Friday, 05 July 2024

 

 

ਖ਼ਾਸ ਖਬਰਾਂ ਜਲੰਧਰ ਪੱਛਮੀ ਜ਼ਿਮਨੀ ਚੋਣ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ

 

ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ : ਡਾ ਦਵਿੰਦਰਜੀਤ ਕੌਰ

ਜਿਲ੍ਹਾ ਹਸਪਤਾਲ ਵਿੱਚ ਚਿੱਟੇ ਮੋਤੀਏ ਦੇ ਕੀਤੇ 12 ਆਪ੍ਰੇਸ਼ਨ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 18 Jul 2023

ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਦੀ ਅਗਵਾਈ ਹੇਠ, ਜ਼ਿਲ੍ਹਾ ਹਸਪਤਾਲ ਵਿਖੇ ਅੱਖਾਂ ਦੇ ਮਾਹਿਰ ਡਾ ਜਸਪ੍ਰੀਤ ਸਿੰਘ ਬੇਦੀ ਅਤੇ ਉਨ੍ਹਾਂ ਦੀ ਟੀਮ ਦੁਆਰਾ ਲੋੜਵੰਦ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ 12 ਅਪ੍ਰੇਸ਼ਨ ਕਰਕੇ ਮੁਫ਼ਤ ਲੈਨਜ਼ ਪਾਏ ਗਏ । ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਰਜਰੀ ਵਾਰਡ ਦਾ ਦੌਰਾ ਕਰਕੇ ਇਹਨਾਂ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ। 

ਇਸ ਮੌਕੇ ਤੇ ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਅਪ੍ਰੇਸਨਾ ਦੇ ਮਾਹਿਰ, ਔਰਤਾਂ ਦੇ ਮਾਹਿਰ ,ਹੱਡੀਆਂ ਦੇ ਮਾਹਿਰ, ਬੱਚਿਆਂ ਦੇ ਮਾਹਿਰ , ਮੈਡੀਸਨ ਦੇ ਮਾਹਿਰ ਅਤੇ ਅੱਖਾਂ ਦੇ ਮਾਹਿਰ ਡਾਕਟਰ ਉਪਲਬਧ ਹਨ, ਇਸ ਲਈ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਉਹ ਵੱਧ ਤੋਂ ਵੱਧ ਫਾਇਦਾ ਉਠਾਉਣ । 

ਇਸ ਮੌਕੇ ਤੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ ਅੱਤੇ ਜਸਵਿੰਦਰ ਕੌਰ ਵੀ ਹਾਜ਼ਰ ਸਨ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD