Sunday, 30 June 2024

 

 

LATEST NEWS Punjab Sets New Record In Meeting Peak Power Demand : Harbhajan Singh ETO Gurjeet Singh Aujla met Nitin Gadkari Haryana Government and NFSU Sign MoU to Boost Forensic Science Collaboration Center of Excellence in Forensic Science Training and Laboratory Testing facilities to be setup on 50 acres in Haryana: Amit Shah Deputy Commissioner Aashika Jain Constitutes Disciplinary Cell to Address Grievances and Improve Revenue Officer’s Efficiency Day After, Punjab Police Busts Two More Pak-Backed Drug Cartels; Six Held With 8kg Heroin, 3 Pistols Jeff Hardy Net Worth 2024 | Know His Net Worth, Bio, Career, And Lifestyle FilmyFly - Site Overview, Traffic Details & Stats | 5 Dariya News Rey Mysterio Net Worth 2024 | A High-Flying Look at a Wrestling Legend Career And Lifestyle AAP leaders staged a big protest in Jalandhar against the arrest of Arvind Kejriwal DC Pulwama chairs quarterly DLRC meeting to assess & review performance of Banks Srinagar Admin organizes Seminar at IMHANS to observe ‘International Day against Drug Abuse and Illicit Trafficking’ DC Udhampur reviews road safety measures at DRSC Meeting DEO briefs Political representatives on SSR -2024 at Udhampur DDC Reasi takes stock of developmental needs in Suketar Village DC Kishtwar discusses Capex Budget 2024-25, ADP Arrangements for annual Bhomag-Jadsarkote Devta Mela finalised Mandeep Kaur chairs JDA’s 89th Board of Directors meeting Lt Governor visits Bhagwati Nagar Yatri Niwas, inspects arrangements for Shri Amarnath Ji Yatra pilgrims Revisit Congress signed Indus Water Treaty in larger interest of J&K: Rana Sheetal Nanda convenes public darbar at Sgr; asks officers for prompt redressal of local issues

 

Inauguration of Solar Trees in Patiala: A Step Towards Sustainable Energy Future

Inauguration of Solar Trees in Patiala by Punjab Power Minister Mr. Harbhajan Singh ETO

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Patiala
Listen to this article

Web Admin

Web Admin

5 Dariya News

Patiala , 26 Jun 2024

Under the dynamic leadership of Chief Minister Bhagwant Mann Punjab State Power Corporation Limited (PSPCL) has taken a unique initiative of commissioning seven solar trees of 5 kW (total capacity of 35 kW) at different locations of Patiala. Mr.Harbhajan Singh ETO, Punjab Power Minister inaugurated the project on Wednesday.

One solar tree has been installed at the head office of PSPCL and other six  solar trees have been installed in the power colonies of PSPCL at Patiala. Solar trees are innovative structures designed to harness solar energy while resembling trees.

Power Minister Mr Harbhajan Singh ETO stated that Solar trees provide a clean and renewable energy source, reducing dependence on fossil fuels and lowering greenhouse gas emissions. "These solar trees will generate around 52000 units of electricity per year, which can save approximately 41 tons of Carbon dioxide emissions per year which is equivalent to planting about 1015 nos. of mature trees in terms of CO2 absorption,"said the minister.

"The solar trees serve as educational tools, promoting awareness of renewable energy and sustainability. The trees have an aesthetically pleasing design and enhance the visual appeal of public spaces, parks, and buildings, blending technology with nature,"he added.

The Minister also added that the Solar trees occupy less ground space compared to traditional solar panels, making them ideal for urban environments and areas with limited space. Elevated solar panels can capture more sunlight, avoiding shadows and obstructions present at ground level.

The minister further added that overall, solar trees represent a multifunctional and sustainable approach to solar energy generation, blending technology, aesthetics, and environmental benefits.

Er. Baldev Singh Sran CMD PSPCL, Er. DPS Grewal Director Distribution, Er. Paramjeet Singh Director Generation, Er. Ravinder Singh Saini Director Commercial, CA. S K Beri Director Finance, S. Jasbir Singh Sur Singh Director Admin were also present.

ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਟਿਆਲਾ ਵਿਖੇ ਸੱਤ ਸੋਲਰ ਟਰੀਜ਼ ਦਾ ਕੀਤਾ ਉਦਘਾਟਨ

ਪਟਿਆਲਾ

ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਅੱਜ ਉਦਘਾਟਨ ਕਰਦਿਆਂ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੱਤ ਸੋਲਰ ਟਰੀ (ਦਰੱਖਤ) ਵਿੱਚੋਂ, ਇੱਕ ਸੋਲਰ ਦਰੱਖਤ ਪੀਐਸਪੀਸੀਐਲ ਦੇ ਹੈੱਡ ਆਫ਼ਿਸ ਵਿੱਚ ਅਤੇ ਬਾਕੀ ਛੇ ਸੋਲਰ ਦਰੱਖਤ ਪਟਿਆਲਾ ਵਿੱਚ ਪੀਐਸਪੀਸੀਐਲ ਦੀਆਂ ਪਾਵਰ ਕਾਲੋਨੀਆਂ ਵਿੱਚ ਲਗਾਏ ਗਏ ਹਨ। 

ਸੋਲਰ ਦਰੱਖਤ ਨਵੀਨਤਾਕਾਰੀ ਢਾਂਚੇ ਹਨ ਜੋ ਰੁੱਖਾਂ ਵਰਗੇ ਦਿਖਾਈ ਦਿੰਦੇ ਹੋਏ ਸੂਰਜੀ ਊਰਜਾ ਦਾ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੀਐਸਪੀਸੀਐਲ ਦੀਆਂ ਇਮਾਰਤਾਂ 'ਤੇ 31 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਟੈਂਡਰਿੰਗ ਪ੍ਰਕਿਰਿਆ ਜਾਰੀ ਹੈ। ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੋਲਰ ਦਰੱਖਤ ਸਾਫ਼ ਅਤੇ ਨਵਿਆਉਣ ਯੋਗ ਊਰਜਾ ਸਰੋਤ ਪ੍ਰਦਾਨ ਕਰਦੇ ਹਨ, ਜੋ ਜੀਵਾਸ਼ਮ ਈਂਧਨ 'ਤੇ ਨਿਰਭਰਤਾ ਘਟਾਉਂਦੇ ਹਨ ਅਤੇ ਗ੍ਰੀਨ ਹਾਊਸ ਗੈਸ ਨਿਕਾਸ ਨੂੰ ਘਟਾਉਂਦੇ ਹਨ। 

ਉਨ੍ਹਾਂ ਕਿਹਾ ਕਿ "ਇਹ ਸੋਲਰ ਦਰੱਖਤ ਸਾਲਾਨਾ ਲਗਭਗ 52,000 ਯੂਨਿਟ ਬਿਜਲੀ ਪੈਦਾ ਕਰਨਗੇ, ਜੋ ਸਾਲਾਨਾ ਲਗਭਗ 41 ਟਨ ਕਾਰਬਨ ਡਾਈਆਕਸਾਈਡ ਨਿਕਾਸ ਨੂੰ ਬਚਾ ਸਕਦੇ ਹਨ ਜੋ ਕਿ CO2 ਸੋਖਣ ਦੇ ਮਾਮਲੇ ਵਿੱਚ ਲਗਭਗ 1015 ਪੂਰੀ ਤਰ੍ਹਾਂ ਵਿਕਸਤ ਰੁੱਖਾਂ ਦੇ ਬਰਾਬਰ ਹੈ। ਬਿਜਲੀ ਮੰਤਰੀ ਨੇ ਕਿਹਾ ਕਿ "ਸੋਲਰ ਦਰੱਖਤ ਵਿੱਦਿਅਕ ਸਾਧਨ ਵਜੋਂ ਕੰਮ ਕਰਦੇ ਹਨ, ਜੋ ਨਵਿਆਉਣ ਯੋਗ ਊਰਜਾ ਅਤੇ ਟਿਕਾਊਪਣ ਬਾਰੇ ਜਾਗਰੂਕਤਾ ਨੂੰ ਵਧਾਉਂਦੇ ਹਨ। 

ਇਹਨਾਂ ਰੁੱਖਾਂ ਦਾ ਡਿਜ਼ਾਈਨ ਸੁਹਜਾਤਮਕ ਤੌਰ 'ਤੇ ਖੂਬਸੂਰਤ ਹੈ ਅਤੇ ਜਨਤਕ ਥਾਵਾਂ, ਪਾਰਕਾਂ ਅਤੇ ਇਮਾਰਤਾਂ ਦੀ ਦਿੱਖ ਨੂੰ ਵਧਾਉਂਦਾ ਹੈ, ਜੋ ਤਕਨਾਲੋਜੀ ਨੂੰ ਕੁਦਰਤ ਨਾਲ ਜੋੜਦਾ ਹੈ। ਸ੍ਰੀ ਹਰਭਜਨ ਸਿੰਘ ਈਟੀਓ ਨੇ ਇਹ ਵੀ ਕਿਹਾ ਕਿ ਸੋਲਰ ਦਰੱਖਤ ਰਵਾਇਤੀ ਸੋਲਰ ਪੈਨਲਾਂ ਦੇ ਮੁਕਾਬਲੇ ਘੱਟ ਜ਼ਮੀਨੀ ਜਗ੍ਹਾ ਲੈਂਦੇ ਹਨ, ਜੋ ਉਨ੍ਹਾਂ ਨੂੰ ਸ਼ਹਿਰੀ ਵਾਤਾਵਰਣ ਅਤੇ ਸੀਮਤ ਜਗ੍ਹਾ ਵਾਲੇ ਖੇਤਰਾਂ ਲਈ ਆਦਰਸ਼ ਬਣਾਉਂਦਾ ਹੈ। 

ਉੱਚੇ ਸੋਲਰ ਪੈਨਲ ਵਧੇਰੇ ਧੁੱਪ ਨੂੰ ਕੈਪਚਰ ਕਰ ਸਕਦੇ ਹਨ, ਜ਼ਮੀਨੀ ਪੱਧਰ 'ਤੇ ਮੌਜੂਦ ਪਰਛਾਵਿਆਂ ਅਤੇ ਰੁਕਾਵਟਾਂ ਤੋਂ ਬਚ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਤੌਰ 'ਤੇ, ਸੋਲਰ ਦਰੱਖਤ ਸੂਰਜੀ ਊਰਜਾ ਉਤਪਾਦਨ ਲਈ ਇੱਕ ਬਹੁ-ਕਾਰਜੀ ਅਤੇ ਟਿਕਾਊ ਪਹੁੰਚ ਦੀ ਨੁਮਾਇੰਦਗੀ ਕਰਦੇ ਹਨ, ਜੋ ਤਕਨਾਲੋਜੀ, ਸੁਹਜ ਅਤੇ ਵਾਤਾਵਰਣ ਸਬੰਧੀ ਲਾਭਾਂ ਨੂੰ ਜੋੜਦੇ ਹਨ।

ਇਸ ਮੌਕੇ ਇੰਜ. ਬਲਦੇਵ ਸਿੰਘ ਸਰਾਂ ਸੀ ਐਮਡੀ ਪੀਐਸਪੀਸੀਐਲ, ਇੰਜ. ਡੀਪੀਐਸ ਗਰੇਵਾਲ ਡਾਇਰੈਕਟਰ ਡਿਸਟ੍ਰੀਬਿਊਸ਼ਨ, ਇੰਜ. ਪਰਮਜੀਤ ਸਿੰਘ ਡਾਇਰੈਕਟਰ ਜਨਰੇਸ਼ਨ, ਇੰਜ. ਰਵਿੰਦਰ ਸਿੰਘ ਸੈਣੀ ਡਾਇਰੈਕਟਰ ਕਮਰਸ਼ੀਅਲ, ਸੀਏ. ਐਸ ਕੇ ਬੇਰੀ ਡਾਇਰੈਕਟਰ ਫਾਈਨਾਂਸ, ਸ. ਜਸਬੀਰ ਸਿੰਘ ਸੂਰ ਸਿੰਘ ਡਾਇਰੈਕਟਰ ਐਡਮਿਨ ਵੀ ਮੌਜੂਦ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD