Sunday, 30 June 2024

 

 

LATEST NEWS Punjab Sets New Record In Meeting Peak Power Demand : Harbhajan Singh ETO Gurjeet Singh Aujla met Nitin Gadkari Haryana Government and NFSU Sign MoU to Boost Forensic Science Collaboration Center of Excellence in Forensic Science Training and Laboratory Testing facilities to be setup on 50 acres in Haryana: Amit Shah Deputy Commissioner Aashika Jain Constitutes Disciplinary Cell to Address Grievances and Improve Revenue Officer’s Efficiency Day After, Punjab Police Busts Two More Pak-Backed Drug Cartels; Six Held With 8kg Heroin, 3 Pistols Jeff Hardy Net Worth 2024 | Know His Net Worth, Bio, Career, And Lifestyle FilmyFly - Site Overview, Traffic Details & Stats | 5 Dariya News Rey Mysterio Net Worth 2024 | A High-Flying Look at a Wrestling Legend Career And Lifestyle AAP leaders staged a big protest in Jalandhar against the arrest of Arvind Kejriwal DC Pulwama chairs quarterly DLRC meeting to assess & review performance of Banks Srinagar Admin organizes Seminar at IMHANS to observe ‘International Day against Drug Abuse and Illicit Trafficking’ DC Udhampur reviews road safety measures at DRSC Meeting DEO briefs Political representatives on SSR -2024 at Udhampur DDC Reasi takes stock of developmental needs in Suketar Village DC Kishtwar discusses Capex Budget 2024-25, ADP Arrangements for annual Bhomag-Jadsarkote Devta Mela finalised Mandeep Kaur chairs JDA’s 89th Board of Directors meeting Lt Governor visits Bhagwati Nagar Yatri Niwas, inspects arrangements for Shri Amarnath Ji Yatra pilgrims Revisit Congress signed Indus Water Treaty in larger interest of J&K: Rana Sheetal Nanda convenes public darbar at Sgr; asks officers for prompt redressal of local issues

 

Punjab Police Averts Target Killings Planned By Lawrence Bishnoi And Goldy Brar In State; Three Shooters Held

Police Teams Also Recover Three Pistols Along With Ammunition And Hyundai Verna Car

Crime News Punjab, Punjab Police, Police, Crime News, Bathinda Police, Bathinda
Listen to this article

Web Admin

Web Admin

5 Dariya News

Bathinda , 27 Jun 2024

Amidst the ongoing drive to make Punjab a safe and secure state as per the vision of Chief Minister Bhagwant Singh Mann, Counter Intelligence (CI) Bathinda in joint operation with Bathinda Police have averted possible target killings in the state with the arrest of three shooters associated with Gangsters Lawrence Bishnoi and Goldy Brar, said Director General of Police (DGP) Punjab Gaurav Yadav here on Thursday.

Those arrested have been identified as Karandeep Singh alias Kannu of Navi Basti in Maur Mandi, Raghuveer Singh and Kulwinder Singh alias Bittu, both residents of village Kot Shamir in Bathinda. Police teams have also recovered three Pistols— including one 9mm pistol and two .32 bore pistols— along six live cartridges and six magazines from their possession, besides impounding their Hyundai Verna car.

DGP Gaurav Yadav said that acting on intel inputs that associates of Lawrence Bishnoi and Goldy Brar are planning to execute target killings in district Bathinda, Mohali and nearby areas, Police teams from CI Bathinda and Bathinda Police launched an operation and laid a joint Naka at Maur Chowk to nab the shooters.

He said that Police teams have arrested the trio accused persons when they were coming towards Bathinda from Maur in their Hyundai Verna car and recovered three pistols along with ammunition from their possession. The DGP said that preliminary investigation has revealed that accused Karandeep Kannu was directly in touch with the Lawrence Bishnoi and the recovered weapons were meant to be used by them to carry out target killings. Further investigations are on to trace the forward and backward linkages in this case, he said.

Sharing more details, AIG CI Bathinda Avneet Kaur Sidhu said that Police teams have identified two more operatives of this module. Raids are being conducted to nab them, she added. SSP Bathinda Deepak Pareek said that a case FIR no 72 dated 27-06-2024 has been registered under section 25 of the Arms Act at Police Station Maur in Bathinda.

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ ਹੁੰਡਈ ਵਰਨਾ ਕਾਰ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ

ਬਠਿੰਡਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ।

 ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਬਿੱਟੂ ਦੋਵੇਂ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 3 ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਦੋ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਛੇ ਜਿੰਦਾ ਕਾਰਤੂਸ ਅਤੇ ਛੇ ਮੈਗਜ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਜ਼ਿਲ੍ਹਾ ਬਠਿੰਡਾ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦਿਆਂ ਸੀਆਈ ਬਠਿੰਡਾ ਅਤੇ ਬਠਿੰਡਾ ਪੁਲਿਸ ਦੀਆਂ ਟੀਮਾਂ ਨੇ ਸ਼ੂਟਰਾਂ ਨੂੰ ਫੜਨ ਲਈ ਸਾਂਝੇ ਅਪ੍ਰੇਸ਼ਨ ਦੌਰਾਨ ਮੌੜ ਚੌਕ ਵਿਖੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਤਿੰਨਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਮੌੜ ਤੋਂ ਬਠਿੰਡਾ ਵੱਲ ਆ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ 'ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ ਅਤੇ ਮੁਲਜ਼ਮਾਂ ਪਾਸੋਂ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਸੰਚਾਲਕਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਮੌੜ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 72 ਮਿਤੀ 27-06-2024 ਦਰਜ ਕੀਤੀ ਗਈ ਹੈ।

पंजाब पुलिस ने राज्य में लॉरेंस बिश्नोई और गोल्डी बराड़ के सहयोगियों द्वारा टारगेट किलिंग की योजना को किया विफल; तीन शूटर गिरफ्तार

पुलिस टीमों ने हुंडई वरना कार व कारतूस सहित तीन पिस्तौल भी किए बरामद

बठिंडा

मुख्य मंत्री भगवंत सिंह मान की दूरदर्शी सोच के अनुसार पंजाब को एक सुरक्षित राज्य बनाने के लिए चल रहे अभियान के दौरान बठिंडा की काउंटर इंटेलिजेंस (सी.आई) ने जिला पुलिस के साथ संयुक्त ऑपरेशन में गैंगस्टर लारेंस बिश्नोई और गोल्डी बराड़ से संबंधित तीन शूटरों को गिरफ्तार कर राज्य में संभावित टारगेट किलिंग की योजना को विफल कर दिया है।

यह जानकारी देते हुए पंजाब के पुलिस महानिदेशक (डीजीपी) गौरव यादव ने आज यहां बताया कि गिरफ्तार किए गए व्यक्तियों की पहचान करनदीप सिंह उर्फ कनू निवासी नवीं बस्ती मौर मंडी, रघुवीर सिंह व कुलविंदर सिंह उर्फ बिट्टू दोनों निवासी गांव कोट शमीर बठिंडा के रूप में हुई है। पुलिस टीमों ने उसके कब्जे से तीन पिस्तौल, जिनमें से एक 9 एमएम पिस्तौल और दो .32 बोर पिस्तौल सहित छह जिंदा कारतूस और छह मैगजीन बरामद करने के अलावा उनकी हुंडई वरना कार भी जब्त कर ली है।

डीजीपी गौरव यादव ने कहा कि पुलिस को खुफिया जानकारी मिली थी कि लारेंस बिश्नोई और गोल्डी बराड़ के सहयोगी जिला बठिंडा, मोहाली और आसपास के इलाकों में टारगेट किलिंग को अंजाम देने की योजना बना रहे हैं,  जिस पर कार्रवाई करते हुए सी.आई बठिंडा और बठिंडा पुलिस की टीमों ने शूटरों को पकड़ने के लिए संयुक्त अभियान के दौरान मौड़ चौक में नाकाबंदी की। उन्होंने बताया कि पुलिस टीमों ने तीनों आरोपियों को उस समय गिरफ्तार कर लिया जब वे अपनी हुंडई वरना कार में मौड़ से बठिंडा की ओर आ रहे थे और उनके कब्जे से तीन पिस्तौल सहित कारतूस बरामद कर लिया।

डीजीपी ने कहा कि प्रारंभिक जांच से पता चला है कि आरोपी करणदीप कनू लारेंस बिश्नोई के सीधे संपर्क में था और आरोपियों से बरामद हथियारों का इस्तेमाल टारगेट किलिंग को अंजाम देने के लिए किया जाना था। उन्होंने कहा कि इस मामले में अगले-पिछले संबंधों का पता लगाने के लिए आगे की जांच चल रही है।

अधिक जानकारी देते हुए ए.आई.जी सी.आई बठिंडा अवनीत कौर सिद्धू ने बताया कि पुलिस टीमों ने इस मॉड्यूल के दो और संचालकों की पहचान की  है, जिन्हें पकड़ने के लिए छापेमारी की जा रही है।  एस.एस.पी बठिंडा दीपक पारीक ने बताया कि इस संबंध में थाना मौड़ बठिंडा में आर्म्स एक्ट की धारा 25 के अंतर्गत एफआईआर नंबर 72 तिथि 27-06-2024 दर्ज की गई है।

 

Tags: Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD