Thursday, 04 July 2024

 

 

LATEST NEWS Bigg Boss OTT 3 Contestants ​Sana Makbul Khan Net Worth, Bio, Lifestyle, And Career DDC Doda Harvinder Singh leads Block Diwas Programme at Shermatoo Top Panchayat Chiralla District Development Commissioner Reasi Vishesh Paul Mahajan chairs weekly Block Diwas at Panthal Weekly Block Diwas: DC Rajouri Om Prakash Bhagat addresses public grievances at Teryath DC Kathua Dr. Rakesh Minhas listens to people’s grievances at Juthana; Resolves many issues on spot DC Kulgam Athar Aamir Khan reviews arrangements for launch of Sampoorna Abhiyan in Aspirational Block Manzgam DC Budgam Akshay Labroo holds Block Divas at Chadoora Budgam DDC Kupwara Ayushi Sudan chairs Mega Block Diwas at Manigah Hyhama DC Shopian Faz lul Haseeb presides over public outreach programme-Block Diwas at Imamsahib DC Bandipora Shakeel-ul-Rehman Rather reviews Progress on Land Encroachment Litigations Block Diwas: DC Kulgam Athar Aamir Khan presides over grievances redressal camp at Devsar; gives patient hearing to public grievances DC Kulgam Athar Aamir Khan conducts Public durbar at village Chowgam DC Baramulla Minga Sherpa presides a Block Diwas Program at Rakh-i-Hygam Haritaar, Sopore DC Kulgam Athar Aamir Khan presides Block level Pani Samiti Convention at Devsar DC Baramulla Minga Sherpa visits Pattan & finalizes arrangements for Muharram-ul-Haraam Shaleen Kabra advocates greater coordination among departments to address public issues on priority PEC Alumni & Faculty, Prof. Umesh made a generous Scholarship Contribution of Rs. 4 Lakh INR DC Aashika Jain Reviews Flood Protection Measures at Banur and Tiwana Chief Minister Bhagwant Mann held nukkad meetings in Jalandhar West Assembly, appealed to the people to elect AAP candidate Mohinder Bhagat Punjab Police Enhances Level Of Security In Pathankot And Border Areas In View Of Amarnath Yatra And Recent Infiltration Bid Vigilance Bureau Arrests Patwari For Accepting Rs 4,000 Bribe

 

DC Sakshi Sawhney reviews status of works at Halwara international Airport

Sakshi Sawhney, DC Ludhiana, Ludhiana, Deputy Commissioner Ludhiana
Listen to this article

Web Admin

Web Admin

5 Dariya News

Ludhiana , 01 Jul 2024

Deputy Commissioner (DC) Sakshi Sawhney on Wednesday directed the officials to complete all pending works of the upcoming international airport at Halwara by July 31. Presiding over the meeting with officials from PWD, Public Health, AAI, NHAI, drainage and representatives from contractual company, the Deputy Commissioner stated that there was need to accelerate the pace of constructing apron and taxiway on the IAF campus. 

She asked them to ensure the completion of these works as soon as possible. She said the works, including construction of internal roads, public health services, campus lighting, terminal building, substation, toilet block, and parking, were over.

The Deputy Commissioner had conducted a joint meeting with IAF on site on Friday and coordination efforts amongst all agencies while balancing security concerns were being expedited. She also told the departments’ heads to give topmost priority to the completion of the remaining works.

She also held talks with PWD officials and representatives from contractual firm over the safety and structural integrity of building to ensure they can withstand vagaries of weather. She ordered them to submit safety certificate after  conducting the assesment study.

Sawhney also discussed the operationalisation preparatory  protocols and checklists  with officials from AAI regarding the shifting of the base from Sahnewal to Halwara once the airport commences. She expressed hope that the airport will be an economic catalyst which will boost industrial growth, export, employment, real estate and others.

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ

ਲੁਧਿਆਣਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਬਕਾਇਆ ਕਾਰਜ਼ਾਂ ਨੂੰ 31 ਜੁਲਾਈ ਤੱਕ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਲੋਕ ਨਿਰਮਾਣ ਵਿਭਾਗ, ਪਬਲਿਕ ਹੈਲਥ, ਏ.ਏ.ਆਈ., ਐਨ.ਐਚ.ਏ.ਆਈ., ਡਰੇਨੇਜ ਦੇ ਅਧਿਕਾਰੀਆਂ ਅਤੇ ਠੇਕੇਦਾਰੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਕੈਂਪਸ ਵਿੱਚ ਐਪਰਨ ਅਤੇ ਟੈਕਸੀਵੇਅ ਬਣਾਉਣ ਦੀ ਰਫਤਾਰ ਨੂੰ ਤੇਜ਼ ਕਰਨ ਦੀ ਲੋੜ ਹੈ। 

ਉਨ੍ਹਾਂ ਇਨ੍ਹਾਂ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅੰਦਰੂਨੀ ਸੜਕਾਂ ਦੇ ਨਿਰਮਾਣ, ਜਨਤਕ ਸਿਹਤ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗ, ਸਬ ਸਟੇਸ਼ਨ, ਟਾਇਲਟ ਬਲਾਕ ਅਤੇ ਪਾਰਕਿੰਗ ਸਮੇਤ ਕੰਮ ਮੁਕੰਮਲ ਹੋ ਗਏ ਹਨ।

ਡਿਪਟੀ ਕਮਿਸ਼ਨਰ ਵੱਲੋਂ ਸ਼ੁੱਕਰਵਾਰ ਨੂੰ ਆਈ.ਏ.ਐਫ. ਨਾਲ ਸਾਈਟ 'ਤੇ ਸਾਂਝੀ ਮੀਟਿੰਗ ਕੀਤੀ ਸੀ ਅਤੇ ਸੁਰੱਖਿਆ ਚਿੰਤਾਵਾਂ ਨੂੰ ਸੰਤੁਲਿਤ ਕਰਦੇ ਹੋਏ ਸਾਰੀਆਂ ਏਜੰਸੀਆਂ ਵਿਚਕਾਰ ਤਾਲਮੇਲ ਦੇ ਯਤਨ ਤੇਜ਼ ਕੀਤੇ ਜਾ ਰਹੇ ਸਨ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਇਹ ਵੀ ਕਿਹਾ ਕਿ ਉਹ ਬਾਕੀ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇ।

ਉਨ੍ਹਾਂ ਇਮਾਰਤ ਦੀ ਸੁਰੱਖਿਆ ਅਤੇ ਢਾਂਚਾਗਤ ਅਖੰਡਤਾ ਨੂੰ ਲੈ ਕੇ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਅਤੇ ਕੰਟਰੈਕਟ ਫਰਮ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਮੌਸਮ ਦੀਆਂ ਅਸਥਿਰਤਾਵਾਂ ਦਾ ਸਾਮ੍ਹਣਾ ਕਰ ਸਕਣ। ਉਨ੍ਹਾਂ ਮੁਲਾਂਕਣ ਅਧਿਐਨ ਕਰਨ ਤੋਂ ਬਾਅਦ ਸੁਰੱਖਿਆ ਸਰਟੀਫਿਕੇਟ ਜਮ੍ਹਾ ਕਰਨ ਦੇ ਆਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਸਾਹਨੀ ਨੇ ਏਅਰਪੋਰਟ ਦੇ ਸ਼ੁਰੂ ਹੋਣ 'ਤੇ ਬੇਸ ਨੂੰ ਸਾਹਨੇਵਾਲ ਤੋਂ ਹਲਵਾਰਾ ਸ਼ਿਫਟ ਕਰਨ ਦੇ ਸਬੰਧ ਵਿੱਚ ਏ.ਏ.ਆਈ. ਦੇ ਅਧਿਕਾਰੀਆਂ ਨਾਲ ਸੰਚਾਲਨ ਤਿਆਰੀ ਪ੍ਰੋਟੋਕੋਲ ਅਤੇ ਚੈਕਲਿਸਟਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹਵਾਈ ਅੱਡਾ ਇੱਕ ਆਰਥਿਕ ਉਤਪ੍ਰੇਰਕ ਹੋਵੇਗਾ ਜੋ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰਾਂ ਨੂੰ ਹੁਲਾਰਾ ਦੇਵੇਗਾ।

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD