Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Vigilance Bureau registers corruption case against Assistant Sub Inspector for taking Rs 2,70,000 bribe

Also demanded Rs 2 lakh per month for allowing complainant to run his Hotel

Vigilance Bureau, Crime News Punjab, Punjab Police, Police, Crime News, Ludhiana Police, Ludhiana

5 Dariya News

5 Dariya News

5 Dariya News

Ludhiana , 02 Jul 2024

The Punjab Vigilance Bureau (VB) during its ongoing campaign against corruption in the state has registered a corruption case against Assistant Sub Inspector (ASI) Charanjit Singh, posted at police station Division No 5, Ludhiana city for demanding and accepting a bribe of Rs 2,70,000. Disclosing this here today an official spokesperson of the state VB said this case has been registered against the said police personnel based on a complaint lodged by Kamaljit Ahuja, owner of Hotel Taj, at Jawahar Nagar Camp, near Bus Stand, Ludhiana city at the Chief Minister's anti corruption action line.

He further added that the complainant has alleged in his online complaint that said ASI had obtained illegal gratification under threat from him for adding sections 307, 379-B IPC against his family members in a case already registered at the said police station against them and are demanding more bribe money from him.

The spokesperson added that during verification of this complaint, the allegations of complainant have been found correct as the same have been supported by oral evidence as well as recording of conversation taken place between complainant and suspect ASI Charanjit Singh.  "As per enquiry, prima facie, it was proved that bribe money of Rs 2,70,000 had been taken by ASI Charanjit Singh in the name of SHO of this police station and has also demanded bribe of Rs 2 lakh per month for allowing the complainant to run his hotel smoothly.

He informed that on the basis of this report a case under prevention of corruption act has been registered against the said ASI Charanjit Singh at VB police station Ludhiana range. "Efforts are being made to arrest the accused as he failed to join verification despite issuance of notices to him and he has abstained himself from official duty.

Role of concerned SHO and any other officials will be examined during the investigation," he added.

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

ਸ਼ਿਕਾਇਤਕਰਤਾ ਤੋਂ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਦੀ ਵੀ ਕੀਤੀ ਸੀ ਮੰਗ

ਲੁਧਿਆਣਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਲੁਧਿਆਣਾ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਵਿਖੇ ਸਥਿਤ ਤਾਜ ਹੋਟਲ ਦੇ ਮਾਲਕ ਕਮਲਜੀਤ ਅਹੂਜਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਸਬੰਧੀ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਏ.ਐਸ.ਆਈ. ਚਰਨਜੀਤ ਸਿੰਘ ਅਤੇ ਉਸ (ਸ਼ਿਕਾਇਤਕਰਤਾ) ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਏ.ਐਸ.ਆਈ. ਚਰਨਜੀਤ ਸਿੰਘ ਵੱਲੋਂ ਇਸ ਥਾਣੇ ਦੇ ਐਸ.ਐਚ.ਓ. ਦੇ ਨਾਂ 'ਤੇ 2,70,000 ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਉਹ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਉਸਦਾ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਵੀ ਕਹਿ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ 'ਤੇ ਉਕਤ ਏ.ਐਸ.ਆਈ. ਚਰਨਜੀਤ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਉਹ ਵਾਰ-ਵਾਰ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ ਅਤੇ ਆਪਣੀ ਡਿਊਟੀ ਤੋਂ ਵੀ ਗੈਰ-ਹਾਜ਼ਰ ਚੱਲ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

विजीलैंस ने 2,70,000 रुपये की रिश्वत लेने के आरोप में सहायक सब इंस्पेक्टर के खिलाफ भ्रष्टाचार का मामला दर्ज किया

शिकायतकर्ता को होटल चलाने के लिए प्रति माह 2 लाख रुपये की मांग की थी

लुधियाना

पंजाब विजीलैंस ब्यूरो ने राज्य में भ्रष्टाचार के खिलाफ चल रहे अभियान के दौरान 2,70,000 रुपये की रिश्वत मांगने के आरोप में लुधियाना शहर के पुलिस स्टेशन डिवीजन नंबर 5 में तैनात सहायक सब इंस्पेक्टर (एएसआई) चरणजीत सिंह के खिलाफ भ्रष्टाचार का मामला दर्ज किया है। इस संबंध में जानकारी देते हुए विजीलैंस ब्यूरो के आधिकारिक प्रवक्ता ने बताया कि उक्त पुलिसकर्मी के खिलाफ मामला बस स्टैंड के पास जवाहर नगर कैंप स्थित ताज होटल के मालिक कमलजीत आहूजा की मुख्यमंत्री की भ्रष्टाचार विरोधी एक्शन लाइन में  दर्ज करवायी शिकायत के आधार पर दर्ज किया गया है।

उन्होंने आगे कहा कि शिकायतकर्ता ने अपनी शिकायत में आरोप लगाया कि उक्त एएसआई ने उसके परिवार के सदस्यों के खिलाफ संबंधित पुलिस स्टेशन में दर्ज एक मामले में आईपीसी की धारा 307, 379-बी जोड़ने की धमकी देकर उससे रिश्वत वसूल चुका है और अब और रिश्वत मांग रहा है। प्रवक्ता ने आगे बताया कि इस शिकायत की जांच के दौरान शिकायतकर्ता द्वारा लगाए गए आरोप सही पाए गए, जिसमें शिकायतकर्ता ने सबूत के तौर पर एएसआई चरणजीत सिंह और उनके (शिकायतकर्ता) के बीच हुई बातचीत की रिकॉर्डिंग भी पेश की गई है। प्रारंभिक जांच में यह साबित हो गया कि ए.एस.आई. इस पुलिस स्टेशन के  एस.एच.ओ के नाम पर 2,70,000 रुपये की रिश्वत ली गई थी और वह शिकायतकर्ता से अपने होटल को बिना किसी परेशानी के चलाने के बदले में प्रति माह 2 लाख रुपये की रिश्वत देने के लिए भी कह रहा था।

उन्होंने कहा कि इस रिपोर्ट के आधार पर उक्त एएसआई चरणजीत सिंह के खिलाफ विजीलैंस ब्यूरो के लुधियाना रेंज पुलिस स्टेशन में भ्रष्टाचार निरोधक अधिनियम के तहत मामला दर्ज किया गया है। उन्होंने आगे बताया कि आरोपी को गिरफ्तार करने के प्रयास किए जा रहे हैं क्योंकि वह बार-बार नोटिस जारी करने के बावजूद जांच में शामिल नहीं हुआ है और अपनी ड्यूटी से भी अनुपस्थित है।

प्रवक्ता ने बताया कि जांच के दौरान इस मामले में उक्त एस.एच.ओ. वहीं अन्य कर्मचारियों की भूमिका की जांच की जाएगी।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD