Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

 

ਦ ਹੋਪ ਇਨੀਸ਼ੀਏਟਿਵ : ਖਾਲਸਾ ਕਾਲਜ ਵਿਖੇ ਸੱਭਿਆਚਾਰਕ ਪੇਸ਼ਕਾਰੀਆਂ ਨੇ ਕੀਤਾ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਲਾਮਬੰਦ

Anti Drug Mission, Drive Against Drugs, Comprehensive Action against Drug Abuse, CADA

Web Admin

Web Admin

5 Dariya News

ਅੰਮ੍ਰਿਤਸਰ , 17 Nov 2023

ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕਰਨ ਦੇ ਮੰਤਵ ਨਾਲ ਖਾਲਸਾ ਕਾਲਜ, ਅੰਮ੍ਰਿਤਸਰ ਦੇ ਯੁਵਕ ਭਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਨਾਲ ਮਿਲ ਕੇ ਸੱਭਿਆਚਾਰਕ ਸਮਾਗਮ ਕਰਵਾਇਆ,  ਜਿਸ ਵਿੱਚ ਕਾਲਜ ਦੇ ਮੈਨੇਜਮੈਂਟ, ਫੈਕਲਟੀ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਸਮਾਗਮ ਦੀ ਪ੍ਰਧਾਨਗੀ ਸ੍ਰੀ ਨੌਨਿਹਾਲ ਸਿੰਘ, ਕਮਿਸ਼ਨਰ, ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਨੇ ਕੀਤੀ। ਪਿ੍ੰਸੀਪਲ ਡਾ: ਮਹਿਲ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ | ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਵਿੱਚ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਦੇ ਉਤਸ਼ਾਹ ਨਾਲ ਉੱਥੋਂ ਦਾ ਦ੍ਰਿਸ਼ ਬਹੁਤ ਹੀ ਪ੍ਰੇਰਨਾਦਾਇਕ ਸੀ, ਜੋ ਕਿ ਜੀਵੰਤ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਾਫ ਤੌਰ ਤੇ ਸਪਸ਼ਟ ਸੀ। 

ਸਮਾਗਮ ਦੇ ਥਾਂ ਦੀ ਸ਼ਾਨਦਾਰ ਸਜਾਵਟ ਅਤੇ ਪੰਜਾਬੀ ਮੁਟਿਆਰਾਂ ਅਤੇ ਮੁੰਡਿਆਂ ਵੱਲੋਂ ਭੰਗੜੇ ਦੀਆਂ ਜਾਨਦਾਰ ਥਾਪਾਂ ਅਤੇ ਗਿੱਧੇ ਦੇ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਅਤੇ ਰੌਚਕ ਪ੍ਰਦਰਸ਼ਨ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਨਸ਼ਿਆਂ ਨੂੰ ਆਪਣੇ ਸੱਭਿਆਚਾਰ ਵਿੱਚੋਂ ਕੱਢਣ ਲਈ ਪੂਰੀ ਤਰ੍ਹਾਂ ਤਿਆਰ ਹੈ।“ਨਸ਼ੇ ਦੀ ਅਲਾਮਤ ਨਾਲ ਲੜਨ ਲਈ ਇਕ ਪੰਜਾਬੀ ਤੋਂ ਲਾਇਕ ਕੋਈ ਹੋਰ ਨਹੀਂ ਹੋ ਸਕਦਾ। ਕਿ ਪੰਜਾਬੀ ਬਹੁਤ ਲਾਇਕ ਹੁੰਦੇ ਹਨ, ਇਹ ਸਾਡੇ ਭਰਾਵਾਂ ਅਤੇ ਭੈਣਾ, ਜਿਨ੍ਹਾਂ ਵਿੱਚੋਂ ਕੁਝ ਹੋਰ ਦੇਸ਼ਾਂ ਦੀਆਂ ਸਰਕਾਰਾਂ ਦੀ ਅਗਵਾਈ ਕਰ ਰਹੇ ਹਨ, ਨੇ ਵਾਰ-ਵਾਰ ਸਾਬਤ ਕੀਤਾ ਹੈ। 

ਪੰਜਾਬੀ ਨੌਜਵਾਨਾਂ ਦੀ ਕਾਬਲੀਅਤ ਇਤਿਹਾਸ ਵਿੱਚ ਸਭ ਤੋਂ ਅਨੋਖੀ ਹੈ। ਅਤੇ, ਜੇਕਰ ਕੋਈ ਅੰਮ੍ਰਿਤਸਰੀ ਹੈ, ਤਾਂ ਊਰਜਾ ਅਤੇ ਪ੍ਰਤਿਭਾ ਮੂਲ ਰੂਪ ਵਿੱਚ ਸਾਡੇ ਕੋਲ ਆਉਂਦੀ ਹੈ, ਜਿਵੇਂ ਕਿ ਇਸ ਸ਼ਹਿਰ ਨਾਲ ਸੰਬੰਧਤ ਬਹੁਤ ਸਾਰੀ ਹਸਤੀਆਂ ਨੇ ਵਾਰ-ਵਾਰ ਸਾਬਤ ਕੀਤਾ ਹੈ। ਇਸ ਲਈ, ਆਓ ਆਪਾਂ ਹੱਥ ਮਿਲਾਈਏ ਅਤੇ ਆਪਣੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੀਏ,” ਸ੍ਰੀ ਨੌਨਿਹਾਲ ਸਿੰਘ ਨੇ ਖ਼ਾਲਸਾ ਕਾਲਜ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ।

 

Tags: Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD