Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

AAP MP Raghav Chadha speaks for increasing representation of youth in politics

AAP MP Raghav Chadha demands minimum age for contesting elections in India be reduced from 25 years to 21 years

Raghav Chadha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

New Delhi , 01 Aug 2024

Aam Aadmi Party Rajya Sabha MP Raghav Chadha has demanded that the minimum age for contesting elections in India be reduced from the current 25 to 21 years to increase youth participation in politics. Speaking in the Upper House today, Raghav Chadha said India is one of the youngest countries in the world. “The average age of our country is only 29 years. 65% of our country's population is below 35 years of age. 

More than 50% of our country's population is below 25 years of age. But are our elected representatives also so young?” he reasoned. He said when the first Lok Sabha (in 1952) was elected in this country, 26% of the people in that Lok Sabha were below 40 years of age and in the 17th Lok Sabha (dissolved on June 16) only 12% of the people were below 40 years of age. 

So as the country is getting younger, our elected representatives are getting far away from that youth. “We are a young country with old politicians, we must aspire to become a young country with young politicians,” he said. The Rajya Sabha MP said this is happening because politics is considered to be a bad profession. 

When a child grows up, their parents tell them to become a doctor, an engineer, a sportsperson, a scientist, a chartered accountant. “No one says that when they grow up, they should become a leader, join politics. So, I feel that today we need to incentivise the youth so that they come into the mainstream politics of India,” he said. 

Raghav Chadha said the age for contesting elections in this country is 25 years. Whether it is Lok Sabha election or Vidhan Sabha election, the minimum age should be 25 years to contest that election, he added. Urging the government to increase the participation of youth in politics, Raghav Chadha said, “I would like to request the government to reduce the age from 25 to 21 years and if a 21-year-old youth wants to join mainstream politics and contest elections, he should be allowed to do so. 

When the youth of the country can vote at the age of 18 and choose their government, can choose the future of the country, then they can definitely contest elections at the age of 21.”

ਆਪ ਐਮਪੀ ਰਾਘਵ ਚੱਢਾ ਨੇ ਰਾਜਨੀਤੀ ਵਿੱਚ ਨੌਜਵਾਨਾਂ ਦੀ ਨੁਮਾਇੰਦਗੀ ਵਧਾਉਣ ਦੀ ਕੀਤੀ ਮੰਗ 

ਕਿਹਾ- ਭਾਰਤ ਵਿੱਚ ਚੋਣ ਲੜਨ ਦੀ ਘੱਟੋ-ਘੱਟ ਉਮਰ 25 ਸਾਲ ਤੋਂ ਘਟਾ ਕੇ 21 ਸਾਲ ਹੋਵੇ 

ਨਵੀਂ ਦਿੱਲੀ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗ ਕੀਤੀ ਹੈ ਕਿ ਰਾਜਨੀਤੀ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਲਈ ਭਾਰਤ ਵਿੱਚ ਚੋਣਾਂ ਲੜਨ ਦੀ ਘੱਟੋ-ਘੱਟ ਉਮਰ ਮੌਜੂਦਾ 25 ਤੋਂ ਘਟਾ ਕੇ 21 ਸਾਲ ਕੀਤੀ ਜਾਵੇ। ਅੱਜ ਉਪਰਲੇ ਸਦਨ ਵਿੱਚ ਬੋਲਦਿਆਂ ਰਾਘਵ ਚੱਢਾ ਨੇ ਕਿਹਾ ਕਿ ਭਾਰਤ ਦੁਨੀਆ ਦੇ ਸਭ ਤੋਂ ਨੌਜਵਾਨ ਦੇਸ਼ਾਂ ਵਿੱਚੋਂ ਇੱਕ ਹੈ।  

'“ਸਾਡੇ ਦੇਸ਼ ਦੀ ਔਸਤ ਉਮਰ ਸਿਰਫ਼ 29 ਸਾਲ ਹੈ।  ਸਾਡੇ ਦੇਸ਼ ਦੀ 65% ਆਬਾਦੀ 35 ਸਾਲ ਤੋਂ ਘੱਟ ਉਮਰ ਦੀ ਹੈ।  ਸਾਡੇ ਦੇਸ਼ ਦੀ 50% ਤੋਂ ਵੱਧ ਆਬਾਦੀ 25 ਸਾਲ ਤੋਂ ਘੱਟ ਉਮਰ ਦੀ ਹੈ।  ਪਰ ਕੀ ਸਾਡੇ ਚੁਣੇ ਹੋਏ ਨੁਮਾਇੰਦੇ ਵੀ ਇੰਨੇ ਨੌਜਵਾਨ ਹਨ? ਉਨ੍ਹਾਂ ਕਿਹਾ ਕਿ ਜਦੋਂ ਇਸ ਦੇਸ਼ ਵਿੱਚ ਪਹਿਲੀ ਲੋਕ ਸਭਾ (1952 ਵਿੱਚ) ਚੁਣੀ ਗਈ ਸੀ ਤਾਂ ਉਸ ਲੋਕ ਸਭਾ ਵਿੱਚ 26% ਲੋਕ 40 ਸਾਲ ਤੋਂ ਘੱਟ ਉਮਰ ਦੇ ਸਨ ਅਤੇ 17ਵੀਂ ਲੋਕ ਸਭਾ (16 ਜੂਨ ਨੂੰ ਭੰਗ ਹੋਈ) ਵਿੱਚ ਸਿਰਫ਼ 12% ਲੋਕ 40 ਸਾਲ ਤੋਂ ਘੱਟ ਉਮਰ ਦੇ ਸਨ। 

ਇਸ ਲਈ ਜਿਵੇਂ-ਜਿਵੇਂ ਦੇਸ਼ ਜਵਾਨ ਹੋ ਰਿਹਾ ਹੈ, ਸਾਡੇ ਚੁਣੇ ਹੋਏ ਨੁਮਾਇੰਦੇ ਬਜੁਰਗ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ, “ਅਸੀਂ ਬਜੁਰਗ ਸਿਆਸਤਦਾਨਾਂ ਵਾਲਾ ਨੌਜਵਾਨ ਦੇਸ਼ ਹਾਂ, ਸਾਨੂੰ ਨੌਜਵਾਨ ਸਿਆਸਤਦਾਨਾਂ ਵਾਲਾ ਨੌਜਵਾਨ ਦੇਸ਼ ਬਣਨ ਦੀ ਇੱਛਾ ਰੱਖਣੀ ਚਾਹੀਦੀ ਹੈ।ਰਾਜ ਸਭਾ ਮੈਂਬਰ ਨੇ ਕਿਹਾ ਕਿ ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਰਾਜਨੀਤੀ ਨੂੰ ਮਾੜਾ ਪੇਸ਼ਾ ਮੰਨਿਆ ਜਾਂਦਾ ਹੈ। 

ਜਦੋਂ ਬੱਚਾ ਵੱਡਾ ਹੁੰਦਾ ਹੈ ਤਾਂ ਉਸ ਦੇ ਮਾਪੇ ਉਸ ਨੂੰ ਡਾਕਟਰ, ਇੰਜੀਨੀਅਰ, ਖਿਡਾਰੀ, ਵਿਗਿਆਨਿਕ, ਚਾਰਟਰਡ ਅਕਾਊਂਟੈਂਟ ਬਣਾਉਣ ਲਈ ਕਹਿੰਦੇ ਹਨ।  ਉਨ੍ਹਾਂ ਕਿਹਾ “ਕੋਈ ਨਹੀਂ ਕਹਿੰਦਾ ਕਿ ਜਦੋਂ ਉਹ ਵੱਡੇ ਹੋ ਜਾਂਦੇ ਹਨ, ਉਨ੍ਹਾਂ ਨੂੰ ਨੇਤਾ ਬਣਨਾ ਚਾਹੀਦਾ ਹੈ, ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਇਸ ਲਈ, ਮੈਂ ਮਹਿਸੂਸ ਕਰਦਾ ਹਾਂ ਕਿ ਅੱਜ ਸਾਨੂੰ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਉਹ ਭਾਰਤ ਦੀ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਆਉਣ। 

ਰਾਘਵ ਚੱਢਾ ਨੇ ਕਿਹਾ ਕਿ ਇਸ ਦੇਸ਼ ਵਿੱਚ ਚੋਣ ਲੜਨ ਦੀ ਉਮਰ 25 ਸਾਲ ਹੈ।  ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਜਾਂ ਵਿਧਾਨ ਸਭਾ ਦੀਆਂ ਚੋਣਾਂ ਲੜਨ ਲਈ ਘੱਟੋ-ਘੱਟ ਉਮਰ 21 ਸਾਲ ਹੋਣੀ ਚਾਹੀਦੀ ਹੈ। ਸਰਕਾਰ ਨੂੰ ਨੌਜਵਾਨਾਂ ਦੀ ਰਾਜਨੀਤੀ ਵਿੱਚ ਭਾਗੀਦਾਰੀ ਵਧਾਉਣ ਦੀ ਅਪੀਲ ਕਰਦਿਆਂ ਰਾਘਵ ਚੱਢਾ ਨੇ ਕਿਹਾ, “ਮੈਂ ਸਰਕਾਰ ਨੂੰ ਬੇਨਤੀ ਕਰਨਾ ਚਾਹਾਂਗਾ ਕਿ ਉਮਰ 25 ਤੋਂ ਘਟਾ ਕੇ 21 ਸਾਲ ਕੀਤੀ ਜਾਵੇ ਅਤੇ ਜੇਕਰ ਕੋਈ 21 ਸਾਲ ਦਾ ਨੌਜਵਾਨ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ ਅਤੇ ਚੋਣਾਂ ਲੜਨਾ ਚਾਹੁੰਦਾ ਹੈ ਤਾਂ, ਉਸਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।  

ਜਦੋਂ ਦੇਸ਼ ਦੇ ਨੌਜਵਾਨ 18 ਸਾਲ ਦੀ ਉਮਰ ਵਿੱਚ ਵੋਟ ਪਾ ਸਕਦੇ ਹਨ ਅਤੇ ਆਪਣੀ ਸਰਕਾਰ ਚੁਣ ਸਕਦੇ ਹਨ, ਦੇਸ਼ ਦਾ ਭਵਿੱਖ ਚੁਣ ਸਕਦੇ ਹਨ, ਤਾਂ ਉਹ ਯਕੀਨੀ ਤੌਰ 'ਤੇ 21 ਸਾਲ ਦੀ ਉਮਰ ਵਿੱਚ ਚੋਣ ਲੜ ਸਕਦੇ ਹਨ।

आप सांसद राघव चड्ढा ने राजनीति में युवाओं का प्रतिनिधित्व बढ़ाने की बात कही

आप सांसद ने मांग की कि भारत में चुनाव लड़ने की न्यूनतम उम्र 25 साल से घटाकर 21 साल की जाए

नई दिल्ली

आम आदमी पार्टी के राज्यसभा सांसद राघव चड्ढा ने मांग की है कि राजनीति में युवाओं की भागीदारी बढ़ाने के लिए भारत में चुनाव लड़ने की न्यूनतम आयु मौजूदा 25 से घटाकर 21 साल की जाए। आज उच्च सदन में बोलते हुए राघव चड्ढा ने कहा कि भारत दुनिया के सबसे युवा देशों में से एक है। हमारे देश की औसत आयु केवल 29 वर्ष है। 

देश की 65% आबादी 35 साल से कम उम्र की है। वहीं देश की 50% से अधिक जनसंख्या 25 वर्ष से कम आयु की है। लेकिन क्या हमारे निर्वाचित प्रतिनिधि भी इतने युवा हैं? उन्होंने कहा कि जब इस देश में पहली लोकसभा (1952 में) चुनी गई थी, तो उस लोकसभा में 26% लोग 40 साल से कम उम्र के थे और 17वीं लोकसभा (16 जून को भंग) में केवल 12% 40 वर्ष से कम उम्र के थे। 

इसलिए जैसे-जैसे देश युवा हो रहा है, हमारे चुने हुए प्रतिनिधि युवावस्था से दूर होते जा रहे हैं। उन्होंने कहा कि हम बूढ़े राजनेताओं वाला एक युवा देश हैं, जबकि हमें युवा राजनेताओं वाला एक युवा देश बनने की आकांक्षा रखनी चाहिए। राज्यसभा सांसद ने कहा कि ऐसा इसलिए हो रहा है क्योंकि राजनीति को एक बुरा पेशा माना जाता है। 

जब कोई बच्चा बड़ा होता है तो उसके माता-पिता उसे डॉक्टर, इंजीनियर, खिलाड़ी, वैज्ञानिक, चार्टर्ड अकाउंटेंट बनने के लिए कहते हैं। 'कोई नहीं कहता कि बड़े होकर नेता बनो और राजनीति में जाओ। इसलिए मुझे लगता है कि आज हमें युवाओं को प्रोत्साहित करने की जरूरत है ताकि वे भारत की मुख्यधारा की राजनीति में आ सकें।

राघव चड्ढा ने कहा कि अभी इस देश में चुनाव लड़ने की उम्र 25 साल है। लेकिन लोकसभा चुनाव हो या विधानसभा, चुनाव लड़ने के लिए न्यूनतम आयु 21 वर्ष होनी चाहिए। राघव चड्ढा ने सरकार से राजनीति में युवाओं की भागीदारी बढ़ाने का आग्रह करते हुए कहा, कि 'मैं सरकार से अनुरोध करना चाहूंगा कि अगर कोई 21 साल का युवा मुख्यधारा की राजनीति में शामिल होना चाहता है और चुनाव लड़ना चाहता है तो उसकी उम्र 25 से घटाकर 21 साल कर दी जाए। 

उसे ऐसा करने की अनुमति दी जानी चाहिए। जब देश का युवा 18 साल की उम्र में वोट देकर अपनी सरकार चुन सकता है, देश का भविष्य चुन सकता है तो 21 साल की उम्र में चुनाव तो लड़ ही सकता है।

 

Tags: Raghav Chadha , AAP , Aam Aadmi Party , Aam Aadmi Party Punjab , AAP Punjab

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD