Tuesday, 04 March 2025

 

 

LATEST NEWS Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla Punjab’s Women Helpline 181: A Lifeline for Women in Distress Mohali Police Cracks Down On Drug Traffickers Under Special Campaign 'War Against Drugs' Narendra Modi Chairs 7th National Board for Wildlife Meeting at Gir Abu Dhabi Department of Energy Rolls Out Phase Two of LPG Safety Campaign Farmers can report crop damage on toll-free number : Shyam Singh Rana

 

Camp under “Sarkar Tuhade Dwar” held in Gidderwindi

MLA Jagraon hands over documents to beneficiaries on spot

Saravjit Kaur Manuke, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

Ludhiana , 20 Aug 2024

The district administration organized a camp in Gidderwindi village, Jagraon sub-division of Ludhiana under the "Sarkar Tuhade Dwar" program of the Punjab Government on Tuesday. During the camp, many individuals including Kunti (57) of Bassian, Amarjeet Kaur (78) of Bharowal Kalan, Jaspal Kaur (58) of Galib Kalan, Balraj Singh (66), Gurmeet Kaur (58), Kulwant Kaur (59), Maghar Singh (67), Manpreet Kaur (32), Soma Bai (30), Sawaranjeet Kaur (58), Tarsem Singh (65) of Gidderwindi, Kulwant Kaur (59) of Gorisan Makhan, Amarjit Kaur (67), Harnek Singh (67) of Majri and Paramjeet Kaur (60) of Swaddi Kalan received prompt approval for old-age pension, widow pension, and senior citizen cards during the camp. 

They expressed gratitude to Chief Minister Bhagwant Singh Mann and the district administration for making the camp accessible to them as they were unable to visit the local office. The camp was inaugurated by MLA Jagraon Sarvjit Kaur Manuke. She interacted with the beneficiaries and handed over sanction letters of various pension schemes. 

She mentioned that the Chief Minister Bhagwant Singh Mann-led Punjab government has been conducting special camps to ensure that the benefits of government services and schemes reach the masses. She stressed the importance of ensuring that all eligible beneficiaries receive the benefits of government social welfare schemes and directed 100% utilization of all government welfare schemes in the camps.

Officials from other departments were also present. The desks set up by different departments provided services to the people.

ਗਿੱਦੜਵਿੰਡੀ ਵਿਖੇ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਵਿਧਾਇਕ ਮਾਣੂੰਕੇ ਵੱਲੋਂ ਲਾਭਪਾਤਰੀਆਂ ਨੂੰ ਮੌਕੇ 'ਤੇ ਦਸਤਾਵੇਜ਼ ਵੀ ਸੌਂਪੇ

ਲੁਧਿਆਣਾ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਲੁਧਿਆਣਾ ਦੀ ਜਗਰਾਉਂ ਸਬ-ਡਵੀਜ਼ਨ ਅਧੀਨ ਪਿੰਡ ਗਿੱਦੜਵਿੰਡੀ ਵਿਖੇ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡਾਂ ਲਈ ਤੁਰੰਤ ਪ੍ਰਵਾਨਗੀ ਦਿੱਤੀ ਗਈ ਜਿਨ੍ਹਾਂ ਵਿੱਚ ਬੱਸੀਆਂ ਤੋਂ ਕੁੰਤੀ (57), ਭਰੋਵਾਲ ਕਲਾਂ ਦੀ ਅਮਰਜੀਤ ਕੌਰ (78), ਜਸਪਾਲ ਕੌਰ (58) ਗਾਲਿਬ ਕਲਾਂ, ਬਲਰਾਜ ਸਿੰਘ (66), ਗੁਰਮੀਤ ਕੌਰ (58), ਕੁਲਵੰਤ ਕੌਰ (59),  ਮੱਘਰ ਸਿੰਘ (67), ਮਨਪ੍ਰੀਤ ਕੌਰ (32), ਸੋਮਾ ਬਾਈ (30), ਸਵਰਨਜੀਤ ਕੌਰ (58), ਤਰਸੇਮ ਸਿੰਘ (65) ਗਿੱਦੜਵਿੰਡੀ, ਕੁਲਵੰਤ ਕੌਰ (59), ਗੋਰਸੀਆਂ ਮੱਖਣ (59), ਅਮਰਜੀਤ ਕੌਰ (67), ਹਰਨੇਕ ਸਿੰਘ (67) ਮਾਜਰੀ  ਅਤੇ ਪਰਮਜੀਤ ਕੌਰ (60) ਵਾਸੀ ਸਵੱਦੀ ਸ਼ਾਮਲ ਸਨ। 

ਉਨ੍ਹਾਂ ਸਥਾਨਕ ਦਫ਼ਤਰ ਦਾ ਦੌਰਾ ਕਰਨ ਤੋਂ ਅਸਮਰੱਥ ਹੋਣ ਕਾਰਨ ਕੈਂਪ ਨੂੰ ਉਨ੍ਹਾਂ ਲਈ ਪਹੁੰਚਯੋਗ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਕੈਂਪ ਦਾ ਉਦਘਾਟਨ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕੀਤਾ। ਉਨ੍ਹਾਂ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਪੈਨਸ਼ਨ ਸਕੀਮਾਂ ਦੇ ਮਨਜ਼ੂਰੀ ਪੱਤਰ ਸੌਂਪੇ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ ਅਤੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ 100ਫੀਸਦ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਵੱਖ-ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਡੈਸਕਾਂ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD