Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Punjab Police’s Cyber Crime Division Arrests Two Travel Agents For Illegally Sending People To Cambodia

Arrested Persons Fraudulently Sent Many Persons To Cambodia, Where They Are Forcibly Engaged In Cyber Slavery: Dgp Gaurav Yadav

Crime News Punjab, Punjab Police, Police, Crime News, Chandigarh

Web Admin

Web Admin

5 Dariya News

Chandigarh , 03 Jul 2024

Amidst the ongoing drive to make Punjab a safe and secure state as per directions of Chief Minister Bhagwant Singh Mann, Punjab Police’s Cyber Crime Division has arrested two travel agents for indulging in illegal trafficking of persons from the Punjab to Cambodia and other South East Asian countries, said Director General of Police (DGP) Punjab Gaurav Yadav here on Wednesday.

Those arrested have been identified as Amarjeet Singh, who is the owner of Visa Palace Immigration in Mohali and his accomplice Gurjodh Singh. As per the information, the arrested travel agents were sending innocent people from Punjab to Cambodia promising them lucrative Data Entry jobs. On arrival at Siam Reap in Cambodia,  their passports are taken away from them and then they were forced/tortured to work in Cyber Scamming Call centres to target Indian people to commit Cyber financial frauds.

DGP Gaurav Yadav said that following the statement of the victim, who has managed to escape from Cambodia after getting in contact with the Indian Embassy in Cambodia, the State Cyber Crime Police Station had registered a first information report (FIR) and started investigations in this case. A case FIR No. 19 had been registered under sections 370, 406, 420 and 120-B of the Indian Penal Code (IPC) and section 24 of the Immigration Act at Police Station State Cyber Crime.

He said preliminary investigation has revealed that the accused persons have fraudulently sent many persons to Cambodia and other South-East Asian countries, where they are forcibly made to work at centres engaged in Cyber Scamming Indians. The details of the persons, who are into cyber slavery are being obtained and contacts are being established with them and their families, he added.

Sharing more details, ADGP Cyber Crime Division V Neeraja said that Police teams from State Cyber Crime led by Inspector Deepak Bhatia conducted raid at the office of Visa Palace immigration and arrested both the accused persons. She said that the accused have further revealed that they were doing the illegal activities in connivance with other agents belonging to different states. 

Further investigation is being conducted to identify other such travel agents and their accomplices to nab them, she said. The ADGP exhorted the citizens to be aware of such fraudulent immigration activities and do not fall prey to fake promises of travel agents offering lucrative job opportunities abroad, especially in South-East Asian Countries.

It is also advised that the background of the prospective employer is checked thoroughly especially when work is offered in the name of ‘Data entry operator’ job and to not undertake any illegal cyber activities and reach out to Indian Embassy, she added. Meanwhile, the Ministry of External Affairs, Government of India, has also setup an Overseas Workers Resource Centre (OWRC) as a single-window facilitation centre, to provide the required support services to persons desirous of going abroad for employment purposes. 

The OWRC at present is operating a 24x7 helpline (1800113090) to provide need based information to emigrants and their families through a toll free number. If any other person from state of Punjab has fallen victim in this alleged scam, the person may call State Cyber Crime Division, Punjab helpline no. 0172-2226258 for further facilitation through Ministry of External Affairs, New Delhi.

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

ਗ੍ਰਿਫਤਾਰ ਵਿਅਕਤੀਆਂ ਨੇ ਧੋਖੇ ਨਾਲ ਬਹੁਤ  ਲੋਕਾਂ ਨੂੰ ਕੰਬੋਡੀਆ ਭੇਜਿਆ, ਜਿੱਥੇ ਉਹ ਜ਼ਬਰਨ ਸਾਈਬਰ ਗੁਲਾਮੀ  ਦੇ ਹੋ ਰਹੇ ਹਨ ਸ਼ਿਕਾਰ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ  ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ, ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਵਿੱਚ ਸਿਆਮ ਰੀਪ ਪਹੁੰਚਣ ’ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹਨਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਜੋ ਸਾਈਬਰ ਫਾਈਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਐਫਆਈਆਰ ਦਰਜ ਕਰਕੇ ਇਸ ਕੇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 370,406,420 ਅਤੇ 120-ਬੀ ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਿਆ ਹੈ, ਜਿੱਥੇ ਉਨ੍ਹਾਂ ਤੋਂ ਭਾਰਤੀਆਂ ਨਾਲ ਸਾਈਬਰ ਸਕੈਮਿੰਗ ਵਾਲੇ ਕੇਂਦਰਾਂ ਵਿੱਚ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਗੁਲਾਮੀ ਵਿੱਚ ਫਸੇ ਹੋਰ ਵਿਅਕਤੀਆਂ ਦੇ ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਏਡੀਜੀਪੀ ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਟੇਟ ਸਾਈਬਰ ਕ੍ਰਾਈਮ ਦੀ ਪੁਲਿਸ ਟੀਮ ਨੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਹੇਠ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਅੱਗੇ ਖੁਲਾਸਾ ਕੀਤਾ ਹੈ ਕਿ ਉਹ ਵੱਖ-ਵੱਖ ਰਾਜਾਂ ਨਾਲ ਸਬੰਧਤ ਹੋਰ ਏਜੰਟਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਅਜਿਹੇ ਹੋਰ ਟਰੈਵਲ ਏਜੰਟਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ / ਕਾਬੂ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਏ.ਡੀ.ਜੀ.ਪੀ. ਨੇ ਨਾਗਰਿਕਾਂ ਨੂੰ ਅਜਿਹੀਆਂ ਧੋਖਾਧੜੀ ਵਾਲੀਆਂ ਇਮੀਗ੍ਰੇਸ਼ਨ ਗਤੀਵਿਧੀਆਂ ਤੋਂ ਸੁਚੇਤ ਰਹਿਣ ਅਤੇ ਵਿਦੇਸ਼ਾਂ, ਖਾਸ ਕਰਕੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਚੰਗੀਆਂ ਨੌਕਰੀਆਂ ਦੇੇ ਮੌਕੇ ਪ੍ਰਦਾਨ ਕਰਨ ਵਾਲੇ ਟਰੈਵਲ ਏਜੰਟਾਂ ਦੇ ਝੂਠੇ ਵਾਅਦਿਆਂ ਦਾ ਸ਼ਿਕਾਰ ਨਾ ਹੋਣ ਲਈ ਕਿਹਾ। 

ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਸੰਭਾਵੀ ਰੁਜ਼ਗਾਰਦਾਤਾ ਦੇ ਪਿਛੋਕੜ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ, ਖਾਸ ਤੌਰ ’ਤੇ ਜਦੋਂ ’ਡਾਟਾ ਐਂਟਰੀ ਆਪਰੇਟਰ’ ਨੌਕਰੀ ਦੇ ਨਾਮ ’ਤੇ ਕੰਮ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦਬਾਅ ਹੇਠ ਕੋਈ ਵੀ ਗੈਰ-ਕਾਨੂੰਨੀ ਸਾਈਬਰ ਗਤੀਵਿਧੀਆਂ ਨਾ ਕਰਨ ਅਤੇ ਭਾਰਤੀ ਦੂਤਾਵਾਸ ਤੱਕ ਪਹੁੰਚ ਕਰਨ ।

ਜ਼ਿਕਰਯੋਗ ਹੈ  ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਰੁਜ਼ਗਾਰ ਦੇ ਉਦੇਸ਼ਾਂ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਨੂੰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਸਿੰਗਲ-ਵਿੰਡੋ ਸੁਵਿਧਾ ਕੇਂਦਰ ਵਜੋਂ ਓਵਰਸੀਜ਼ ਵਰਕਰਜ਼ ਰਿਸੋਰਸ ਸੈਂਟਰ (ਓਡਬਲਿਊਆਰਸੀ) ਦੀ ਸਥਾਪਨਾ ਵੀ ਕੀਤੀ ਹੈ। ਓ.ਡਬਲਿਊ.ਆਰ.ਸੀ. ਅੱਜ ਕੱਲ੍ਹ 24*7 ਹੈਲਪਲਾਈਨ (1800113090) ਉਪਲਬਧ ਹੈ ਤਾਂ ਜੋ ਪ੍ਰਵਾਸੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇੱਕ ਟੋਲ ਫਰੀ ਨੰਬਰ ਰਾਹੀਂ ਲੋੜ ਅਧਾਰਤ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ।

ਜੇਕਰ ਪੰਜਾਬ ਰਾਜ ਦਾ ਕੋਈ ਹੋਰ ਵਿਅਕਤੀ ਇਸ ਕਥਿਤ ਘੁਟਾਲੇ ਦਾ ਸ਼ਿਕਾਰ ਹੋਇਆ ਹੈ, ਤਾਂ ਉਹ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ, ਪੰਜਾਬ ਹੈਲਪਲਾਈਨ ਨੰ. 0172-2226258 ’ਤੇ ਸੰਪਰਕ  ਕਰਕੇ ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਰਾਹੀਂ ਹੋਰ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।


ग़ैर- कानूनी ढंग से लोगों को कम्बोडिया भेजने वाले दो ट्रैवल एजेंटों को पंजाब पुलिस के साईबर क्राइम डिविजऩ ने किया गिरफ़्तार

गिरफ़्तार व्यक्तियों ने धोखे से बहुत लोगों को कम्बोडिया भेजा, जहाँ वह जबरन साईबर ग़ुलामी के हो रहे है शिकार: डीजीपी गौरव यादव

चंडीगढ़

मुख्यमंत्री भगवंत सिंह मान के दिशा- निर्देशों अनुसार पंजाब को सुरक्षित राज्य बनाने के लिए चलाए जा रहे अभियान के अंतर्गत पंजाब पुलिस के साईबर क्राइम डिवीजऩ ने पंजाब से ग़ैर- कानूनी ढंग से लोगों को कम्बोडिया और अन्य दक्षिण पूर्वी एशियाई देशों में भेजने वाले दो ट्रैवल एजेंटों को मानवीय तस्करी करने के आरोप में गिरफ़्तार किया है। यह जानकारी देते हुए डायरैक्टर जनरल आफ पुलिस ( डीजीपी) पंजाब गौरव यादव ने बुद्धवार को यहाँ बताया कि पकड़े गए व्यक्तियों की पहचान अमरजीत सिंह, जो कि मोहाली स्थित वीज़ा पेलेस इमीग्रेशन का मालिक है और उसके साथी गुरजोध सिंह के तौर पर हुई है।

जानकारी अनुसार काबू किए ट्रैवल एजेंट भोले-भाले लोगों को डाटा एंट्री की नौकरियों का लालच दे कर पंजाब से कम्बोडिया भेजते थे। कम्बोडिया में मियाम रीप पहुँचने ’ और, उनके पासपोर्ट छीन लिए जाते है और फिर उनको साईबर सकैमिंग काल सैंटरों में काम करने के लिए मजबूर किया जाता है जिससे साईबर फाईनांशियल फ्रॉड के लिए भारतीय लोगों को निशाना बनाया जा सके।

डीजीपी गौरव यादव ने बताया कि कम्बोडिया स्थित भारतीय दूतावास के संपर्क में आने वाले पीडित की जानकारी के बाद स्टेट साईबर क्राइम पुलिस स्टेशन ने एफआईआर दर्ज करके इस केस सम्बन्धित जांच शुरू कर दी है। इस सम्बन्धित आइपीसी की धारा 370, 406, 420 और 120- बीज और इमीग्रेशन एक्ट की धारा 24 के अंतर्गत स्टेट क्राइम पुलिस स्टेशन में केस दर्ज किया गया है।

उन्होंने कहा कि प्राथमिक जांच से पता लगा है कि मुलजिमों ने कई व्यक्तियों को धोखे के साथ कम्बोडिया और अन्य दक्षिण- पूर्वी एशियाई देशों में भेजा है, जहाँ उनसे भारतीयों के साथ साईबर सकैमिंग वाले केन्द्रों में ज़बरदस्ती काम करवाया जाता है। उन्होंने कहा कि साईबर ग़ुलामी में फंसे अन्य व्यक्तियों के विवरण प्राप्त किए जा रहे है और उन पीडितों और उनके परिवारों के साथ संपर्क कायम करने की कोशिश की जा रही है।

एडीजीपी साईबर क्राइम डिवीजऩ वी. नीरजा ने अन्य विवरण सांझा करते बताया कि स्टेट साईबर क्राइम की पुलिस टीम ने इंस्पेक्टर दीपक भाटिया के नेतृत्व में वीज़ा पेलेस इमीग्रेशन के दफ़्तर पर छापा मारा और दोनों मुलजिमों को गिरफ़्तार किया। उन्होंने बताया कि मुलजिमों ने आगे खुलासा किया है कि वह अलग- अलग राज्यों के साथ सम्बन्धित अन्य एजेंटों की मिलीभुगत के साथ ग़ैर- कानूनी गतिविधियां कर रहे थे। उन्होंने कहा कि ऐसे अन्य ट्रैवल एजेंटों और उनके साथियों की पहचान करने / काबू करने के लिए आगे वाली जांच की जा रही है।

ए.डी.जी.पी. ने नागरिकों को ऐसीं धोखाधड़ी वाली इमीग्रेशन गतिविधियों से सुचेत रहने और विदेशों,विशेषकर दक्षिण- पूर्वी एशियाई देशों में अच्छी नौकरियाँ देने के मौके प्रदान करने वाले ट्रैवल एजेंटों के झूठे वादों का शिकार न होने के लिए कहा। यह भी सलाह दी जाती है कि संभावी रोजग़ारदाता के बारे में अच्छी तरह जांच की जाये, विशेषतौर पर जब ’ डाटा एंट्री आपरेटर’ नौकरी के नाम पर काम की पेशकश की जाती है। उन्होंने कहा कि किसी दबाव में कोई भी ग़ैर- कानूनी साईबर गतिविधियों न करने और भारतीय दूतावास तक पहुँच करे।

बता दे कि भारत सरकार के विदेश मंत्रालय ने रोजग़ार के उद्देश्यों के लिए विदेश जाने के इच्छुक व्यक्तियों को ज़रूरी सहायता सेवाएं प्रदान करने के लिए एक सिंगल- विंडो सुविधा केंद्र के तौर पर ओवरसीज वर्करज़ रिसोर्स सैंटर ( ओडबल्यूआरसी) की स्थापना भी की है। ओ.डब्ल्यू.आर.सी. 24ङ्ग7 हेल्पलाइन ( 1800113090) उपलब्ध है जिससे प्रवासियों और उनके परिवारों को एक टोल फ्री नंबर के द्वारा ज़रूरत आधारित जानकारी प्रदान की जा सके। 

यदि पंजाब राज्य का कोई अन्य व्यक्ति इस कथित घुटाले का शिकार हुआ है, तो वह व्यक्ति स्टेट साईबर क्राइम डिविजऩ, पंजाब हेल्पलाइन नं. 0172- 2226258 पर संपर्क करके विदेश मंत्रालय, नयी दिल्ली के द्वारा ज्यादा जानकारी प्राप्त कर सकता है।

 

Tags: Crime News Punjab , Punjab Police , Police , Crime News , Chandigarh

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD