Monday, 01 July 2024

 

 

ਖ਼ਾਸ ਖਬਰਾਂ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ 1 ਜਨਵਰੀ 2024 ਤੋਂ 28 ਜੂਨ 2024 ਤੱਕ "ਇਜ਼ੀ ਵੀਜ਼ਾ" ਨੇ 3400+ ਵੀਜ਼ਿਆਂ ਦੀ ਸਫਲਤਾ ਦੇ ਨਾਲ ਕੈਨੇਡਾ ਦਿਵਸ ਦਾ ਜਸ਼ਨ ਮਨਾਇਆ!! ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੂਰਵ ਹਜੂਰੀ ਰਾਗੀ, ਪੰਥਕ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਜਥੇਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਰਾਜਨੀਤੀ 'ਚ ਕਦਮ ਰੱਖਿਆ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

 

ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਵਿਸ਼ਵ ਸਾਈਕਲ ਦਿਵਸ ਮੌਕੇ ਵੱਖ-ਵੱਖ ਸਿਹਤ ਕੇਂਦਰਾਂ ਤੋਂ ਕੱਢੀ ਗਈ ਸਾਈਕਲ ਰੈਲੀ

Health , Dr,. Rajinderpal Kaur , Civil Surgeon Amritsar, Amritsar

5 Dariya News

5 Dariya News

5 Dariya News

ਅੰਮ੍ਰਿਤਸਰ , 03 Jun 2023

ਰਾਜ ਦੇ ਲੋਕਾਂ ਨੂੰ ਗੈਰ-ਸਿਹਤਮੰਦ ਜੀਵਨ ਸ਼ੈਲੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਸ਼ੂਗਰ, ਦਿੱਲ ਸਬੰਧੀ ਬਿਮਾਰੀਆਂ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਸਬੰਧੀ ਜਾਗਰੂਕ ਕਰਨ ਲਈ ਜਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਲੋਪੋਕੇ, ਪੀ.ਐਚ.ਸੀ. ਓਠੀਆਂ, ਸੀ.ਐਚ.ਸੀ. ਤਰਸਿੱਕਾ, ਪੀ.ਐਚ.ਸੀ. ਧਰੀਏਵਾਲ ਵਿਖੇ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਦੀ ਅਗਵਾਈ ਹੇਠ ਸਾਈਕਲ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਸਾਈਕਲ ਚਲਾ ਕੇ ਸਿਹਤਮੰਦ ਰਹਿਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਰੋਜ਼ਾਨਾ ਸਾਈਕਲ ਚਲਾ ਕੇ ਰੋਗਾਂ ਤੋਂ ਬਚਾਅ ਕਰਨ ਬਾਰੇ ਪ੍ਰੇਰਿਤ ਕੀਤਾ।

ਸਿਵਲ ਸਰਜਨ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਿਹਤ ਸਾਈਕਲ ਦਿਵਸ ਮੌਕੇ ਸਾਰੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਖੇ ਸਾਈਕਲ ਰੈਲੀਆਂ ਕੱਢੀਆਂ ਗਈਆਂ ਹਨ। ਜਿਸ ਦਾ ਮੁੱਖ ਮਕਸਦ ਲੋਕਾਂ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। 

ਉਨਾਂ ਦੱਸਿਆ ਕਿ ਸਾਈਕਲ ਚਲਾਉਣ ਇਕ ਸੁਖਾਲੀ ਕਸਰਤ ਹੈ ਅਤੇ ਸਾਈਕਲਿੰਗ ਕਸਰਤ ਦੇ ਰੂਟੀਨ ਵਿੱਚ ਸ਼ਾਮਿਲ ਕਰਨਾ ਬਹੁਤ ਜ਼ਰੂਰੀ ਹੈ। ਇਸ ਨਾਲ ਲੋਕਾਂ ਦੇ ਜੀਵਨ ਪੱਧਰ ਤੇ ਸੁਧਾਰ ਹੋ ਸਕਦਾ ਹੈ।

ਉਨਾਂ ਦੱਸਿਆ ਕਿ ਅਸੀਂ ਰੋਜ਼ਾਨਾ ਸਾਈਕਲ ਚਲਾ ਕੇ ਰੋਗਾਂ ਤੋਂ ਬੱਚ ਸਕਦੇ ਹਾਂ ਅਤੇ ਸਿਹਤਮੰਦ ਹੋ ਸਕਦੇ ਹਾਂ।  ਇਸ ਰੈਲੀ ਵਿੱਚ ਬਲਜੀਤ ਸਿੰਘ, ਰਜਿੰਦਰ ਸਿੰਘ, ਵਰਿੰਦਰ ਕੌਰ, ਕੰਵਲਜੀਤ ਕੌਰ, ਸੁਖਰਾਜ ਕੌਰ, ਲੁਭਾਇਆ ਰਾਮ, ਅਵਤਾਰ ਸਿੰਘ, ਵੀ ਹਾਜ਼ਰ ਸਨ।

 

Tags: Health , Dr , . Rajinderpal Kaur , Civil Surgeon Amritsar , Amritsar , World Bicycle Day , Bicycle Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD