Saturday, 29 June 2024

 

 

ਖ਼ਾਸ ਖਬਰਾਂ ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਸਤਿੰਦਰ ਸਰਤਾਜ ਨੇ ਹੁਣ ਪਾਈਆਂ ਅਮਰੀਕਨ ਚੈਨਲਾ ਤੇ ਧਮਾਲਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ

 

ਖੇਡਾਂ ਵਤਨ ਪੰਜਾਬ ਦੀਆਂ-2022 : ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਚੌਥੇ ਦਿਨ ਹੋਏ ਫੁੱਟਬਾਲ, ਕਬੱਡੀ, ਬੈਡਮਿੰਟਨ ਅਤੇ ਬਾਸਕਟਬਾਲ ਮੁਕਾਬਲੇ : ਗੁਰਦੀਪ ਕੌਰ

Sports News, Punjab Khed Mela 2022, Khedan Watan Punjab Diyan, SAS Nagar

Web Admin

Web Admin

5 Dariya News

ਐਸ.ਏ.ਐਸ.ਨਗਰ , 15 Sep 2022

ਖੇਡਾਂ ਵਤਨ ਪੰਜਾਬ ਦੀਆਂ 2022 ਦੇ ਜ਼ਿਲ੍ਹਾ ਪੱਧਰੀ ਖੇਡਾਂ ਮੁਕਾਬਲੇ ਬਹੁਮੰਤਵੀ ਖੇਡ ਭਵਨ ਸੈਕਟਰ 78 ਐਸ.ਏ.ਐਸ ਨਗਰ ਵਿਖੇ ਚੌਥੇ ਦਿਨ ਖੇਡਾਂ ਅੰਡਰ-14, ਅੰਡਰ-17 ਅਤੇ ਅੰਡਰ-21 ਦੇ ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਨੇ ਚੌਥੇ ਦਿਨ ਦੀਆਂ ਖੇਡਾਂ ਦੇ ਰਿਜਲਟ ਸਾਂਝੇ ਕਰਦਿਆਂ ਦੱਸਿਆ ਕਿ ਫੁੱਟਬਾਲ-ਅੰਡਰ 14 (ਲੜਕੇ) ਕੋਚਿੰਗ ਸੈਂਟਰ ਕੁਰਾਲੀ ਨੇ ਕੋਚਿੰਗ ਸੈਂਟਰ 78 ਮੋਹਾਲੀ ਨੂੰ 03-02 ਨਾਲ ਹਰਾਇਆ। 

ਅੰਡਰ 17 (ਲੜਕੀਆਂ) ਕੋਚਿੰਗ ਸੈਂਟਰ ਕੁਰਾਲੀ ਨੇ ਸ਼ੈਮਰਾਕ ਸਕੂਲ ਮੋਹਾਲੀ ਨੂੰ 02-00 ਨਾਲ ਹਰਾਇਆ। ਉਨ੍ਹਾਂ ਕਬੱਡੀ ਖੇਡ ਮੁਕਾਬਲਿਆਂ ਬਾਰੇ ਦੱਸਿਆ ਕਿ ਅੰਡਰ-17 (ਲੜਕੇ) ਬੀ.ਐਚ.ਐਸ. ਆਰੀਆ ਸੋਹਾਣਾ ਨੇ ਪਹਿਲਾ, ਸ.ਹ.ਸ ਹਸਨਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 (ਲੜਕੇ) ਹੁਸ਼ਿਆਰਪੁਰ ਕਲੱਬ ਨੇ ਪਹਿਲਾ ,ਸ.ਸ.ਸ.ਸ. ਲਾਲੜੂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ ਬੈਡਮਿੰਟਨ ਦੇ ਰਿਜਲਟ ਸਾਂਝੇ ਕਰਦੇ ਹੋਏ ਦੱਸਿਆ ਕਿ ਅੰਡਰ- 17 ਲੜਕੀਆਂ (ਸਿੰਗਲਜ) ਸਾਰਾ ਸੂਦ ਨੇ ਪਹਿਲਾ, ਅਸ਼ਨੂਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ- 14 ਲੜਕੀਆਂ (ਡਬਲਜ) ਅਜੂਨੀ ਤੇ ਕਵਨਪ੍ਰੀਤ ਨੇ ਪਹਿਲਾ ਅਤੇ ਪ੍ਰਾਂਜਲ ਕਟਾਰੀਆ ਅਤੇ ਸਨੇਹਾ ਮਲਿਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਬਾਸਕਟਬਾਲ ਖੇਡ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੰਡਰ 17 ਲੜਕੀਆਂ ਪੀ.ਆਈ.ਐਸ.ਮੋਹਾਲੀ ਨੇ ਪਹਿਲਾ ਲਰਨਿੰਗ ਪਾਥ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

 

Tags: Sports News , Punjab Khed Mela 2022 , Khedan Watan Punjab Diyan , SAS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD