Wednesday, 26 June 2024

 

 

LATEST NEWS Ranvir Shorey Net Worth 2024 | Know The Net Worth, Bio, Career, and Lifestyle Unique Initiative By PSPCL; Commissions Seven Solar Trees Of 35 KW Capacity 15,250 beneficiaries get plot allotment certificates under Mukhyamantri Shehri Awas Yojana Balwant Singh Mankotia Calls On Lt Governor Manoj Sinha Lt Governor Manoj Sinha releases Sahaj Sabharwal’s book titled “Anecdote” Lt Governor Manoj Sinha inaugurates Indian Army’s Dagger Heritage Complex, at Baramulla International Day of Yoga-2024: Functions held across all District Court Complexes of Kashmir Government Departments, Educational Institutions celebrate 10th International Yoga Day of with great fervor, enthusiasm DDC Rajouri Om Prakash Bhagat discusses annual action plan under PMKKKY DC Kishtwar Dr. Devansh Yadav finalises preparedness for upcoming JKSSB Examination DC Samba Abhishek Sharma chairs review meeting to ensure smooth conduct of Shri Amarnath Ji Yatra 2024 DC Reasi Vishesh Paul Mahajan inaugurates Baba Aghar Jitto Mela DC Poonch Yasin M. Choudhary reviews arrangements for smooth conduct of OMR based examination for the post of supervisor PM Modi made Yoga international, says Devender Singh Rana International Yoga Day celebrated with enthusiasm, festivity across Jammu Division DC Kupwara Ayushi Sudan chairs NCORD meeting DC Pulwama Dr. Basharat Qayoom reviews preparations for Supervisors Examination by JKSSB 3-day Historic Sudhmahadev mela commences in Udhampur DC Kathua Dr Rakesh Minhas chairs RDD meeting to discuss modalities for 2024-25 Plan for PRI and BDC grants Bigg Boss OTT - Sai Ketan Rao Net Worth: From Engineering Grad to Television Star - Unveiling His Net Worth Lt Governor Manoj Sinha inaugurates J&K Trade Show 2024 in Srinagar

 

Minister Kuldeep Dhaliwal reached Amritsar hospital to meet the NRI family who were victims of attack in Himachal

Punjab Police will register an FIR against assault on Punjabi couple in Himachal: Dhaliwal

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government
Listen to this article

Web Admin

Web Admin

5 Dariya News

Chandigarh , 16 Jun 2024

Punjab government's Cabinet Minister Kuldeep Dhaliwal met NRI family who were victims of mob attack in Dalhousie, Himachal at Amritsar hospital on Sunday. Minister Dhaliwal assured the victim family of government's help and said that strict action will be taken against the attackers.

While talking to the media after the meeting, Kuldeep Dhaliwal said that Punjab Police will register zero FIR against the assault on the Punjabi couple in Himachal.  For this, I have asked the victim's family to give a statement to the police so that their side of the incident can be presented correctly.

He said that I tried to talk to the DGP of Himachal but I was told that he is out of the state right now. Dhaliwal said that in a day or two he will meet the Chief Minister and DGP of Himachal and hand over a copy of the FIR to them and demand strict action against the attackers, so that such incidents do not happen in the future.

He said that this incident is extremely condemnable. Every day thousands of people from Punjab visit tourist places like Shimla, Manali, Kasauli and Dalhousie. The economy of Himachal Pradesh is also heavily dependent on tourism. Such incidents will create fear and doubt in the minds of tourists. 

Therefore, the Himachal government should seriously consider this incident and take strict action against the culprits.Let us tell you that on Saturday, an NRI of Punjab origin Kawaljit Singh alleged that he and his family were beaten up by some people during an argument over parking in Dalhousie, Himachal Pradesh. 

He also alleged regional discrimination and said that about 100 people attacked him. He has also accused the Himachal Police of forcibly deleting the video of the incident. At present, the victim couple is undergoing treatment in a hospital in Amritsar. Kawaljit Singh has been living in Spain for 25 years.

He has recently returned to Punjab. He said that he had gone to Dalhousie two days ago with his Spanish wife and relatives.A political controversy has also arisen regarding this incident. Leaders of all parties have condemned the incident of assault on the NRI man. 

Punjab NRI Affairs Minister Kuldeep Singh Dhaliwal assured that the Mann government stands firmly with the NRI community in every sorrow and happiness. In this case also, we will take appropriate action and ensure justice to the victim's family.

हिमाचल में हमले के शिकार हुए एनआरआई परिवार से अमृतसर के अस्पताल में मिलने पहुंचे मंत्री कुलदीप धालीवाल 

कहा - हिमाचल में पंजाबी दंपत्ति के साथ मारपीट के खिलाफ पंजाब पुलिस दर्ज करेगी एफआईआर

चंडीगढ़

हिमाचल के डलहौजी में भीड़ के हमले के शिकार हुए एनआरआई परिवार से अमृतसर के अस्पताल में रविवार को पंजाब सरकार के कैबिनेट मंत्री कुलदीप धालीवाल ने मुलाकात की। मंत्री धालीवाल ने पीड़ित परिवार को सरकार द्वारा सहायता का भरोसा दिया और कहा कि हमलावरों के खिलाफ सख्त कार्रवाई की जाएगी। 

मुलाकात के बाद मीडिया से बातचीत करते हुए कुलदीप धालीवाल ने कहा कि हिमाचल में पंजाबी दंपत्ति के साथ हुई मारपीट के खिलाफ पंजाब पुलिस जीरो एफआईआर दर्ज करेगी। इसके लिए मैंने पीड़ित परिवार से पुलिस को बयान देने को कहा है ताकि घटना के बारे में इनका पक्ष सही ढ़ंग से सामने आ सके।

उन्होंने कहा कि मैंने हिमाचल के डीजीपी से बात करने की कोशिश की लेकिन मुझे बताया गया कि अभी वह राज्य से बाहर हैं। धालीवाल ने कहा कि एक दो दिन में हम हिमाचल के मुख्यमंत्री और डीजीपी से मिलकर उन्हें एफआईआर की कॉपी सौंपेंगे और हमलावरों के खिलाफ सख्त कार्रवाई की मांग करेंगे, ताकि भविष्य में इस तरह की घटनाएं न हो।

उन्होंने कहा कि यह घटना बेहद निंदनीय है। पंजाब से रोज हजारों की संख्या में लोग शिमला, मनाली, कसौली और डलहौजी आदि पर्यटन स्थलों पर घूमने जाते हैं। हिमाचल प्रदेश की अर्थव्यवस्था भी पर्यटन पर ही काफी निर्भर है। ऐसी घटनाएं पर्यटकों के मन में डर और संदेह पैदा करेगा। इसलिए हिमाचल सरकार को इस घटना पर गंभीरता पूर्वक विचार करना चाहिए और दोषियों के खिलाफ सख्त कार्रवाई करनी चाहिए।

बता दें कि बीते शनिवार को पंजाब मूल के एक एनआरआई कंवलजीत सिंह ने आरोप लगाया कि उन्हें और उनके परिवार के साथ हिमाचल प्रदेश के डलहौजी में पार्किंग को लेकर हुई कहासुनी के दौरान कुछ लोगों ने मारपीट की। उन्होंने क्षेत्रीय भेदभाव का भी आरोप लगाया और कहा कि उनपर करीब 100 लोगों ने हमला किया। 

उन्होंने हिमाचल पुलिस पर भी घटना की वीडियो जबरदस्ती डिलीट करवाने का आरोप लगाया है। फिलहाल पीड़ित दंपत्ति का अमृतसर के एक अस्पताल में इलाज चल रहा है। कंवलजीत सिंह स्पेन में 25 साल से रह रहे हैं। वह हाल ही में पंजाब लौटे हैं। उन्होंने कहा कि वह अपनी स्पेनिश पत्नी और रिश्तेदार के साथ दो दिन पहले डलहौजी घूमने गए थे।

इस घटना को लेकर राजनीतिक विवाद भी पैदा हो गया है। सभी पार्टियों के नेताओं ने एनआरआई शख्स के साथ हुई मारपीट की घटना की निंदा की है। पंजाब के एनआरआई मामलों के मंत्री कुलदीप सिंह धालीवाल ने आश्वासन दिया कि मान सरकार एनआरआई भाईचारे के साथ हर दुख-सुख में डटकर खड़ी है। इस मामले में भी हम उचित कार्रवाई करेंगे और पीड़ित परिवार को न्याय दिलाएंगे।

ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ 

ਕਿਹਾ- ਹਿਮਾਚਲ 'ਚ ਪੰਜਾਬੀ ਜੋੜੇ 'ਤੇ ਹੋਏ ਹਮਲੇ ਖ਼ਿਲਾਫ਼ ਪੰਜਾਬ ਪੁਲਸ ਦਰਜ ਕਰੇਗੀ ਐਫਆਈਆਰ

ਚੰਡੀਗੜ੍ਹ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜ਼ੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਮੰਤਰੀ ਧਾਲੀਵਾਲ ਨੇ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਹਿਮਾਚਲ 'ਚ ਪੰਜਾਬੀ ਜੋੜੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੰਜਾਬ ਪੁਲਿਸ ਜ਼ੀਰੋ ਐਫਆਈਆਰ ਦਰਜ ਕਰੇਗੀ। ਇਸ ਦੇ ਲਈ ਮੈਂ ਪੀੜਤ ਪਰਿਵਾਰ ਨੂੰ ਪੁਲਿਸ ਨੂੰ ਬਿਆਨ ਦੇਣ ਲਈ ਕਿਹਾ ਹੈ ਤਾਂ ਜੋ ਘਟਨਾ ਸਬੰਧੀ ਆਪਣਾ ਪੱਖ ਸਹੀ ਢੰਗ ਨਾਲ ਪੇਸ਼ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਮੈਂ ਹਿਮਾਚਲ ਦੇ ਡੀਜੀਪੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਮੈਨੂੰ ਦੱਸਿਆ ਗਿਆ ਕਿ ਉਹ ਫ਼ਿਲਹਾਲ ਸੂਬੇ ਤੋਂ ਬਾਹਰ ਹਨ। ਧਾਲੀਵਾਲ ਨੇ ਕਿਹਾ ਕਿ ਅਸੀਂ ਇੱਕ-ਦੋ ਦਿਨਾਂ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਮਿਲ ਕੇ ਐਫਆਈਆਰ ਦੀ ਕਾਪੀ ਉਨ੍ਹਾਂ ਨੂੰ ਸੌਂਪਾਂਗੇ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਾਂਗੇ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।

ਉਨ੍ਹਾਂ ਕਿਹਾ ਕਿ ਇਹ ਘਟਨਾ ਅਤਿ ਨਿੰਦਣਯੋਗ ਹੈ। ਹਰ ਰੋਜ਼ ਪੰਜਾਬ ਤੋਂ ਹਜ਼ਾਰਾਂ ਲੋਕ ਸ਼ਿਮਲਾ, ਮਨਾਲੀ, ਕਸੌਲੀ ਅਤੇ ਡਲਹੌਜ਼ੀ ਵਰਗੇ ਸੈਰ-ਸਪਾਟਾ ਸਥਾਨਾਂ 'ਤੇ ਜਾਂਦੇ ਹਨ। ਹਿਮਾਚਲ ਪ੍ਰਦੇਸ਼ ਦੀ ਅਰਥਵਿਵਸਥਾ ਵੀ ਕਾਫ਼ੀ ਹੱਦ ਤੱਕ ਸੈਰ-ਸਪਾਟੇ 'ਤੇ ਨਿਰਭਰ ਹੈ। ਅਜਿਹੀਆਂ ਘਟਨਾਵਾਂ ਸੈਲਾਨੀਆਂ ਦੇ ਮਨਾਂ ਵਿੱਚ ਡਰ ਅਤੇ ਸ਼ੱਕ ਪੈਦਾ ਕਰਨਗੀਆਂ। ਇਸ ਲਈ ਹਿਮਾਚਲ ਸਰਕਾਰ ਨੂੰ ਇਸ ਘਟਨਾ ਨੂੰ ਗੰਭੀਰਤਾ ਨਾਲ ਵਿਚਾਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਦੱਸ ਦੇਈਏ ਕਿ ਬੀਤੇ ਸ਼ਨੀਵਾਰ ਨੂੰ ਪੰਜਾਬ ਮੂਲ ਦੇ ਐਨਆਰਆਈ ਕੰਵਲਜੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਦੌਰਾਨ ਕੁੱਝ ਲੋਕਾਂ ਨੇ ਉਸਦੇ ਅਤੇ ਉਸਦੇ ਪਰਿਵਾਰ ਨਾਲ ਕੁੱਟਮਾਰ ਕਰ ਦਿੱਤੀ। ਉਸ ਨੇ ਖੇਤਰੀ ਭੇਦਭਾਵ ਦਾ ਵੀ ਦੋਸ਼ ਲਾਇਆ ਅਤੇ ਕਿਹਾ ਕਿ ਉਸ 'ਤੇ ਕਰੀਬ 100 ਲੋਕਾਂ ਨੇ ਹਮਲਾ ਕੀਤਾ ਸੀ। 

ਉਸ ਨੇ ਹਿਮਾਚਲ ਪੁਲਿਸ 'ਤੇ ਘਟਨਾ ਦੀ ਵੀਡੀਓ ਨੂੰ ਜ਼ਬਰਦਸਤੀ ਡਿਲੀਟ ਕਰਨ ਦਾ ਵੀ ਦੋਸ਼ ਲਗਾਇਆ ਹੈ। ਫ਼ਿਲਹਾਲ ਪੀੜਤ ਜੋੜਾ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ। ਕੰਵਲਜੀਤ ਸਿੰਘ 25 ਸਾਲਾਂ ਤੋਂ ਸਪੇਨ ਵਿੱਚ ਰਹਿ ਰਿਹਾ ਹੈ। ਉਹ ਹਾਲ ਹੀ ਵਿੱਚ ਪੰਜਾਬ ਪਰਤਿਆ ਹੈ। ਉਸ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੀ ਸਪੈਨਿਸ਼ ਪਤਨੀ ਅਤੇ ਰਿਸ਼ਤੇਦਾਰ ਨਾਲ ਡਲਹੌਜ਼ੀ ਘੁੰਮਣ ਗਿਆ ਸੀ।

ਇਸ ਘਟਨਾ ਨੂੰ ਲੈ ਕੇ ਸਿਆਸੀ ਵਿਵਾਦ ਵੀ ਖੜ੍ਹਾ ਹੋ ਗਿਆ ਹੈ।  ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਐਨਆਰਆਈ ਵਿਅਕਤੀ ’ਤੇ ਕੁੱਟਮਾਰ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਹਰ ਹਾਲਤ ਵਿੱਚ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਨਾਲ ਖੜ੍ਹੀ ਹੈ। ਇਸ ਮਾਮਲੇ ਵਿੱਚ  ਬਣਦੀ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD