Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Khanna Police hold ‘Walk -and-Run’ Marathon to raise voice and awareness against drug abuse and illicit trafficking

SSP gives clarion call to people for becoming a part of movement against drugs

Amneet Kondal, Senior Superintendent of Police, SSP Khanna, Khanna, International Anti-Drug Day, Anti Drug Mission, Drive Against Drugs, Comprehensive Action against Drug Abuse, CADA

Web Admin

Web Admin

5 Dariya News

Khanna (Ludhiana) , 26 Jun 2024

On the occasion of International Day against drug abuse and illicit trafficking, the Khanna Police organized a 5-kilometer 'Walk-and-Run' marathon on Wednesday. The event was led by SSP Amneet Kondal and witnessed participation from over 200 individuals including police officials, local NGOs, and civilians. 

The marathon aimed to raise awareness about drug abuse and encourage people to refrain from falling prey to drugs. The marathon commenced from Garhi Bridge under Police Station Machhiwara Sahib and concluded at Sanjha Ghar restaurant.

Following the event, SSP Amneet Kondal addressed the participants. She emphasized that the marathon was organized to sensitize people and generate awareness about the issues surrounding drug abuse. Kondal highlighted the concerted efforts made by the police to combat drug abuse, noting that the community's involvement is crucial for success. 

She also spoke about the initiatives undertaken by the Bhagwant Singh Mann-led Punjab government, including rehab and OOAT (Outreach Opioid Assisted Treatment) centers, to combat the drug menace and provide treatment to those in need. Kondal expressed hope that the event would have a lasting impact on the community and inspire them to take a stand against drug abuse. 

She also encouraged youngsters to make physical exercise a mandatory part of their lifestyle for healthy living. The participants were also felicitated with appreciation certificates.

ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ

ਖੰਨਾ ਪੁਲਿਸ ਨੇ 'ਵਾਕ-ਐਂਡ-ਰਨ' ਮੈਰਾਥਨ ਕਰਵਾਈ

ਖੰਨਾ (ਲੁਧਿਆਣਾ)

ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਖੰਨਾ ਪੁਲਿਸ ਵੱਲੋਂ ਬੁੱਧਵਾਰ ਨੂੰ 5 ਕਿਲੋਮੀਟਰ ਦੀ 'ਵਾਕ-ਐਂਡ-ਰਨ' ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਅਮਨੀਤ ਕੋਂਡਲ ਨੇ ਕੀਤੀ ਅਤੇ ਇਸ ਵਿੱਚ ਪੁਲਿਸ ਅਧਿਕਾਰੀਆਂ, ਸਥਾਨਕ ਐਨ.ਜੀ.ਓਜ਼ ਅਤੇ ਆਮ ਨਾਗਰਿਕਾਂ ਸਮੇਤ 200 ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ। 

ਮੈਰਾਥਨ ਦਾ ਉਦੇਸ਼ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਲੋਕਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਣ ਲਈ ਉਤਸ਼ਾਹਿਤ ਕਰਨਾ ਸੀ।  ਇਹ ਮੈਰਾਥਨ ਪੁਲਿਸ ਥਾਣਾ ਮਾਛੀਵਾੜਾ ਸਾਹਿਬ ਅਧੀਨ ਪੈਂਦੇ ਗੜ੍ਹੀ ਪੁਲ ਤੋਂ ਸ਼ੁਰੂ ਹੋ ਕੇ ਸਾਂਝ ਘਰ ਰੈਸਟੋਰੈਂਟ ਵਿਖੇ ਸਮਾਪਤ ਹੋਈ। ਮੈਰਾਥਨ ਤੋਂ ਬਾਅਦ ਐਸ.ਐਸ.ਪੀ ਸ੍ਰੀਮਤੀ ਅਮਨੀਤ ਕੋਂਡਲ ਨੇ ਹਾਜ਼ਰੀਨ ਨੂੰ ਸੰਬੋਧਨ ਕੀਤਾ।  

ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮੈਰਾਥਨ ਦਾ ਆਯੋਜਨ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਨਾਲ ਜੁੜੇ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਗਿਆ ਹੈ। ਸ਼੍ਰੀਮਤੀ ਕੋਂਡਲ ਨੇ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਦੁਆਰਾ ਕੀਤੇ ਗਏ ਠੋਸ ਯਤਨਾਂ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਸਫਲਤਾ ਲਈ ਭਾਈਚਾਰੇ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਲੋੜਵੰਦਾਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਮੁੜ ਵਸੇਬਾ ਅਤੇ ਓ.ਓ.ਏ.ਟੀ (ਆਊਟਰੀਚ ਓਪੀਓਡ ਅਸਿਸਟਡ ਟ੍ਰੀਟਮੈਂਟ) ਕੇਂਦਰਾਂ ਸਮੇਤ ਕੀਤੀਆਂ ਪਹਿਲਕਦਮੀਆਂ ਬਾਰੇ ਵੀ ਗੱਲ ਕੀਤੀ।

ਸ਼੍ਰੀਮਤੀ ਕੋਂਡਲ ਨੇ ਆਸ ਪ੍ਰਗਟ ਕੀਤੀ ਕਿ ਇਹ ਮੈਰਾਥਨ ਸਮਾਜ 'ਤੇ ਸਥਾਈ ਪ੍ਰਭਾਵ ਪਾਏਗੀ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਸਟੈਂਡ ਲੈਣ ਲਈ ਪ੍ਰੇਰਿਤ ਕਰੇਗੀ। ਉਹਨਾਂ ਨੌਜਵਾਨਾਂ ਨੂੰ ਸਿਹਤਮੰਦ ਰਹਿਣ ਲਈ ਸਰੀਰਕ ਕਸਰਤ ਨੂੰ ਆਪਣੀ ਜੀਵਨ ਸ਼ੈਲੀ ਦਾ ਲਾਜ਼ਮੀ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ। ਉਹਨਾਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

 

Tags: Amneet Kondal , Senior Superintendent of Police , SSP Khanna , Khanna , International Anti-Drug Day , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD