Thursday, 04 July 2024

 

 

ਖ਼ਾਸ ਖਬਰਾਂ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ - 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀਆਂ ਨੁੱਕੜ ਸਭਾਵਾਂ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ

 

ਆਈ.ਪੀ.ਐਸ ਅਧਿਕਾਰੀ ਸੰਦੀਪ ਕੁਮਾਰ ਮਲਿਕ ਨੇ ਐਸ.ਐਸ.ਪੀ ਵਜੋਂ ਅਹੁਦਾ ਸੰਭਾਲਿਆ

SSP Barnala, Barnala, Punjab Police, Police, Sandeep Kumar Malik

Web Admin

Web Admin

5 Dariya News

ਬਰਨਾਲਾ , 02 Apr 2022

ਆਈ.ਪੀ.ਐਸ ਅਧਿਕਾਰੀ ਸ਼੍ਰੀ ਸੰਦੀਪ ਕੁਮਾਰ ਮਲਿਕ ਨੇ ਅੱਜ ਬਰਨਾਲਾ ਦੇ ਐਸ.ਐਸ.ਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਮਲਿਕ ਬਰਨਾਲਾ ਵਿਖੇ ਤਾਇਨਾਤੀ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਐੱਸ.ਪੀ ਵਜੋਂ ਤਾਇਨਾਤ ਸਨ। ਸ੍ਰੀ ਮਲਿਕ ਮੂਲ ਰੂਪ ਵਿਚ ਕੁਰੂਕਸ਼ੇਤਰ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਦੇ ਬਾਕੀ ਪਰਿਵਾਰਿਕ ਮੈਂਬਰ ਭਾਰਤੀ ਫੌਜ ’ਚ ਵੱਖ-ਵੱਖ ਅਹੁਦਿਆਂ ਤੇ ਸੇਵਾ ਨਿਭਾਅ ਰਹੇ ਹਨ।ਇਸ ਮੌਕੇ ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਬਰਨਾਲਾ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਪੁਲਿਸ ਦੀ ਤਰਫੋਂ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਵਾਇਆ।ਇਸ ਮੌਕੇ ਐੱਸ.ਪੀ (ਐਚ) ਸ੍ਰੀ ਕੁਲਦੀਪ ਸਿੰਘ ਸੋਹੀ, ਐੱਸ.ਪੀ (ਪੀ.ਬੀ.ਆਈ) ਸ਼੍ਰੀਮਤੀ ਹਰਵੰਤ ਕੌਰ ਅਤੇ ਹੋਰ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ।

 

Tags: SSP Barnala , Barnala , Punjab Police , Police , Sandeep Kumar Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD