Wednesday, 26 June 2024

 

 

ਖ਼ਾਸ ਖਬਰਾਂ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ

 

ਕਮਿਸ਼ਨਰ ਰੂਪਨਗਰ ਡਿਵੀਜ਼ਨ ਵੱਲੋਂ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਦੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ

Web Admin

Web Admin

5 Dariya News

ਰੂਪਨਗਰ , 01 Jan 2021

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਸਾਲ 2021 ਦੀ ਸੁਧਾਈ ਦੀ ਮੁਹਿੰਮ ਦੌਰਾਨ ਰਾਹੁਲ ਤਿਵਾੜੀ, ਆਈ.ਏ.ਐਸ., ਰੋਲ ਅਬਜਰਵਰ -ਕਮ-ਕਮਿਸ਼ਨਰ, ਰੂਪਨਗਰ ਮੰਡਲ, ਰੂਪਨਗਰ ਵੱਲੋਂ ਜਿ਼ਲ੍ਹਾ ਰੂਪਨਗਰ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਦੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ (ਫਾਰਮ) ਦੀ ਅੱਜ ਸੁਪਰ ਚੈਕਿੰਗ ਕੀਤੀ ਗਈ।ਇਹ ਜਾਣਕਾਰੀ ਮੀਡੀਆ ਦੇ ਨਾਲ ਸਾਂਝੀ ਕਰਦੇ ਹੋਏ ਸ਼੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ  , ਰੂਪਨਗਰ ਨੇ ਦੱਸਿਆ ਕਿ ਕਮਿਸ਼ਨਰ ਵੱਲੋਂ  ਇਸਦੇ ਨਾਲ-ਨਾਲ ਉਹਨਾਂ ਵੱਲੋਂ 50-ਰੂਪਨਗਰ ਵਿਧਾਨ ਸਭਾ ਚੋਣ ਹਲਕੇ ਦੇ ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਅਤੇ ਸਰਕਾਰੀ ਕਾਲਜ, ਰੂਪਨਗਰ ਵਿੱਚ ਸਥਿਤ ਪੋਲਿੰਗ ਬੂਥਾਂ ਵਿੱਚ ਪ੍ਰਾਪਤ ਨਵੇਂ ਦਾਅਵਿਆਂ ਦੀ ਫੀਲਡ ਵੈਰੀਫਿਕੇਸ਼ਨ ਵੀ ਕੀਤੀ ਗਈ।ਇਸ ਪੜਤਾਲ ਸਮੇਂ ਸ਼੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ  , ਰੂਪਨਗਰ, ਸ਼੍ਰੀਮਤੀ ਦੀਪਸਿ਼ਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ, ਰੂਪਨਗਰ, ਸ਼੍ਰੀ ਗੁਰਵਿੰਦਰ ਸਿੰਘ ਜ਼ੌਹਲ, ਉੱਪ ਮੰਡਲ ਮੈਜਿਸਟ੍ਰੇਟ, ਰੂਪਨਗਰ, ਸ਼੍ਰੀ ਰਾਜੇਸ਼ ਕੁਮਾਰ, ਚੋਣ ਕਾਨੂੰਗੋ (51-ਚਮਕੌਰ ਸਾਹਿਬ ਚੋਣ ਹਲਕਾ), ਸ਼੍ਰੀ ਪਲਵਿੰਦਰ ਸਿੰਘ, ਚੋਣ ਕਾਨੂੰਗੋ (49-ਆਨੰਦਪੁਰ ਸਾਹਿਬ ਚੋਣ ਹਲਕਾ), ਸ਼੍ਰੀ ਅਮਨਦੀਪ ਸਿੰਘ, ਚੋਣ ਕਾਨੂੰਗੋ (50-ਰੂਪਨਗਰ ਚੋਣ ਹਲਕਾ) ਤੇ ਸੰਬੰਧਿਤ ਪੋਲਿੰਗ ਬੂਥਾਂ ਦੇ ਬੀ.ਐਲ.ਓਜ਼. ਵੀ ਮੌਜੂਦ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar , Rahul Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD