Friday, 05 July 2024

 

 

ਖ਼ਾਸ ਖਬਰਾਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਐੱਨ. ਚੰਦ੍ਰਬਾਬੂ ਨਾਇਡੂ ਨੇ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ

 

ਮੀਤ ਹੇਅਰ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਕਿਹਾ

ਉਚੇਰੀ ਸਿੱਖਿਆ ਮੰਤਰੀ ਨੇ ਸਿੱਖਿਆ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਕੀਤੀ ਕੰਮਕਾਜ ਦੀ ਸਮੀਖਿਆ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Principal Secretary Jaspreet Talwar

Web Admin

Web Admin

5 Dariya News

ਚੰਡੀਗੜ੍ਹ , 08 Aug 2022

ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਆਖਿਆ ਹੈ। ਉਹ ਅੱਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਡੀਪੀਆਈ (ਕਾਲਜਾਂ) ਰਾਜੀਵ ਕੁਮਾਰ ਗੁਪਤਾ ਅਤੇ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਚੇਰੀ ਸਿੱਖਿਆ ਮੰਤਰੀ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਇਸ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧ ਵਿੱਚ ਕੋਈ ਵੀ ਕਾਲਜ ਬਾਕੀ ਨਾ ਛੱਡਿਆ ਜਾਵੇ। ਮੀਤ ਹੇਅਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਨੂੰ ਅਜੋਕੇ ਸਮੇਂ, ਉਦਯੋਗਾਂ ਸਬੰਧੀ ਜ਼ਰੂਰਤਾਂ, ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਸੋਧਿਆ ਜਾਵੇ। 

ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਤੁਰੰਤ ਵਾਈਸ ਚਾਂਸਲਰਜ਼ ਦੀ ਮੀਟਿੰਗ ਬੁਲਾਈ ਜਾਵੇ ਅਤੇ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਦੀ ਸਮੀਖਿਆ ਲਈ ਕਦਮ ਚੁੱਕੇ ਜਾਣ। ਉਚੇਰੀ ਸਿੱਖਿਆ ਮੰਤਰੀ ਨੇ ਸੂਬੇ ਵਿੱਚ ਸਰਕਾਰੀ ਕਾਲਜਾਂ ਦੇ ਵਿਕਾਸ ਲਈ ਵੱਖ-ਵੱਖ ਬਜਟ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਦਿਾਰਥੀਆਂ ਦੀ ਭਲਾਈ ਲਈ ਇਹਨਾਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਅਜਿਹੇ ਵੱਖ-ਵੱਖ ਕਾਰਜਾਂ ਲਈ ਐਲੋਕੇਟ ਕੀਤੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ। 

ਸਕੀਮਾਂ ਵਿੱਚ ਕਰੀਅਰ ਗਾਈਡੈਂਸ ਅਤੇ ਕਾਉਂਸਲਿੰਗ, ਬੁਨਿਆਦੀ ਢਾਂਚਾ ਵਿਕਾਸ, ਕਾਲਜਾਂ ਲਈ ਵਾਈ-ਫਾਈ ਅਤੇ ਇੰਟਰਨੈਟ ਸਹੂਲਤਾਂ, ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫੇ, ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ, ਸਰਕਾਰੀ ਲਾਇਬ੍ਰੇਰੀਆਂ ਦੇ ਨਵੀਨੀਕਰਨ ਅਤੇ ਸਰਕਾਰੀ ਕਾਲਜਾਂ ਲਈ ਨਵੇਂ ਬੁਨਿਆਦੀ ਢਾਂਚੇ ‘ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਐਨ.ਸੀ.ਸੀ. ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਵੀ ਜਾਇਜ਼ਾ ਲਿਆ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Principal Secretary Jaspreet Talwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD