Wednesday, 03 July 2024

 

 

ਖ਼ਾਸ ਖਬਰਾਂ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ

 

ਬਲਾਕ ਸਿੱਖਿਆ ਅਫ਼ਸਰਾਂ ਨਾਲ ਸਕੂਲਾਂ ਦੀਆਂ ਇਮਾਰਤਾਂ ਨੂੰ ਲੈ ਕੇ ਕੀਤੀ ਮੀਟਿੰਗ

Education, Rajesh Kumar Sharma, District Education Officer Amritsar, Amritsar

Web Admin

Web Admin

5 Dariya News

ਅੰਮ੍ਰਿਤਸਰ , 12 Jul 2023

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ) ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। 

ਇਸ ਮੀਟਿੰਗ ਵਿੱਚ ਨਵ ਨਿਯੁਕਤ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ਼੍ਰੀ ਜਤਿੰਦਰ ਸਿੰਘ ਮਜੀਠਾ-2, ਸ਼੍ਰੀ ਕੁਲਵੰਤ ਸਿੰਘ ਅੰਮ੍ਰਿ-2, ਸ਼੍ਰੀ ਦਿਲਬਾਗ ਸਿੰਘ ਅੰਮ੍ਰਿ-4, ਸ਼੍ਰੀ ਮਨਜੀਤ ਸਿੰਘ ਬਲਾਕ ਅੰਮ੍ਰਿ-3, ਸ਼੍ਰੀ ਰੰਜੀਤਪ੍ਰੀਤ ਸਿੰਘ ਜੰਡਿਆਲਾ ਗੁਰੂ ਨੂੰ ਜੀ ਆਇਆਂ ਆਖਦਿਆਂ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। 

ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਈ.ਟੀ.ਟੀ ਤੋਂ ਐੱਚ.ਟੀ ਦੀ ਤਰੱਕੀ ਅਤੇ ਅਧਿਆਪਕਾਂ ਦੀ ਸੀਨੀਅਰਤਾ ਸੂਚੀ ਸਬੰਧੀ ਤੁਰੰਤ ਕਾਰਵਾਈ ਲਈ ਜਰੂਰੀ ਦਿਸ਼ਾ-ਨਿਰਦੇਸ਼  ਦਿੱਤੇ ਗਏ। ਇਸ ਤੋਂ ਇਲਾਵਾ ਮੀਟਿੰਗ ਵਿੱਚ ਹੜ੍ਹਾਂ ਸਬੰਧੀ  ਜਰੂਰੀ ਹਦਾਇਤਾਂ, ਸਕੂਲਾਂ ਵਿੱਚ ਚੱਲ ਰਹੇ ਸਿਵਲ ਵਰਕਸ ਦੇ ਕੰਮਾਂ ਸਬੰਧੀ ,  ਮਿਡ ਡੇ ਮੀਲ ,  ਕਿਤਾਬਾਂ , ਐੱਸ.ਐਮ.ਸੀ ਦੀ ਬਣਤਰ ਬਾਰੇ, ਵਿਦਿਆਰਥੀਆਂ ਦੇ ਨਵੇਂ ਦਾਖਲੇ, ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਯੂਨੀਫਾਰਮ,ਸਪੋਰਟਸ ਸਬੰਧੀ, ਦਫਤਰੀ ਕੇਸਾਂ ਬਾਰੇ ਵੀ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। 

ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅਤੇ ਅਵਾਣ ਵੱਲੋਂ ਨਵੋਦਿਆ ਵਿਦਿਆਲਿਆ ਦਾਖਲਾ ਟੈਸਟ-2024 ਸਬੰਧੀ ਵਿਦਿਆਰਥੀਆਂ ਨੂੰ ਅਪਲਾਈ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਬੀ.ਈ.ਈ.ਓ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਦਿਲਬਾਗ ਸਿੰਘ, ਸੁਪਰਡੈਂਟ ਅਨੀਲ ਕੁਮਾਰ, ਨਵਦੀਪ ਕੌਰ, ਅਮਨਦੀਪ ਸਿੰਘ, ਕੰਵਲਜੀਤ ਕੌਰ, ਸਮਾਰਟ ਸਕੂਲ ਕੋਆਰਡੀਨੇਟਰ ਰਜਿੰਦਰ ਸਿੰਘ ਤੇ ਮੁਨੀਸ਼ ਕੁਮਾਰ,ਕੋਆਰਡੀਨੇਟਰ ਕਿਤਾਬਾਂ ਹਰਪ੍ਰੀਤ ਸਿੰਘ, ਮਨਦੀਪ ਸਿੰਘ ਕਲਰਕ ਆਦਿ ਹਾਜ਼ਰ ਸਨ।

 

Tags: Education , Rajesh Kumar Sharma , District Education Officer Amritsar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD