Friday, 05 July 2024

 

 

ਖ਼ਾਸ ਖਬਰਾਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਐੱਨ. ਚੰਦ੍ਰਬਾਬੂ ਨਾਇਡੂ ਨੇ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ

 

ਮਾਨ ਸਰਕਾਰ ਦੇ ਚੰਗੇ ਫੈਸਲੇ ਕਾਰਨ ਇਸ ਵਾਰ ਪੰਜਾਬ ਦੇ 50,000 ਪਰਿਵਾਰਾਂ ਦੀ ਦੀਵਾਲੀ ਖੁਸ਼ਹਾਲ ਹੋਈ -ਆਪ

'ਆਪ' ਸਰਕਾਰ ਨੇ ਪਿਛਲੇ 18 ਮਹੀਨਿਆਂ 'ਚ 37 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਅਤੇ 12 ਹਜ਼ਾਰ ਮੁਲਾਜ਼ਮ ਪੱਕੇ ਕੀਤੇ, ਜਦਕਿ ਕਾਂਗਰਸ ਸਰਕਾਰ ਨੇ 5 ਸਾਲਾਂ 'ਚ 56 ਹਜ਼ਾਰ ਨੌਕਰੀਆਂ ਦਿੱਤੀਆਂ - ਅਹਿਬਾਬ ਗਰੇਵਾਲ

Ahbaab Grewal, Ahbaab Singh Grewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 15 Nov 2023

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ  ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਦੌਰਾਨ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਦੇਣ ਕਾਰਨ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਰਿਵਾਰਾਂ ਦੀ ਇਸ ਵਾਰ ਦੀਵਾਲੀ ਖੁਸ਼ਹਾਲ ਹੋਈ ਹੈ। ਬੁੱਧਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ 18 ਮਹੀਨਿਆਂ ਵਿੱਚ 37 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।  

ਇਹ ਔਸਤ ਹਰ ਸਾਲ 23 ਹਜ਼ਾਰ ਦੇ ਕਰੀਬ ਹੈ।  ਇਸ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਨੇ 5 ਸਾਲਾਂ ਵਿੱਚ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਸਨ, ਜੋ ਹਰ ਸਾਲ ਔਸਤਨ 11325 ਦੇ ਕਰੀਬ ਬਣਦੀ ਹੈ।ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਰੀਬ 12000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ।  31 ਦਸੰਬਰ 2023 ਤੱਕ ਕਰੀਬ 9 ਹਜ਼ਾਰ ਹੋਰ ਕਰਮਚਾਰੀਆਂ ਦੀ  ਨੋਕਰੀ ਪੱਕੀ ਹੋ ਜਾਵੇਗੀ।  ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿੱਚ ਵੀ ਤਕਰੀਬਨ ਤਿੰਨ ਗੁਣਾ ਵਾਧਾ ਹੋਇਆ ਹੈ।

ਨਿਵੇਸ਼ ਦੀ ਗੱਲ ਕਰੀਏ ਤਾਂ ਕਾਂਗਰਸ ਸਰਕਾਰ ਦੇ 2017 ਤੋਂ 2022 ਦੇ ਅਰਸੇ ਦੌਰਾਨ ਪੰਜਾਬ ਵਿੱਚ ਲਗਭਗ 1 ਲੱਖ 17 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਸੀ।  ਇਸ ਦੇ ਨਾਲ ਹੀ ਮਾਨ ਸਰਕਾਰ ਦੇ ਮਹਿਜ਼ 18 ਮਹੀਨਿਆਂ ਵਿੱਚ 56 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।  ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਅੰਕੜੇ ਹੋਰ ਵਧਣਗੇ। ਇਨ੍ਹਾਂ ਨਿਵੇਸ਼ਾਂ ਸਦਕਾ ਪੰਜਾਬ ਵਿੱਚ 3800 ਦੇ ਕਰੀਬ ਨਵੇਂ ਪ੍ਰੋਜੈਕਟ ਸ਼ੁਰੂ ਹੋ ਚੁੱਕੇ ਹਨ ਜਿਸ ਨਾਲ ਕਰੀਬ 3 ਲੱਖ ਨੌਕਰੀਆਂ ਪੈਦਾ ਹੋਣਗੀਆਂ।  

ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵਿਚ ਨੌਕਰੀਆਂ ਦੇ ਨਾਂ 'ਤੇ ਪੰਜਾਬੀਆਂ ਦਾ ਮਜ਼ਾਕ ਉਡਾਇਆ ਗਿਆ।  ਕੈਪਟਨ ਅਮਰਿੰਦਰ ਸਿੰਘ ਨੇ ਜਾਬ ਕਾਰਡ ਵੰਡ ਕੇ ਪੰਜਾਬੀਆਂ ਨੂੰ ਮੂਰਖ ਬਣਾਇਆ ਸੀ ਕਿ ਇਸ ਕਾਰਡ ਰਾਹੀਂ ਉਨ੍ਹਾਂ ਨੂੰ ਨੌਕਰੀਆਂ ਮਿਲਣਗੀਆਂ।  ਅਸੀਂ ਅਜਿਹਾ ਕੁਝ ਨਹੀਂ ਕਰਦੇ।  ਅਸੀਂ ਵਾਅਦਿਆਂ ਤੋਂ ਪਿੱਛੇ ਨਹੀਂ ਹਟਦੇ।

 

Tags: Ahbaab Grewal , Ahbaab Singh Grewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD