Tuesday, 04 March 2025

 

 

LATEST NEWS Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla Punjab’s Women Helpline 181: A Lifeline for Women in Distress Mohali Police Cracks Down On Drug Traffickers Under Special Campaign 'War Against Drugs' Narendra Modi Chairs 7th National Board for Wildlife Meeting at Gir

 

Punjab Police Enhances Level Of Security In Pathankot And Border Areas In View Of Amarnath Yatra And Recent Infiltration Bid

Spl DGP Law And Order Chairs High-Level Meeting Of Police, Army, Civil Administration And Other Security Agencies In Pathankot

Arpit Shukla, Special Director General of Police, Special DGP Law and Order, Pathankot

Web Admin

Web Admin

5 Dariya News

Pathankot , 03 Jul 2024

With Chief Minister Bhagwant Mann directed the Punjab Police to ensure smooth and safe passage for devotees going for Shri Amarnath Yatra, Special Director General of Police (Special DGP) Law and Order Arpit Shukla on Wednesday chaired a high-level meeting of Police, Army, Civil Administration and other security agencies to take stock of the security arrangements in this regard.

The meeting, which was held in Pathankot, focused on strategic preparations for the ongoing Amarnath Yatra, encompassing diverse aspects such as police deployment, security measures, traffic management, and disaster management. The review also focused on recent incidents involving sightings of armed suspects in Kot Bhattian village, Bamial, and an encounter with an armed suspect in Kathua district. 

The meeting was attended by the senior officers from Punjab Police, Jammu & Kashmir Police, Himachal Pradesh Police, Indian Army, Indian Air Force, Border Security Force (BSF), and other Central Agencies.  Special DGP Arpit Shukla, while chairing the meeting, deliberated on securing the International Border and ensuring the safety of the devotees going for Shri Amarnath Yatra. 

He said that Punjab Police has further escalated the level of security with deployment of 550 Punjab Police personnel, SOG, sniper detachments, bomb disposal and other commando units, and high alert has been sounded, with eight second line of defence nakas established by Punjab Police. He informed that the route has been divided into five sectors for effective management and four companies of CAPF have been stationed along the route. 

Special security arrangements at langar sites, including the installation of cameras, bulletproof morchas, and deployment of SOG are being ensure, he added. He asked the concerned officers to make appropriate arrangements for parking, and the use strategic deployment of forces at all five sectors. 

He said that Trauma Centres, Ambulance services, tow vehicles, and hydras are already in place in each sector. Emphasising the crucial role of close coordination among officers, security agencies, and the civil administration, the Special DGP stressed on the need for meticulous planning and effective mechanisms to ensure the smooth and peaceful conduct of the yatra.

He said that drone surveillance systems will keep a vigil around the anti-social elements and joint check posts manned by BSF and Pathankot Police have also been set up. Regular Cordon and Search Operations (CASOs) and anti-tunnelling operations are being conducted to preempt any threats, he added. While underscoring the necessity of comprehensive disaster management arrangements to address any natural calamities that may arise, he stressed on the need to implement standard operating procedures (SOPs) to handle eventualities such as fire incidents or flash floods.

Prominent officers including DIG Border Range Rakesh Kaushal, DIG BSF Gurdaspur Shashank Anand, DIG BSF Gurdaspur Yuvraj Dubey, Deputy Commissioner Pathankot Aditya Uppal, SSP Pathankot Suhail Qasim Mir, SSP Kathua Anayat Ali and Wing Commander AIF Pathankot Narinder Singh and senior officers from Central agencies were present in the meeting.

ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

ਸਪੈਸ਼ਲ ਡੀਜੀਪੀ ਨੇ ਪਠਾਨਕੋਟ ਵਿੱਚ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪਠਾਨਕੋਟ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ‘ਤੇ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪਠਾਨਕੋਟ ਵਿੱਚ ਹੋਈ ਇਹ ਮੀਟਿੰਗ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ਦੇ ਵੱਖ-ਵੱਖ ਪਹਿਲੂਆਂ ਜਿਵੇਂ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ 'ਤੇ ਕੇਂਦਰਿਤ ਸੀ। ਇਸ ਮੀਟਿੰਗ ਦੌਰਾਨ ਕੋਟ ਭੱਟੀਆਂ ਪਿੰਡ, ਬਮਿਆਲ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਅਤੇ ਕਠੂਆ ਜ਼ਿਲ੍ਹੇ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀ ਨਾਲ ਹੋਈ ਮੁੱਠਭੇੜ ਵਾਲੀਆਂ ਤਾਜ਼ਾ ਘਟਨਾਵਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। 

ਮੀਟਿੰਗ ਵਿੱਚ ਪੰਜਾਬ ਪੁਲਿਸ, ਜੰਮੂ-ਕਸ਼ਮੀਰ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ, ਭਾਰਤੀ ਸੈਨਾ, ਭਾਰਤੀ ਹਵਾਈ ਸੈਨਾ, ਸੀਮਾ ਸੁਰੱਖਿਆ ਬਲ (ਬੀਐਸਐਫ), ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਸ਼ਾਮਲ ਸਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨ ਅਤੇ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ 550 ਜਵਾਨਾਂ, ਐਸਓਜੀ, ਸਨਾਈਪਰ ਟੀਮਾਂ, ਬੰਬ ਨਿਰੋਧਕ ਦਸਤਾ ਅਤੇ ਹੋਰ ਕਮਾਂਡੋ ਯੂਨਿਟਾਂ ਦੀ ਤਾਇਨਾਤੀ ਨਾਲ ਸੁਰੱਖਿਆ ਪੱਧਰ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਅੱਠ ਦੂਜੀ ਕਤਾਰ ਦੇ ਰੱਖਿਆ ਨਾਕੇ ਸਥਾਪਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਰਸਤਿਆਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਇਨ੍ਹਾਂ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਸੀਏਪੀਐਫ ਦੀਆਂ ਚਾਰ ਕੰਪਨੀਆਂ ਇਨ੍ਹਾਂ ਨਾਲ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੰਗਰ ਸਥਾਨਾਂ 'ਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ, ਕੈਮਰਿਆਂ ਦੀ ਸਥਾਪਨਾ, ਬੁਲੇਟ ਪਰੂਫ ਮੋਰਚੇ ਅਤੇ ਐਸਓਜੀ ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਸਾਰੇ ਪੰਜ ਸੈਕਟਰਾਂ 'ਤੇ ਬਲਾਂ ਦੀ ਰਣਨੀਤਕ ਤਾਇਨਾਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਸੈਕਟਰ ਵਿੱਚ ਟਰੌਮਾ ਸੈਂਟਰ, ਐਂਬੂਲੈਂਸ ਸੇਵਾਵਾਂ, ਟੋਅ ਵਹੀਕਲਜ਼ ਅਤੇ ਹਾਈਡ੍ਰਾਸ ਪਹਿਲਾਂ ਹੀ ਮੌਜੂਦ ਹਨ।   

ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਦਰਮਿਆਨ ਨੇੜਲੇ ਤਾਲਮੇਲ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਸੁਚਾਰੂ ਅਤੇ ਸ਼ਾਂਤੀਪੂਰਨ ਯਾਤਰਾ ਦੇ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾਬੰਦੀ ਅਤੇ ਪ੍ਰਭਾਵੀ ਵਿਧੀ ਅਪਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਡਰੋਨ ਨਿਗਰਾਨੀ ਪ੍ਰਣਾਲੀ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੇਗੀ ਅਤੇ ਬੀਐਸਐਫ ਅਤੇ ਪਠਾਨਕੋਟ ਪੁਲਿਸ ਵੱਲੋਂ ਸਾਂਝੀਆਂ ਚੈੱਕ ਪੋਸਟਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਕਿਸੇ ਵੀ ਖਤਰੇ ਤੋਂ ਬਚਣ ਲਈ ਨਿਯਮਤ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ  (ਸੀਏਐਸਓ) ਅਤੇ ਐਂਟੀ ਟਨਲਿੰਗ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਕਿਸੇ ਵੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਵਿਆਪਕ ਆਫ਼ਤ ਪ੍ਰਬੰਧਨ ਦੀ ਲੋੜ ’ਤੇ ਜ਼ੋਰ ਦਿੰਦਿਆਂ, ਉਹਨਾਂ ਅੱਗਜ਼ਨੀ ਦੀਆਂ ਘਟਨਾਵਾਂ ਜਾਂ ਅਚਾਨਕ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਨੂੰ ਲਾਗੂ ਕਰਨ ਦੀ ਤਾਕੀਦ ਕੀਤੀ।

ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ, ਡੀਆਈਜੀ ਬੀਐਸਐਫ ਗੁਰਦਾਸਪੁਰ ਸ਼ਸ਼ਾਂਕ ਆਨੰਦ, ਡੀਆਈਜੀ ਬੀਐਸਐਫ ਗੁਰਦਾਸਪੁਰ ਯੁਵਰਾਜ ਦੂਬੇ, ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ, ਐਸਐਸਪੀ ਪਠਾਨਕੋਟ ਸੁਹੇਲ ਕਾਸਿਮ ਮੀਰ, ਐਸਐਸਪੀ ਕਠੂਆ ਅਨਾਇਤ ਅਲੀ ਅਤੇ ਵਿੰਗ ਕਮਾਂਡਰ ਏਆਈਐਫ ਪਠਾਨਕੋਟ ਨਰਿੰਦਰ ਸਿੰਘ ਸਮੇਤ ਪ੍ਰਮੁੱਖ ਅਧਿਕਾਰੀ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

पंजाब पुलिस ने अमरनाथ यात्रा और घुसपैठ की कोशिशों के मद्देनजर पठानकोट और सीमा क्षेत्रों में सुरक्षा बढ़ाई

विशेष डी.जी.पी ने पठानकोट में पुलिस, सेना, सिविल प्रशासन और अन्य सुरक्षा एजेंसियों की उच्च स्तरीय बैठक की अध्यक्षता की

पठानकोट

मुख्य मंत्री भगवंत मान की ओर से पंजाब पुलिस को श्री अमरनाथ यात्रा पर जाने वाले तीर्थयात्रियों के लिए सुगम और सुरक्षित मार्ग सुनिश्चित करने का निर्देश देने के बाद, विशेष पुलिस महानिदेशक (विशेष डीजीपी) कानून एवं व्यवस्था अर्पित शुक्ला ने आज इस संबंध में सुरक्षा व्यवस्था की समीक्षा के लिए पुलिस, सेना, नागरिक प्रशासन और अन्य सुरक्षा एजेंसियों की उच्च स्तरीय बैठक की अध्यक्षता की।  पठानकोट में हुई यह बैठक चल रही अमरनाथ यात्रा के लिए रणनीतिक तैयारियों के विभिन्न पहलुओं जैसे पुलिस तैनाती, सुरक्षा उपाय, यातायात प्रबंधन और आपदा प्रबंधन पर केंद्रित थी। 

इस बैठक के दौरान कोट भट्टियां गांव, बामियाल में हथियारबंद संदिग्धों को देखे जाने और कठुआ जिले में हथियारबंद संदिग्ध के साथ मुठभेड़ की घटनाओं पर भी ध्यान केंद्रित किया गया। बैठक में पंजाब पुलिस, जम्मू-कश्मीर पुलिस, हिमाचल प्रदेश पुलिस, भारतीय सेना, भारतीय वायु सेना, सीमा सुरक्षा बल (बीएसएफ) और अन्य केंद्रीय एजेंसियों के वरिष्ठ अधिकारियों ने भाग लिया।

विशेष पुलिस महानिदेशक अर्पित शुक्ला ने बैठक की अध्यक्षता करते हुए अंतरराष्ट्रीय सीमा की सुरक्षा करने और श्री अमरनाथ यात्रा पर जाने वाले तीर्थयात्रियों की सुरक्षा सुनिश्चित करने पर चर्चा की। उन्होंने कहा कि 550 पंजाब पुलिस जवानों, एसओजी, स्नाइपर टीमों, बम निरोधक दस्ते और अन्य कमांडो इकाइयों की तैनाती से सुरक्षा स्तर को और बढ़ा दिया गया है।  

इसके साथ ही पंजाब पुलिस द्वारा आठ दूसरी पंक्ति की रक्षा चौकियां भी स्थापित की गई हैं। उन्होंने कहा कि सड़कों के प्रभावी प्रबंधन के लिए उन्हें पांच सेक्टरों में विभाजित किया गया है और उनके साथ सीएपीएफ की चार कंपनियां तैनात की गई हैं। उन्होंने कहा कि लंगर स्थानों पर विशेष सुरक्षा व्यवस्था, कैमरों की स्थापना, बुलेट प्रूफ मोर्चे और एसओजी की तैनाती सुनिश्चित की जा रही है।

उन्होंने संबंधित अधिकारियों को पार्किंग के लिए उचित प्रबंध करने  और सभी पांच सेक्टरों में बलों की रणनीतिक तैनाती के लिए कहा। उन्होंने कहा कि प्रत्येक क्षेत्र में ट्रॉमा सेंटर, एम्बुलेंस सेवाएं, टो वाहन और हाइड्रा पहले से ही मौजूद हैं। अधिकारियों, सुरक्षा एजेंसियों और सिविल प्रशासन के बीच घनिष्ठ समन्वय की महत्वपूर्ण भूमिका पर जोर देते हुए, विशेष डीजीपी ने सुचारू और शांतिपूर्ण यात्रा व्यवस्था सुनिश्चित करने के लिए उचित योजना और प्रभावी विधि अपनाने के लिए कहा।

 उन्होंने कहा कि ड्रोन निगरानी प्रणाली असामाजिक तत्वों पर पैनी नजर रखेगी और बीएसएफ और पठानकोट पुलिस द्वारा संयुक्त जांच चौकियां भी स्थापित की गई हैं। उन्होंने कहा कि किसी भी खतरे से बचने के लिए नियमित घेराबंदी और तलाशी अभियान (सीएएसओ) और सुरंग रोधी अभियान चलाए जा रहे हैं।  किसी भी प्राकृतिक आपदा से निपटने के लिए व्यापक आपदा प्रबंधन की आवश्यकता पर बल देते हुए, उन्होंने आग की घटनाओं या बाढ़ जैसी स्थितियों से निपटने के लिए मानक संचालन प्रक्रियाओं (एसओपी) के कार्यान्वयन का आग्रह किया।

 बैठक में डीआइजी बॉर्डर रेंज राकेश कौशल, डीआइजी बीएसएफ गुरदासपुर शशांक आनंद, डीआइजी बीएसएफ गुरदासपुर युवराज दुबे, डिप्टी कमिश्नर पठानकोट आदित्य उप्पल, एसएसपी पठानकोट सुहैल कासिम मीर, एसएसपी कठुआ अनायत अली और विंग कमांडर एआईएफ पठानकोट नरेंद्र सिंह सहित वरिष्ठ अधिकारी

और केंद्रीय एजेंसियों के वरिष्ठ अधिकारी उपस्थित थे।

 

Tags: Arpit Shukla , Special Director General of Police , Special DGP Law and Order , Pathankot

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD