Friday, 05 July 2024

 

 

ਖ਼ਾਸ ਖਬਰਾਂ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ ਜਲੰਧਰ ਪੱਛਮੀ ਜ਼ਿਮਨੀ ਚੋਣ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ

 

ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਅਤਿ ਜ਼ਰੂਰੀ- ਸਿਵਲ ਸਰਜਨ

ਸਿਵਲ ਸਰਜਨ ਵਲੋਂ ਮਮਤਾ ਦਿਵਸ ਦੀ ਚੈਕਿੰਗ

Health, Dr. Davinderjit kaur, Civil Surgeon, Fatehgarh Sahib, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 28 Jun 2023

ਗਰਭਵਤੀ ਔਰਤਾਂ ਤੇ ਬੱਚਿਆਂ ਦੀ ਸਿਹਤ ਸੁਰੱਖਿਆ ਅਤੇ ਉਨ੍ਹਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਮੁਕੰਮਲ ਟੀਕਾਕਰਨ ਕਰਵਾਉਣਾ ਜ਼ਰੂਰੀ ਹੁੰਦਾ ਹੈ, ਇਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ  ਸਿਵਲ ਸਰਜਨ ਫਤਹਿਗੜ੍ਹ ਸਾਹਿਬ ਸ੍ਰੀਮਤੀ ਦਵਿੰਦਰਜੀਤ ਕੌਰ ਨੇ ਕਿਹਾ ਕਿ ਆਪਣੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਜਿਵੇਂ ਕਿ ਪੋਲੀਓ, ਤਪਦਿਕ,ਕਾਲਾ ਪੀਲੀਆ , ਗਲਘੋਟੁ,ਕਾਲੀ ਖੰਘ, ਟੈਟਨਸ, ਖਸਰਾ ,ਦਿਮਾਗੀ ਬੁਖਾਰ, ਨਮੂਨੀਆ ਵਰਗੀਆਂ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚੇ ਇਹਨਾਂ ਭਿਆਨਕ ਬੀਮਾਰੀਆਂ ਤੋਂ ਦੂਰ ਰਹਿਣ। 

ਇਸ ਮੌਕੇ ਸਿਵਲ ਸਰਜਨ ਡਾ:ਦਵਿੰਦਰਜੀਤ ਕੌਰ ਨੇ ਜ਼ਿਲਾ ਹਸਪਤਾਲ ਵਿਖੇ ਮਮਤਾ ਦਿਵਸ ਦੀ ਚੈਕਿੰਗ ਕੀਤੀ ਅਤੇ ਮਮਤਾ ਦਿਵਸ ਤੇ ਵਰਤੀ ਜਾ ਰਹੀ ਵੈਕਸੀਨ ਤੇ ਟੀਕੇ ਲਗਾਉਣ ਲਈ ਵਰਤੀਆਂ ਜਾ ਰਹੀਆਂ ਸਰਿੰਜਾਂ ਦੀ ਵੀ ਜਾਂਚ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ ,ਇਸ ਦੇ ਤਹਿਤ ਵਿਸ਼ੇਸ਼ ਤੌਰ ਤੇ ਗਰਭਵਤੀ ਮਾਵਾਂ ਨੂੰ ਹਰੀਆਂ ਸਬਜ਼ੀਆਂ ਦੁੱਧ ਅਤੇ ਫ਼ਲ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ, ਪੋਸ਼ਣ ਚੰਗੀ ਸਿਹਤ ਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ, ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜ਼ਬੂਤ ਬਣਾਉਂਦਾ ਹੈ। 

ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਜਸਵਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕਸ਼ਿਤਿਜ ਸੀਮਾ, ਜਿਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਅਮਰਜੀਤ ਸਿੰਘ, ਏ. ਐਨ.ਐੱਮ.ਜਰਨੈਲ ਕੌਰ ਅਤੇ ਆਸ਼ਾ ਹਾਜ਼ਰ ਸਨ।

 

Tags: Health , Dr. Davinderjit kaur , Civil Surgeon , Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD