Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

12 Crore toilets built in last 9 years liberating us from the scourge of open defecation: Hardeep Singh Puri

95% wards ensure 100% Door to Door waste collection: Hardeep Puri

Hardeep Singh Puri, BJP, Bharatiya Janata Party, Suresh Gopi

Web Admin

Web Admin

5 Dariya News

New Delhi , 01 Jul 2024

The Ministry of Petroleum and Natural Gas launched the Swachhta Pakhwada-2024 with an opening ceremony held at Shastri Bhawan here today. The event was marked by the administration of the Swachhta Pledge by Shri Hardeep Singh Puri, Minister of Petroleum and Natural Gas, to all senior officers and staff of the Ministry. 

The ceremony also witnessed the presence of Shri Suresh Gopi, Minister of State for Petroleum & Natural Gas, and Shri Pankaj Jain, Secretary, Ministry of Petroleum & Natural Gas.During his address, Shri Hardeep Singh Puri emphasized the importance of the Swachhta Pakhwada initiative as part of the larger Swachh Bharat Abhiyan. 

Calling Swachhta Abhiyan as the most fundamental transformative campaign under the Prime Minister’s stewardship of country, he said that the campaign has brought a paradigmatic shift in the way we think. The Minister highlighted the Ministry’s commitment to promoting cleanliness practices across all departments and the active involvement of all stakeholders, including Central Public Sector Enterprises (CPSEs) and attached offices under the Ministry.

Speaking at the event, Shri Puri reflected on the achievements of the previous year’s Swachhta Pakhwada, which included various activities such as the construction of sanitation facilities, installation of hygiene infrastructure, and cleanliness drives in public spaces and offices. 

“Last year we carried out a range of activities under the ‘Swachhata Pakhwada’ between 1 July and 15 July 2023 to demonstrate our commitment to achieving Sustainable Development Goal 6 (SDG-6),” he added.

Shri Puri also took a moment to celebrate the success of the Swachh Bharat Mission, which has transformed India over the past nine years. He noted the construction of almost 12 crore toilets across rural and urban India, the significant improvements in solid waste management, and the overall impact on health and hygiene practices.  He said that our solid waste management in urban areas, almost non-existent at the mission’s inception, now stands at an impressive 77%. 

According to the UN, households saved up to Rs. 50,000 because of better health and hygiene practices,” he added further.The Minister stressed the need for continued commitment to cleanliness and the Importance of making cities garbage-free and remediating all legacy dumpsites through the Swachh Bharat Mission – Urban 2.0 (SBM-U 2.0).

पिछले 9 वर्षों में 12 करोड़ शौचालय बनाए गए, जिससे हमें खुले में शौच की समस्या से मुक्ति मिली : हरदीप एस पुरी

95 प्रतिशत वार्डों में घर-घर जाकर 100 प्रतिशत कचरा संग्रहण सुनिश्चित किया गया: हरदीप पुरी

नई दिल्ली

पेट्रोलियम एवं प्राकृतिक गैस मंत्रालय ने आज यहां शास्त्री भवन में आयोजित एक उद्घाटन समारोह के साथ स्वच्छता पखवाड़ा-2024 का शुभारंभ किया। इस कार्यक्रम में पेट्रोलियम एवं प्राकृतिक गैस मंत्री श्री हरदीप सिंह पुरी ने मंत्रालय के सभी वरिष्ठ अधिकारियों एवं कर्मचारियों को स्वच्छता की शपथ दिलाई। इस समारोह में पेट्रोलियम एवं प्राकृतिक गैस राज्य मंत्री श्री सुरेश गोपी और पेट्रोलियम एवं प्राकृतिक गैस मंत्रालय में सचिव श्री पंकज जैन भी उपस्थित थे।

इस कार्यक्रम में उपस्थित लोगों को संबोधित करते हुए श्री हरदीप सिंह पुरी ने स्वच्छ भारत अभियान के हिस्से के रूप में स्वच्छता पखवाड़ा पहल के महत्व पर जोर दिया। स्वच्छता अभियान को प्रधानमंत्री के नेतृत्व में देश में सबसे मौलिक परिवर्तनकारी अभियान बताते हुए उन्होंने कहा कि इस अभियान ने हमारे सोचने के तरीके में एक बड़ा बदलाव लाया है।

श्री पुरी ने सभी विभागों में स्वच्छता प्रथाओं को बढ़ावा देने तथा मंत्रालय के अंतर्गत केन्द्रीय सार्वजनिक क्षेत्र के उद्यमों (सीपीएसई) और संबद्ध कार्यालयों सहित सभी हितधारकों की सक्रिय भागीदारी के लिए मंत्रालय की प्रतिबद्धता पर प्रकाश डाला। इस कार्यक्रम को संबोधित करते हुए श्री पुरी ने पिछले वर्ष के स्वच्छता पखवाड़े की उपलब्धियों पर प्रकाश डाला, जिसमें स्वच्छता सुविधाओं का निर्माण, स्वच्छता संबंधी बुनियादी ढांचे की स्थापना और सार्वजनिक स्थानों तथा कार्यालयों में सफाई अभियान जैसी विभिन्न गतिविधियां शामिल थीं। 

उन्होंने कहा, "पिछले साल हमने सतत विकास लक्ष्य 6 (एसडीजी-6) को प्राप्त करने के लिए अपनी प्रतिबद्धता को प्रदर्शित करते हुए 1 जुलाई से 15 जुलाई 2023 के बीच 'स्वच्छता पखवाड़े' के तहत कई गतिविधियां कीं।"श्री पुरी ने स्वच्छ भारत मिशन की सफलता का जश्न मनाने के लिए भी कुछ समय निकाला। स्वच्छ भारत मिशन ने पिछले नौ वर्षों में भारत को बदल दिया है। 

उन्होंने ग्रामीण और शहरी भारत में लगभग 12 करोड़ शौचालयों के निर्माण, ठोस अपशिष्ट प्रबंधन में महत्वपूर्ण सुधारों और स्वास्थ्य तथा स्वच्छता प्रथाओं पर समग्र प्रभाव का उल्लेख किया। उन्होंने कहा कि शहरी क्षेत्रों में हमारा ठोस अपशिष्ट प्रबंधन, जो मिशन की शुरुआत में लगभग न के बराबर था, अब प्रभावशाली 77 प्रतिशत पर है। 

उन्होंने आगे कहा कि संयुक्त राष्ट्र के अनुसार, बेहतर स्वास्थ्य और स्वच्छता प्रथाओं के कारण परिवारों ने 50,000 रुपये तक की बचत की है।श्री पुरी ने स्वच्छता के प्रति निरंतर प्रतिबद्धता की आवश्यकता पर बल दिया। शहरों को कचरा मुक्त बनाने तथा स्वच्छ भारत मिशन - शहरी 2.0 (एसबीएम-यू 2.0) के माध्यम से सभी पुराने कूड़ा स्थलों के सुधार के महत्व पर बल दिया।

ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ

95 ਪ੍ਰਤੀਸ਼ਤ ਵਾਰਡਾਂ ਵਿੱਚ ਘਰ-ਘਰ ਜਾ ਕੇ 100 ਪ੍ਰਤੀਸ਼ਤ ਕੂੜਾ ਇਕੱਠਾ ਕਰਨਾ ਸੁਨਿਸ਼ਚਿਤ ਕੀਤਾ ਗਿਆ: ਹਰਦੀਪ ਪੁਰੀ

ਨਵੀਂ ਦਿੱਲੀ

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਅੱਜ ਇੱਥੇ ਸ਼ਾਸਤਰੀ ਭਵਨ ਵਿਖੇ ਆਯੋਜਿਤ ਇੱਕ ਉਦਘਾਟਨੀ ਸਮਾਰੋਹ ਦੇ ਨਾਲ ਸਵੱਛਤਾ ਪਖਵਾੜਾ-2024 ਦੀ ਸ਼ੁਰੂਆਤ ਕੀਤੀ। ਇਸ ਇਵੈਂਟ ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਮੰਤਰਾਲੇ ਦੇ ਸਾਰੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੱਛਤਾ ਦੀ ਸਹੁੰ ਚੁਕਾਈ। ਇਸ ਸਮਾਰੋਹ ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਸ਼੍ਰੀ ਸੁਰੇਸ਼ ਗੋਪੀ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਿੱਚ ਸਕੱਤਰ ਸ਼੍ਰੀ ਪੰਕਜ ਜੈਨ ਵੀ ਮੌਜੂਦ ਸਨ।

ਇਸ ਪ੍ਰੋਗਰਾਮ ਵਿੱਚ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸਵੱਛ ਭਾਰਤ ਅਭਿਯਾਨ ਦੇ ਹਿੱਸੇ ਦੇ ਰੂਪ ਵਿੱਚ ਸਵੱਛਤਾ ਪਖਵਾੜਾ ਪਹਿਲ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਸਵੱਛਤਾ ਅਭਿਯਾਨ ਨੂੰ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਦੇਸ਼ ਵਿੱਚ ਸਭ ਤੋਂ ਮੌਲਿਕ ਪਰਿਵਰਤਨਕਾਰੀ ਅਭਿਯਾਨ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਅਭਿਯਾਨ ਨੇ ਸਾਡੇ ਸੋਚਣ ਦੇ ਤਰੀਕੇ ਵਿੱਚ ਇੱਕ ਵੱਡਾ ਬਦਲਾਅ ਲਿਆਂਦਾ ਹੈ।

ਸ਼੍ਰੀ ਪੁਰੀ ਨੇ ਸਾਰੇ ਵਿਭਾਗਾਂ ਵਿੱਚ ਸਵੱਛਤਾ ਪ੍ਰਥਾਵਾਂ ਨੂੰ ਉਤਸ਼ਾਹਿਤ ਕਰਨ ਲਈ ਅਤੇ ਮੰਤਰਾਲੇ ਦੇ ਅਧੀਨ ਕੇਂਦਰੀ ਜਨਤਕ ਖੇਤਰ ਦੇ ਉੱਦਮਾਂ (ਸੀਪੀਐੱਸਈ) ਅਤੇ ਸਬੰਧਿਤ ਦਫ਼ਤਰਾਂ ਸਮੇਤ ਸਾਰੇ ਹਿੱਤਧਾਰਕਾਂ ਦੀ ਸਰਗਰਮ ਭਾਗੀਦਾਰੀ ਲਈ ਮੰਤਰਾਲੇ ਦੀ ਪ੍ਰਤੀਬੱਧਤਾ ਨੂੰ ਉਜਾਗਰ ਕੀਤਾ। ਇਸ ਇਵੈਂਟ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਪੁਰੀ ਨੇ ਪਿਛਲੇ ਵਰ੍ਹੇ ਦੇ ਸਵੱਛਤਾ ਪਖਵਾੜੇ ਦੀਆਂ ਉਪਲਬਧੀਆਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸਵੱਛਤਾ ਸੁਵਿਧਾਵਾਂ ਦਾ ਨਿਰਮਾਣ, ਸਵੱਛਤਾ ਸਬੰਧੀ ਬੁਨਿਆਦੀ ਢਾਂਚੇ ਦੀ ਸਥਾਪਨਾ ਅਤ ਜਨਤਕ ਸਥਾਨਾਂ ਅਤੇ ਦਫ਼ਤਰਾਂ ਵਿੱਚ ਸਫ਼ਾਈ ਅਭਿਯਾਨ ਜਿਹੀਆਂ ਵਿਭਿੰਨ ਗਤੀਵਿਧੀਆਂ ਸ਼ਾਮਲ ਸਨ। 

ਉਨ੍ਹਾਂ ਨੇ ਕਿਹਾ, “ਪਿਛਲੇ ਸਾਲ ਅਸੀਂ ਟਿਕਾਊ ਵਿਕਾਸ ਲਕਸ਼ 6 (ਐੱਸਡੀਜੀ-6) ਨੂੰ ਪ੍ਰਾਪਤ ਕਰਨ ਲਈ ਆਪਣੀ ਪ੍ਰਤੀਬੱਧਤਾ ਨੂੰ ਪ੍ਰਦਰਸ਼ਿਤ ਕਰਦੇ ਹੋਏ 1 ਜੁਲਾਈ ਤੋਂ 15 ਜੁਲਾਈ 2023 ਦੇ ਦਰਮਿਆਨ ‘ਸਵੱਛਤਾ ਪਖਵਾੜੇ’ ਦੇ ਤਹਿਤ ਕਈ ਗਤੀਵਿਧੀਆਂ ਕੀਤੀਆਂ।”ਸ਼੍ਰੀ ਪੁਰੀ ਨੇ ਸਵੱਛ ਭਾਰਤ ਮਿਸ਼ਨ ਦੀ ਸਫ਼ਲਤਾ ਦਾ ਜਸ਼ਨ ਮਨਾਉਣ ਲਈ ਵੀ ਕੁਝ ਸਮਾਂ ਕੱਢਿਆ। ਸਵੱਛ ਭਾਰਤ ਮਿਸ਼ਨ ਨੇ ਪਿਛਲੇ ਨੌਂ ਵਰ੍ਹਿਆਂ ਵਿੱਚ ਭਾਰਤ ਨੂੰ ਬਦਲ ਦਿੱਤਾ ਹੈ। 

ਉਨ੍ਹਾਂ ਨੇ ਗ੍ਰਾਮੀਣ ਅਤੇ ਸ਼ਹਿਰੀ ਭਾਰਤ ਵਿੱਚ ਲਗਭਗ 12 ਕਰੋੜ ਪਖਾਨਿਆਂ ਦੇ ਨਿਰਮਾਣ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਮਹੱਤਵਪੂਰਨ ਸੁਧਾਰਾਂ ਅਤੇ ਸਿਹਤ ਅਤੇ ਸਵੱਛਤਾ ਪ੍ਰਥਾਵਾਂ ‘ਤੇ ਸਮੁੱਚੇ ਪ੍ਰਭਾਵ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਸਾਡਾ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਜੋ ਮਿਸ਼ਨ ਦੀ ਸ਼ੁਰੂਆਤ ਵਿੱਚ ਲਗਭਗ ਨਾ ਦੇ ਬਰਾਬਰ ਸੀ, ਹੁਣ ਪ੍ਰਭਾਵਸ਼ਾਲੀ 77 ਪ੍ਰਤੀਸ਼ਤ ‘ਤੇ ਹੈ। 

ਉਨ੍ਹਾਂ ਨੇ ਅੱਗੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਅਨੁਸਾਰ, ਬਿਹਤਰ ਸਿਹਤ ਅਤੇ ਸਵੱਛਤਾ ਪ੍ਰਥਾਵਾਂ ਦੇ ਕਾਰਨ ਪਰਿਵਾਰਾਂ ਨੇ 50,000 ਰੁਪਏ ਤੱਕ ਦੀ ਬਚਤ ਕੀਤੀ ਹੈ। ਸ਼੍ਰੀ ਪੁਰੀ ਨੇ ਸਵੱਛਤਾ ਦੇ ਪ੍ਰਤੀ ਨਿਰੰਤਰ ਪ੍ਰਤੀਬੱਧਤਾ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸਵੱਛ ਭਾਰਤ ਮਿਸ਼ਨ-ਸ਼ਹਿਰੀ 2.0 (ਐੱਸਬੀਐੱਮ-ਯੂ 2.0) ਰਾਹੀਂ ਸਾਰੇ ਪੁਰਾਣੇ ਕੂੜਾ ਸਥਾਨਾਂ ਦੇ ਸੁਧਾਰ ਦੇ ਮਹੱਤਵ ‘ਤੇ ਜ਼ੋਰ ਦਿੱਤਾ।

 

Tags: Hardeep Singh Puri , BJP , Bharatiya Janata Party , Suresh Gopi

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD