Tuesday, 02 July 2024

 

 

ਖ਼ਾਸ ਖਬਰਾਂ ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ ਐਲਪੀਯੂ ਲਾਅ ਸਕੂਲ ਭਾਰਤ ਵਿੱਚ 16ਵੇਂ ਸਥਾਨ 'ਤੇ ਹੈ, ਜਿੱਥੇ ਵਿਦਿਆਰਥੀ ਅਸਲ-ਸੰਸਾਰ ਕਾਨੂੰਨੀ ਚੁਣੌਤੀਆਂ ਨਾਲ ਵਿਹਾਰਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ ਸਿਹਤ ਵਿਭਾਗ ਵੱਲੋ ਦਸਤ ਰੋਕੂ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ ਦਸਤ ਰੋਗ ਨੂੰ ਬਿਲਕੁਲ ਵੀ ਨਜ਼ਰ ਅੰਦਾਜ਼ ਨਾ ਕਰਨ ਬੱਚਿਆਂ ਦੇ ਮਾਪੇ : ਡਾਕਟਰ ਭਾਰਤ ਭੂਸ਼ਣ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ

 

ਪੜ੍ਹਾਈ ਲਈ ਸਾਧਨਾਂ ਤੇ ਮੌਕਿਆਂ ਤੋਂ ਵਾਂਝੇ ਬੱਚਿਆਂ ਦੀ ਪੜਾਈ ਲਈ ਯਤਨ ਬੇਹੱਦ ਲਾਜਮੀ : ਸਾਕਸ਼ੀ ਸਾਹਨੀ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਥਾਪਰ ਇੰਸਟੀਚਿਊਟ ਵਿਖੇ ਰੀਡਾਥੋਨ ਦਾ ਉਦਾਘਟਨ

DC Patiala, Deputy Commissioner Patiala, Sakshi Sahni, Patiala, Nava Nalanda Central Library, NNCL, Thapar Institute of Engineering and Technology, TIET

Web Admin

Web Admin

5 Dariya News

ਪਟਿਆਲਾ , 09 Sep 2022

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੀ ਨਵਾ ਨਾਲੰਦਾ ਸੈਂਟਰਲ ਲਾਇਬ੍ਰੇਰੀ ਵਿਖੇ ਵਿਸ਼ਵ ਸਾਖ਼ਰਤਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ 'ਰੀਡਾਥੋਨ' ਦਾ ਉਦਘਾਟਨ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੜ੍ਹਾਈ ਦਾ ਜਾਦੂ ਉਨ੍ਹਾਂ ਬੱਚਿਆਂ ਤੱਕ ਲਿਜਾਣਾ ਚਾਹੀਦਾ ਹੈ, ਜਿਨ੍ਹਾਂ ਨੂੰ ਪੜ੍ਹਨ ਲਈ ਸਾਧਨ ਅਤੇ ਮੌਕੇ ਪ੍ਰਾਪਤ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਦੀ ਪੜ੍ਹਾਈ ਲਈ ਯਤਨ ਕਰਨੇ ਬੇਹੱਦ ਲਾਜ਼ਮੀ ਹਨ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਰੀਡਾਥੋਨ ਇੱਕ ਚੰਗਾ ਉਪਰਾਲਾ ਹੈ ਪਰੰਤੂ ਇਸ ਨੂੰ ਇੱਕ ਤਰਕਪੂਰਨ ਸਿੱਟੇ 'ਤੇ ਲਿਜਾਣਾ ਚਾਹੀਦਾ ਹੈ ਤਾਂ ਕਿ ਹਰ ਬੱਚੇ ਨੂੰ ਪੜ੍ਹਨ ਦੇ ਮੌਕੇ ਪ੍ਰਦਾਨ ਹੋ ਸਕਣ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ 'ਮੇਰਾ ਬਚਪਨ' ਪ੍ਰਾਜੈਕਟ ਲਈ ਸਹਿਯੋਗ ਮੰਗੇ ਜਾਣ 'ਤੇ ਥਾਪਰ ਇੰਸਟੀਚਿਊਟ ਦੀ ਮੈਨੇਜਮੈਂਟ ਨੇ ਇਸ ਪ੍ਰਾਜੈਕਟ ਨਾਲ ਜੁੜਨ ਲਈ ਆਪਣੀ ਸਹਿਮਤੀ ਵੀ ਪ੍ਰਗਟਾਈ। ਉਨ੍ਹਾਂ ਨੇ ਕਿਤਾਬਾਂ ਪੜ੍ਹਨ ਦੀ ਅਹਿਮੀਅਤ ਦਰਸਾਈ।

ਇਸ ਮੌਕੇ ਥਾਪਰ ਇੰਸਟੀਚਿਊਟ ਦੇ ਡਾਇਰੈਕਟਰ ਪ੍ਰੋ. ਪ੍ਰਕਾਸ਼ ਗੋਪਾਲਨ, ਰਜਿਸਟਰਾਰ ਗੁਰਬਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਨਵਾ ਨਾਲੰਦਾ ਸੈਂਟਰਲ ਲਾਇਬ੍ਰੇਰੀ ਦੇ ਮੁਖੀ ਸੀਮਾ ਬਾਵਾ ਨੇ ਸਮਾਰੋਹ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਸਮਾਗਮ ਮੌਕੇ ਡਿਪਟੀ ਲਾਇਬ੍ਰੇਰੀਅਨ ਡਾ. ਹਰ ਸਿੰਘ, ਅਰਚਨਾ ਨੰਦਾ, ਵਿਦਿਆਰਥੀ ਕੋਆਰਡੀਨੇਟਰ ਸ਼ੇਰ ਅਮੀਰ ਦੁਲਟ, ਡੀਨ ਅਤੇ ਬਾਕੀ ਵਿਭਾਗਾਂ ਦੇ ਮੁਖੀਆਂ ਸਮੇਤ ਵੱਖ-ਵੱਖ ਵਿਦਿਆਰਥੀ ਸੁਸਾਇਟੀਆਂ ਦੇ ਮੈਂਬਰ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala , Nava Nalanda Central Library , NNCL , Thapar Institute of Engineering and Technology , TIET

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD