Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਡਾ. ਚਰਨਜੀਤ ਸਿੰਘ ਨੇ ਪਿਛਲੇ ਮਹੀਨੇ ਜ਼ਿਲ੍ਹੇ ਚ ਹੋਈ ਭਾਰੀ ਵਰਖਾ ਨਾਲ ਮੋਰਿੰਡਾ ਦੇ ਨੁਕਸਾਨੇ ਗਏ ਘਰਾਂ ਦਾ ਮੁਆਵਜ਼ਾ ਦਿੱਤਾ

ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੂੰ 1 ਲੱਖ 20 ਹਜ਼ਾਰ ਪ੍ਰਤੀ ਘਰ ਮੁਆਵਜ਼ਾ ਜਾਰੀ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਰਿੰਡਾ , 07 Aug 2023

ਪਿਛਲੇ ਮਹੀਨੇ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਨਾਲ ਰੂਪਨਗਰ ਦੇ ਬਲਾਕ ਮੋਰਿੰਡਾ ਪਾਣੀ ਦੀ ਮਾਰ ਹੇਠਾਂ ਆਉਣ ਨਾਲ ਕਾਫੀ ਮਾਲੀ ਨੁਕਸਾਨ ਹੋਇਆ ਜਿਸ ਦੇ ਚਲਦਿਆਂ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਨੁਕਸਾਨ ਦਾ ਮੁਆਵਜ਼ਾ ਦਵੇਗੀ ਇਸੇ ਤਹਿਤ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਮੋਰਿੰਡਾ ਦੀਪਾਂਕਰ ਗਰਗ ਨੇ ਹੜ੍ਹਾਂ ਦੌਰਾਨ ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੂੰ 1 ਲੱਖ 20 ਹਜ਼ਾਰ ਪ੍ਰਤੀ ਘਰ ਮੁਆਵਜ਼ਾ ਦਿੱਤਾ।

ਇਸ ਮੌਕੇ ਜਾਣਕਾਰੀ ਸਾਂਝੀ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਬੀਤੇ ਹੜਾਂ ਜਿਹੇਹਾਲਾਤ ਦੌਰਾਨ ਮੋਰਿੰਡਾ ਬਲਾਕ ਦੇ ਕੁੱਲ 21 ਮਕਾਨਾਂ ਨੂੰ ਬਹੁਤ ਜਿਆਦਾ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੁਕਸਾਨੇ ਗਏ ਘਰਾਂ 1 ਲੱਖ 20 ਹਜ਼ਾਰ ਪ੍ਰਤੀ ਮਕਾਨ ਮੁਆਵਜ਼ਾ ਐਲਾਨਿਆ ਗਿਆ ਹੈ। 

ਇਨ੍ਹਾਂ 21 ਮਕਾਨਾਂ ਦੀ ਕੁੱਲ ਰਾਸ਼ੀ 25 ਲੱਖ 20 ਹਜ਼ਾਰ ਰੁਪਏ ਜਾਰੀ ਕਰ ਦਿੱਤੀ ਗਈ ਹੈ। ਇਸ ਰਾਸ਼ੀ ਐਸ ਡੀ ਆਰ ਐੱਫ ਦੇ ਨਿਯਮਾਂ ਤਹਿਤ ਜਾਰੀ ਕੀਤੇ ਗਏ ਹਨ।

ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਾਲ 1992-93 ਦੇ ਹੜਾਂ ਤੋਂ ਵੀ ਜਿਆਦਾ ਪਾਣੀ ਹੁਣ ਆਇਆ ਹੈ ਇਹ ਕੁਦਰਤੀ ਕਰੋਪੀ ਨੂੰ ਕੋਈ ਨਹੀਂ ਰੋਕ ਸਕਦਾ ਇਸ ਨੇ ਜ਼ਿਲ੍ਹੇ ਵਿੱਚ ਬਹੁਤ ਵੱਡੀ ਪੱਧਰ ਉੱਤੇ ਤਬਾਹੀ ਕੀਤੀ ਜਿਸ ਨਾਲ 4 ਮੋਤਾਂ ਵੀ ਹੋਈਆਂ। ਪੰਜਾਬ ਸਰਕਾਰ ਵਲੋਂ ਇਨ੍ਹਾਂ ਮ੍ਰਿਤਕਾਂ ਦੇ ਪਰਿਵਾਰ ਨੂੰ 4 ਲੱਖ ਰੁਪਏ ਪ੍ਰਤੀ ਪਰਿਵਾਰ ਉਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਮੁਸੀਬਤ ਵਿਚ ਆਪਣੇ ਸੂਬਾ ਵਾਸੀਆਂ ਦੇ ਨਾਲ ਖੜੀ ਹੈ, ਹੜ ਪੀੜਤਾਂ ਦੀ ਜ਼ਮੀਨੀ ਪੱਧਰ ਉੱਤੇ ਰਾਹਤਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD