहयोग को और मजबूत करने, नए एवं उभरते क्षेत्रों को जोड़ने तथा बी2बी एवं पी2पी सहयोग को मजबूत करने के तरीकों पर चर्चा की।

भारत और जापान कई महत्वपूर्ण क्षेत्रों में सहयोग कर रहे हैं, जिसमें ऐतिहासिक मुंबई-अहमदाबाद हाई स्पीड रेल परियोजना भी शामिल है। यह परियोजना भारत में आवागमन के क्षेत्र में अगले चरण की शुरुआत करेगी। वर्ष 2022-2027 की अवधि में भारत में 5 ट्रिलियन येन मूल्य के जापानी निवेश का लक्ष्य है और भारत-जापान औद्योगिक प्रतिस्पर्धात्मकता साझेदारी का उद्देश्य हमारे मैन्यूफैक्चरिंग संबंधी सहयोग में परिवर्तन लाना है। 

दोनों प्रधानमंत्रियों के बीच हुई इस बैठक ने पारस्परिक सहयोग के कुछ मौजूदा कार्यों की समीक्षा करने का अवसर प्रदान किया। दोनों नेताओं ने अगले भारत-जापान वार्षिक शिखर सम्मेलन में अपनी चर्चा जारी रखने के प्रति उत्सुकता दिखाई।

ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਅਪੁਲੀਆ (ਇਟਲੀ)

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਅਪੁਲੀਆ ਵਿੱਚ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਫੁਮੀਓ ਕਿਸ਼ਿਦਾ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨੇ ਲਗਾਤਾਰ ਤੀਸਰੀ ਵਾਰ ਅਹੁਦਾ ਸੰਭਾਲਣ ‘ਤੇ ਦਿੱਤੀ ਗਈ ਵਧਾਈ ਦੇ ਲਈ ਪ੍ਰਧਾਨ ਮੰਤਰੀ ਕਿਸ਼ਿਦਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਗੱਲ ਦੀ ਪੁਸਟੀ ਕੀਤੀ ਕਿ ਉਨ੍ਹਾਂ ਦੇ ਤੀਸਰੇ ਕਾਰਜਕਾਲ ਵਿੱਚ ਵੀ ਜਪਾਨ ਦੇ ਨਾਲ ਦੁਵੱਲੇ ਸਬੰਧਾਂ ਨੂੰ ਪ੍ਰਾਥਮਿਕਤਾ ਮਿਲਦੀ ਰਹੇਗੀ। 

ਦੋਵੇਂ ਨੇਤਾਵਾਂ ਨੇ ਕਿਹਾ ਕਿ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਆਪਣੇ 10ਵੇਂ ਵਰ੍ਹੇ ਵਿੱਚ ਹੈ ਅਤੇ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ֹ‘ਤੇ ਸੰਤੋਸ਼ ਵਿਅਕਤ ਕੀਤਾ। ਦੋਵੇਂ ਨੇਤਾਵਾਂ ਨੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ, ਨਵੇਂ ਅਤੇ ਉੱਭਰਦੇ ਹੋਏ ਖੇਤਰਾਂ ਨੂੰ ਜੋੜਨ ਅਤੇ ਬੀ2ਬੀ ਅਤੇ ਪੀ2ਪੀ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ।

ਭਾਰਤ ਅਤੇ ਜਪਾਨ ਕਈ ਮਹੱਤਵਪੂਰਨ ਖੇਤਰਾਂ ਵਿੱਚ ਸਹਿਯੋਗ ਕਰ ਰਹੇ ਹਨ, ਜਿਸ ਵਿੱਚ ਇਤਿਹਾਸਿਕ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰੋਜੈਕਟ ਵੀ ਸ਼ਾਮਲ ਹੈ। ਇਹ ਪ੍ਰੋਜੈਕਟ ਭਾਰਤ ਵਿੱਚ ਆਵਾਜਾਈ ਦੇ ਖੇਤਰ ਵਿੱਚ ਅਗਲੇ ਪੜਾਅ ਦੀ ਸ਼ੁਰੂਆਤ ਕਰੇਗਾ। ਸਾਲ 2022-2024 ਦੀ ਅਵਧੀ ਵਿੱਚ ਭਾਰਤ ਵਿੱਚ 5 ਟ੍ਰਿਲੀਅਨ ਯੈੱਨ ਕੀਮਤ ਦੇ ਜਪਾਨੀ ਨਿਵੇਸ਼ ਦਾ ਲਕਸ਼ ਹੈ ਅਤੇ ਇੰਡੀਆ-ਜਪਾਨ ਇੰਡਸਟ੍ਰੀਅਲ ਕੰਪੈਟੇਟਿਵਨੈੱਸ ਪਾਰਟਨਰਸ਼ਿਪ ਦਾ ਉਦੇਸ਼ ਸਾਡੇ ਮੈਨੂਫੈਕਚਰਿੰਗ ਸਬੰਧੀ ਸਹਿਯੋਗ ਵਿੱਚ ਪਰਿਵਰਤਨ ਲਿਆਉਣਾ ਹੈ। 

ਦੋਵੇਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਹੋਈ ਇਸ ਬੈਠਕ ਨੇ ਆਪਸੀ ਸਹਿਯੋਗ ਦੇ ਕੁਝ ਮੌਜੂਦਾ ਕਾਰਜਾੰ ਦੀ ਸਮੀਖਿਆ ਕਰਨ ਦਾ ਮੌਕਾ ਪ੍ਰਦਾਨ ਕੀਤਾ।  ਦੋਵੇਂ ਨੇਤਾਵਾਂ ਨੇ ਅਗਲੇ ਇੰਡੀਆ-ਜਪਾਨ ਐਨੂਅਲ ਸਮਿਟ ਵਿੱਚ ਆਪਣੀ ਚਰਚਾ ਜਾਰੀ ਰੱਖਣ ਦੇ ਪ੍ਰਤੀ ਉਤਸੁਕਤਾ ਦਿਖਾਈ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Apulia , Italy , G7 Summit , Fumio Kishida

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD