Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਸਵਰਨੀਮ ਵਿਜੇ ਮਸ਼ਾਲ ਛੀਨਾ ਬਿਧੀ ਚੰਦ ਪਹੁੰਚਿਆ

Web Admin

Web Admin

5 Dariya News

ਫਿਰੋਜ਼ਪੁਰ , 24 Feb 2021

ਫਿਰੋਜ਼ਪੁਰ ਵਿੱਚ 4 ਫਰਵਰੀ ਤੋਂ 24 ਫਰਵਰੀ ਤਕ ਰਹੀ ਮਸ਼ਾਲ  ਦੇਸ਼ ਦੇ ਸਿਰਫ ਕੁਝ ਸ਼ਹਿਰਾਂ ਨੂੰ ਸਵਰਨਮ ਵਿਜੇ ਮਸ਼ਾਲ ਦੀ ਮੇਜ਼ਬਾਨੀ ਦਾ ਇਹ ਸਨਮਾਨ ਪ੍ਰਾਪਤ ਹੋਏਗਾ । 24 ਫਰਵਰੀ 2021 ਨੂੰ, ਗੋਲਡਨ ਐਰੋ ਡਵੀਜ਼ਨ ਵਿਚ ਜੰਗ ਦੇ ਮੈਦਾਨਾਂ ਵਿਚੋਂ ਦੀ ਯਾਤਰਾ ਦੇ ਆਖ਼ਰੀ ਪੜਾਅ ਵਿਚ ਸਵਰਨਮ ਵਿਜੇ ਮਸਾਲ ਫਿਰੋਜ਼ਪੁਰ ਤੋਂ ਚਲ ਕੇ ਛੀਨਾ ਬਿਧੀ ਚੰਦ ਪਿੰਡ  ਪਹੁੰਚ ਗਈ l ਅੰਮ੍ਰਿਤਸਰ ਦੇ ਲਗਭਗ 37 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ, ਇਸ ਪਿੰਡ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਇੱਕ ਵੱਡੀ ਲੜਾਈ ਵੇਖੀ ਸੀ। ਸਾਡੇ ਬਹਾਦਰ ਸਿਪਾਹੀਆਂ ਨੇ ਭਾਰੀ  ਗੋਲਾਬਾਰੀ ਦੌਰਾਨ ਸਾਰੀਆਂ ਮੁਸ਼ਕਲਾਂ ਦਾ ਸਾਮ੍ਹਣਾ ਕੀਤਾ ਅਤੇ ਪਾਕਿਸਤਾਨੀ ਫੌਜਾਂ ਦਾ ਮੁਕਾਬਲਾ ਕੀਤਾ।  ਇਸ ਲੜਾਈ ਵਿਚ  ਬਹਾਦਰੀ ਭਰੇ ਕੰਮ ਲਈ ਵਾਜਰਾ ਵਾਰੀਅਰਜ਼ ਨੂੰ 2 ਵੀਰ ਚਕਰ ਅਤੇ 2 ਸੈਨਾ ਮੈਡਲ (ਮੌਤ ਤੋਂ ਬਾਅਦ) ਨਾਲ ਸਨਮਾਨਿਤ ਕੀਤਾ ਗਿਆ। ਇਤਿਹਾਸਕ ਜਿੱਤ ਨੂੰ ਭਾਰਤੀ ਫੌਜ ਨੇ ਵਾਰ ਵੈਟਰਨਜ਼, ਵੀਰ ਨਾਰੀਸ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਤ ਕਰਦਿਆਂ ਮਨਾਇਆ।  ਸਵੋਰਨੀਮ ਵਿਜੇ ਮਸ਼ਾਲ, ਛੀਨਾ ਬਿਧੀ ਚੰਦ ਯੁੱਧ ਦੇ ਮੈਦਾਨ ਵਿਚ ਪਹੁੰਚਣ 'ਤੇ ਸਭ ਤੋਂ ਸੀਨੀਅਰ ਯੁੱਧ ਦੇ  ਆਗੂ  ਕਪਤਾਨ ਤਰਲੋਕ ਸਿੰਘ (ਰਿਟਾਇਰਡ) ਦੁਆਰਾ ਆਖਰੀ ਮੀਲ ਦੀ ਦੌੜ  ਨਾਲ  ਸਮਾਗਮ ਸ਼ੂਰੁ ਹੋਯਾl ਸਮਾਗਮ ਵਿਚ   ਸੀਨੀਅਰ ਸਿਵਲ ਸਖਸ਼ੀਅਤਾਂ ਵੀ ਮੌਜੂਦ ਸਨ।  ਸ਼ਹੀਦਾਂ ਦੇ ਸਨਮਾਨ ਲਈ ਇਕ ਰਸਮੀ ਗਾਰਡ ਆਫ਼ ਆਨਰ ਦਿੱਤਾ ਗਿਆ।ਵਿਜੈ ਮਸ਼ਾਲ ਦੇ ਯੁੱਧ ਦੇ ਮੈਦਾਨਾਂ ਵਿਚੋਂ ਲੰਘ ਰਹੀ ਹੈ ਅਤੇ ਸਾਰੇ ਯੁੱਧ ਦੇ ਨਾਇਕਾਂ ਨੂੰ ਸ਼ਰਧਾ ਭੇਟ ਕਰਨ ਤੋਂ ਬਾਅਦ ਵਾਜਰਾ ਕੋਰ ਵਿਚ ਅਗਲੀ ਮੰਜ਼ਿਲ ਦੀ ਯਾਤਰਾ ਲਈ ਪੈਂਥਰ ਡਿਵੀਜ਼ਨ ਨੂੰ ਸੌਂਪ ਦਿੱਤੀ ਗਈ

 

Tags: Military , Ferozepur , Swarnim Vijay Mashaal , Chhina Bidhi Chand village , Indian Armed Forces , 1971 Indo-Pak War

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD