Friday, 05 July 2024

 

 

ਖ਼ਾਸ ਖਬਰਾਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਐੱਨ. ਚੰਦ੍ਰਬਾਬੂ ਨਾਇਡੂ ਨੇ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ

 

ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

Sports News, Asian Games, Harmanpreet Kaur, Amanjot Kaur, Kanika Ahuja

Web Admin

Web Admin

5 Dariya News

ਚੰਡੀਗੜ੍ਹ , 25 Sep 2023

ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਸ਼ੂਟਿੰਗ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕੱਲ੍ਹ ਵੀ ਰੋਇੰਗ ਵਿੱਚ ਪੰਜਾਬ ਨੇ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ।ਅੱਜ ਪੰਜਾਬ ਦੇ ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਸਬੰਧਤ ਹਨ। 

ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ੍ਹ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ।

 

Tags: Sports News , Asian Games , Harmanpreet Kaur , Amanjot Kaur , Kanika Ahuja

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD