Friday, 05 July 2024

 

 

ਖ਼ਾਸ ਖਬਰਾਂ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

 

ਤੀਰਬ ਦਸਤ ਰੋਕੂ ਪੰਦਰਵਾੜੇ ਮੌਕੇ ਕੀਤਾ ਜਾਗਰੂਕ

Health, Fatehgarh Sahib, Senior Medical Officer Dr. Raminder Kaur

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 05 Jul 2022

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਲਾਕ ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਤੀਬਰ ਦਸਤ ਰੋਕੂ ਪੰਦਰਵਾੜੇ ਦੀ ਸੁਰੂਆਤ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਆਮ ਲੋਕਾਂ ਨੂੰ ਦਸਤ ਰੋਗ ਤੋਂ ਬਚਾਅ ਅਤੇ ਘਰ ਵਿਚ ਓ.ਆਰ.ਐਸ. ਘੋਲ ਤਿਆਰ ਕਰਨ ਬਾਰੇ ਦੱਸਿਆ ਗਿਆ। 

ਉਨ੍ਹਾਂ ਨੇ ਸਮੂਹ ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਦਰਵਾੜੇ ਦੌਰਾਨ 0—5 ਸਾਲ ਤੱਕ ਤੱਕ ਦੇ ਹਰ ਬੱਚੇ ਤੱਕ ਤੱਕ ਓ.ਆਰ.ਐਸ. ਪੈਕਟ ਦੀ ਪੁਹੰਚ ਕਰਨ ਅਤੇ ਹਰ ਘਰ ਵਿਚ ਸਾਫ ਪਾਣੀ, ਮਾਂ ਦੇ ਦੁੱਧ ਦੀ ਮਹੱਤਤਾ, ਹੱਥ ਧੋਣ, ਪਖਾਨੇ ਦੀ ਵਰਤੋ ਕਰਨ ਆਦਿ ਬਾਰੇ ਜਾਗਰੂਕ ਕੀਤਾ ਜਾਵੇ।ਬਲਾਕ ਐਕਸਟੇਸਨ ਐਜੂਕੇਟਰ ਮਹਾਵੀਰ ਸਿੰਘ ਨੇ ਪੰਦਰਵਾੜੇ ਦੌਰਾਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਲੱਗਣ ਵਾਲੇ ਦਸਤ, ਦਸਤਾਂ ਦੀ ਰੋਕਥਾਮ, ਓ.ਆਰ.ਐਸ. ਦਾ ਘੋਲ ਤਿਆਰ ਕਰਨ, ਦਸਤ ਲੱਗਣ ਤੇ ਓ.ਆਰ.ਐਸ. ਦਾ ਘੋਲ ਦੇਣ ਅਤੇ ਬੱਚੇ ਨੂੰ ਦਸਤਾ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਦੇਣ, ਸਾਫ ਪਾਣੀ, ਸਾਫ ਸਫਾਈ ਤੇ ਹੱਥ ਧੋਣ ਸਬੰਧੀ ਪਰਿਵਾਰਾ ਨੂੰ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਗਰਮੀ ਤੇ ਬਰਸਾਤ ਦਾ ਮੌਸਮ ਹੋਣ ਕਾਰਨ ਦਸਤ ਲੱਗਣ ਨਾਲ ਬੱਚਿਆਂ ਵਿਚ ਪਾਣੀ ਦੀ ਘਾਟ ਹੋ ਜਾਣ ਕਾਰਨ ਕਈ ਵਾਰ ਜਾਨ ਨੂੰ ਖਤਰਾਂ ਹੋ ਸਕਦਾ ਹੈ। ਇਸ ਲਈ ਦਸਤ ਲੱਗਣ ਦੀ ਸੂਰਤ ਵਿਚ ਬੱਚੇ ਨੂੰ ਓ.ਆਰ.ਐਸ. ਦਾ ਘੋਲ ਦਿੱਤਾ ਜਾਵੇ ਤਾਂ ਜੋ ਹਲਾਤ ਗੰਭੀਰ ਨਾ ਹੋਵੇ, ਜੇਕਰ ਕਿਸੇ ਬੱਚੇ ਨੂੰ ਜਿਆਦਾ ਦਸਤ ਹੈ ਤਾਂ ਨੇੜੈ ਦੇ ਸਰਕਾਰੀ ਸਿਹਤ ਕੇਂਦਰ ਵਿਚ ਆਪਣਾ ਇਲਾਜ਼ ਕਰਵਾਉਣ।ਇਸ ਮੌਕੇ ਸੀ.ਐਚ.ਸੀ. ਦਾ ਸਮੂਹ ਸਟਾਫ, ਆਸ਼ਾ ਫੈਸੀਲੀਟੇਟਰਜ਼ ਅਤੇ ਹੋਰ ਮੌਜੂਦ ਸਨ।

 

Tags: Health , Fatehgarh Sahib , Senior Medical Officer Dr. Raminder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD