Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਜ਼ਿਲ੍ਹਾ ਪੁਲਿਸ ਵਲੋਂ ਚੋਰੀ ਕੀਤੇ 16 ਮੋਟਰ ਸਾਈਕਲ ਅਤੇ ਇਕ ਐਕਟਿਵਾ ਕੀਤੀ ਬਰਾਮਦ

 Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 24 Jun 2021

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ. (ਇੰਨਵੈਸਟੀਗੇਸ਼ਨ) ਰਵਿੰਦਰਪਾਲ ਸਿੰਘ ਸੰਧੂ, ਡੀ.ਐਸ.ਪੀ. ਮੁਕੇਰੀਆਂ ਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਐਸ.ਆਈ ਲੋਮੇਸ਼ ਸ਼ਰਮਾ, ਐਸ.ਐਚ.ਓ ਥਾਣਾ ਹਾਜੀਪੁਰ ਦੀ ਨਿਗਰਾਨੀ ਅਧੀਨ ਏ.ਐਸ.ਆਈ ਰਾਜੇਸ਼ ਕੁਮਾਰ 356/ਹੁਸ਼ਿ ਸਮੇਤ ਏ.ਐਸ.ਆਈ ਰਜਿੰਦਰ ਸਿੰਘ 216/ਹੁਸ਼ਿ, ਐਚ.ਸੀ. ਰੋਹਿਤ ਮਿਨਹਾਸ 356/ਹੁਸ਼ਿ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਗੇਰਾ ਤਲਵਾੜਾ ਮੁਕੇਰੀਆਂ ਰੋਡ ਮੌਜੂਦ ਸੀ ਤਾਂ ਚੈਕਿੰਗ ਦੌਰਾਨ ਇਕ ਮੋਟਰ ਸਾਈਕਲ ਬਿਨ੍ਹਾਂ ਨੰਬਰੀ ਕਸਬਾ ਹਾਜੀਪੁਰ ਵਲੋਂ ਆਇਆ ਜੋ ਮੋਟਰ ਸਾਈਕਲ ’ਤੇ ਦੋ ਮੋਨੇ  ਨੌਜਵਾਨ ਸਵਾਰ ਸਨ ਜਿਨ੍ਹਾਂ ਨੂੰ ਏ.ਐਸ.ਆਈ ਰਾਕੇਸ਼ ਕੁਮਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਨਾਮ ਪਤਾ ਪੁੱਛਿਆ ਅਤੇ ਕਾਗਜਾਂ ਦੀ ਮੰਗ ਕੀਤੀ ਜੋ ਮੋਟਰ ਸਾਈਕਲ ਚਾਲਕ ਨੇ ਆਪਣਾ ਨਾਮ ਦੀਪਕ ਕੁਮਾਰ ਉਰਫ ਦੀਪੂ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਚੱਕ ਬਰਿੰਗਲੀ ਥਾਣਾ ਤਲਵਾੜਾ  ਜ਼ਿਲ੍ਹਾ ਹੁਸ਼ਿਆਰਪੁਰ ਅਤੇ ਦੂਜੇ ਨੌਜਵਾਨ ਨੇ ਆਪਣਾ ਨਾਮ ਨਿਖਿਲ ਸਿੰਘ ਪੁੱਤਰ ਖੇਮ ਸਿੰਘ ਵਾਸੀ ਪਿੰਡ ਨਮੋਲੀ ਥਾਣਾ ਨਮੋਲੀ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ ਅਤੇ ਮੋਟਰ ਸਾਈਕਲ ਸਬੰਧੀ ਕੋਈ ਕਾਗਜ ਪੇਸ਼ ਨਹੀਂ ਕਰ ਸਕੇ ਜੋ ਏ.ਐਸ.ਆਈ ਰਾਕੇਸ਼ ਕੁਮਾਰ ਨੇ ਸ਼ੱਕ ਹੋਣ ’ਤੇ ਸਖਤੀ ਨਾਲ ਪੁੱਛ-ਗਿਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਮੋਟਰ ਸਾਈਕਲ 21-6-2021 ਨੂੰ ਪਾਵਰ ਕਲੋਨੀ ਹਾਜੀਪੁਰ ਤੋਂ ਚੋਰੀ ਕੀਤਾ ਸੀ ਜੋ ਉਕਤ ਆਰੋਪੀ ਨੌਜਵਾਨ ਮੋਟਰ ਸਾਈਕਲ ਦੀ ਬਣਤਰ ਬਦਲ ਕੇ ਵੇਚਣ ਲਈ ਦੀਪਕ ਕੁਮਾਰ ਉਰਫ ਦੀਪੂ ਦੀ ਆਪਣੀ ਮੋਟਰ ਸਾਈਕਲ ਰਿਪੇਅਰ ਦੀ ਦੁਕਾਨਪਿੰਡ ਪਲਾਹੜ ਨੂੰ ਜਾ ਰਹੇ ਸੀ। ਜਿਨ੍ਹਾਂ ਨੂੰ ਮਨ ਏ.ਐਸ.ਆਈ ਨੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਅਤੇ  24-6-2021 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਦੇ 2 ਦਿਨ ਦਾ ਜਿਸਮ ਰਿਮਾਂਡ ਪੁਲਿਸ ਹਾਸਲ ਕੀਤਾ ਜਿਨ੍ਹਾਂ ਨੇ ਏ.ਐਸ.ਆਈ ਰਾਕੇਸ਼ ਕੁਮਾਰ ਪਾਸ ਆਪਣਾ  ਫਰਦ ਇੰਕਸਾਫ ਕੀਤਾ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਥਾਵਾਂ ਤੋਂ ਮੋਟਰ ਸਾਈਕਲ ਚੋਰੀ ਕਰਦੇ ਸਨ ਅਤੇ ਦੀਪਕ ਕੁਮਾਰ ਆਪਣੀ ਮੋਟਰ ਸਾਈਕਲ ਰਿਪੇਅਰ ਦੀ ਦੁਕਾਨ ’ਤੇ ਲਿਆ ਕੇ ਉਨ੍ਹਾਂ ਦੀ ਬਣਤਰ ਬਦਲ ਕੇ ਅਤੇ ਨੰਬਰ ਪਲੇਟਾਂ ਤੋੜ ਕੇ ਮਹਿੰਗੇ ਮੁੱਲ ’ਤੇ ਲੋਕਾਂ ਨੂੰ ਵੇਚਦੇ ਸੀ ਅਤੇ ਮੁਨਾਫਾ ਆਪਸ ਵਿੱਚ ਵੰਡ ਲੈਂਦੇ ਸੀ ਜੋ ਇਨ੍ਹਾਂ ਦੀ ਪੁੱਛ ਗਿੱਛ ’ਤੇ ਇਨ੍ਹਾਂ ਦੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ ਗਿਆ ਅਤੇ ਇਨ੍ਹਾਂ ਪਾਸੋ ਚੋਰੀ ਕੀਤੇ 16 ਮੋਟਰ ਸਾਈਕਲ ਅਤੇ ਇਕ ਐਕਟੀਵਾ ਕੁੱਲ 17 ਵਹੀਕਲ  ਬਰਾਮਦ  ਕੀਤੇ ਗਏ ਜੋ ਉਕਤਾਨ ਅਰੋਪੀਆਂ ਪਾਸੋਂ ਡੂੰਗਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD