Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਜ਼ਿਲ੍ਹਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਨਸ਼ੇ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਦਰਜ ਕੀਤਾ ਮਾਮਲਾ: ਐਸ.ਐਸ.ਪੀ.

ਦੋ ਵੱਖ-ਵੱਖ ਮਾਮਲਿਆਂ ਵਿੱਚ ਨਸ਼ਾ ਤਸਕਰਾਂ ਤੋਂ ਟਰੱਕ, ਮੋਟਰਸਾਈਕਲ ਸਮੇਤ 300 ਗਰਾਮ ਨਸ਼ੀਲਾ ਪਦਾਰਥ, 30 ਗਰਾਮ ਹੈਰੋਇਨ, 7 ਕਿਲੋ ਡੋਡੇ ਚੂਰਾ ਪੋਸਤ ਅਤੇ 4,56,000 ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 02 Jun 2021

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਐਸ.ਪੀ. (ਜਾਂਚ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ ਥਾਣਾ ਸਿਟੀ ਇੰਚਾਰਜ ਤਲਵਿੰਦਰ ਸਿੰਘ, ਥਾਣਾ ਸਦਰ ਇੰਚਾਰਜ ਭੂਸ਼ਣ ਸੇਖੜੀ, ਐਸ.ਆਈ. ਕੁਲਦੀਪ ਸਿੰਘ ਅਤੇ ਏ.ਐਸ.ਆਈ. ਸਤਨਾਮ ਸਿੰਘ ਨੇ ਅੱਜ 2 ਵੱਖ-ਵੱਖ ਮਾਮਲਿਆਂ ਵਿੱਚ 3 ਦੋਸ਼ੀਆਂ ਤੋਂ ਇਕ ਟਰੱਕ, ਮੋਟਰ ਸਾਈਕਲ ਸਮੇਤ 300 ਗਰਾਮ ਨਸ਼ੀਲਾ ਪਦਾਰਥ, 30 ਗਰਾਮ ਹੈਰੋਇਨ, 4,56,000 ਰੁਪਏ ਦੀ ਡਰੱਗ ਮਨੀ, 7 ਕਿਲੋਗ੍ਰਾਮ ਡੋਡੇ ਚੂਰਾ ਪੁਸਤ ਬਰਾਮਦ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ, ਥਾਣਾ ਸਿਟੀ ਇੰਚਾਰਜ ਤਲਵਿੰਦਰ ਸਿੰਘ ਅਤੇ ਏ.ਐਸ.ਆਈ. ਸਤਨਾਮ ਸਿੰਘ ਦੀ ਟੀਮ ਨੇ ਅਮਨ ਕੁਮਾਰ ਊਰਫ ਅਮਨਾ ਪੁੱਤਰ ਸਰਵਣ ਸਿੰਘ ਵਾਸੀ ਅਲਾਹਾਬਾਦ ਨੂੰ ਬਿਨ੍ਹਾਂ ਨੰਬਰ ਦੇ ਮੋਟਰ ਸਾਈਕਲ ਸਮੇਤ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਦੋਸ਼ੀ ਅਮਨ ਤੋਂ 300 ਗ੍ਰਾਮ ਨਸ਼ੀਲਾ ਪਦਾਰਥ, 30 ਗਰਾਮ ਹੈਰੋਇਨ ਅਤੇ 4,56,000 ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਉਸ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-22, 61,85 ਤਹਿਤ ਥਾਣਾ ਸਿਟੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਮਨ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ 5 ਮਾਮਲੇ ਦਰਜ ਹਨ।ਐਸ.ਐਸ.ਪੀ. ਨੇ ਦੱਸਿਆ ਕਿ ਦੂਜੇ ਮਾਮਲੇ ਵਿੱਚ ਥਾਣਾ ਸਦਰ ਇੰਚਾਰਜ ਭੂਸ਼ਣ ਸੇਖੜੀ ਅਤੇ ਐਸ.ਆਈ. ਕੁਲਦੀਪ ਸਿੰਘ ਦੀ ਟੀਮ ਵਲੋਂ ਟਰੱਕ ਡਰਾਈਵਰ ਗੁਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਨਿਵਾਸੀ ਫਤਿਹਗੜ੍ਹ ਚੂੰਗੀ ਮੌਜੂਦ ਨਿਵਾਸੀ ਅਰੋੜਾ ਕਲੋਨੀ ਅਤੇ ਕਲੀਨਰ ਬਲਜੀਤ ਸਿੰਘ ਪੁੱਤਰ ਰਜਿੰਦਰ ਸਿੰਘ ਨਿਵਾਸੀ ਅਜੀਤ ਨਗਰ ਅਸਲਾਮਾਬਾਦ ਨੂੰ ਟਰੱਕ ਸਮੇਤ (ਟਰੱਕ ਨੰਬਰ ਪੀ.ਬੀ. 07 ਬੀ.ਪੀ. 8199) ਕਾਬੂ ਕਰਕੇ ਇਨ੍ਹਾਂ ਤੋਂ ਟਰੱਕ ਦੇ ਕੈਬਨ ਵਿੱਚ ਪਏ ਪਲਾਸਟਿਕ ਦੇ ਬੋਰਿਆਂ ਵਿੱਚੋਂ 7 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 15,61,85 ਤਹਿਤ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਲਿਆ ਹੈ।

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD