Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਸੀ.ਏ.ਐਸ.ਓ ਮੁਹਿੰਮ ਤਹਿਤ ਪੁਲਿਸ ਨੇ 39 ਨੂੰ ਕੀਤਾ ਗ੍ਰਿਫਤਾਰ

ਮੁਲਜ਼ਮਾਂ ਤੋਂ 9.4 ਲੱਖ ਰੁਪਏ ਦੀ ਡਰੱਗ ਮਨੀ, ਹੈਰੋਈਨ ਅਤੇ ਨਜਾਇਜ਼ ਸ਼ਰਾਬ ਕੀਤੀ ਬਰਾਮਦ

Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 13 Jun 2021

ਡੀ.ਜੀ.ਪੀ ਦਿਨਕਰ ਗੁਪਤਾ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਨਸ਼ੇ ਅਤੇ ਨਜ਼ਾਇਜ਼ ਸ਼ਰਾਬ ਦੇ ਖਿਲਾਫ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਦੇ ਲਈ ਜ਼ਿਲ੍ਹੇ ਭਰ ਵਿੱਚ ਕੋਰਡਨ ਐਂਡ ਸਰਚ ਅਪ੍ਰੇਸ਼ਨ (ਸੀ.ਏ.ਐਸ.ਓ) ਚਲਾਇਆ। ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਗਈ ਤਲਾਸ਼ੀ ਤਹਿਤ ਪੁਲਿਸ ਟੀਮਾਂ ਨੇ ਆਰੋਪੀਆਂ ਤੋਂ ਨਜ਼ਾਇਜ਼ ਸ਼ਰਾਬ, ਹੈਰੋਈਨ, ਨਸ਼ੀਲਾ ਪਾਊਡਰ ਅਤੇ 9.4 ਲੱਖ ਰੁਪਏ ਦੀ ਡਰੱਗ ਮਨਹੀ ਬਰਾਮਦ ਕੀਤੀ।ਇਸ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ  ਐਸ.ਐਸ.ਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਗੜ੍ਹਸ਼ੰਕਰ ਦੇ ਪਿੰਡ ਚੱਕ ਰੌਟਾ, ਸਦੂਹਾ ਦੇ ਪਿੰਡ ਹਾਰਟਾ, ਜਲੋਟਾ, ਤਲਵਾੜਾ ਦੇ ਪਿੰਡ ਸੰਦਪੁਰ ਅਤੇ ਹਾਜੀਪੁਰ ਦੇ ਪਿੰਡ ਘਸੀਟਪੁਰ ਤੁਰਾਂ ਵਿੱਚ ਮੁਹਿੰਮ ਚਲਾਈ ਗਈ। ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿੱਚ ਵੀ ਹੋਟਸਪਾਟ ਦੀ ਪਹਿਚਾਣ ਕੀਤੀ ਗਈ ਅਤੇ ਹੁਸ਼ਿਆਰਪੁਰ ਦੇ ਵਾਲਮੀਕ ਮੁਹੱਲਾ ਅਤੇ ਟਾਂਡਾ ਦੇ ਚੰਡੀਗੜ੍ਹ ਕਲੋਨੀ ਵਿੱਚ ਸੀ.ਏ.ਐਸ.ਓ ਮੁਹਿੰਮ ਚਲਾਈ ਗਈ। ਮਾਹਲ ਨੇ ਦੱਸਿਆ ਕਿ ਕਾਰਵਾਈ ਦੌਰਾਨ 39 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ 8 ਮਾਮਲੇ ਐਨ.ਡੀ.ਪੀ.ਐਸ ਅਤੇ ਆਬਕਾਰੀ ਐਕਟ ਤਹਿਤ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 2,07,00 ਮਿਲੀਲੀਟਰ ਨਜ਼ਾਇਜ਼ ਸ਼ਰਾਬ, 185 ਗ੍ਰਾਮ ਹੈਰੋਈਨ, 286 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਮੁਲਜ਼ਮਾਂ ਤੋਂ 9.4 ਲੱਖ ਰੁਪਏ ਦੀ ਡਰੱਗ ਮਨੀ, 2 ਐਕਸ.ਯੂ.ਵੀ, ਇਕ ਆਈ-20, ਇਕ ਹੌਂਡਾ ਸਿਟੀ ਸਹਿਤ ਚਾਰ ਵਾਹਨ ਬਰਾਮਦ ਕੀਤੇ ਗਏ।ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਅਚਨਚੇਤ ਮੁਹਿੰਮ ਜਾਰੀ ਰਹੇਗੀ ਤਾਂ ਜੋ ਨਜ਼ਾਇਜ ਡਰੱਗ ਅਤੇ ਸ਼ਰਾਬ ਦੇ ਖਤਰੇ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਸ-ਪਾਸ ਇਸ ਤਰ੍ਹਾਂ ਦੀਆਂ ਗਲਤ ਗਤੀਵਿਧੀਆਂ ਦੇ ਬਾਰੇ ਵਿੱਚ ਪੁਲਿਸ ਨੂੰ ਸੂਚਿਤ ਕਰਨ ਦੇ ਲਈ ਅੱਗੇ ਆਉਣ ਤਾਂ ਜੋ ਪੁਲਿਸ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਤਸਕਰਾਂ ਦੇ ਖਿਲਾਫ ਤੁਰੰਤ ਕਾਰਵਾਈ ਕਰ ਸਕੇ।ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਆਰੋਪੀਆਂ ਦੀ ਪਹਿਚਾਣ ਨਰਿੰਦਰ ਕੁਮਾਰ ਉਰਫ ਨਿੰਦਰ ਵਾਸੀ ਚੱਕ ਰੌਟਾ, ਵਿਕਾਸ ਉਰਫ ਵਿੱਕੀ ਵਾਸੀ ਬੀਨੇਵਾਲ ਗੜ੍ਹਸ਼ੰਕਰ, ਬਲਜਿੰਦਰ ਸਿੰਘ ਵਾਸੀ ਚੱਬੇਵਾਲ, ਸੌਰਵ ਕੁਮਾਰ ਅਤੇ ਵਿਕਰਮ ਉਰਫ ਵਿੱਕੀ ਦੋਵੇਂ ਵਾਸੀ ਵਾਲਮੀਕ ਮੁਹੱਲਾ ਹੁਸ਼ਿਆਰਪੁਰ ਦੇ ਤੌਰ ’ਤੇ ਹੋਈ ਹੈ।

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD