Friday, 05 July 2024

 

 

ਖ਼ਾਸ ਖਬਰਾਂ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

 

ਰੋਗੀ ਕਲਿਆਣ ਸੰਮਤੀ ਚਨਾਰਥਲ ਕਲਾਂ ਦੀ ਮੀਟਿੰਗ ਹੋਈ

Fatehgarh Sahib, Rogi Kalyan Samiti Chanarthal Kalan, Dr. Raminder Kaur

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 16 Sep 2022

ਸਬ ਡਿਵੀਜ਼ਨ ਮੈਜਿਸਟ੍ਰੇਟ ਫਤਿਹਗੜ੍ਹ ਸਾਹਿਬ ਕਮ ਚੇਅਰਮੈਨ ਰੋਗੀ ਕਲਿਆਣ ਸੰਮਤੀ ਸੀ.ਐਚ.ਸੀ. ਚਨਾਰਥਲ ਕਲਾਂ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਦੀ ਪ੍ਰਧਾਨਗੀ ਵਿਚ ਚਨਾਰਥਲ ਕਲਾਂ ਵਿਖੇ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿਚ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਸਿਹਤ ਸੇਵਾਵਾਂ ਨੂੰ ਬਿਹਤਰ ਕਰਨ ਦੇ ਮੰਤਵ ਨਾਲ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਹੋਰ ਵਧੀਆਂ ਕਰਨ ਲਈ ਵਿਚਾਰ ਵਟਾਂਦਰਾਂ ਕੀਤਾ ਗਿਆ। 

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਹਸਪਤਾਲ ਵਿਚ ਪਾਰਕਿੰਗ ਖੇਤਰ ਨੂੰ ਵਧਾਉਣ, ਮੀਹ ਦੇ ਪਾਣੀ ਦੀ ਸਹੀ ਨਿਕਾਸੀ ਕਰਨ, ਸੀ.ਸੀ.ਟੀ.ਵੀ. ਕੈਮਰੇ ਲਗਵਾਉਣ, ਮਰੀਜ਼ਾਂ ਲਈ ਇੰਤਜ਼ਾਰ ਖੇਤਰ ਵਿਚ ਬੈਠਣ ਲਈ ਹੋਰ ਸੁਵਿਧਾ ਉਪਲੱਬਧ ਕਰਵਾਉਣ ਅਤੇ ਹੋਰ ਕੰਮਾਂ ਨੂੰ ਕਰਵਾਉਣ ਲਈ ਸੰਮਤੀ ਵੱਲੋਂ ਮੰਨਜੂਰੀ ਦਿੱਤੀ ਗਈ ਹੈ। 

ਉਨ੍ਹਾਂ ਕਿਹਾ ਕਿ ਰੋਗੀ ਕਲਿਆਣ ਸੰਮਤੀ ਦਾ ਮਕਸਦ ਮਰੀਜ਼ਾ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਹੋਣਾ ਤੇ ਉਸ ਲਈ ਪੁੱਖਤਾ ਪ੍ਰਬੰਧ ਕਰਨ ਹੈ। ਇਸ ਮੌਕੇ ਮੈਡੀਕਲ ਅਫਸਰ ਡਾ. ਸਮੱਦ ਖਾਂ, ਡਾ. ਨਵਾਬ ਮੁਹੰਮਦ, ਨਾਇਬ ਤਹਿਸੀਲਦਾਰ ਗੋਰਵ ਬਾਂਸਲ, ਪ੍ਰਿੰਸੀਪਲ ਸ੍ਰੀਮਤੀ ਹਰਦੀਪ ਕੌਰ, ਆਈ.ਸੀ.ਐਸ.ਡੀ. ਵਿਭਾਗ ਤੋਂ ਸੁਪਰਵਾਈਜ਼ਰ ਬਲਰਾਜ ਕੌਰ, ਸਰਪੰਚ ਜਗਦੀਪ ਸਿੰਘ, ਪੰਚ ਗੁਰਸੇਵਕ ਸਿੰਘ, ਮਹਾਵੀਰ ਸਿੰਘ ਬੀ.ਈ.ਈ. ਹਾਜ਼ਰ ਸਨ।

 

Tags: Fatehgarh Sahib , Rogi Kalyan Samiti Chanarthal Kalan , Dr. Raminder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD